ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਵਿਖੇ ਟੈਕ ਇਰਾ ਕੰਪਿਊਟਰ ਸੁਸਾਇਟੀ ਵਲੋਂ ‘ਇੰਟਰ ਨੈਸ਼ਨਲ ਵਰਕਸ਼ਾਪ ਆਨ ਈ-ਕਾਮਰਸ’ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਕੰਪਿਊਟਰ ਸਾਇੰਸ ਵਿਭਾਗ ਵਲੋਂ ਕਰਵਾਈ ਇਸ ਵਰਕਸ਼ਾਪ ’ਚ ਆਈਕੁਈਨਾਕਸ ਲਿਮਿ. ਲੰਡਨ ਯੂ.ਕੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ। ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ …
Read More »ਪੰਜਾਬੀ
ਖ਼ਾਲਸਾ ਕਾਲਜ ਪਬਲਿਕ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ’ਚ ਮਾਰੀਆਂ ਮੱਲ੍ਹਾਂ
ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਖ਼ਾਲਸਾ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ …
Read More »ਖਾਲਸਾ ਕਾਲਜ ਵਿਖੇ ‘ਮਾੜੀ ਹਵਾ ਦਾ ਮਨੁੱਖੀ ਸਿਹਤ ’ਤੇ ਅਸਰ, ਕਾਰਨ ਤੇ ਇਲਾਜ਼’ ਵਿਸ਼ੇ ’ਤੇ 2 ਰੋਜ਼ਾ ਰਾਸ਼ਟਰੀ ਕਾਨਫਰੰਸ
ਕੁਦਰਤੀ ਸਰੋਤਾਂ ਦਾ ਨੁਕਸਾਨ ਕਰਕੇ ਵਾਤਾਵਰਣ ਸੰਤੁਲਨ ਨੂੰ ਬੁਰੀ ਤਰ੍ਹਾਂ ਵਿਗਾੜਿਆ ਗਿਆ – ਛੀਨਾ ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਖੁਰਮਣੀਆਂ) – ਖਾਲਸਾ ਕਾਲਜ ਦੇ ਪੋਸਟ ਗਰੈਜੂਏਟ ਬਨਸਪਤੀ ਵਿਭਾਗ ਵਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਟਿਆਲਾ ਅਤੇ ਭਾਰਤ ਸਰਕਾਰ ਦੇ ਵਾਤਾਵਰਣ ਅਤੇ ਜੰਗਲਾਤ ਮੰਤਰਾਲੇ ਦੇ ਰਾਸ਼ਟਰੀ ਸਾਫ਼ ਹਵਾ ਪ੍ਰੋਗਰਾਮ ਤਹਿਤ 2 ਰੋਜ਼ਾ ਰਾਸ਼ਟਰੀ ਕਾਨਫਰੰਸ ‘ਮਾੜੀ ਹਵਾ ਦਾ ਮਨੁੱਖੀ ਸਿਹਤ ’ਤੇ ਅਸਰ, ਕਾਰਨ ਅਤੇ …
Read More »ਅੰਗਰੇਜ ਸਿੰਘ ਢਿੱਲੋਂ ਸਰਬਸੰਮਤੀ ਨਾਲ ਚੁਣੇ ਗਏ ਜੌੜਕੀ ਅੰਧੇ ਵਾਲੀ ਦੀ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ
ਹਲਕਾ ਵਿਧਾਇਕ ਗੋਲਡੀ ਕੰਬੋਜ਼ ਨੇ ਦਿੱਤੀਆਂ ਮੁਬਾਰਕਾਂ ਸੰਗਰੂਰ, 13 ਨੰਵਬਰ (ਜਗਸੀਰ ਲੌਂਗੋਵਾਲ) – ਪਿੰਡ ਜੌੜਕੀ ਅੰਧੇ ਵਾਲੀ ਵਿਖੇ ਕੋਆਪਰੇਟਿਵ ਸੁਸਾਇਟੀ ਦੀਆਂ ਚੋਣਾਂ ਸਰਬਸੰਮਤੀ ਨਾਲ ਕਰਵਾਈਆਂ ਗਈਆਂ।ਇਸ ਸਬੰਧੀ ਸੈਕਟਰੀ ਜਗਵੀਰ ਸਿੰਘ ਤੇ ਸੈਕਟਰੀ ਬੋਹੜ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਪਿੰਡ ਦੀ ਕੋਆਪਰੇਟਿਵ ਸੁਸਾਇਟੀ ਦੀ 11 ਮੈਂਬਰੀ ਕਮੇਟੀ ਦੀ ਚੋਣ ਪਿਛਲੇ ਹਫਤੇ ਕੀਤੀ ਗਈ ਸੀ।ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੁਤਾਬਿਕ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ
ਸੰਗਰੂਰ, 13 ਨਵੰਬਰ (ਜਗਸੀਰ ਲੌਂਗੋਵਾਲ) – ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਲੌਂਗੋਵਾਲ ਦੇ ਗੁਰਦੁਆਰਾ ਯਾਦਗਾਰ ਸ਼ਹੀਦਾਂ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਰਸਭਿੰਨੇ ਕੀਰਤਨ ਦੀ ਸੇਵਾ ਬਾਬਾ ਕੁਲਵੰਤ ਸਿੰਘ ਕਾਂਤੀ, ਮੋਹਨ ਸਿੰਘ ਤੇ ਰਾਗੀ ਢਾਡੀ …
Read More »78 ਸਾਲਾ ਬਜੁਰਗ ਔਰਤ ਨੂੰ ਇੰਟਰਵੈਂਸ਼ਨਲ ਤਕਨੀਕ ਨਾਲ ਸਟੰਟ ਪਾ ਕੇ ਦਿੱਤਾ ਜੀਵਨ ਦਾਨ
ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਪਹਿਲੀ ਵਾਰ ਸਫਲਤਾਪੂਰਵਕ ਕੀਤਾ ਗਿਆ ਗੁੰਝਲਦਾਰ ਪ੍ਰੋਸੀਜਰ ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲਾ ਦੇ ਕਾਰਡੀਓਲੋਜੀ ਵਿਭਾਗ ਦੇ ਮੁੱਖੀ ਡਾਕਟਰ ਗੌਰਵ ਮੋਹਨ ਸੀਨੀਅਰ ਇੰਟਰਵੈਂਸ਼ਨਲ ਕਾਰਡੀਓਲੋਜਿਸਟ ਦੀ ਅਗਵਾਈ ‘ਚ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਇੱਕ ਕੁਸ਼ਲ ਟੀਮ ਵਲੋਂ ਗੰਭੀਰ ਰੂਪ ਵਿੱਚ ਬਿਮਾਰ ਦਿਲ ਦੀ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮੌਕ ਫਾਇਰ ਸੇਫ਼ਟੀ ਡਰਿੱਲ
ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਫਾਇਰ ਸੇਫ਼ਟੀ ਸਬੰਧੀ ਮੌਕ ਡਰਿੱਲ ਦਾ ਆਯੋਯਨ ਕੀਤਾ ਗਿਆ।ਇਸ ਪ੍ਰਕਿਰਿਆ ਦਾ ਉਦੇਸ਼ ਐਮਰਜੈਂਸੀ ਤਿਆਰੀ ਯੋਜਨਾ ਦੀ ਸਮੀਖਿਆ ਕਰਨਾ ਤੇ ਮੁਲਾਂਕਣ ਕਰਨਾ ਸੀ, ਤਾਂ ਜੋ ਸਬੰਧਤ ਵਿਅਕਤੀ ਐਮਰਜੈਂਸੀ ਦੇ ਸਮੇਂ ਵਿੱਚ ਆਪਣੇ ਫਰਜ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣ। ਵਿਭਾਗ ਦੇ ਅਧਿਕਾਰੀਆਂ ਨੇ ਅੱਗ ਲੱਗਣ ਦੀ ਸਥਿਤੀ ਵਿੱਚ …
Read More »ਕੋਲਕਾਤਾ ‘ਚ ਪੱਤਰਕਾਰ ਦੀ ਦਸਤਾਰ ਦੀ ਬੇਅਦਬੀ ਬਰਦਾਸ਼ਤ ਨਹੀਂ- ਬਾਬਾ ਬਲਬੀਰ ਸਿੰਘ 96 ਕਰੋੜੀ
ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ) – ਨਿਹੰਗ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਕਲਕੱਤਾ ਦੇ ਚਾਂਦਨੀ ਚੌਂਕ ਵਿਖੇ ਸਿੱਖ ਪੱਤਰਕਾਰ ਦੀ ਦਸਤਾਰ ਇਕ ਫਿਰਕੇ ਦੇ ਲੋਕਾਂ ਵਲੋਂ ਪੈਰਾਂ ਹੇਠ ਰੋਲਣ ਦਾ ਸਖ਼ਤ ਨੋਟਿਸ ਲਿਆ ਹੈ।ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘ ਬੁੱਢਾ ਦਲ ਤੋਂ ਬੁੱਢਾ ਦਲ ਸਕੱਤਰ ਦਿਲਜੀਤ ਸਿੰਘ ਬੇਦੀ ਵਲੋਂ ਜਾਰੀ ਇਕ ਬਿਆਨ ਵਿੱਚ …
Read More »ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ
ਗੁਰਦਾਸਪੁਰ, 13 ਨਵੰਬਰ (ਡਾ: ਆਤਮਾ ਸਿੰਘ) – ਸਾਹਿਬ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸ ਨੰਗਲ ਗੁਰਦਾਸਪੁਰ ਵਿਖੇ ਪੰਜਾਬੀ ਮਾਂ ਬੋਲੀ ਦਿਵਸ ਮਨਾਇਆ ਗਿਆ।ਜਿਸ ਦੌਰਾਨ ਪ੍ਰਿੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਵਿਦਿਆਰਥੀਆਂ ਦੇ ਭਾਸ਼ਣ, ਕਵਿਤਾ ਉਚਾਰਣ ਸੁੰਦਰ ਲਿਖਾਈ ਅਤੇ ਸਲੋਗਨ ਲੇਖਨ ਮੁਕਾਬਲੇ ਕਰਵਾਏ ਗਏ।ਕਾਲਜ ਅਧਿਆਪਕਾਂ ਨੇ ਪੰਜਾਬੀ ਮਾਂ ਬੋਲੀ ਦੀ ਮਹੱਤਤਾ …
Read More »ਬੇਗਾਨੇ ਬੋਹਲ਼ (ਮਿੰਨੀ ਕਹਾਣੀ)
“ਕਿਵੇਂ ਐ ਲਾਣੇਦਾਰਾ…ਆਈ ਨ੍ਹੀਂ ਬੋਲੀ ਤੇਰੇ ਬੋਹਲ਼ ਦੀ!”, ਕੈਲੇ ਨੇ ਝੋਨੇ ਦੇ ਢੇਰ ਲਾਗੇ ਮੰਜ਼ੇ ‘ਤੇ ਬੈਠੇ ਗੱਜਣ ਸਿਓ ਨੂੰ ਕਿਹਾ। “ਬੱਸ ਬਾਈ ਬੋਲੀ ਤਾਂ ਆ ਗਈ ਐ, ਦੁਪਹਿਰ ਤੱਕ ਤੋਲ ਲੱਗ ਜਾਊ।ਆ ਆੜਤੀਏ ਨੂੰ ਡੀਕਦਾ ਤੀ……ਆਇਆ ਨ੍ਹੀਂ ਅਜੇ”, ਗੱਜਣ ਸਿਓ ਨੇ ਫ਼ਿਕਰ ਭਰੀ ਆਵਾਜ਼ ਨਾਲ ਕਿਹਾ। “ਕੋਈ ਨਾ ਤੁਲ ਜੂਗੀ, ਕਿਉਂ ਚਿਤ ਢਿੱਲਾ ਕਰਦੈ।ਉਨ੍ਹਾਂ ਚਿਰ ਬੈਠ ਬੋਹਲ਼ ‘ਤੇ ਰਾਜਾ …
Read More »
Punjab Post Daily Online Newspaper & Print Media