ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਕਲੱਸਟਰ ਵਿਕਾਸ ਪ੍ਰੋਗਰਾਮ ਤਹਿਤ ਰਿਜ਼ਰਵ ਬੈਂਕ ਦੇ ਅਸਿਸਟੈਂਟ ਜਨਰਲ ਮੈਨੇਜਰ ਨਾਲ ਮੀਟਿੰਗ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਵਲੋਂ ਕਲੱਸਟਰ ਸਕੀਮ ਤਹਿਤ ਅਗਾਂਹ ਵਧੂ ਉਦਯੋਗਪਤੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਰਿਜ਼ਰਵ ਬੈਂਕ ਆਫ ਇੰਡੀਆ ਦੇ ਅਸਿਸਟੈਂਟ ਜਨਰਲ ਮੈਨੇਜਰ ਲੋਕੇਸ਼ ਬਹਿਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇੇ। ਮੀਟਿੰਗ ਦੌਰਾਨ ਉਦਯੋਗਪਤੀਆਂ ਵਲੋਂ ਬਹਿਲ ਨੂੰ ਬੈਂਕਾਂ ਨਾਲ ਸਬੰਧਤ …
Read More »ਪੰਜਾਬੀ
ਡੀ ਕੰਪੋਜ਼ਰ ਦੀ ਸਪਰੇਅ ਨਾਲ ਅਸੀਂ ਕਰ ਸਕਦੇ ਹਾਂ ਵਧੀਆ ਬਿਜ਼ਾਈ – ਮੁੱਖ ਖੇਤੀਬਾੜੀ ਅਫ਼ਸਰ
ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਹੁਕਮਾਂ ‘ਤੇ ਜ਼ਿਲਾ ਮੁੱਖ ਖੇਤੀਬਾੜੀ ਅਫ਼ਸਰ ਜਤਿੰਦਰ ਸਿੰਘ ਗਿੱਲ ਨੇ ਆਪਣੀ ਮੌਜ਼ੂਦਗੀ ਵਿੱਚ ਬਲਾਕ ਅਫਸਰ ਸੁਖਰਾਜਬੀਰ ਸਿੰਘ ਗਿੱਲ, ਬਲਾਕ ਅਫਸਰ ਡਾ. ਅਮਰਜੀਤ ਸਿੰਘ ਬੱਲ, ਵਿਸਥਾਰ ਅਫਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਸੰਦੀਪ ਕੁਮਾਰ ਸਬ ਇੰਸਪੈਕਟਰ ਨੂੰ ਨਾਲ ਲੈ ਕੇ ਪਿੰਡ ਗੌਸਾਂਬਾਦ ਸਰਕਲ ਵਡਾਲਾ ਭਿੱਟੇਵੱਡ ਵਿਖੇ ਡੀ ਕੰਪੋਜ਼ਰ ਦੀ ਸਪਰੇਅ …
Read More »ਪੰਜਾਬ ਦੀਆਂ ਜੇਲਾਂ ‘ਚੋਂ 6 ਮਹੀਨਿਆਂ ਦੌਰਾਨ ਬਰਾਮਦ ਕੀਤੇ 3600 ਫੋਨ – ਬੈਂਸ
ਜੇਲ ਮੰਤਰੀ ਨੇ ਅਚਨਚੇਤ ਮਾਰਿਆ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਛਾਪਾ ਅੰਮ੍ਰਿਤਸਰ, 20 ਅਕਤੂਬਰ (ਸੁਖਬੀਰ ਸਿੰਘ) – ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਅਚਨਚੇਤ ਛਾਪਾ ਮਾਰ ਕੇ ਜਿਥੇ ਜੇਲ੍ਹ ਪ੍ਰਬੰਧਨ ਦੀ ਸਮੀਖਿਆ ਕੀਤੀ, ਉਥੇ ਕੈਦੀਆਂ ਨਾਲ ਗੱਲਬਾਤ ਕਰਕੇ ਜੇਲ੍ਹ ਵਿੱਚ ਕੀਤੇ ਜਾਂਦੇ ਵਿਵਹਾਰ ਦੇ ਵੇਰਵੇ ਲਏ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਉਨ੍ਹਾਂ ਦੱਸਿਆ ਕਿ ਜੇਲ ਮੰਤਰੀ ਬਣਨ ਦੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ‘ਵਿਸ਼ਵ ਮਾਨਸਿਕ ਸਿਹਤ’ ਜਾਗਰੂਕਤਾ ਸਪਤਾਹ ਮਨਾਇਆ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਵਿਦਿਆਰਥੀਆਂ ‘ਚ ਮਾਨਸਿਕ ਸਿਹਤ ਦੇ ਬਾਰੇ ਜਾਗਰੁਕਤਾ ਵਧਾਉਣ ਲਈ ਕਾਲਜ ਦੇ ਮਨੋਵਿਗਿਆਨ ਵਿਭਾਗ ਦੁਆਰਾ ਮਾਨਸਿਕ ਸਿਹਤ ਜਾਗਰੁਕਤਾ ਸਪਤਾਹ ਮਨਾਇਆ ਗਿਆ।ਪੂਰੇ ਸਪਤਾਹ ਜਾਗਰੁਕਤਾ ਬੋਰਡ, ਸਮੂਹ ਚਰਚਾ ਅਤੇ ਇੰਟਰੈਕਟਿਵ ਪੱਧਰ ਵਰਗੀਆਂ ਕਈ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਡਾ. ਜੇ.ਪੀ ਭਾਟੀਆ ਡਾਇਰੈਕਟਰ, ਦ ਹਰਮੀਟੇਜ ਰੀਹੈਬ ਐਂਡ ਭਾਟੀਆ ਨੀਊਰੋਸਾਈਕੈਟਰਿਕ ਹਸਪਤਾਲ ਅਤੇ ਡੀ.ਅਡਿਕਸ਼ਨ ਸੈਂਟਰ …
Read More »ਸ਼ਾਈਨਿੰਗ ਸਟਾਰ ਸਕੂਲ ਛੇਹਰਟਾ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕਤਾ ਸੈਮੀਨਾਰ
ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਰੁਨ ਪਾਲ ਸਿੰਘ ਆਈ.ਪੀ.ਐਸ, ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਟਰੈਫਿਕ ਅੂਜੈਕੇਸ਼ਨ ਸੈਲ ਵੱਲੋਂ ਸ਼ਾਈਨਿੰਗ ਸਟਾਰ ਸਕੂਲ ਛੇਹਰਟਾ (ਅੰਮ੍ਰਿਤਸਰ) ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੁਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਉਹਨਾਂ …
Read More »ਮੁੰਬਈ ਵਿਖੇ ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ‘ਚ ਜੌਗਰਜ਼ ਪਾਰਕ ਦਾ ਉਦਘਾਟਨ
ਮੁੰਬਈ ਦੀ ਤਰੱਕੀ ’ਚ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਮਿਲੀ ਮਾਨਤਾ – ਗਿ. ਹਰਨਾਮ ਸਿੰਘ ਖ਼ਾਲਸਾ ਮੁੰਬਈ / ਚੌਕ ਮਹਿਤਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਨਵੀਂ ਮੁੰਬਈ ਗੁਰੂਘਰ ਦੇ ਅਨਿਨ ਸੇਵਕ ਅਤੇ ਸਫਲ ਕਾਰੋਬਾਰੀ ਸਵ. ਜਥੇਦਾਰ ਕੁਲਵੰਤ ਸਿੰਘ ਸਿੱਧੂ ਦੀ ਯਾਦ ਵਿੱਚ ਸੀ.ਬੀ.ਡੀ ਬੇਲਾਪੁਰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਹਾਸਲ ਕੀਤੇ ਇਨਾਮ
ਅੰਮ੍ਰਿਤਸਰ, 19 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਪਿਛਲੇ ਦਿਨੀਂ ਭਾਸ਼ਾ ਵਿਭਾਗ ਅਤੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਕਰਵਾਏ ਗਏ ਵੱਖ-ਵੱਖ ਮੁਕਾਬਲਿਆਂ ਵਿੱਚ ਇਨਾਮ ਪ੍ਰਾਪਤ ਕਰਕੇ ਸਕੂਲ …
Read More »ਦਿਵਾਲੀ ਦੇ ਤਿਉਹਾਰ ਦੀ ਖੁਸ਼ੀ ਮਨਾਉਣ ਲਈ ਸਾਂਝ ਕੇਂਦਰਾਂ ਨੇ ਵੰਡੀਆਂ ਮਠਿਆਈਆਂ
ਅੰਮ੍ਰਿਤਸਰ, 19 ਅਕਤੂਬਰ (ਸੁਖਬੀਰ ਸਿਂਘ) – ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸ੍ਰੀਮਤੀ ਤ੍ਰਿਪਦਾ ਸੂਦ ਸਹਾਇਕ ਕਮਿਸ਼ਨਰ ਪੁਲਿਸ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਅੰਮ੍ਰਿਤਸਰ ਸ਼ਹਿਰ ਦੀ ਨਿਗਰਾਨੀ ਹੇਠ ਇੰਸਪੈਕਟਰ ਪਰਮਜੀਤ ਸਿੰਘ ਇੰਚਾਰਜ਼ ਜਿਲਾ ਸਾਂਝ ਕੇਂਦਰ ਅੰਮ੍ਰਿਤਸਰ ਸ਼ਹਿਰ ਦੀ ਅਗਵਾਈ ਹੇਠ ਸਾਂਝ ਕੇਂਦਰ ਉਤਰੀ ਅਤੇ ਦੱਖਣੀ ਵਲੋਂ ਦਿਵਾਲੀ ਦੇ ਤਿਉਹਾਰ ਸਬੰਧੀ ਵੱਖ-ਵੱਖ ਪ੍ਰੋਗਰਾਮ ਕੀਤੇ ਗਏ। ਇੰਚਾਰਜ਼ ਸਾਂਝ ਕੇਂਦਰ ਉਤਰੀ ਸਬ-ਇੰਸਪੈਕਟਰ ਸਲਵਿੰਦਰ …
Read More »ਜਰੂਰੀ ਮੁਰੰਮਤ ਕਾਰਨ ਅੱਜ ਬਿਜਲੀ ਬੰਦ ਰਹੇਗੀ
ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਰਾਜ ਪਾਵਰਕਾਮ ਲਿਮ: ਉਪ ਮੰਡਲ ਅਫਸਰ (ਸ਼ਹਿਰੀ) ਸਮਰਾਲਾ ਇੰਜ: ਪ੍ਰੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 20 ਅਕਤੂਬਰ ਨੂੰ ਜਰੂਰੀ ਮੁਰੰਮਤ ਕਾਰਨ 11 ਕੇ.ਵੀ ਕੁੱਲੇਵਾਲ, 11 ਕੇ.ਵੀ ਦੀਵਾਲਾ, 11 ਕੇ.ਵੀ ਉਟਾਲਾਂ, 11 ਕੇ.ਵੀ ਅਜਲੌਦ, 11 ਕੇ.ਵੀ ਯੂ.ਐਸ.ਪੀ ਢੀਂਡਸਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹਿਣਗੇ।
Read More »ਪ੍ਰਾਇਮਰੀ ਸਕੂਲ ਸ਼ਾਮਗੜ੍ਹ ਦੇ ਖਿਡਾਰੀਆਂ ਦੀ ਬਲਾਕ ਪੱਧਰੀ ਖੇਡਾਂ ‘ਚ ਝੰਡੀ
ਆਲਓਵਰ ਟਰਾਫੀ ‘ਤੇ ਹੋਇਆ ਸੈਂਟਰ ਸਮਰਾਲਾ (ਲੜਕੀਆਂ) ਦਾ ਕਬਜ਼ਾ ਸਮਰਾਲਾ, 19 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਆਸ਼ਾ ਰਾਣੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸਮਰਾਲਾ ਅਤੇ ਸੰਤੋਸ਼ ਕੁਮਾਰੀ ਬਲਾਕ ਖੇਡ ਅਫ਼ਸਰ ਸਮਰਾਲਾ ਦੀ ਯੋਗ ਅਗਵਾਈ ਅਤੇ ਸੈਂਟਰ ਇੰਚਾਰਜ਼ ਕੋਟਾਲਾ ਪੁਸ਼ਪਿੰਦਰ ਸਿੰਘ ਦੀ ਯੋਗ ਪ੍ਰਬੰਧਾਂ ਹੇਠਾਂ ਬਲਾਕ ਪੱਧਰੀ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਕੋਟਾਲਾ ਵਿਖੇ ਕਰਵਾਈਆਂ …
Read More »
Punjab Post Daily Online Newspaper & Print Media