Wednesday, December 31, 2025

ਪੰਜਾਬੀ ਖ਼ਬਰਾਂ

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ …

Read More »

ਬਲੜਵਾਲ ਡਰੇਨ ‘ਤੇ ਚੜਨ ਵਾਲੇ ਦੋਵੇਂ ਕੱਚੇ ਰਸਤੇ ਤਰੁੰਤ ਪੱਕੇ ਕੀਤੇ ਜਾਣ – ਧਾਲੀਵਾਲ

ਅਜਨਾਲਾ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਜੋ ਕਿ ਅੱਜ ਅਜਨਾਲਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਦੌਰੇ ‘ਤੇ ਸਨ, ਨੇ ਜਦ ਬਲੜਵਾਲ ਡਰੇਨ ਉਤੇ ਚੜਨ ਲਈ ਦੋਵਾਂ ਪਾਸਿਆਂ ਤੋਂ ਆਰੇ ਕੱਚੇ ਰਸਤੇ ਵੇਖੇ ਤਾਂ ਉਹਨਾਂ ਨੇ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਕੱਚੇ ਰਸਤੇ ਆਉਂਦੇ ਇਕ ਦੋ ਦਿਨਾਂ ਵਿੱਚ ਪੱਕੇ ਕਰਨ ਦੀ ਹਦਾਇਤ ਕੀਤੀ।ਉਨਾਂ ਨੇ …

Read More »

ਨਵੇਂ ਸਾਲ ਦੇ ਤੋਹਫ਼ੇ ਵਜੋਂ ਜਿਲ੍ਹਾ ਸੰਗਰੂਰ ਦੇ 18 ਕਾਂਸਟੇਬਲਾਂ ਦੀ ਤਰੱਕੀ – ਮਨਦੀਪ ਸਿੰਘ ਸਿੱਧੂ

ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਪਟਿਆਲਾ ਰੇਂਜ਼ ਪਟਿਆਲਾ ਦੇ ਡੀ.ਆਈ.ਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਹੈ ਕਿ ਸੈਂਟਰਲ ਸੀਨੀਓਰਟੀ ਰੋਸਟਰ ਦੇ ਆਧਾਰ `ਤੇ ਪਟਿਆਲਾ ਰੇਂਜ ਅਧੀਨ ਆਉਂਦੇ ਵੱਖ-ਵੱਖ ਜਿਲ੍ਹਿਆਂ ਵਿੱਚ ਤਾਇਨਾਤ ਵੱਡੀ ਗਿਣਤੀ ‘ਚ ਕਾਂਸਟੇਬਲਾਂ ਨੂੰ ਡਿਪਾਰਟਮੈਂਟਲ ਪ੍ਰਮੋਸ਼ਨਲ ਕਮੇਟੀ (ਡੀ.ਪੀ.ਸੀ) ਦੀ ਮੀਟਿੰਗ ਉਪਰੰਤ ਤਰੱਕੀ ਦੇ ਕੇ ਆਫੀਸ਼ੀਏਟਿੰਗ ਹੈਡ ਕਾਂਸਟੇਬਲ ਬਣਾਇਆ ਗਿਆ ਹੈ।ਨਵੇਂ ਸਾਲ ਦੇ ਤੋਹਫ਼ੇ ਵਜੋਂ ਜਿਲ੍ਹਾ ਸੰਗਰੂਰ ਦੇ …

Read More »

ਪੁਰਾਣੇ ਹਮਜਮਾਤੀਆਂ ਨੇ ਇਕੱਠੇ ਹੋ ਨਵੇਂ ਸਾਲ ਦੀ ਖੁਸ਼ੀ ਮਨਾਈ

ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਜਿਥੇ ਅਜਕਲ ਰਿਸ਼ਤਿਆਂ ਦੀ ਤੰਦ ਟੁੱਟ ਰਹੀ ਹੈ, ਉਥੇ ਹੀ ਕਿਸੇ ਸਮੇਂ ਛੇਵੀਂ ਤੋਂ ਲੈ ਕੇ ਬਾਹਰਵੀਂ ਜਮਾਤ ਤੱਕ ਇਕੱਠੇ ਪੜ੍ਹੇ ਲਗਭਗ ਚਾਰ ਦਰਜ਼ਨ ਦੇ ਕਰੀਬ ਹਮਜਮਾਤੀਆਂ ਨੇ ਇਕੱਠੇ ਹੋ ਕੇ ਨਵੇਂ ਸਾਲ ਦੀ ਆਮਦ ਦੀ ਖੁਸ਼ੀਆਂ ਨੂੰ ਸ਼ਹਿਰ ਦੇ ਯਾਦਵਿੰਦਰਾ ਹੋਟਲ ਵਿਖੇ ਸਾਂਝਾ ਕੀਤਾ ਉਘੇ ਸਮਾਜ ਸੇਵੀ ਚਮਨਦੀਪ ਸਿੰਘ ਮਿਲਖੀ ਨੇ ਵਿਸ਼ੇਸ਼ ਤੌਰ …

Read More »

ਪੱਲੇਦਾਰ ਯੂਨੀਅਨ ਨੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ

ਸੰਗਰੂਰ, 1 ਜਨਵਰੀ (ਜਗਸੀਰ ਲੌਂਗੋਵਾਲ) – ਸੁਨਾਮ ਵਿਖੇ ਪੱਲੇਦਾਰ ਯੂਨੀਅਨ ਪੰਜਾਬ ਲੇਬਰ ਵਲੋਂ ਵਰਕਰਾਂ ਦੀ ਸੁੱਖ ਸ਼ਾਂਤੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਏ ਗਏ।ਚੇਅਰਮੈਨ ਅਵਿਨਾਸ਼ ਰਾਣਾ, ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ, ਭਾਜਪਾ ਐਸ.ਸੀ ਮੋਰਚੇ ਦੇ ਸਾਬਕਾ ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਕਮਾਲਪੁਰ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ, ਨਿਰਭੈ ਸਿੰਘ ਛੰਨਾ, ਨਰੈਣ ਸਿੰਘ, ਵਿੱਕੀ ਰਟੌਲ, ਪੱਲੇਦਾਰ ਯੂਨੀਅਨ …

Read More »

ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਹੋਏ ਸੇਵਾ ਮੁਕਤ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ।ਰਮਦਾਸ 1987 ਵਿੱਚ ਸਿੱਖ ਸੰਸਥਾ ਅੰਦਰ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜ਼ਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿਖੇ ਇੰਚਾਰਜ਼, ਮੀਤ ਸਕੱਤਰ ਸਮੇਤ ਹੋਰ ਥਾਵਾਂ ’ਤੇ ਵੱਖ-ਵੱਖ ਅਹੁੱਦਿਆਂ ’ਤੇ ਡਿਊਟੀ ਨਿਭਾਈ।ਇਸੇ ਦੌਰਾਨ …

Read More »

ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਹੋਏ ਸੇਵਾ ਮੁਕਤ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਕੁਲਵਿੰਦਰ ਸਿੰਘ ਰਮਦਾਸ 37 ਸਾਲ ਤੋਂ ਵੱਧ ਸਮਾਂ ਸੇਵਾ ਕਰਨ ਮਗਰੋਂ ਅੱਜ ਸੇਵਾਮੁਕਤ ਹੋ ਗਏ।ਰਮਦਾਸ 1987 ਵਿੱਚ ਸਿੱਖ ਸੰਸਥਾ ਅੰਦਰ ਬਤੌਰ ਗੁਰਦੁਆਰਾ ਇੰਸਪੈਕਟਰ ਵਜੋਂ ਭਰਤੀ ਹੋਏ ਸਨ ਅਤੇ ਆਪਣੇ ਕਾਰਜ਼ਕਾਲ ਦੌਰਾਨ ਉਨ੍ਹਾਂ ਮੀਡੀਆ ਵਿਭਾਗ ਵਿਖੇ ਇੰਚਾਰਜ਼, ਮੀਤ ਸਕੱਤਰ ਸਮੇਤ ਹੋਰ ਥਾਵਾਂ ’ਤੇ ਵੱਖ-ਵੱਖ ਅਹੁੱਦਿਆਂ ’ਤੇ ਡਿਊਟੀ ਨਿਭਾਈ।ਇਸੇ ਦੌਰਾਨ …

Read More »

ਖਾਲਸਾ ਕਾਲਜ ਵਿਖੇ ਉਪ ਕੁਲਪਤੀ ਨੇ ਏ.ਆਈ ਲੈਬ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 31 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਬੱਚਿਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਸਬੰਧੀ ਆਰਟੀਫਿਸ਼ੈਲ ਇੰਨਟੈਲੀਜੈਂਸ ਲੈਬ ਦੀ ਸਥਾਪਨਾ ਕੀਤੀ।ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵੱਲੋਂ ਸਥਾਪਿਤ ਇਸ ਲੈਬ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਉਦਘਾਟਨੀ ਸਮਾਰੋਹ ’ਤੇ ਡਾ. ਮਹਿਲ …

Read More »

ਐਸ.ਏ.ਐਸ.ਵੀ.ਐਮ ਦੇ ਬੱਚਿਆਂ ਨੇ ਜੈਪੁਰ ਦੇ ਇਤਿਹਾਸਕ ਕਿਲ੍ਹਿਆਂ ਦਾ ਦੌਰਾ ਕੀਤਾ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ)- ਬੱਚਿਆਂ ਨੂੰ ਭਾਰਤ ਦੇ ਇਤਿਹਾਸ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਜਿਲ੍ਹਾ ਸਰਵਹਿਕਾਰੀ ਸਿਖਿਆ ਸੰਮਤੀ ਅਤੇ ਲੋਕਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅੱਛਵਿੰਦਰ ਦੇਵ ਗੋਇਲ ਅਤੇ ਮੈਨੇਜਰ ਰਮੇਸ਼ ਲਾਲ ਸ਼ਰਮਾ ਦੀ ਅਗਵਾਈ ਹੇਠ ਐਸ.ਏ.ਐਸ.ਵੀ.ਐਮ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਲਈ ਇਤਿਹਾਸਕ ਕਿਲ੍ਹਿਆਂ ਦੇ ਦੌਰੇ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਭਾਗ …

Read More »

ਨਰੋਈ ਸਾਹਿਤਕ ਸਿਰਜਣਾ ਲਈ ਨਰੋਆ ਸਾਹਿਤ ਪੜ੍ਹਨਾ ਜਰੂਰੀ – ਮਨਜੀਤ ਇੰਦਰਾ

ਸੰਗਰੂਰ, 31 ਦਸੰਬਰ (ਜਗਸੀਰ ਲੌਂਗੋਵਾਲ) – ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਦਾ ਮਹੀਨਾ ਵਾਰ ਸਾਹਿਤਕ ਸਮਾਗਮ ਲੇਖਕ ਭਵਨ ਸੰਗਰੂਰ ਵਿਖੇ ਹੋਇਆ, ਜਿਸ ਵਿੱਚ ਪੰਜਾਬੀ ਦੀ ਸਿਰਮੌਰ ਕਵਿੱਤਰੀ ਮਨਜੀਤ ਇੰਦਰਾ ਨਾਲ ਸਾਹਿਤਕ ਮਿਲਣੀ ਕਰਵਾਈ ਗਈ।ਆਪਣੇ ਜੀਵਨ ਅਤੇ ਲਿਖਣ ਪ੍ਰਕਿਰਿਆ ਸਬੰਧੀ ਯਾਦਾਂ ਸਾਂਝੀਆਂ ਕਰਦਿਆਂ ਉਨ੍ਹਾਂ ਨੇ ਆਪਣੀਆਂ ਕੁੱਝ ਚੋਣਵੀਆਂ ਕਵਿਤਾਵਾਂ ਵੀ ਸੁਣਾਈਆਂ।ਉਨ੍ਹਾਂ ਨੇ ਕਿਹਾ ਕਿ ਨਰੋਈ ਸਾਹਿਤਕ ਸਿਰਜਣਾ ਲਈ ਨਰੋਆ ਸਾਹਿਤ ਪੜ੍ਹਨਾ …

Read More »