ਅੰਮ੍ਰਿਤਸਰ, 9 ਅਕਤੂਬਰ (ਸੁਖਬੀਰ ਸਿੰਘ) – ਪਟਾਕਿਆਂ ਦੀ ਵਿਕਰੀ ਲਈ ਅਸਥਾਈ ਲਾਇਸੈਂਸ ਸਬੰਧੀ ਡਰਾਅ ਜੋ ਕਿ 11 ਅਕਤੂਬਰ 2022 ਨੂੰ ਦਫਤਰ ਡਿਪਟੀ ਕਮਿਸ਼ਨਰ ਵਿਖੇ ਰੱਖਿਆ ਗਿਆ ਸੀ, ਉਹ 11 ਅਕਤੂਬਰ ਦੀ ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਥਾਨਕ ਛੁੱਟੀ ਐਲਾਨੇ ਜਾਣ ਕਰਕੇ ਅੱਗੇ ਪਾ ਦਿੱਤਾ ਗਿਆ ਹੈ। ਵਧੀਕ ਜ਼ਿਲਾ ਮੈਜਿਸਟ੍ਰੇਟ ਸੁਰਿੰਦਰ ਸਿੰਘ ਨੇ ਦੱਸਿਆ ਕਿ ਹੁਣ ਪਟਾਕਿਆਂ ਦੀ …
Read More »ਪੰਜਾਬੀ
ਬੰਦੀ ਸਿੰਘਾਂ ਦੀ ਰਿਹਾਈ ਲਈ ਜਾਗਰੂਕਤਾ ਮੁਹਿੰਮ ਚਲਾਈ
ਮੋਤੀ ਨਗਰ ਮੈਟਰੋ ਸਟੇਸ਼ਨ `ਤੇ ਇਕੱਠੇ ਹੋਏ ਇਨਸਾਫ ਪਸੰਦ ਸਿੱਖ ਨਵੀਂ ਦਿੱਲੀ, 9 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਵਲੋਂ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਸਮਾਜਿਕ ਚੇਤਨਾ ਪੈਦਾ ਕਰਨ ਲਈ ਅੱਜ ਮੋਤੀ ਨਗਰ ਮੈਟਰੋ ਸਟੇਸ਼ਨ ਦੇ ਬਾਹਰ ਇੱਕ ਜਾਗਰੂਕਤਾ ਮੁਹਿੰਮ ਚਲਾਈ ਗਈ।ਇਸ ਤੋਂ ਪਹਿਲਾਂ ਰਿਹਾਈ ਮੋਰਚੇ ਵਲੋਂ ਤਿਲਕ ਨਗਰ ਮੈਟਰੋ ਸਟੇਸ਼ਨ `ਤੇ ਜਾਗਰੂਕਤਾ ਮੁਹਿੰਮ ਚਲਾਈ …
Read More »ਗਾਇਕਾ ਨਾਜ਼ ਕੌਰ ਲੈ ਕੇ ਆਈ ਚਾਰ ਗੀਤਾਂ ਵਾਲੀ ਆਪਣੀ ਨਵੀਂ ਈ ਪੀ -ਮਾਈ ਟਰਨ
ਜੌੜੇਪੁਲ ਜਰਗ, 9 ਅਕਤੂਬਰ (ਨਰਪਿੰਦਰ ਬੈਨੀਪਾਲ) – ਪ੍ਰਸਿੱਧ ਪੰਜਾਬੀ ਲੋਕ ਗਾਇਕਾ ਬਲਜੀਤ ਕੌਰ ਮੁਹਾਲੀ ਦੀ ਹੋਣਹਾਰ ਧੀ ਚਰਚਿਤ ਪੰਜਾਬੀ ਗਾਇਕਾ ਨਾਜ਼ ਕੌਰ ਇਹਨੀ ਦਿਨੀਂ ਆਪਣੇ ਚਾਰ ਗੀਤਾਂ ਦੀ ਨਵੀ ਈ ਪੀ- ਮਾਈ ਟਰਨ ਲੈ ਕੇ ਆਪਣੇ ਚਾਹੁਣ ਵਾਲਿਆਂ ਦੇ ਰੂਬਰੂ ਹੋਈ ਹੈ।ਜੱਸੀ ਐਕਸ ਯੂਟਿਉਬ ਚੈਨਲ ਵਲੋਂ ਲਾਂਚ ਕੀਤੀ ਗਾਇਕਾ ਨਾਜ਼ ਕੌਰ ਦੀ ਇਸ ਨਵੀ ਈ ਪੀ -ਮਾਈ ਟਰਨ ‘ਚ ਚਾਰ …
Read More »ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਹੈਲਥ ਸਾਇੰਸਿਜ਼ ਵਿਖੇ ਰਾਸ਼ਟਰੀ ਆਈ.ਆਰ.ਆਈ.ਏ ਉਤਸਵ ਰੇਡੀਓਲੋਜੀ ਕਾਨਫਰੰਸ
ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਰੇਡੀਓਲੋਜੀ ਵਿਭਾਗ ਵੱਲੋਂ 8, 9 ਅਕਤੂਬਰ 2022 ਨੂੰ 2 ਰੋਜ਼ਾ ਨੈਸ਼ਨਲ ਆਈ.ਆਰ.ਆਈ.ਏ ਉਤਸਵ ਰੇਡੀੳਲੋਜੀ ਕਾਨਫਰੰਸ 2022 ਦਾ ਆਯੋਜਨ ਕੀਤਾ ਗਿਆ।ਇਹ ਆਈ.ਆਰ.ਆਈ.ਏ ਉਤਸਵ ਦੇ ਤਹਿਤ “ਫੀਟਲ ਇਮੇਜਿੰਗ ਅਤੇ ਇੰਟਰਵੈਂਸ਼ਨ ਰੇਡੀਓਲੋਜੀ” ਵਿਸ਼ੇ `ਤੇ ਪਹਿਲੀ ਰਾਸ਼ਟਰੀ ਕਾਨਫਰੰਸ ਸੀ।ਡਾ. ਹੇਮੰਤ ਪਟੇਲ ਸਾਬਕਾ ਪ੍ਰਧਾਨ ਆਈ.ਆਰ.ਆਈ.ਏ ਨੇ ਮੁੱਖ ਮਹਿਮਾਨ ਅਤੇ …
Read More »ਬਲਵਿੰਦਰ ਸਿੰਘ ਢਿੱਲੋਂ ਟੀ.ਐਸ.ਯੂ ਦੱਖਣ ਜ਼ੋਨ ਦੇ ਪ੍ਰਧਾਨ ਚੁਣੇ ਗਏ
ਸੰਗਰੂਰ, 9 ਅਕਤੂਬਰ (ਜਗਸੀਰ ਲੌਂਗੋਵਾਲ) – ਉੱਘੇ ਵਾਤਾਵਰਣ ਪ੍ਰੇਮੀ ਅਤੇ ਪਾਵਰਕਾਮ ਵਿਖੇ ਐਸ.ਐਸ.ਏ ਵਜੋਂ ਤਾਇਨਾਤ ਬਲਵਿੰਦਰ ਸਿੰਘ ਢਿੱਲੋਂ ਲੌਂਗਵਾਲ ਨੂੰ ਬਿਜਲੀ ਮੁਲਾਜ਼ਮਾਂ ਦੀ ਸਿਰਮੌਰ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੱਖਣ ਜ਼ੋਨ ਦਾ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ ਹੈ, ਉਨ੍ਹਾਂ ਦੀ ਇਸ ਨਿਯੁੱਕਤੀ `ਤੇ ਆਮ ਆਦਮੀ ਪਾਰਟੀ ਸਿਟੀ ਲੌਂਗੋਵਾਲ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ, ਵਿੱਕੀ ਵਸ਼ਿਸ਼ਟ, ਕੌਂਸਲਰ ਗੁਰਮੀਤ ਸਿੰਘ ਫੌਜੀ, ਆਪ …
Read More »ਮਨਰੇਗਾ ਤਹਿਤ ਵੀ ਕੀਤਾ ਜਾਵੇਗਾ ਪਰਾਲੀ ਇਕੱਠੀ ਕਰਨ ਦਾ ਕੰਮ – ਧਾਲੀਵਾਲ
ਅਜਨਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵਲੋਂ ਅਜਨਾਲਾ ਵਿਖੇ ਲਗਾਏ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪੂਦਰਸ਼ਨੀ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਪ …
Read More »ਉਤਸ਼ਾਹ ਨਾਲ ਮਨਾਇਆ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ
ਅੰਬੇਡਕਰ ਮਿਸ਼ਨ ਤੇ ਸ਼ਰਦ ਪੂਰਨਿਮਾ ਕਮੇਟੀ ਨੇ ਵੰਡੇ ਲੱਡੂ ਤੇ ਪੌਦੇ ਸੰਗਰੂਰ, 8 ਅਕਤੂਬਰ (ਜਗਸੀਰ ਲੌਂਗੋਵਾਲ)- ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਸਥਾਨਕ ਵਾਲਮੀਕਿ ਸਮਾਜ ਵਲੋਂ ਬੜੀ ਹੀ ਸ਼ਰਧਾ ਨਾਲ ਮਨਾਇਆ ਗਿਆ।ਇਸ ਸਬੰਧੀ ਧਰਮ ਗੁਰੂ ਡਾ. ਦੇਵ ਸਿੰਘ ਅਦੈਵਤੀ ਜੀ ਦੇ ਆਸ਼ੀਰਵਾਦ ਸਦਕਾ ਦਰਸ਼ਨ ਸਿੰਘ ਕਾਂਗੜਾ, ਮੁਕੇਸ਼ ਰਤਨਾਕਰ ਅਤੇ ਵੀਰਪਾਲ ਗਿੱਲ ਦੀ ਯੋਗ ਅਗਵਾਈ ਹੇਠ ਮਹਾਰਾਜਾ ਅਗਰਸੈਨ ਚੌਂਕ ਵਿਖੇ ਭਾਰਤੀਯ …
Read More »ਬੀ.ਕੇ.ਯੂ (ਦੋਆਬਾ) ਨੇ ਫੂਕਿਆ ਪ੍ਰਧਾਨ ਮੰਤਰੀ ਮੋਦੀ ਅਤੇ ਲਖੀਮਪੁਰ ਖੀਰੀ ਦੇ ਦੋਸ਼ੀ ਅਜੈ ਮਿਸ਼ਰਾ ਟੈਨੀ ਦਾ ਪੁਤਲਾ
ਸਮਰਾਲਾ, 8 ਅਕਤੂਬਰ (ਇੰਦਰਜੀਤ ਸਿੰਘ ਕੰਗ) – ਐਸ.ਡੀ.ਐਮ ਸਮਰਾਲਾ ਦੇ ਦਫਤਰ ਸਾਹਮਣੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੇ ਕਿਸਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਅੱਜ ਵੱਡੀ ਗਿਣਤੀ ‘ਚ ਇਕੱਠੇ ਹੋ ਕੇ ਲਖੀਮਪੁਰ ਖੀਰੀ ਵਿਖੇ ਅੱਜ ਦੇ ਦਿਨ ਹੀ ਭਾਜਪਾ ਦੇ ਕੇਂਦਰੀ ਮੰਤਰੀ ਦੇ ਲੜਕੇ ਵਲੋਂ ਸ਼ਾਂਤਮਈ …
Read More »ਚੀਫ਼ ਖ਼ਾਲਸਾ ਦੀਵਾਨ ਪ੍ਰਾਇਮਰੀ ਖੇਡਾਂ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ. ਸਕੂਲ ਜੀ.ਟੀ ਰੋਡ ਓਵਰਆਲ ਚੈਂਪੀਅਨ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਵਲੋਂ 7 ਅਕਤੂਬਰਨੂੰ 21ਵਾਂ ਪ੍ਰਾਇਮਰੀ ਖੇਡ (ਸ਼ਹਿਰੀ) ਟੂਰਨਾਮੈਂਟ 2022 ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ, ਰਣਜੀਤ ਐਵੀਨਿਊ, ਅੰਮ੍ਰਿਤਸਰ ਵਿਖੇ ਹੋਈਆਂ । ਇਸ ਖੇਡ ਟੂਰਨਾਮੇਂਟ ਵਿੱਚ ਚੀਫ਼ ਖ਼ਾਲਸਾ ਦੀਵਾਨ ਅਧੀਨ ਚੱਲ ਰਹੇ ਕੁੱਲ 12 ਸਕੂਲਾਂ ਦੇ ਲਗਭਗ 425 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਫਲੈਟ ਦੌੜ, ਲੈਮਨ ਸਪੂਨ ਦੌੜ, ਥ੍ਰੀ ਲੈਗ …
Read More »ਅਮਰੀਕਾ ’ਚ ਪੰਜਾਬੀ ਪਰਿਵਾਰ ਦੀ ਹੱਤਿਆ ਮੰਦਭਾਗੀ ਘਟਨਾ- ਐਡਵੋਕੇਟ ਧਾਮੀ
ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ ਪੰਜਾਬੀ ਪਰਿਵਾਰ ਨੂੰ ਅਗਵਾ ਕਰਕੇ ਉਨ੍ਹਾਂ ਦੀ ਹੱਤਿਆ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਆਖਿਆ ਕਿ ਵਿਦੇਸ਼ਾਂ ਅੰਦਰ ਪੰਜਾਬੀਆਂ ਨੇ ਆਪਣੇ ਮਿਹਨਤ ਨਾਲ ਸਫਲਤਾ ਤੇ ਬੁਲੰਦੀਆਂ ਹਾਸਲ ਕੀਤੀਆਂ ਹਨ, ਪਰੰਤੂ ਅਜਿਹੀਆਂ ਘਟਨਾਵਾਂ ਨਾਲ ਪੂਰੇ ਭਾਈਚਾਰੇ ਵਿਚ ਡਰ ਦਾ ਮਾਹੋਲ ਬਣ ਰਿਹਾ ਹੈ।ਉਨ੍ਹਾਂ …
Read More »
Punjab Post Daily Online Newspaper & Print Media