Wednesday, November 25, 2026

ਪੰਜਾਬੀ

ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸਾਹ ਨਾਲ ਮਨਾਇਆ

ਸੰਗਰੂਰ, 25 ਅਕਤੂਬਰ (ਜਗਸੀਰ ਲੌਂਗੋਵਾਲ)- ਸੀਟੂ ਦੇ ਮੁੱਖ ਦਫ਼ਤਰ ਲੁਧਿਆਣਾ ਰੋਡ ਰਾਏਕੋਟ ਵਿਖੇ ਸੀਟੂ ਦੇ ਆਗੂਆਂ, ਅਹੁੱਦੇਦਾਰਾਂ ਅਤੇ ਜਥੇਬੰਦੀ ਦੇ ਵਰਕਰਾਂ ਨੇ ਮਿਲ ਕੇ ਵਿਸ਼ਵਕਰਮਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ।ਜਥੇਬੰਦੀ ਦੇ ਮੈਂਬਰਾਂ ਅਤੇ ਅਹੁੱਦੇਦਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਕਿਹਾ ਬਾਬਾ ਵਿਸ਼ਵਕਰਮਾ ਨੂੰ ‘ਕਿਰਤ ਦਾ ਦੇਵਤਾ’ ਕਿਹਾ ਜਾਂਦਾ ਹੈ।ਭਗਵਾਨ ਵਿਸ਼ਵਕਰਮਾ ਦੀ …

Read More »

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਬੰਦੀ ਛੋੜ ਦਿਵਸ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਦਿੱਤਾ ਸਿੱਖ ਕੌਮ ਦੇ ਨਾਮ ਸੰਦੇਸ਼ ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਹੋਏ …

Read More »

ਐਮ.ਜੀ.ਕੇ ਸੈਕਰਡ ਡੇਲਜ਼ ਪਬਲਿਕ ਸਕੂਲ ਵਿਖੇ ਦੀਵਾਲੀ ਮਨਾਈ

ਅੰਮ੍ਰਿਤਸਰ, 25 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦੇ ਪਵਿੱਤਰ ਤਿਉਹਾਰ ਸਥਾਨਕ ਤਰਨ ਤਾਰਨ ਰੋਡ ਸੋਥਤ ਐਮ.ਜੀ.ਕੇ ਸੈਕਰਡ ਡੇਲਜ਼ ਪਬਲਿਕ ਸਕੂਲ ਵਿਖੇ ਸਟਾਫ ਅਤੇ ਪ੍ਰਬੰਧਕਾਂ ਵਲੋ ਦੀਵਾਲੀ ਦਾ ਤਿਉਹਾਰ ਸਕੂਲ ਦੇ ਬੱਚਿਆਂ ਨਾਲ ਮਨਾਇਆ ਗਿਆ।ਅਧਿਆਪਿਕਾਵਾਂ ਅਤੇ ਬੱਚਿਆਂ ਵਲੋਂ ਸਕੂਲ ਵਿਚ ਰੰਗੋਲੀ ਬਣਾਈ ਅਤੇ ਦੀਪਮਾਲਾ ਕਰਕੇ ਮਿਠਾਈ ਵੰਡੀ ਗਈ ਹੈ।ਪ੍ਰਿੰਸੀਪਲ ਸਰਬਜੀਤ ਕੌਰ ਨੇ ਸਕੂਲ ਦੇ ਵਿਦਿਆਰਥੀਆਂ ਅਤੇ ਸਕੂਲ ਸਟਾਫ ਨੂੰ ਦੀਵਾਲੀ ਦੀ …

Read More »

ਘਰਾਂ ‘ਤੇ ਰੋਸ਼ਨੀ ਕਰਕੇ ਮਨਾਈ ਦੀਵਾਲੀ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ ਲੋਕਾਂ ਵਲੋਂ ਦੀਵਾਲੀ ਦੀਆਂ ਖੁਸ਼ੀਆਂ ਸਾਂਝੀਆਂ ਕਰਨ ਲਈ ਘਰਾਂ ‘ਤੇ ਕੀਤੀਆਂ ਗਈਆਂ ਰੋਸ਼ਨੀਆਂ ਦਾ ਅਦਭੁੱਤ ਨਜ਼ਾਰਾ।

Read More »

ਰਵਾਇਤੀ ਸ਼ਰਧਾ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ ਦੀਵਾਲੀ ਦਾ ਤਿਓਹਾਰ

ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ) – ਦੀਵਾਲੀ ਦਾ ਤਿਓਹਾਰ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਰਵਾਇਤੀ ਸ਼ਰਧਾ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਕੋਰੋਨਾ ਤੋਂ ਬਾਅਦ ਮਨਾਏ ਗਏ ਇਸ ਤਿਓਹਾਰ ਸਮੇਂ ਬਜ਼ਾਰਾਂ ਅਤੇ ਮਾਰਕੀਟਾਂ ਵਿੱਚ ਲੋਕਾਂ ਵਲੋਂ ਖੂਬ ਖਰੀਦਦਾਰੀ ਕੀਤੀ ਗਈ।ਤਸਵੀਰ ਵਿੱਚ ਖੂਬਸੂਰਤ ਢੰਗ ਨਾਲ ਲਗਾਏ ਗਏ ਸਟਾਲ ਤੋਂ ਖਰੀਦਦਾਰੀ ਕਰਦੇ ਹੋਏ ਲੋਕ।

Read More »

ਈ.ਟੀ.ਟੀ ਅਧਿਆਪਕਾਂ ਨੇ ਪੁਰਾਣੀ ਪੈਨਸ਼ਨ ਬਹਾਲੀ ਲਈ ਕੀਤਾ ਸਰਕਾਰ ਦਾ ਧੰਨਵਾਦ

ਕੈਬਬਿਟ ਮੰਤਰੀ ਈ.ਟੀ.ਓ ਦਾ ਘਰ ਪਹੁੰਚ ਕੇ ਕੀਤਾ ਸਨਮਾਨ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਸਿੰਘ) – ਈ.ਟੀ.ਟੀ ਅਧਿਆਪਕ ਯੂਨੀਅਨ ਪੰਜਾਬ ਦਾ ਵਫਦ ਬਿਜਲੀ ਅਤੇ ਪੀ.ਡਬਲਿਊ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੂੰ ਉਹਨਾਂ ਦੇ ਦਫਤਰ ਜੰਡਿਆਲਾ ਗੁਰੂ ਵਿਖੇ ਮਿਲਿਆ।ਜਥੇਬੰਦੀ ਵਲੋਂ ਕੈਬਨਿਟ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਕੀਤੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਮੁਲਾਜ਼ਮਾਂ ਦੀ ਚਿਰਾਂ ਤੋਂ ਲਟਕਦੀ ਮੰਗ ਪੂਰੀ ਕਰਨ …

Read More »

ਐਡਵੋਕੇਟ ਧਾਮੀ ਨੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ।ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ …

Read More »