ਅਥਲੈਟਿਕਸ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਵੇਟ ਲਿਫਟਿੰਗ ਦੇ ਖੇਡ ਮੁਕਾਬਲੇ ਸ਼ੁਰੂ ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਵਿਖੇ ਅੱਜ ਤੋਂ ਰਾਜ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ ਹੋ ਗਿਆ ਹੈ।ਖੇਡਾਂ ਵਤਨ ਪੰਜਾਬ ਦੀਆਂ ਤਹਿਤ ਇਹ ਖੇਡ ਮੁਕਾਬਲੇ 22 ਅਕਤੂਬਰ ਤੱਕ ਚੱਲਣਗੇ। ਵਾਰ ਹੀਰੋਜ਼ ਸਟੇਡੀਅਮ ਵਿਖੇ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ ਅਤੇ ਸਹਾਇਕ ਕਮਿਸ਼ਨਰ …
Read More »ਪੰਜਾਬੀ
ਖੇਤਰੀ ਸਰਸ ਮੇਲੇ `ਚ ਵੱਖ-ਵੱਖ ਰਾਜਾਂ ਦੇ ਰਵਾਇਤੀ ਨਾਚਾਂ ਨੇ ਦਰਸ਼ਕਾਂ ਨੂੰ ਕੀਤਾ ਮੰਤਰ ਮੁਗਧ
ਐਨ.ਜ਼ੈਡ.ਸੀ.ਸੀ ਕਲਾਕਾਰਾਂ ਨੇ ਸਰਸ ਮੇਲੇ ਦੇ ਮੰਚ ਤੋਂ ਪੇਸ਼ ਕੀਤੇ ਅਸਮ, ਓਡੀਸ਼ਾ ਤੇ ਕਸ਼ਮੀਰ ਦੇ ਸੱਭਿਆਚਾਰਕ ਨਾਚ ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ `ਚ 8 ਅਕਤੂਬਰ ਤੋਂ ਚੱਲ ਰਹੇ ਖੇਤਰੀ ਸਰਸ ਮੇਲੇ `ਚ ਵੱਖ-ਵੱਖ ਸੂਬਿਆਂ ਤੋਂ ਆਏ ਕਲਾਕਾਰ ਆਪੋ-ਆਪਣੇ ਰਾਜਾਂ ਦੇ ਰਵਾਇਤੀ ਨਾਚ ਪੇਸ਼ ਕਰਕੇ ਲਗਾਤਾਰ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਰਹੇ ਹਨ।ਅੱਜ …
Read More »ਸਲਾਈਟ ਵਿਖੇ ਮਧੂਰਮ 2022 ਸਮਾਗਮ ਦਾ ਆਯੋਜਨ
ਸੰਗਰੂਰ, 15 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਵਿਖੇ 14 ਅਤੇ 15 ਅਕਤੂਬਰ ਨੂੰ ਦੋ-ਰੋਜ਼ਾ ਸਾਲਾਨਾ ਰਾਸ਼ਟਰੀ ਸਮਾਗਮ ਮਧੂਰਮ 2022 ਦਾ ਆਯੋਜਨ ਕੀਤਾ ਗਿਆ।ਇਸ ਦੋ ਦਿਨਾਂ ਪ੍ਰੋਗਰਾਮ ਦੌਰਾਨ ਕੁੱਲ 62 ਈਵੈਂਟ ਆਯੋਜਿਤ ਕੀਤੇ ਗਏ।ਜਿਸ ਵਿੱਚ ਸੱਭਿਆਚਾਰਕ ਪ੍ਰੋਗਰਾਮ ਜਿਵੇਂ ਕਿ ਵੱਖ-ਵੱਖ ਰੂਪਾਂ ਦਾ ਡਾਂਸ, ਸੋਲੋ ਅਤੇ ਡਿਊਟ ਗਾਇਨ, ਐਕਟਿੰਗ, ਕਵਿਤਾ ਪਾਠ, ਯੋਗਿਕ ਐਕਰੋਬੈਟਿਕਸ ਆਦਿ ਸ਼ਾਮਲ ਸਨ।ਇਸ …
Read More »ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਕੀਤੇ ਨਜਾਇਜ਼ ਕਬਜ਼ੇ ਹਟਾਏ ਗਏ
ਅੰਮ੍ਰਿਤਸਰ, 15 ਅਕਤੂਬਰ (ਸੁਖਬੀਰ ਸਿੰਘ) – ਕਮਿਸ਼ਨਰੇਟ ਟਰੈਫਿਕ ਪੁਲੀਸ ਅਤੇ ਮਹਿਕਮਾ ਨਗਰ ਨਿਗਮ ਵਲੋਂ ਅੱਜ ਸਪੈਸ਼ਲ ਮੁਹਿੰਮ ਦੌਰਾਨ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ ਵਲੋਂ ਸੜਕਾਂ/ਫੁੱਟਪਾਥਾਂ ਉਪਰ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ।ਇਹ ਕਾਰਵਾਈ ਸੁਲਤਾਨਵਿੰਡ ਚੌਕ ਤੋਂ ਗੁਰਦੁਆਰਾ ਸ਼ਹੀਦਾਂ ਸਾਹਿਬ (ਬੁਲਾਰੀਆ ਪਾਰਕ ਚਾਟੀਵਿੰਡ ਚੌਕ) ਤੱਕ ਅਤੇ ਵਾਪਸ ਗੁਰਦੁਆਰਾ ਰਾਮਸਰ ਰਸਤੇ ਹੁੰਦੇ ਹੋਏ ਵਾਪਸ ਸੁਲਤਾਨਵਿੰਡ ਚੋਕ ਤੱਕ ਦੁਕਾਨਦਾਰਾਂ ਅਤੇ ਰੇਹੜੀ ਫੜੀ ਵਾਲਿਆਂ …
Read More »ਐਸ.ਕੇ.ਐਸ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਤੋਂ ਕਰਵਾਇਆ ਜਾਣੂ
ਨਿਯਮਾਂ ਦਾ ਪਾਲਣ ਕਰਨਾ ਹਰੇਕ ਨਾਗਰਿਕ ਦਾ ਮੁੱਢਲਾ ਫਰਜ਼ -ਤੇਜਿੰਦਰ ਸਿੰਘ ਸਮਰਾਲਾ, 15 ਅਕਤੂਬਰ (ਇੰਦਰਜੀਤ ਸਿੰਘ ਕੰਗ) – ਸੰਤ ਕ੍ਰਿਪਾਲ ਸਿੰਘ ਸੇਵਾ ਪੰਥੀ ਪਬਲਿਕ ਸਕੂਲ ਨੀਲੋਂ ’ਚ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ ਸੈਮੀਨਾਰ ਕਰਵਾਇਆ ਗਿਆ।ਟ੍ਰੈਫ਼ਿਕ ਇੰਚਾਰਜ ਸਮਰਾਲਾ ਤੇਜਿੰਦਰ ਸਿੰਘ ਤੇ ਬਲਦੇਵ ਸਿੰਘ ਵਲੋਂ ਪ੍ਰਿੰਸੀਪਲ ਜਸਵੀਰ ਕੌਰ ਮਾਨ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀਆਂ ਨੂੰ ਸੜਕਾਂ …
Read More »ਸਮਾਜਸੇਵੀ ਭਾਗ ਸਿੰਘ ਸਰੋਏ ਦਾ ਦੇਹਾਂਤ, ਅੰਤਿਮ ਅਰਦਾਸ 19 ਨੂੰ
ਸਮਰਾਲਾ, 15 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਟੇਟ ਕਰਮਚਾਰੀ ਦਲ ਦੇ ਸਾਬਕਾ ਚੇਅਰਮੈਨ, ਬਹੁਜਨ ਸਮਾਜ ਪਾਰਟੀ ਦੇ ਜੁਝਾਰੂ ਆਗੂ ਅਤੇ ਸਮਰਾਲਾ ਇਲਾਕੇ ਉਘੇ ਸਮਾਜਸੇਵੀ ਭਾਗ ਸਿੰਘ ਸਰੋਏ ਦਾ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ।ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੰਘਰਸ਼ ਕੀਤਾ ਅਤੇ ਮੁਲਾਜ਼ਮਾਂ ਨੂੰ ਬਣਦੇ ਹੱਕ ਦਿਵਾਏ।ਸੇਵਾ ਮੁਕਤੀ ਉਪਰੰਤ ਬਹੁਜਨ ਸਮਾਜ ਪਾਰਟੀ ਦੀ ਸੇਵਾ ਕੀਤੀ।ਅਜਕਲ …
Read More »ਨਵਾਬ ਰਾਏ ਬੁਲਾਰ, ਭਾਈ ਜਟਾਣਾ, ਜਥੇਦਾਰ ਪੰਜਰਥ ਤੇ ਰਣੀਆਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ
ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਰਧਾਲੂ ਨਵਾਬ ਰਾਏ ਬੁਲਾਰ ਅਹਿਮਦ ਭੱਟੀ, ਸੰਘਰਸ਼ੀ ਯੋਧੇ ਭਾਈ ਬਲਵਿੰਦਰ ਸਿੰਘ ਜਟਾਣਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ …
Read More »ਖ਼ਾਲਸਾ ਕਾਲਜ ਵੈਟਰਨਰੀ ਦੇ ਫੈਕਲਟੀ ਨੇ ਨੈਸ਼ਨਲ ਕਾਨਫਰੰਸ ’ਚ ਪੇਸ਼ ਕੀਤੇ ਪੇਪਰ
ਕੁੱਤਿਆਂ ਦੀ ਭਲਾਈ ਤੇ ਰੇਬੀਜ਼ ਦੀਆਂ ਘਟਨਾਵਾਂ ਘਟਾਉਣ ਲਈ ਜਾਗਰੂਤਾ ਦੀ ਲੋੜ – ਡਾ. ਵਰਮਾ ਅੰਮਿੂਤਸਰ, 14 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਸ ਦੇ ਫੈਕਲਟੀ ਨੇ ਵੈਟਰਨਰੀ ਸਾਇੰਸ ਕਾਲਜ, ਉਦੈਪੁਰ (ਰਾਜਸਥਾਨ) ਵਿਖੇ ਭਾਰਤੀ ਸਮਾਜ ਵਲੋਂ ‘ਛੋਟੇ ਜਾਨਵਰਾਂ ਦੇ ਸੰਕਲਪਾਂ ਅਤੇ ਭਲਾਈ ’ਚ ਨਵੀਆਂ ਧਾਰਨਾਵਾਂ ਅਤੇ ਪਹੁੰਚਾਂ’ ਵਿਸ਼ੇ ’ਤੇ ਕੈਨਾਈਨ ਅਭਿਆਸ ਅਤੇ ਸਿੰਪੋਜ਼ੀਅਮ ’ਤੇ 18ਵੀਂ ਸਾਲਾਨਾ ਰਾਸ਼ਟਰੀ …
Read More »ਖੇਤਰੀ ਸਰਸ ਮੇਲੇ ਦੌਰਾਨ ਕਰਵਾ ਚੌਥ ਨੂੰ ਸਮਰਪਿਤ ਰਹੀ ਸਟਾਰ ਨਾਈਟ
ਮੁੱਖ ਮੰਤਰੀ ਦੀ ਧਰਮ ਪਤਨੀ, ਭੈਣ ਅਤੇ ਵਿਧਾਇਕਾ ਸੰਗਰੂੂਰ ਨੇ ਕੀਤੀ ਸ਼ਮੂਲੀਅਤ ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ ) – ਲੋਕਾਂ ਨੂੰ ਸੱਭਿਆਚਾਰ ਦੀਆਂ ਤੰਦਾਂ ਨਾਲ ਜੋੜਨ ਦੇ ਮਕਸਦ ਨਾਲ ਸੰਗਰੂਰ ਦੇ ਸਰਕਾਰੀ ਰਣਬੀਰ ਕਾਲਜ ਦੇ ਮੈਦਾਨ ’ਚ ਕਰਵਾਏ ਜਾ ਰਹੇ ‘ਖੇਤਰੀ ਸਰਸ ਮੇਲੇ’ ’ਚ ਸਟਾਰ ਨਾਈਟ ਦਾ ਆਯੋਜਨ ਮਹਿਲਾਵਾਂ ਦੇ ਤਿਉਹਾਰ ਕਰਵਾ ਚੌਥ ਦੇ ਨਾਮ ਰਿਹਾ।ਜ਼ਿਲਾ ਪ੍ਰਸ਼ਾਸਨ ਸੰਗਰੂਰ ਵਲੋਂ ਪੰਜਾਬ …
Read More »ਦਿਨਾਂ ‘ਚ ਨਹੀਂ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਝੋਨੇ ਦੀ ਅਦਾਇਗੀ – ਕਟਾਰੂਚੱਕ
ਕੈਬੀਨਟ ਮੰਤਰੀ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੇ ਜਾਇਜ਼ੇ ਲਈ ਮੰਡੀਆਂ ਦਾ ਦੌਰਾ ਰਈਆ/ ਜੰਡਿਆਲਾ ਗੁਰੂ, 14 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖੱਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੀ ਖਰੀਦ ਬਾਰੇ ਗੱਲਬਾਤ ਕਰਦੇ ਦੱਸਿਆ ਕਿ ਇਸ ਵਾਰ ਝੋਨੇ ਦੀ ਅਦਾਇਗੀ ਦਿਨਾਂ ਵਿੱਚ ਨਹੀਂ ਕੇਵਲ ਘੰਟਿਆਂ ਵਿੱਚ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ …
Read More »
Punjab Post Daily Online Newspaper & Print Media