Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅੰਮ੍ਰਿਤਸਰ, 14 ਅਕਤੂਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਢੋਲ ਦੀ ਥਾਪ ਨਾਲ ਭੰਗੜੇ ਦੇ ਮੁਕਾਬਲਿਆਂ ਨਾਲ `ਡੀ` ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ ਹੋ ਗਿਆ।ਵੱਡੀ ਗਿਣਤੀ ਵਿਚ ਕਾਲਜਾਂ ਅਤੇ ਵਿਭਾਗਾਂ ਦੇ ਵਿਦਿਆਰਥੀ ਇਸ ਸਮੇਂ ਮੌਜ਼ੂਦ ਸਨ। ਇਸ 3-ਦਿਨਾਂ ਮੇਲੇ ਵਿਚ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ ਕਲਾ/ਸਭਿਆਚਾਰਕ ਆਈਟਮਾਂ ਵਿਚ ਭਾਗ ਲੈ ਰਹੇ ਹਨ।ਇਹ ਮੇਲਾ 16 …

Read More »

ਹਾੜ੍ਹੀ ਦੇ 2022-23 ਸੀਜ਼ਨ ਲਈ ਕਣਕ ਦੇ ਬੀਜ਼ ਦੀ ਸਬਸਿਡੀ ਪਾਲਿਸੀ ਜਾਰੀ – ਡਾ. ਚਹਿਲ

ਸੰਗਰੂਰ, 14 ਅਕਤੂਬਰ (ਜਗਸੀਰ ਲੌਂਗੋਵਾਲ) – ਮੁੱਖ ਖੇਤੀਬਾੜੀ ਅਫਸਰ ਸੰਗਰੂਰ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਪਨਸੀਡ ਰਾਜ ਬੀਜ਼ ਨੂੰ ਨੋਡਲ ਏਜ਼ੰਸੀ ਐਲਾਨਿਆ ਗਿਆ ਹੈ ਅਤੇ ਕਣਕ ਦੇ ਬੀਜ਼ ਦੀ ਸਬਸਿਡੀ ਪਨਸੀਡ ਰਾਹੀਂ ਹੀ ਸਬੰਧਤ ਅਦਾਰਿਆਂ ਤੇ ਏਜੰਸੀਆਂ ਨੂੰ ਦਿੱਤੀ ਜਾਵੇਗੀ।ਉਨ੍ਹਾ ਦੱਸਿਆ ਕਿ ਹਾੜ੍ਹੀ 2022-23 ਦੌਰਾਨ ਕਿਸਾਨ ਵੀਰਾਂ ਨੂੰ ਕਣਕ ਦਾ ਤਸਦੀਕਸ਼਼ੁਦਾ (ਸਰਟੀਫਾਈਡ) ਬੀਜ਼ ਖਰੀਦ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਮਹਿਮਾਨ ਨਿਵਾਜ਼ੀ ਹੁਨਰਾਂ ’ਤੇ 12 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 14 ਅਕਤੂਬਰ (ਖੁਰਨਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਦੇ ਹੋਟਲ ਮੈਨੇਜਮੈਂਟ ਅਤੇ ਕੇਟਰਿੰਗ ਟੈਕਨਾਲੋਜੀ ਵਿਭਾਗ ਨੇ ‘ਹੋਸਪਿਟੈਲਿਟੀ ਮੈਨੇਜਮੈਂਟ ਸਕਿੱਲਜ਼’ ਵਿਸ਼ੇ ’ਤੇ 12 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਹ ਵਰਕਸ਼ਾਪ ਲਗਾਉਣ ਦਾ ਉਦੇਸ਼ ਵਿਦਿਆਰਥੀਆਂ, ਸਹਾਇਕ ਸਟਾਫ਼, ਸਹਾਇਕਾਂ ਨੂੰ ਰੋਜ਼ਾਨਾ ਜੀਵਨ ਦੇ ਆਧਾਰ ’ਤੇ ਜ਼ਰੂਰੀ ਹੁਨਰਾਂ ਨੂੰ ਵਿਕਸਿਤ ਕਰਨ ਲਈ ਸਿਖਲਾਈ ਦੇਣਾ ਸੀ।ਕਾਲਜ ਡਾਇਰੈਕਟਰ ਡਾ. ਮੰਜੂ ਬਾਲਾ …

Read More »

ਦਿਵਿਆਂਗ ਬੱਚਿਆਂ ਨੂੰ 100% ਮੁਫਤ ਆਨਲਾਇਨ ਵਿੱਦਿਆ ਦੇਣ ਲਈ ਪਿੰਗਲਵਾੜਾ ਤੇ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚਾਲੇ ਸਮਝੌਤਾ

ਅੰਮ੍ਰਿਤਸਰ, 14 ਅਕਤੂਬਰ (ਸੁਖਬੀਰ ਸਿੰਘ) – ਪਿੰਗਲਵਾੜਾ ਮਾਨਾਂਵਾਲਾ ਬਰਾਂਚ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੈਬਲ ਸੋਸਾਇਟੀ (ਰਜਿ.) ਵਿਚਾਲੇ ਦਿਵਿਆਂਗ ਬੱਚਿਆਂ ਨੂੰ 100% ਮੁਫਤ ਆਨਲਾਇਨ ਵਿੱਦਿਆ ਦੇਣ ਲਈ ਸਮਝੌਤਾ ਪੱਤਰ ਉਪਰ ਦਸਖ਼ਤ ਕੀਤੇ ਗਏ।ਓਪਨ ਯੂਨੀਵਰਸਿਟੀ ਪਟਿਆਲਾ ਵਲੋਂ ਰਜਿਸਟਰਾਰ ਯੂਨੀਵਰਸਿਟੀ ਅਤੇ ਪਿੰਗਲਵਾੜਾ ਵਲੋਂ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਵਲੋਂ ਸਮਝੌਤਾ ਪੱਤਰ ਉਪਰ ‘ਤੇ …

Read More »

ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਨਾਲ ਜ਼ਮੀਨ ਦੀ ਸਿਹਤ ‘ਚ ਹੁੰਦਾ ਹੈ ਸੁਧਾਰ – ਡਾ. ਅਮਰੀਕ ਸਿੰਘ

ਪਰਾਲੀ ਨੂੰ ਖੇਤ ‘ਚ ਦਬਾਉਣ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਸਰਪੰਚਾਂ ਨੂੰ ਕੀਤਾ ਜਾਗਰੁਕ ਪਠਾਨਕੋਟ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਗੁਰਵਿੰਦਰ ਸਿੰਘ ਅਤੇ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਨਰੋਟ ਜੈਮਲ ਸਿੰਘ ਅਤੇ ਬਮਿਆਲ ਨਾਲ ਸੰਬੰਧਤ ਸਰਪੰਚ …

Read More »

ਪਟਾਕਿਆਂ ਦੀ ਵਿਕਰੀ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਕੱਢੇ ਗਏ ਡਰਾਅ

ਜਿਲ੍ਹਾ ਪਠਾਨਕੋਟ ‘ਚ ਪ੍ਰਸਾਸ਼ਨ ਵਲੋਂ ਸੱਤ ਸਥਾਨ ਕੀਤੇ ਨਿਰਧਾਰਿਤ ਪਠਾਨਕੋਟ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਹਰਬੀਰ ਸਿੰੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਜਿਲ੍ਹਾ ਪਠਾਨਕੋਟ ਵਿੱਚ ਪਟਾਕਿਆਂ ਦੀ ਵਿਕਰੀ ਅਤੇ ਸਟੋਰ ਕਰਨ ਸਬੰਧੀ ਡਰਾਅ ਜਿਲ੍ਹਾ ਪ੍ਰਸਾਸਨ ਵਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ ‘ਚ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਦੀ ਪ੍ਰਧਾਨਗੀ ਵਿੱਚ ਕੱਢੇ ਗਏ। ਉਨ੍ਹਾਂ ਦੱਸਿਆ …

Read More »

ਗਾਇਕ ਹਰਪ੍ਰੀਤ ਬੁਜਕਰ ਦਾ ਨਵਾਂ ਟਰੈਕ ‘ਲੋ-ਫਾਈ ਜਟਸ’ 16 ਨੂੰ ਹੋਵੇਗਾ ਰਲੀਜ਼

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) -ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਨਾਲ ਸੰਗੀਤ ਜਗਤ ਵਿੱਚ ਵਿਲੱਖਣ ਪਹਿਚਾਣ ਬਣਾਉਣ ਵਾਲੇ ਗਾਇਕ ਹਰਪ੍ਰੀਤ ਬੁਜਕਰ ਦਾ ਨਵਾਂ ਟਰੈਕ ‘ਲੋ-ਫਾਈ ਜੱਟਸ’, ਜੀ.ਐਸ ਰਿਕਾਰਡ ਵਲੋਂ ਜਸਪ੍ਰੀਤ ਗਰੇਵਾਲ ਦੀ ਰਹਿਨੁਮਾਈ ਹੇਠ 16 ਅਕਤੂਬਰ ਨੂੰ ਸ਼ਾਮ ਵੱਡੇ ਪੱਧਰ ’ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਨਵੇਂ ਪ੍ਰੋਜੈਕਟ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁੱਖ ਕੱਤਰੀ ਅਤੇ ਗਾਇਕ ਹਰਪ੍ਰੀਤ ਬੁਜਕਰ …

Read More »

ਪ੍ਰਵਾਸੀ ਪੰਛੀ ਦਾ ਇਲਾਜ਼ ਕਰਵਾ ਕੇ ਬਚਾਈ ਜਾਨ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਅੱਜ ਦੇ ਪਦਾਰਥਵਾਦੀ ਯੁੱਗ ਵਿੱਚ ਜਦੋਂ ਮਨੁੱਖ ਪਾਸ ਮਨੁੱਖ ਦੀ ਤਕਲੀਫ਼ ਸੁਣਨ ਦਾ ਸਮਾਂ ਹੀ ਨਹੀਂ ਹੈ। ਉਸ ਸਮੇਂ ਤਕਲੀਫ਼ ਸਮੇਂ ਬੇਹੋਸ਼ੀ ਦੀ ਹਾਲਤ ਵਿੱਚ ਧਰਤੀ ‘ਤੇ ਡਿੱਗੇੇ ਪਏ ਪ੍ਰਵਾਸੀ ਪੰਛੀ ਦਾ ਇਲਾਜ਼ ਕਰਵਾਉਣ ਵਿੱਚ ਕੁੱਝ ਮਨੁੱਖ ਅੱਗੇ ਆਏ।ਉਹਨਾਂ ਵਿਚੋਂ ਲਖਬੀਰ ਸਿੰਘ ਬਲਾਲਾ ਜੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਸਮਰਾਲਾ ਵਿਖੇ ਬਤੌਰ ਵੀ.ਡੀ.ਓ …

Read More »

ਸਮਰਾਲਾ ਹਾਕੀ ਕਲੱਬ ਵਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 11 ਹਜ਼ਾਰ ਦੀ ਰਾਸ਼ੀ ਭੇਟ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਲਈ ਯਤਨ ਜਾਰੀ ਹਨ।ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵਲੋਂ ਜਿਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ ਅਤੇ ਪਾਣੀ ਦੀ ਸਾਂਭ-ਸੰਭਾਲ ਸਬੰਧੀ ਵੀ ਜਾਗਰੂਕ …

Read More »

ਕਹਾਣੀਕਾਰ ਡਾ. ਗੁਲਜ਼ਾਰ ਮੁਹੰਮਦ ਗੋਰੀਆ ਸਨ ਇੱਕ ਵਿਲੱਖਣ ਸਾਹਿਤਕ ਸੰਸਥਾ – ਨਿਰੰਜਨ ਸੂਖਮ

ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਮਰਹੂਮ ਕਹਾਣੀਕਾਰ ਡਾ. ਗੁਲਜ਼ਾਰ ਮੁਹੰਮਦ ਗੋਰੀਆ ਆਪਣੇ ਆਪ ‘ਚ ਇੱਕ ਵਿਲੱਖਣ ਸੰਸਥਾ ਸਨ।ਉਹਨਾਂ ਦੀ ਪੰਜਾਬੀ ਕਹਾਣੀ ਅਤੇ ਨਾਵਲ ‘ਤੇ ਬੜੀ ਗੰਭੀਰ ਪਕੜ ਸੀ, ਜਿੰਨਾਂ ਨੇ ਆਪਣੀ ਜ਼ਿੰਦਗੀ ਦੇ ਥੋੜ੍ਹੇ ਜਿਹੇ ਸਮੇਂ ਵਿਚ ਗਲਪ ਦੇ ਖੇਤਰ ਵਿੱਚ ਵੱਡੇ ਮੁਕਾਮ ਹਾਸਲ ਕੀਤੇ ਸਨ। ਇਹ ਵਿਚਾਰ ਗ਼ਜ਼ਲਗੋ ਨਿਰੰਜਨ ਸੂਖਮ ਨੇ ਲੇਖਕ ਮੰਚ ਸਮਰਾਲਾ ਵਲੋਂ ਕਹਾਣੀਕਾਰ ਡਾ. …

Read More »