ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ 2022 ਅਧੀਨ ਰਾਜ ਪੱਧਰੀ ਖੇਡਾਂ ਵੱਖ ਵੱਖ ਜਿਲ੍ਹਿਆਂ ਵਿੱਚ ਆਯੋਜਿਤ ਕਰਵਾਈਆ ਜਾ ਰਹੀਆਂ ਹਨ।ਰਾਜ ਕਮਲ ਚੌਧਰੀ ਆਈ.ਏ.ਐਸ ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ ਵਿਭਾਗ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ ਪੀ.ਸੀ.ਐਸ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ, ਏ.ਡੀ.ਸੀ ਜਨਰਲ ਸੁਰਿੰਦਰ ਸਿੰਘ ਪੀ.ਸੀ.ਐਸ ਅਤੇ …
Read More »ਪੰਜਾਬੀ
ਰਾਜ ਪੱਧਰੀ ਮੁਕਾਬਲਿਆਂ ਅੰਡਰ-21,40 ਸਾਲ ਉਮਰ ਵਰਗ ਦੇ ਗਤਕਾ ਮੁਕਾਬਲੇ
ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਗੁਰੂ ਕੀ ਨਗਰੀ ਸਥਿਤ ਗੁਰੂ ਨਾਨਕ ਸਟੇਡੀਅਮ ਵਿਖੇ ਪੰਜਾਬ ਸਰਕਾਰ ਵਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2022 ਦੇ ਰਾਜ ਪੱਧਰੀ ਮੁਕਾਬਲਿਆਂ ਦੇ ਸਿਲਸਿਲੇ ਤਹਿਤ ਅੰਡਰ-21,40 ਸਾਲ ਉਮਰ ਵਰਗ ਦੇ ਸੂਬਾ ਪੱਧਰੀ ਗਤਕਾ ਫਾਈਨਲ ਮੁਕਾਬਲੇ (ਲੜਕੇ ਅਤੇ ਲੜਕੀਆਂ) ਕਰਵਾਏ ਗਏ।ਸਿੱਖੀ ਸਰੂਪ ਵਿੱਚ ਸੱਜੇ ਬੱਚੇ ਜਿਥੇ ਗਤਕੇ ਦੀ ਪ੍ਰਦਰਸ਼ਨੀ ਖੇਡ ਦਾ ਮੁਜ਼ਾਹਰਾ …
Read More »ਸਰਕਾਰੀ ਕੰਮਾਂ ਲਈ ਹਲਫੀਆ ਬਿਆਨ ਲੈਣ ਦੀ ਪੂਰਨ ਮਨਾਹੀ-ਡਿਪਟੀ ਕਮਿਸ਼ਨਰ
ਡਿਜ਼ੀਟਲ ਸਾਈਨ ਹੋਣ ਵਾਲੇ ਸਰਟੀਫਿਕੇਟਾਂ ‘ਤੇ ਕਿਸੇ ਵੀ ਤਰ੍ਹਾਂ ਦੇ ਦਸਤਖਤ, ਮੋਹਰ ਜਾਂ ਹੋਲੋਗਰਾਮ ਦੀ ਜਰੂਰਤ ਨਹੀਂ ਅੰਮ੍ਰਿਤਸਰ, 18 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੱਖ ਵੱਖ ਸੇਵਾਵਾਂ ਲਈ ਹਲਫੀਆ ਬਿਆਨ ਦੀ ਥਾਂ ਸਵੈ ਘੋਸ਼ਣਾ ਪੱਤਰ ਲੈਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ।ਪਰ ਕੁੱਝ ਦਫਤਰਾਂ/ਨਿੱਜੀ ਸੰਸਥਾਵਾਂ, ਸਕੂਲਾਂ ਨੇ ਫਿਰ ਤੋਂ ਹਲਫੀਆ ਬਿਆਨਾਂ ਦੀ ਮੰਗ …
Read More »ਸਟੇਟ ਵਿਗਿਆਨ ਮੇਲੇ ‘ਚ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ
ਭੀਖੀ, 17 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਭੀਖੀ ਦੇ ਬੱਚਿਆਂ ਨੇ ਸਟੇਟ ਵਿਗਿਆਨ ਮੇਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਹ ਵਿਗਿਆਨ ਮੇਲਾ ਸ. ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ ਮਾਨਸਾ ਵਿਖੇ 15 ਤੋਂ 17 ਅਕਤੂਬਰ ਤੱਕ ਲੱਗਾ ਸੀ।ਜਿਸ ਵਿੱਚ ਪੂਰੇ ਪੰਜਾਬ ਦੀਆਂ ਸਾਇੰਸ, ਮੈਥ ਨਾਲ ਸਬੰਧਿਤ ਟੀਮਾਂ ਨੇ ਭਾਗ ਲਿਆ।ਮੇਲੇ …
Read More »ਆਧਾਰ ਕਾਰਡ ਨੂੰ ਵੋਟਰ ਸੂਚੀ ‘ਚ ਸ਼ਾਮਲ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ
ਅੰਮ੍ਰਿਤਸਰ, 17 ਅਕਤੂਬਰ (ਸੁਖਬੀਰ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਵਲੋਂ ਜਾਰੀ ਪ੍ਰੋਗਰਾਮ ਅਨੁਸਾਰ ਹਰੇਕ ਵੋਟਰ ਪਾਸੋਂ ਫਾਰਮ ਨੰਬਰ 6ਬੀ ਵਿੱਚ ਆਧਾਰ ਕਾਰਡ ਸਬੰਧੀ ਡਾਟਾ ਇਕੱਤਰ ਕੀਤਾ ਜਾਣਾ ਹੈ।ਜਿਲ੍ਹਾ ਅੰਮ੍ਰਿਤਸਰ ਦੇੇ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਇਹ ਡਾਟਾ ਬਹੁਤ ਧੀਮੀ ਗਤੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।ਇਸ ਕੰਮ ਵਿੱੱਚ ਤੇਜ਼ੀ ਲਿਆਉਣ ਲਈ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਨੇ ਜਿੱਤੀ ਫੁੱਟਬਾਲ ਚੈਂਪੀਅਨਸ਼ਿਪ
ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਨੇ ਆਪਣਾ ਲੋਹਾ ਮਨਵਾਉਂਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਲੜਕੀਆਂ ਤੇ ਲੜਕਿਆਂ ਦੀਆਂ ਅੰਤਰਵਿਭਾਗੀ ਫੁੱਟਬਾਲ ਦੋਵਾਂ ਚੈਂਪੀਅਨਸ਼ਿਪ `ਤੇ ਕਬਜਾ ਜਮਾਇਆ ਹੈ।12 ਅਕਤੂਬਰ ਤੋਂ ਸ਼ੁਰੂ ਹੋਈਆਂ ਇਨ੍ਹਾਂ ਚੈਂਪੀਅਨਸ਼ਿਪ ਵਿਚ ਵੱਖ-ਵੱਖ ਵਿਭਾਗਾਂ ਦੇ ਫਸਵੇਂ ਮੁਕਾਬਲੇ ਹੋਏ ਜਿਨ੍ਹਾਂ ਵਿਚ 31 ਲੜਕਿਆਂ ਅਤੇ 15 ਲੜਕੀਆਂ ਦੀਆਂ ਟੀਮਾਂ ਸ਼ਾਮਿਲ ਸਨ। ਲੜਕੀਆਂ ਦੇ …
Read More »ਡੈਮੋਕਰੇਟਿਕ ਇੰਪਲਾਈਜ਼ ਫਰੰਟ ਉਮੀਦਵਾਰਾਂ ਨੇ ਸਾਲਾਨਾ ਚੋਣਾਂ ਲਈ ਭਰੇ ਨਾਮਜ਼ਦਗੀ ਪੱਤਰ
ਪਾਰਟੀ ਇਤਿਹਾਸ ਦੁਰਾ ਜੇ ਅਤੇ ਬਣਾਏਗੀ ਹੈਟ੍ਰਿਕ – ਰਜ਼ਨੀਸ਼ ਭਾਰਦਵਾਜ ਅੰਮ੍ਰਿਤਸਰ, 17 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀਆਂ 31 ਅਕਤੂਬਰ ਨੂੰ ਹੋਣ ਜਾ ਰਹੀਆਂ ਦੀਆਂ ਚੋਣਾਂ ਲਈ ਅੱਜ “ਡੈਮੋਕਰੇਟਿਕ ਇੰਪਲਾਈਜ਼ ਫਰੰਟ” ਦੀ ਟੀਮ ਨੇ ਰਿਟਰਨਿੰਗ ਅਫਸਰ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਵਾਏ।ਸੈਕੜਿਆਂ ਦੀ ਗਿਣਤੀ ਵਿੱਚ ਯੂਨੀਵਰਸਿਟੀ ਕਰਮਚਾਰੀਆਂ ਨੇ ਪ੍ਰਬੰਧਕੀ ਬਲਾਕ ਤੋਂ …
Read More »ਅਕੇਡੀਆ ਵਰਲਡ ਸਕੂਲ ਵਿਖੇ ‘ਊਰਜਾ ਸੰਭਾਲ’ ਨਾਲ ਸਬੰਧਿਤ ਪੇਂਟਿੰਗ ਮੁਕਾਬਲੇ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਅਕੇਡੀਆ ਵਰਲਡ ਸਕੂਲ ਸੁਨਾਮ ਵਿਖੇ ਬੀਤੇ ਦਿਨੀਂ ਊਰਜਾ ਦੇ ਸੋਮਿਆਂ ਨੂੰ ਬਚਾਉਣ ਅਤੇ ਉਨ੍ਹਾਂ ਦੀ ਸਾਂਭ ਸੰਭਾਲ ਕਰਨ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਦੋ ਵੱਖ-ਵੱਖ ਵਰਗਾਂ ਵਿੱਚ ਪੇਂਟਿੰਗ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਜਮਾਤਾਂ ਦੇ ਕਰੀਬ 21 ਵਿਦਿਆਰਥੀਆਂ ਨੇ ਹਿੱਸਾ ਲਿਆ।ਕੈਟਾਗਰੀ ਏ ਵਿਚੋਂ ਛੇਵੀਂ ਜਮਾਤ ਦੇ ਵਿਦਿਆਰਥੀ ਦੀਵਾਂਸ, ਮੀਹਾਂਸੀ ਅਤੇ ਕੈਟਾਗਰੀ ਬੀ …
Read More »ਸਟਾਰ ਨਾਈਟ ਦੌਰਾਨ ਪ੍ਰਸਿੱਧ ਗਾਇਕ ਰਣਜੀਤ ਬਾਵਾ ਨੇ ਦਰਸ਼ਕਾਂ ਦਾ ਕੀਤਾ ਮਨੋਰੰਜਨ
ਮੁੱਖ ਮਹਿਮਾਨ ਵਜੋਂ ਪਹੁੰਚੇ ਕੈਬਨਿਟ ਮੰਤਰੀ ਅਮਨ ਅਰੋੜਾ ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸੰਗਰੂਰ ਵਿਖੇ ਚੱਲ ਰਹੇ ਖੇਤਰੀ ਸਰਸ ਮੇਲੇ ਵਿੱਚ ਬੀਤੀ ਸ਼ਾਮ ਰਣਜੀਤ ਬਾਵਾ ਨੇ ਆਪਣੇ ਚਰਚਿਤ ਗੀਤਾਂ ਨਾਲ ਦਰਸ਼ਕਾਂ ਦਾ ਭਰਪੂਰ ਮਨੋਰਜ਼ਨ ਕੀਤਾ।ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਤੋਂ ਪ੍ਰਭਾਵਿਤ ਹੁੰਦਿਆਂ ਗਾਇਕ ਰਣਜੀਤ ਬਾਵਾ ਨੇ ਖੁੱਲ੍ਹਦਿਲੀ ਨਾਲ ਗਾਇਆ ਅਤੇ ਲੋਕਾਂ ਦੀ ਫਰਮਾਇਸ਼ ਨੂੰ ਕਬੂਲ ਕਰਦਿਆਂ ਸ਼ਾਨਦਾਰ ਪੇਸ਼ਕਾਰੀ ਕੀਤੀ। …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ – ਸੰਤ ਢੱਕੀ ਵਾਲਿਆਂ ਨੇ ਸਜਾਏ ਰੂਹਾਨੀ ਦੀਵਾਨ
ਸੰਗਰੂਰ, 17 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸੰਗਰੂਰ ਵਲੋਂ ਸ੍ਰੀ ਗੁਰੂ੍ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਗੁਰਮਤਿ ਸਮਾਗਮ ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਪ੍ਰਬੰਧਕੀ ਕਮੇਟੀ ਦੇ ਸਹਿਯੋਗ ਨਾਲ ਕਰਵਾਏ ਗਏ।ਦਲਵੀਰ ਸਿੰਘ ਬਾਬਾ ਪ੍ਰਧਾਨ, ਰਾਜਵਿੰਦਰ ਸਿੰਘ ਲੱਕੀ, ਗੁਰਿੰਦਰ ਸਿੰਘ ਗੁਜਰਾਲ ਅਤੇ ਜਸਵਿੰਦਰ ਸਿੰਘ ਪ੍ਰਿੰਸ ਪ੍ਧਾਨ ਗੁਰਦੁਆਰਾ ਸਾਹਿਬ ਦੀ ਦੇਖ-ਰੇਖ ਹੇਠ ਇਹਨਾਂ …
Read More »
Punjab Post Daily Online Newspaper & Print Media