ਸਮਰਾਲਾ, 14 ਅਕਤੂਬਰ (ਇੰਦਰਜੀਤ ਸਿੰਘ ਕੰਗ) – ਲਛਮਣ ਸਿੰਘ ਗਿੱਲ ਸਰਕਾਰ ਨੇ ਮਹਿੰਗਾਈ ਭੱਤਾ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂਵਾਂਗ ਪੰਜਾਬ ਵਿੱਚ ਵੀ ਆਪਣੇ ਪੈਨਸ਼ਨਰਾਂ ਅਤੇ ਕਰਮਚਾਰੀਆਂ ਲਈ ਲਿੰਕ ਕਰਨ ਦੇ ਹੁਕਮ ਕੀਤੇ ਸਨ, ਪਰ ਪੰਜਾਬ ਸਰਕਾਰ ਉਦੋਂ ਤੋਂ ਹੀ ਤਕੜੇ ਸੰਘਰਸ਼ਾਂ ਉਪਰੰਤ ਹੀ ਲੰਗੜਾ ਮਹਿੰਗਾਈ ਭੱਤਾ ਦਿੰਦੀ ਆ ਰਹੀ ਹੈ।ਹੁਣ ਕੇਂਦਰ ਸਰਕਾਰ ਨੇ 1 ਜਨਵਰੀ ਤੋਂ 34 ਪ੍ਰਤੀਸ਼ਤ ਅਤੇ …
Read More »ਪੰਜਾਬੀ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਸਕੂਲ ਜੀ.ਟੀ ਰੋਡ ਵਿਖੇ ਸ਼ਰਧਾ ਨਾਲ ਮਨਾਇਆ “ਸ੍ਰੀ ਗੁਰੂ ਰਾਮਦਾਸ ਜੀ ਦਾ ਅਵਤਾਰ ਪੁਰਬ”
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਬੀਤੇ ਦਿਨੀ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੀਨੀਅਰ ਵਿਭਾਗ ਵਲੋਂ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਕਵਿਤਾ, ਭਾਸ਼ਣ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ …
Read More »ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼
ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਸਿੱਖਾਂ ਨਾਲ ਦੋਹਰੇ ਮਾਪਦੰਡ ਅਪਣਾ ਰਹੀਆਂ ਹਨ।ਇਕ ਪਾਸੇ ਬਲਾਤਕਾਰ ਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਅਤੇ ਬੇਅਦਬੀ ਮਾਮਲਿਆਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ 11 ਦਿਨ ਨਿਭਾਈ ਕਥਾ ਵਿਚਾਰ ਦੀ ਸੇਵਾ ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਿਛਲੇ ਦਿਨਾਂ ਤੋਂ ਨਿਰੰਤਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ …
Read More »ਗਿ. ਗੁਰਬਖਸ਼ ਸਿੰਘ ਗੁਲਸ਼ਨ ਦੀ ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਸੰਗਤ ਅਰਪਣ
ਅੰਮ੍ਰਿਤਸਰ, 13 ਅਕਤੂਬਰ (ਜਗਦੀਪ ਸਿੰਘ) – ਉਘੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ ਦੀ ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸਾਂਝੇ ਤੌਰ ’ਤੇ ਸੰਗਤ ਅਰਪਣ ਕੀਤੀ ਗਈ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ …
Read More »ਬਹੁਪੱਖੀ ਸਖਸ਼ੀਅਤ ਨਾਟਕਕਾਰ ਮਾਸਟਰ ਤਰਲੋਚਨ ਸਿੰਘ ਦਾ ਲੁਧਿਆਣਾ ਵਿਖੇ ਸਨਮਾਨ 15 ਨੂੰ
ਸਮਰਾਲਾ, 13 ਅਕਤੂਬਰ (ਇੰਦਰਜੀਤ ਸਿੰਘ ਕੰਗ) – ਬਹੁ ਪੱਖੀ ਸਖਸ਼ੀਅਤ ਮਾਸਟਰ ਤਰਲੋਚਨ ਸਿੰਘ ਸਮਰਾਲਾ ਨੂੰ ‘ਭਾਅ ਜੀ ਗੁਰਸ਼ਰਨ ਸਿੰਘ ਯਾਦਗਾਰੀ ਪੁਰਸਕਾਰ-2021’ ਨਾਲ 15 ਅਕਤੂਬਰ ਨੂੰ ਸਨਮਾਨਿਆ ਜਾਵੇਗਾ।ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਇਹ ਸਨਮਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੇਖਕਾਂ, ਸਾਹਿਤਕਾਰਾਂ ਅਤੇ ਅਦੀਬਾਂ ਦੀ ਹਾਜਰੀ ਵਿਚ ਦਿੱਤਾ ਜਾਵੇਗਾ। ਸਮਰਾਲਾ ਕਸਬੇ ਦੇ ਰਹਿਣ ਵਾਲੇ ਮਾਸਟਰ ਤਰਲੋਚਨ ਸਿੰਘ ਜੋ ਕਿ ਅਧਿਆਪਨ ਪੇਸ਼ੇ …
Read More »ਜੇ ਪਰਾਲੀ ਦੇ ਮੁੱਦੇ ’ਤੇ ਕਿਸਾਨਾਂ ਵਿਰੁੱਧ ਪਰਚੇ ਜਾਂ ਲਾਲ ਐਂਟਰੀਆਂ ਕੀਤੀਆਂ ਤਾਂ ਸਰਕਾਰ ਵਿਰੁੱਧ ਹੋਵੇਗਾ ਤਿੱਖਾ ਸੰਘਰਸ਼ – ਪਾਲਮਾਜਰਾ, ਢੀਂਡਸਾ
18 ਅਕਤੂਬਰ ਨੂੰ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰਾਂ ਰਾਹੀਂ ਦਿੱਤੇ ਜਾਣਗੇ ਮੰਗ ਪੱਤਰ ਸਮਰਾਲਾ, 13 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਢੀਂਡਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਯੂਨੀਅਨ ਦੇ ਐਗਜੈਟਿਵ ਮੈਂਬਰ, ਬਲਾਕ ਦੇ ਪ੍ਰਧਾਨ ਅਤੇ ਲੁਧਿਆਣਾ ਜ਼ਿਲ੍ਹੇ ਦੇ ਕਿਸਾਨ ਮਜ਼ਦੂਰ ਸ਼ਾਮਲ ਹੋਏ।ਮੀਟਿੰਗ ਵਿੱਚ ਕਿਸਾਨੀ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ …
Read More »ਮੀਟਿੰਗ ‘ਚ ਗਰਮਾਇਆ ਕਚਹਿਰੀਆਂ ‘ਚ ਹੁੰਦੀ ਆਮ ਲੋਕਾਂ ਦੀ ਲੁੱਟ ਅਤੇ ਖੱਜ਼ਲ-ਖੁਆਰੀ ਦਾ ਮੁੱਦਾ
ਸਮਰਾਲਾ 13 ਅਕਤੂਬਰ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫਰੰਟ (ਰਜਿ:) ਸਮਰਾਲਾ ਦੀ ਮਹੀਨਾਵਾਰ ਇਕੱਤਰਤਾ ਫਰੰਟ ਦੇ ਪ੍ਰਧਾਨ ਜਥੇਦਾਰ ਅਮਰਜੀਤ ਸਿੰਘ ਬਾਲਿਓਂ ਦੀ ਪ੍ਰਧਾਨਗੀ ਹੇਠ ਫਰੰਟ ਦੇ ਦਫ਼ਤਰ ਵਿਖੇ ਹੋਈ। ਸਭ ਤੋਂ ਪਹਿਲਾਂ ਮੀਟਿੰਗ ਦੀ ਕਾਰਵਾਈ ਨੂੰ ਚਲਾਉਂਦਿਆਂ ਮੀਤ ਪ੍ਰਧਾਨ ਦੀਪ ਦਿਲਬਰ ਨੇ ਪਿਛਲੇ ਸਮੇਂ ਦੌਰਾਨ ਫਰੰਟ ਦੇ ਕੀਤੇ ਕੰਮਾਂ ’ਤੇ ਚਾਨਣਾ ਪਾਇਆ।ਉਸ ਤੋਂ ਬਿਹਾਰੀ ਲਾਲ ਸੱਦੀ ਨੇ ਇਕ ਖੂਬਸੂਰਤ …
Read More »ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਅਧਿਆਪਕਾ ਗਰੇਵਾਲ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ
ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀ ਉੱਦਮੀ ਅਤੇ ਹਰਫ਼ਨਮੌਲਾ ਅਧਿਆਪਕ ਰਾਜਬੀਰ ਕੌਰ ਗਰੇਵਾਲ ਨੂੰ ਸਿੱਖਿਆ ਦੇ ਖੇਤਰ ’ਚ 15 ਸਾਲ ਦੇ ਤਜ਼ਰਬੇ ਅਤੇ ਸਮਾਜ ’ਚ ਸ਼ਲਾਘਾਯੋਗ ਸੇਵਾਵਾਂ ਬਦਲੇ ਇੰਟਰਨੈਸ਼ਨਲ ਪੀਸ, ਹੈਰੀਟੇਜ ਐਂਡ ਇਨਵਾਇਰਮੈਂਟਲ ਵੈਲਫੇਅਰ ਆਰਗੇਨਾਇਜੇਸ਼ਨ ਕੈਨੇਡਾ ਦੇ ਚੇਅਰਮੈਨ ਰਵਿੰਦਰ ਸਿੰਘ ਕੰਗ ਦੀ ਯੋਗ ਅਗਵਾਈ ਹੇਠ ਅੰਤਰਰਾਸ਼ਟਰੀ ਪੱਧਰ ’ਤੇ …
Read More »ਖ਼ਾਲਸਾ ਕਾਲਜ ਵਿਖੇ ਲੇਖਿਕਾ ਅਮਰਜੀਤ ਕੌਰ ਪਨੂੰ ਨਾਲ ਰੁਬਰੂ ਅਤੇ ਪੁਸਤਕ ਸੰਵਾਦ ਸਮਾਗਮ
ਸੰਤਾਲੀ ਦੇ ਸੰਤਾਪ ਨੂੰ ਆਪਣੀਆਂ ਰਚਨਾਵਾਂ ’ਚ ਸਿਰਜਦੀ ਹੈ ਅਮਰਜੀਤ ਪਨੂੰ – ਡਾ. ਮਹਿਲ ਸਿੰਘ ਅੰਮ੍ਰਿਤਸਰ, 13 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵਲੋਂ ਅਮਰੀਕਾ ਨਿਵਾਸੀ ਪੰਜਾਬੀ ਗਲਪਕਾਰ ਅਮਰਜੀਤ ਕੌਰ ਪਨੂੰ ਦਾ ਰੁਬਰੂ ਅਤੇ ਪੁਸਤਕ ਵਿਚਾਰ ਚਰਚਾ ਸਮਾਰੋਹ ਕਰਵਾਇਆ ਗਿਆ।ਇਸ ਮੌਕੇ ਕਾਲਜ ਪਿ੍ਰੰਸੀਪਲ ਡਾ. ਮਹਿਲ ਸਿੰਘ ਨੇ ਆਏ ਮਹਿਮਾਨਾਂ ਨੂੰ ‘ਜੀ ਆਇਆ’ ਆਖਦਿਆਂ ਕਿਹਾ ਕਿ ਕਾਲਜ ਆਪਣੇ …
Read More »
Punjab Post Daily Online Newspaper & Print Media