ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸ੍ਰੀਮਤੀ ਸੁਹਿੰਦਰ ਕੌਰ ਧਰਮ ਪਤਨੀ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਉਤਸਵ ਦੇ ਸਬੰਧ ਵਿੱਚ ਸ੍ਰੀ ਵਾਲਮੀਕਿ ਤੀਰਥ ਵਿਖੇ ਨਤਮਸਤਕ ਹੋਏ। ਜਿਥੇ ਉਨਾਂ ਨੂੰ ਮੰਦਰ ਕਮੇਟੀ ਵਲੋਂ ਸਰੋਪਾ ਦੇ ਕੇ ਸਨਮਾਨਿਤ ਕੀਤਾ ਗਿਆ।ਉਨਾਂ ਨਾਲ ਸ੍ਰੀਮਤੀ ਸੁਖਬੀਰ ਕੌਰ ਪ੍ਰਧਾਨ ਮਹਿਲਾ ਵਿੰਗ, ਮੈਡਮ ਸ਼ਿਵਾਨੀ ਅਤੇ ਆਪ ਆਗੂ ਸਤਵਿੰਦਰ ਸਿੰਘ ਜੋਹਲ ਵੀ ਹਾਜ਼ਰ …
Read More »ਪੰਜਾਬੀ
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ’ਚ ਵੰਡੀਆਂ 400 ਡਿਗਰੀਆਂ
ਲੜਕੀਆਂ ਸ਼ਿਸ਼ਟਾਚਾਰ ਦੇ ਸਹੀ ਸਲੀਕੇ ਨਾਲ ਹਾਸਲ ਕਰ ਸਕਦੀਆਂ ਹਨ ਉਚੇ ਮੁਕਾਮ – ਛੀਨਾ ਅੰਮ੍ਰਿਤਸਰ, 7 ਅਕਤੂਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ 400 ਦੇ ਕਰੀਬ ਵਿਦਿਆਰਥਣਾਂ ਨੂੰ ਮੁੱਖ ਮਹਿਮਾਨ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਡਿਗਰੀਆਂ ਪ੍ਰਦਾਨ …
Read More »ਜਿਲ੍ਹਾ ਰੈਡ ਕਰਾਸ ਸੁਸਾਇਟੀ ਨੇ ਸਿਹਤ ਵਿਭਾਗ ਨੂੰ ਭੇਟ ਕੀਤੀ ਮੋਰਚਰੀ ਵੈਨ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮ ਚੇਅਰਮੈਨ ਰੈਡ ਕਰਾਸ ਸੁਸਾਇਟੀ ਹਰਪ੍ਰੀਤ ਸੁਦਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ੍ਹ ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਵਲੋਂ ਸਿਹਤ ਵਿਭਾਗ ਨੂੰ ਇੱਕ ਮੋਰਚਰੀ ਵੈਨ ਭੇਂਟ ਕੀਤੀ ਗਈ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਹ ਵੈਨ ਆਧੁਨਿਕ ਸਹੂਲਤਾਂ ਨਾਲ ਲੈਸ ਅਤੇ ਪੂਰੀ ਏ.ਸੀ ਹੈ।ਮੁੱਖ ਮੰਤਰੀ ਰਲੀਫ ਫੰਡ ਵਿਚੋਂ ਵਿਤੀ ਸਹਾਇਤਾ ਪ੍ਰਾਪਤ ਕਰਕੇ ਦਿੱਤੀ …
Read More »ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ ਵਿਖੇ ਸਾਈਬਰ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ) ਦੇ ਕੰਪਿਊਟਰ ਵਿਭਾਗ ਵਲੋਂ ਪ੍ਰਿੰਸੀਪਲ ਪ੍ਰੋ. ਡਾ. ਦਲਜੀਤ ਕੌਰ ਦੀ ਰਹਿਨੁਮਾਈ ਹੇਠ ਸਾਈਬਰ ਜਾਗਰੂਕਤਾ ਦਿਵਸ ਮਨਾਉਂਦੇ ਹੋਏ ਸਾਈਬਰ ਸੁਰੱਖਿਆ ਜਾਗਰੂਕਤਾ ਵਿਸ਼ੇ ਤੇ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਭਾਰਤ ਸਰਕਾਰ ਦੇ ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸਾਈਬਰ ਜਾਗਰੂਕਤਾ ਦੇ ਇੱਕ ਸਾਲ ਪੂਰੇ ਹੋਣ ’ਤੇ ਇੱਕ ਜਨਤਕ ਮੁਹਿੰਮ ਵਜੋਂ ਸਾਈਬਰ …
Read More »ਪ੍ਰਕਾਸ਼ ਪੁਰਬ ਦੇ ਸੰਬੰਧ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ ਵਿਖੇ ਸਮੂਹ ਗਾਇਣ ਮੁਕਾਬਲਾ
ਅੰਮ੍ਰਿਤਸਰ, 7 ਅਕਤੂਬਰ (ਜਗਦੀਪ ਸਿੰਘ ਸੱਗੂ) – ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਰਾਮਦਾਸ ਅਵਤਾਰ ਪੁਰਬ ਕਮੇਟੀ ਵੱਲੋਂ ਸਮੂਹ ਗਾਇਣ ਮੁਕਾਬਲਾ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਟੀਮਾਂ ਨੇ …
Read More »ਸ਼੍ਰੋਮਣੀ ਕਮੇਟੀ ਨੂੰ ਤੋੜਨ ਲਈ ਸਾਰੀਆਂ ਰਾਸ਼ਟਰੀ ਪਾਰਟੀਆਂ ਇਕਸੁਰ – ਸੁਖਬੀਰ ਬਾਦਲ
ਸ਼੍ਰੋਮਣੀ ਕਮੇਟੀ ਨੂੰ ਤੋੜਨ ਵਿਰੁੱਧ ਪੰਥਕ ਰੋਹ ਤਿੱਖਾ ਕਰਨ ਲਈ ਸ੍ਰੀ ਅੰਮ੍ਰਿਤਸਰ ਪੁੱਜੇ ਤਿੰਨ ਰੋਸ ਮਾਰਚ ਅੰਮ੍ਰਿਤਸਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਵੱਲੋਂ ਇਕ ਸਦੀ ਪਹਿਲਾਂ ਬੇਅੰਤ ਕੁਰਬਾਨੀਆਂ ਨਾਲ ਹੋਂਦ ਵਿਚ ਲਿਆਂਦੇ ਗਏ ਸਿੱਖ ਗੁਰਦੁਆਰਾ ਐਕਟ 1925 ਦੀ ਭਾਵਨਾ ਦੇ ਉਲਟ ਜਾ ਕੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦੇਣ ਅਤੇ ਸਿੱਖਾਂ ਦੀ …
Read More »ਲਾਈਫ ਕੇਅਰ ਸੁਸਾਇਟੀ ਵਲੋਂ ਏ.ਸੀ.ਪੀ ਟ੍ਰੈਫਿਕ ਰਜੇਸ਼ ਕੱਕੜ ਦਾ ਸਨਮਾਨ
ਅੰਮ੍ਰਿਤਸਰ, 7 ਅਕਤੂਬਰ (ਸੁਖਬੀਰ ਸਿੰਘ) – ਲਾਈਫ ਕੇਅਰ ਐਜੂਕੇਸ਼ਨ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਦੀਪਕ ਸੂਰੀ, ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਅਤੇ ਰੋਹਿਤ ਭੱਲਾ, ਹਿਤੇਸ਼ ਸ਼ਰਮਾ ਦੀ ਅਗਵਾਈ ਵਿੱਚ ਸੁਸਾਇਟੀ ਦੇ ਮੈਂਬਰਾਂ ਨੇ ਏ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਨਾਲ ਉਨ੍ਹਾਂ ਦੇ ਦਫਤਰ ਵਿਖੇ ਮੁਲਾਕਾਤ ਕੀਤੀ।ਉਨਾਂ ਨੇ ਏ.ਸੀ.ਪੀ ਟ੍ਰੈਫਿਕ ਅੰਮ੍ਰਿਤਸਰ ਰਜੇਸ਼ ਕੱਕੜ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਨਮਾਨਿਤ ਕੀਤਾ ਅਤੇ ਸ਼ਹਿਰ ਵਿਚ …
Read More »ਚਮਚਾ
“ਇੱਕ ਲੱਕੜ ਦਾ ਚਮਚਾ ਆਈਸ ਕਰੀਮ ਦੇ ਕੱਪ `ਚ ਡੁਬੋ ਦਿੱਤਾ ਗਿਆ ਹੈ, ਇਸ ਦਾ ਦੂਸਰਾ ਸਿਰਾ ਠੰਢਾ ਹੋਵੇਗਾ ਜਾਂ ਨਹੀਂ” ਪੇਪਰ `ਚ ਆਏ ਇਸ ਪ੍ਰਸ਼ਨ ਬਾਰੇ ਜਦ ਬੱਚੇ ਨੇ ਪੇਪਰ ਉਪਰੰਤ ਅਧਿਆਪਕ ਕੋਲੋਂ ਸਹੀ ਉੱਤਰ ਜਾਣਨਾ ਚਾਹਿਆ ਤਾਂ ਅਧਿਆਪਕ ਨੇ ਉਸ ਨੂੰ ਦੱਸਿਆ ਕਿ ਲੱਕੜ ਦੇ ਚਮਚੇ ਦਾ ਦੂਸਰਾ ਸਿਰਾ ਠੰਢਾ ਨਹੀਂ ਹੋਵੇਗਾ, ਕਿਉਂਕਿ ਲੱਕੜ ਇੱਕ ਰੋਧਕ ਹੋਣ ਕਰਕੇ …
Read More »ਸਿੱਖਿਆ ਦੇ ਖੇਤਰ ਨੂੰ ਉਚਾ ਚੁੱਕਣ ’ਚ ਨਹੀਂ ਛੱਡਾਂਗੇ ਕੋਈ ਕਸਰ – ਈ.ਟੀ.ਓ
ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਉਚਾ ਚੁੱਕਣ ਵਿੱਚ ਕੋਈ ਕਸਰ ਨਹੀਂ ਛੱਡੇਗੀ, ਕਿਉਂਕਿ ਸਿਹਤ ਪਖੋਂ ਤੰਦਰੁਸਤ ਬੱਚਾ ਹੀ ਚੰਗੀ ਸਿੱਖਿਆ ਹਾਸਿਲ ਕਰ ਸਕਦਾ ਹੈ। ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਅਧੀਨ ਪੈਂਦੇ …
Read More »ਕੈਬਨਿਟ ਮੰਤਰੀ ਨਿੱਜਰ ਨੇ ਨਵੇਂ ਬਣੇ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 6 ਅਕਤੂਬਰ (ਸੁਖਬੀਰ ਸਿੰਘ) – ਗੁਰੂ ਨਗਰੀ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਅੰਮ੍ਰਿਤਸਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਹਰਿਆਵਲ ਭਰਪੂਰ ਬਣਾਇਆ ਜਾਵੇਗਾ।ਸਥਾਨਕ ਸਰਕਾਰਾਂ ਬਾਰੇ ਮੰਤਰੀ ਸ: ਇੰਦਰਬੀਰ ਸਿੰਘ ਨਿੱਜਰ ਨੇ ਇਹ ਪ੍ਰਗਟਾਵਾ ਵਾਰਡ ਨੰ: 39 ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕਰਨ ਸਮੇਂ ਕੀਤਾ। ਨਿੱਜਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਸਮੇਂ ਤੋਂ ਗੁਰੂ ਅਰਜਨ …
Read More »
Punjab Post Daily Online Newspaper & Print Media