Wednesday, November 25, 2026

ਪੰਜਾਬੀ

ਬਾਕਸਿੰਗ ਖੇਡ ਮੁਕਾਬਲਿਆਂ ‘ਚ ਵਿਦਿਆਰਥਣ ਹਰਸਿਮਰਨ ਕੌਰ ਦੀ ਰਾਜ ਪੱਧਰੀ ਖੇਡਾਂ ਲਈ ਚੋਣ

ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਵਿਖੇ ਕਰਵਾਏ ਗਏ 66ਵੇਂ ਪੰਜਾਬ ਸਕੂਲ ਖੇਡਾਂ ਦੇ ਜਿਲ੍ਹਾ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਜੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਬਾਕਸਿੰਗ ਮੁਕਾਬਲਿਆਂ ਵਿੱਚ ਅੰਡਰ 17 ਦੌਰਾਨ ਪੈਰਾਮਾਊਂਟ ਪਬਲਿਕ ਸਕੂਲ ਦੀ ਵਿਦਿਆਰਥਣ ਹਰਸਿਮਰਨ ਕੌਰ (57-60) ਨੇ ਗੋਲਡ ਮੈਡਲ ਅਤੇ ਐਸ਼ਰੀਨ ਕੌਰ (51-54) ਨੇ ਵੇਟ ਕੈਟਗਰੀ ਵਿੱਚ ਸਿਲਵਰ ਮੈਡਲ ਹਾਸਲ …

Read More »

ਅਮਿੱਟ ਪੈੜਾਂ ਛੱਡਦਾ ਸਰਕਾਰੀ ਰਣਬੀਰ ਕਾਲਜ ‘ਚ ਸੰਗਰੂਰ ਜ਼ੋਨ ਦਾ ਚਾਰ ਰੋਜ਼ਾ ਯੁਵਕ ਮੇਲਾ ਸਮਾਪਤ

ਯੁਵਕ ਮੇਲੇ ਦੀ ਓਵਰਆਲ ਟਰਾਫੀ ‘ਤੇ ਸਰਕਾਰੀ ਰਣਬੀਰ ਕਾਲਜ ਕਾਬਜ਼ ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਰਣਬੀਰ ਕਾਲਜ ਸੰਗਰੂਰ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗਰੂਰ ਜ਼ੋਨ ਦਾ ਕਰਵਾਇਆ ਜਾ ਰਿਹਾ ਚਾਰ ਰੋਜ਼ਾ ਯੁਵਕ ਮੇਲਾ ਅਮਿੱਟ ਪੈੜਾਂ ਛੱਡਦਾ ਸਮਾਪਤ ਹੋ ਗਿਆ।ਯੁਵਕ ਮੇਲੇ ਦਾ ਚੌਥਾ ਤੇ ਅਖੀਰਲਾ ਦਿਨ ਗਿੱਧਾ, ਰਵਾਇਤੀ ਲੋਕ ਗੀਤ, ਕਲੀ ਗਾਇਣ, ਵਾਰ ਗਾਇਨ, ਕਵੀਸ਼ਰੀ, ਕਲਾਸੀਕਲ ਡਾਂਸ ਆਦਿ ਦੇ …

Read More »

ਵਿਸ਼ਾਲ ਜਾਗਰਣ ਦੌਰਾਨ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਪ੍ਰਧਾਨ ਅਸ਼ੋਕ ਮਸਤੀ ਦਾ ਸਨਮਾਨ

ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਸਥਾਨਕ ਜੈ ਸ੍ਰੀ ਮਹਾਕਲੀ ਮੰਦਿਰ ਕਮੇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਹਾਮਾਈ ਦਾ ਵਿਸ਼ਾਲ ਜਾਗਰਣ ਕਰਵਾਇਆ ਗਿਆ।ਇਸ ਜਾਗਰਣ ਵਿੱਚ ਧਾਰਮਿਕ ਗਾਇਕ ਨੀਟੂ ਚੰਚਲ ਕੈਥਲ ਵਾਲੇ ਨੇ ਮਾਤਾ ਰਾਣੀ ਦੇ ਭਜਨ ਸੁਣਾ ਕੇ ਭਗਤਾਂ ਨੂੰ ਨਿਹਾਲ ਕੀਤਾ।ਨੈਸ਼ਨਲ ਐਵਾਰਡ ਵਿਜੇਤਾ ਕਾਂਤਾ ਗੋਇਲ ਪ੍ਰਧਾਨ ਮਹਿਲਾ ਅਗਰਵਾਲ ਸਭਾ ਪੰਜਾਬ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਜੈ …

Read More »

ਜਿਲ੍ਹਾ ਅਤੇ ਸੈਸ਼ਨ ਜੱਜ ਵਲੋਂ ਸੰਗਰੂਰ ਜੇਲ ‘ਚ ‘ਹੱਕ ਹਮਾਰਾ ਤੋ ਭੀ ਹੈ @75’ ਦਾ ਆਗਾਜ਼

ਸੰਗਰੂਰ, 1 ਨਵੰਬਰ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੀਆਂ ਹਦਾਇਤਾਂ ਤਹਿਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਸੰਗਰੂਰ ਜਿਲ੍ਹੇ ਦੀਆਂ ਜੇਲਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਚਲਾਈ ਜਾਣ ਵਾਲੀ ‘ਹੱਕ ਹਮਾਰਾ ਤੋ ਭੀ ਹੈ 75’ ਮੁਹਿੰਮ ਦਾ ਆਗਾਜ਼ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ …

Read More »

ਸਰਕਾਰੀ ਸਕੀਮਾਂ ਦੀ ਜਾਣਕਾਰੀ ਜਨਤਾ ਵਲੋਂ ਚੁਣੇ ਹੋਏ ਨੁਮਾਇੰਦਿਆਂ ਤੱਕ ਪੁੱਜਦੀ ਕਰਨ ਜਿਲ੍ਹਾ ਅਧਿਕਾਰੀ – ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ

ਚੱਲ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਜਾਇਜ਼ਾ ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਜਿਲ੍ਹਾ ਅਧਿਕਾਰੀਆਂ ਦਾ ਫਰਜ਼ ਬਣਦਾ ਹੈ ਕਿ ਸਰਕਾਰ ਵਲੋਂ ਜੋ ਵੀ ਸਕੀਮਾਂ ਲੋਕਾਂ ਦੀ ਭਲਾਈ ਲਈ ਚਲਾਈਆਂ ਜਾਂਦੀਆਂ ਹਨ, ਉਹ ਜਨਤਾ ਵਲੋਂ ਚੁਣੇ ਗਏ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਨਾਂ ਸਕੀਮਾਂ ਦਾ ਲਾਭ ਉਨਾਂ ਦੇ ਯੋਗਦਾਨ ਨਾਲ ਹਰ ਘਰ ਤੱਕ ਪਹੁੰਚਾਇਆ ਜਾ ਸਕੇ। ਜਸਪ੍ਰੀਤ …

Read More »

ਸਕੂਲੀ ਖੇਡਾਂ ‘ਚ ਸ਼ਹੀਦ ਭਗਤ ਸਿੰਘ ਅਕੈਡਮੀ ਮੁਸ਼ਕਾਬਾਦ ਦਾ ਵਧੀਆ ਪ੍ਰਦਰਸ਼ਨ

8 ਗੋਲਡ ਮੈਡਲਾਂ ਵਿਚੋਂ ਲੜਕੀਆਂ ਨੇ ਜਿੱਤੇ 6 ਮੈਡਲ ਸਮਰਾਲਾ, 1 ਨਵੰਬਰ (ਇੰਦਰਜੀਤ ਸਿੰਘ ਕੰਗ) – ਸ਼ਹੀਦ ਭਗਤ ਸਿੰਘ ਅਕੈਡਮੀ ਮੁਸ਼ਕਾਬਾਦ ਜੋ ਕਿ ਰਾਜਵਿੰਦਰ ਕੁਮਾਰ ਰਾਜੂ ਦੀ ਅਗਵਾਈ ਹੇਠ ਦਿਨੋਂ ਦਿਨੀਂ ਤਰੱਕੀਆਂ ਦੀਆਂ ਪੁਲਾਂਘਾਂ ਪੁੱਟ ਰਹੀ ਹੈ ਅਤੇ ਇਲਾਕੇ ਦੇ ਬੱਚੇ ਬੱਚੀਆਂ ਇਥੋਂ ਕੁਸ਼ਤੀ ਦੀ ਸਿੱਖਿਆ ਪ੍ਰਾਪਤ ਕਰਕੇ ਕੁਸ਼ਤੀ ਮੁਕਾਬਲਿਆਂ ਵਿੱਚ ਨਾਮਨਾ ਖੱਟ ਰਹੇ ਹਨ।ਬੀਤੇ ਦਿਨੀਂ ਜ਼ਿਲ੍ਹਾ ਪੱਧਰੀ ਸਕੂਲੀ ਕੁਸ਼ਤੀ …

Read More »

ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰੇ ਹਰ ਖੇਤਰ ‘ਚ ਮੋਹਰੀ- ਸੁਖਮਿੰਦਰ ਸਿੰਘ

ਮੌਜ਼ੂਦਾ ਵਿਦਿਅਕ ਸਾਲ ਦੌਰਾਨ ਵਿਦਿਆਰਥੀਆਂ ਦੀ ਗਿਣਤੀ 11 ਹਜ਼ਾਰ ਵਧੀ ਅੰਮ੍ਰਿਤਸਰ, 1 ਨਵੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਸਿੱਖਿਆ ਦਾ ਚਾਨਣ ਵੰਡਣ ਦੇ ਨਾਲ-ਨਾਲ ਖੇਡਾਂ, ਸਮਾਜਿਕ ਗਤੀਵਿਧੀਆਂ ਅਤੇ ਨੈਤਿਕ ਸਿੱਖਿਆ ਦੇ ਪ੍ਰਸਾਰ ਵਿਚ ਨਵੀਆਂ ਪੁਲਾਂਘਾਂ ਪੁੱਟ ਰਹੇ ਹਨ ਅਤੇ ਇਨ੍ਹਾਂ ਅੰਦਰ ਹਰ ਸਾਲ ਵਿਦਿਆਰਥੀਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ …

Read More »

ਪੰਜਾਬ ਤੰਬਾਕੂ ਵਿਰੋਧੀ ਦਿਵਸ ਮੌਕੇ ਜਿਲਾ ਪੱਧਰੀ ਸਮਾਗਮ

ਅੰਮ੍ਰਿਤਸਰ, 1 ਨਵੰਬਰ (ਸੁਖਬੀਰ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਡਿਪਟੀ ਡਾਇਰੈਕਟਰ (ਡੈਂਟਲ) ਕਮ ਜਿਲਾ੍ ਨੋਡਲ ਅਫਸਰ ਅੇਨ.ਟੀ.ਸੀ.ਪੀ ਡਾ. ਜਗਨਜੋਤ ਕੌਰ ਦੀ ਪ੍ਰਧਾਨਗੀ ਹੇਠਾਂ ਸਿਡਾਨਾ ਇੰਸਟੀਚਿਊਟ ਅੰਮ੍ਰਿਤਸਰ ਵਿਖੇ ਪੰਜਾਬ ਤੰਬਾਕੂ ਵਿਰੋਧੀ ਦਿਵਸ ਸੰਬਧੀ ਇਕ ਜਿਲਾੂ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਾ. ਜਗਨਜੋਤ ਕੌਰ ਕਿਹਾ ਕਿ ਤੰਬਾਕੂ ਦਾ ਸੇਵਨ ਕਰਨਾਂ ਜਾਨਲੇਵਾ ਸਾਬਿਤ ਹੋ ਸਕਦਾ ਹੈ।ਕਿਉਕਿ ਤੰਬਾਕੂ …

Read More »

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਮੁਫਤ ਕਾਨੂੰਨੀ ਸੇਵਾਵਾਂ ਦੇਣ ਲਈ ਵਿੱਢੀ 13 ਦਿਨਾਂ ਪ੍ਰਚਾਰ ਮੁਹਿੰਮ

ਮੁਫਤ ਕਾਨੂੰਨੀ ਸਹਾਇਤਾ ਦਾ ਪ੍ਰਚਾਰ ਕਰਨ ਪਿੰਡ ਪਿੰਡ ਜਾਣਗੇ ਵਲੰਟੀਅਰ ਸੰਗਰੂਰ, 31 ਅਕਤੂਬਰ (ਜਗਸੀਰ ਲੌਂਗੋਵਾਲ) – ਆਰਥਿਕ ਤੌਰ ਤੇ ਕਮਜੋਰ ਅਤੇ ਪਿਛੜੇ ਹੋਏ ਵਰਗ ਨੂੰ ਕਿਸੇ ਵੀ ਕਿਸਮ ਦੀ ਕਾਨੂੰਨੀ ਪ੍ਰਕਿਰਿਆ ਵਿਚੋਂ ਗੁਜ਼ਰਨ ਵੇਲੇ ਹਰ ਕਿਸਮ ਦੇ ਹੱਲ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਮੇਸ਼ਾਂ ਤਤਪਰ ਹੈ। ਪੁਸ਼ਪਿੰਦਰ ਸਿੰਘ ਸਕੱਤਰ (ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ) ਨੇ ਇਹ ਮੁਹਿੰਮ ਨੂੰ ਘਰ ਘਰ ਪਹੁੰਚਾਉਣ …

Read More »

ਅੰਮ੍ਰਿਤਸਰ ‘ਚ 4 ਨਵੰਬਰ ਤੋਂ ਲੱਗੇਗਾ ਖੇਤਰੀ ਸਾਰਸ ਮੇਲਾ – ਡਿਪਟੀ ਕਮਿਸ਼ਨਰ

ਪ੍ਰਸਿੱਧ ਪੰਜਾਬੀ ਗਾਇਕ ਬਨ੍ਹਣਗੇ ਸਮਾਂ, ਦੇਸ਼ ਭਰ ਦੇ ਕਾਰੀਗਰ 300 ਤੋਂ ਵੱਧ ਲਗਾਉਣਗੇ ਸਟਾਲ ਅੰਮ੍ਰਿਤਸਰ, 31 ਅਕਤੂਬਰ (ਸੁਖਬੀਰ ਸਿੰਘ) – ਕੇਂਦਰ ਅਤੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ 4 ਨਵੰਬਰ ਤੋਂ 17 ਨਵੰਬਰ ਤੱਕ ਖੇਤਰੀ ਸਾਰਸ ਮੇਲਾ ਦੁਸ਼ਹਿਰਾ ਗਰਾਉਂਡ ਰਣਜੀਤ ਐਵਨਿਊ ਵਿਖੇ ਲਗਾਇਆ ਜਾ ਰਿਹਾ ਹੈ।ਜਿਸ ਵਿੱਚ ਦੇਸ਼ ਭਰ ਤੋਂ ਕਾਰੀਗਰ ਆਪਣੀ ਦਸਤਕਾਰੀ ਹੁਨਰ ਦਾ ਪ੍ਰਦਰਸ਼ਨ ਕਰਨਗੇ ਅਤੇ 300 ਤੋਂ ਵੱਧ …

Read More »