ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਿਸ਼ਨਪੁਰ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਸੁਚੱਜਾ ਜੀਵਨ ਜਿਊਣ ਦਾ …
Read More »ਪੰਜਾਬੀ
ਰਾਹੀ ਸਕੀਮ ਦੇ ਤਹਿਤ ਈ-ਆਟੋ ‘ਤੇ ਹੁਣ ਮਿਲੇਗੀ 1.25 ਲੱਖ ਰੁਪਏ ਦੀ ਕੈਸ਼ ਸਬਸਿਡੀ
ਜ਼ੀਰੋ ਡਾਊਨ ਪੇਮੈਂਟ ‘ਤੇ ਪੁਰਾਣਾ ਡੀਜ਼ਲ ਆਟੋ ਦੇ ਕੇ ਲਿਆ ਜਾ ਸਕੇਗਾ ਨਵਾਂ ਈ-ਆਟੋ ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਸ਼ਹਿਰ ਦੀ ਜਨਤਕ ਆਵਾਜਾਈ ਨੂੰ ਬਿਹਤਰ ਬਣਾਉਣ ਅਤੇ ਪ੍ਰਦੀਸ਼ਣ ਘਟਾਉਣ ਲਈ ਪੁਰਾਣੇ ਡੀਜ਼ਲ ਆਟੋ ਨੂੰ ਈ-ਆਟੋ ਨਾਲ ਬਦਲਣ ਵਾਸਤੇ ਅੰਮ੍ਰਿਤਸਰ ਸਮਾਰਟ ਸਿਟੀ ਦੇ ‘ਰਾਹੀ’ (ਰੀਜੁਵੀਨੇਸ਼ਨ ਆਫ਼ ਆਟੋ ਰਿਕਸ਼ਾ ਇਨ ਅੰਮ੍ਰਿਤਸਰ ਥਰੂ ਹੋਲਿਸਟਿਕ ਇੰਟਰਵੈਂਸ਼ਨ) ਪ੍ਰੋਜੈਕਟ ਤਹਿਤ ਹੁਣ 75 ਹਜ਼ਾਰ ਰੁਪਏ ਦੀ …
Read More »ਰਜੇਸ਼ ਕੋਂਡਲ ਪ੍ਰੈਸ ਸੰਘਰਸ਼ ਅੰਮ੍ਰਿਤਸਰ ਦੇ ਤੀਸਰੀ ਵਾਰ ਜਿਲ੍ਹਾ ਪ੍ਰਧਾਨ ਤੇ ਸੁਮੀਤ ਕੰਬੋਜ਼ ਸ਼ਹਿਰੀ ਪ੍ਰਧਾਨ ਬਣੇ
ਅੰਮ੍ਰਿਤਸਰ, 8 ਅਕਤੂਬਰ (ਸੁਖਬੀਰ ਸਿੰਘ) – ਪ੍ਰੈਸ ਸੰਘਰਸ਼ ਜਰਨਲਿਸਟਸ ਐਸੋਸੀਏਸ਼ਨ (ਰਜਿ.) ਦੀ ਅਹਿਮ ਮੀਟਿੰਗ ਆਲ ਇੰਡੀਆ ਪ੍ਰਧਾਨ ਸੰਜੀਵ ਪੁੰਜ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹਿਰ ਦੇ ਤਰਨ ਤਾਰਨ ਰੋਡ ਵਿਖੇ ਹੋਈ।ਜਿਸ ਦੌਰਾਨ ਪੱਤਰਕਾਰਾਂ ਨੇ ਫ਼ੀਲਡ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ‘ਤੇ ਚਰਚਾ ਕੀਤੀ ਗਈ।ਯੂਨੀਅਨ ਦੇ ਮੈਂਬਰਾਂ ਵਲੋਂ ਪੱਤਰਕਾਰ ਰਜੇਸ਼ ਕੋਂਡਲ ਨੂੰ ਵਧੀਆ ਸੇਵਾਵਾਂ ਦੇਣ ‘ਤੇ ਸਰਬਸੰਮਤੀ ਨਾਲ ਤੀਸਰੀ ਵਾਰ ਮੁੜ ਅੰਮ੍ਰਿਤਸਰ …
Read More »ਹੇਠਲੇ ਪੱਧਰ ਤੱਕ ਸਿਹਤ ਸੇਵਾਵਾਂ ਪੁੱਜਦੀਆਂ ਕਰਨੀਆਂ ਪਹਿਲੀ ਤਰਜ਼ੀਹ – ਈ.ਟੀ.ਓ
ਤਰਸਿੱਕਾ ਵਿਖੇ ਸਰਕਾਰੀ ਕਮਿਊਨਿਟੀ ਹੈਲਥ ਸੈਂਟਰ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸਾਰੀਆਂ ਸਰਕਾਰਾਂ ਦਾ ਮੁੱਢਲਾ ਫਰਜ਼ ਹੁੰਦਾ ਹੈ ਕਿ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪੁੱਜਦਾ ਕੀਤਾ ਜਾਵੇ।ਇਸੇ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਲੋਕਾਂ ਨੂੰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ …
Read More »ਸੈਨਿਕ ਇੰਸਟੀਚਿਊਟ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਨਵੇ ਸ਼ੈਸਨ 2022-23 ਦਾ ਦਾਖਲਾ ਜਾਰੀ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੂਲਰ ਕੰਪਿਊਟਰ ਕੋਰਸਾਂ ਦੇ ਦਾਖਲੇ ਚੱਲ ਰਹੇ ਹਨ।ਜਿਸ ਵਿੱਚ ਬੀ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਜੋ ਕਿ ਬਹੁਤ ਹੀ ਘੱਟ ਫੀਸਾਂ ‘ਤੇ ਚਲਾਏ ਜਾ …
Read More »ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਮੈਡਲ ਜੇਤੂਆਂ ਦਾ ਸਨਮਾਨ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਚੇਨਈ ਵਿੱਚ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ ਦੇ ਸਿਲਵਰ ਮੈਡਲ ਜੇਤੂ ਉਮੀਦਵਾਰ ਰੇਨੂੰ ਤੇ ਪਲਵਿੰਦਰ ਕੌਰ ਪੱਲਵੀ ਅਤੇ ਬ੍ਰਾਂਜ ਮੈਡਲ ਜੇਤੂ ਵਿਨਾਇਕ ਕੁਮਾਰ ਦੇ ਅੰਮ੍ਰਿਤਸਰ ਪਹੁੰਚਣ ‘ਤੇ ਉਨਾਂ ਦਾ ਸਵਾਗਤ ਕਰਦੇ ਹੋਏ ਜਿਲ੍ਹਾ ਖੇਡ ਅਫ਼ਸਰ ਸ੍ਰੀਮਤੀ ਜਸਮੀਤ ਕੌਰ।
Read More »12 ਨਵੰਬਰ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ – ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 12 ਨਵੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।ਇਹ ਨੈਸ਼ਨਲ ਲੋਕ ਅਦਾਲਤਾਂ ਜ਼ਿਲ੍ਹਾ ਕਚਹਿਰੀਆਂ ਅੰਮਿ੍ਰਤਸਰ ਅਤੇ ਇਸ ਦੇ ਨਾਲ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈਆਂ ਜਾ ਰਹੀਆ ਹਨ। ਇਸ ਸਬੰਧੀ ਮੀਟਿੰਗ …
Read More »ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿੱਲ ਟ੍ਰੇਨਿੰਗ ਦੇ ਦੂਜੇ ਬੈਚ ਦੀ ਰਜਿਸਟੇ੍ਰਸ਼ਨ ਸ਼ੁਰੂ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਸਾਫਟ ਸਕਿੱਲ ਟ੍ਰੇਨਿੰਗ ਦਾ ਦੂਜਾ ਬੈਚ ਅਗਲੇ ਹਫ਼ਤੇ ਤੋਂ ਸ਼ੁਰੂ ਕੀਤਾ ਜਾ ਰਿਹਾ।ਜਿਸ ਵਿੱਚ ਪ੍ਰਾਰਥੀਆਂ ਨੂੰ ਪ੍ਰਾਈਵੇਟ ਨੌਕਰੀਆਂ ਲਈ ਇੰਟਰਵਿਊ ਕਲੀਅਰ ਕਰਨ ਸਬੰਧੀ ਜ਼ਰੂਰੀ ਸਕਿੱਲ ਕੋਰਸਾਂ ਬਾਰੇ ਦੱਸਿਆ ਜਾਵੇਗਾ।ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕਿ ਨੌਜ਼ਵਾਨਾਂ ਲਈ ਇਸ ਤਰ੍ਹਾਂ ਦੇ ਸਾਫ਼ਟ ਸਕਿੱਲ ਕੋਰਸ ਆਉਣ ਵਾਲੇ ਭਵਿੱਖ ਲਈ ਬਹੁਤ ਲੋੜੀਂਦੇ …
Read More »ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਇੰਦਰਬੀਰ ਸਿੰਘ ਨਿੱਜ਼ਰ ਵਲੋਂ ਤਿੰਨ ਸਕੂਲ਼ ਮੈਂਬਰ ਇੰਚਾਰਜ਼ ਨਿਯੁੱਕਤ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਪੁੱਜੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਦੀਵਾਨ ਦੇ ਮੈਂਬਰਾਂ ਇਕਬਾਲ ਸਿੰਘ ਸ਼ੈਰੀ, ਸਵਰਾਜ ਸਿੰਘ ਸ਼ਾਮ ਅਤੇ ਅਮਰਦੀਪ ਸਿੰਘ ਨੂੰ ਸਕੂਲ ਦੇ ਮੈਂਬਰ ਇੰਚਾਰਜ਼ ਨਿਯੁੱਕਤ ਕਰਨ ਉਪਰੰਤ ਇੱਕ ਯਾਦਗਾਰੀ ਤਸਵੀਰ ਵਿੱਚ।
Read More »54 ਲੱਖ ਰੁਪਏ ਦੀ ਲਾਗਤ ਨਾਲ ਲੋਕਾਂ ਦੀਆਂ ਛੱਤਾਂ ਤੋਂ ਹਟਾਈਆਂ 11000 ਵੋਲਟ ਦੀਆਂ ਤਾਰਾਂ – ਨਿੱਜ਼ਰ
ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਪਿਛਲੀਆਂ ਸਰਕਾਰਾਂ ਜੋ ਕੰਮ ਨਹੀਂ ਕਰ ਸਕੀਆਂ, ਉਹ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਕੇ ਦਿਖਾਏਗੀ, ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਸਾਰੀਆਂ ਸਰਕਾਰੀ …
Read More »
Punjab Post Daily Online Newspaper & Print Media