Wednesday, November 25, 2026

ਪੰਜਾਬੀ

ਸਪੀਕਰ ਤੇ ਸਰਕਾਰ ਝੂਠੀ, ਬਸਪਾ ਵਿਧਾਇਕ ਦੀ ਵੋਟ ਸਰਕਾਰ ਖਿਲਾਫ ਗਈ – ਜਸਵੀਰ ਗੜ੍ਹੀ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਨੋਟ ਜਾਰੀ ਕਰਦਿਆ ਕਿਹਾ ਹੈ ਕਿ ਆਮ ਆਦਮੀ ਪਾਰਟੀ ਦਾ ਸਪੀਕਰ ਤੇ ਸਰਕਾਰ ਝੂਠੀ ਹੈ, ਜੋ ਪਿਛਲੇ 200 ਦਿਨਾਂ ਤੋਂ ਪੰਜਾਬੀਆਂ ਨਾਲ ਝੂਠ ਬੋਲ ਰਹੇ ਹਨ।ਇਸ ਦੀ ਤਾਜ਼ਾ ਮਿਸਾਲ ਵਿਧਾਨ ਸਭਾ ਦੀ ਵੋਟਿੰਗ ਵੇਲੇ ਮਿਲੀ।ਗੜ੍ਹੀ ਨੇ ਕਿਹਾ ਕਿ ਬਸਪਾ ਨੇ ਆਪਣੇ ਵਿਧਾਇਕ …

Read More »

ਸਲਾਇਟ ਸੰਸਥਾ ਵਿਖੇ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਦਾ ਆਯੋਜਨ

ਸੰਗਰੂਰ, 5 ਅਕਤੂਬਰ (ਜਗਸੀਰ ਲੌਂਗੋਵਾਲ) – ਸੰਤ ਲੌਂਗੋਵਾਲ ਇੰਸਟੀਚਿਊਟ ਆਫ ਇੰਜਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ (ਡੀਮਡ-ਟੂ-ਬੀ ਯੂਨੀਵਰਸਿਟੀ) ਵਿਖੇ ਸਰਟੀਫਿਕੇਟ ਤੇ ਡਿਪਲੋਮਾ ਐਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਲਾਇਟ ਦੇ ਡਾਇਰੈਕਟਰ ਪ੍ਰੋਫੈਸਰ ਸ਼ੈਲੇਂਦਰ ਜੈਨ ਨੇ ਦੱਸਿਆ ਕਿ ਸਲਾਇਟ ਦੇਸ਼ ਦੇ ਵੱਖ ਵੱਖ ਵਰਗਾਂ, ਖਾਸ ਕਰਕੇ ਪੇਂਡੂ ਅਤੇ ਨਿਮਰ ਪਿਛੋਕੜ ਵਾਲੇ ਸਿੱਖਿਆਰਥੀਆਂ ਦੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨ ਲਈ ਜਾਣਿਆ ਜਾਂਦਾ ਹੈ।ਸੰਤ ਲੌਂਗੋਵਾਲ ਇੰਸਟੀਚਿਊਟ …

Read More »

7 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ, ਤਲਵੰਡੀ ਸਾਬੋ ਤੇ ਅੰਬਾਲਾ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜਣਗੇ ਪੰਥਕ ਰੋਸ ਮਾਰਚ

ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਨਾਉਣ ਦਾ ਮਾਮਲਾ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਪਿਛਲੇ ਦਿਨੀ ਹੋਈ ਜਨਰਲ ਇਕੱਤਰਤਾ ਸਮੇਂ ਸਰਕਾਰਾਂ ਵੱਲੋਂ ਸਿੱਖ ਸੰਸਥਾਵਾਂ ਨੂੰ ਤੋੜਣ ਦੇ ਕੀਤੇ ਜਾ ਰਹੇ ਯਤਨਾਂ ਅਤੇ ਸੁਪਰੀਮ ਕੋਰਟ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਨੂੰ ਮਾਨਤਾ ਦੇ ਕੇ ਸਿੱਖ ਕੌਮ ਨਾਲ ਕੀਤੇ ਜਾ ਰਹੇ …

Read More »

ਸ਼੍ਰੋਮਣੀ ਕਮੇਟੀ ਵਫਦ ਨੇ ਪਾਕਿਸਤਾਨ ਵਿਖੇ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਨੂੰ ਦਿੱਤੀਆਂ ਅੰਤਿਮ ਛੋਹਾਂ

ਸ਼੍ਰੋਮਣੀ ਕਮੇਟੀ ਤੇ ਪਾਕਿ ਗੁਰਦੁਆਰਾ ਕਮੇਟੀ ਸਾਂਝੇ ਤੌਰ `ਤੇ ਮਨਾਏਗੀ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਅੰਮ੍ਰਿਤਸਰ, 5 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨੇ `ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ` ਦੀ 100 ਸਾਲਾ ਸ਼ਤਾਬਦੀ ਸਮਾਗਮ ਆਪਸੀ ਸਹਿਯੋਗ ਨਾਲ ਸਾਂਝੇ ਤੌਰ `ਤੇ ਮਨਾਉਣ ਦਾ ਫੈਸਲਾ ਕੀਤਾ ਹੈ।ਸ਼੍ਰੋਮਣੀ ਕਮੇਟੀ ਵਲੋਂ …

Read More »

ਤਾਜ਼ ਆਰ.ਆਰ ਫਾਈਟ ਕਲੱਬ ਦੇ ਸਿਰ ਸੱਜਿਆ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਗੁਰੂ ਕਲਗੀਧਰ ਪਬਲਿਕ ਸਕੂਲ ਭਲਾ ਪਿੰਡ ਵਿਖੇ ਪਿਛਲੇ ਇੱਕ ਮਹੀਨੇ ਤੋਂ ਚੱਲ ਰਹੇ ਦੂਜੇ ਗੁਰੂ ਕਲਗੀਧਰ ਕ੍ਰਿਕੇਟ ਕੱਪ ਚੈਂਪੀਅਨ ਦਾ ਤਾਜ਼ ਆਰ.ਆਰ.ਫਾਈਟ ਕਲੱਬ ਦੇ ਸਿਰ ਸੱਜਿਆ।ਸੂਬਾ ਪੱਧਰੀ ਇਸ ਕ੍ਰਿਕੇਟ ਕੱਪ ਦੌਰਾਨ ਰਾਜ ਦੀਆਂ ਦਰਜ਼ਨਾਂ ਕ੍ਰਿਕੇਟ ਟੀਮਾਂ ਦੇ 200 ਦੇ ਕਰੀਬ ਖਿਡਾਰੀਆਂ ਨੇ ਹਿੱਸਾ ਲਿਆ।ਞਕਲਗੀਧਰ ਕ੍ਰਿਕੇਟ ਅਕਾਦਮੀ, ਅੰਮ੍ਰਿਤਸਰ ਲੀਜੈਂਡ, ਬੀ.ਡੀ.ਐਸ ਕਿੰਗਜ਼, ਆਰ.ਆਰ ਫਈਟ ਕਲੱਬ, ਅੰਬਰਸਰੀਆ …

Read More »

ਮੰਦਰ ਮਾਤਾ ਵੈਸ਼ਨੋ ਦੇਵੀ ’ਚ ਕੀਤਾ ਹਵਨ ਤੇ ਕੰਜ਼ਕ ਪੂਜਨ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਮੰਦਰ ਮਾਤਾ ਵੈਸ਼ਨੋ ਦੇਵੀ ਇੰਡਸਟ੍ਰੀਅਲ ਏਰੀਆ ਸਿਪਟ ਰੋਡ ਵਿਖੇ ਸ੍ਰੀ ਰਾਮਨੌਮੀ ਮੌਕੇ ਹਵਨ ਅਤੇ ਕੰਜਕ ਪੂਜਨ ਕੀਤਾ ਗਿਆ।ਜਿਕਰਯੋਗ ਹੈ ਕਿ ਨਵਰਾਤਰਿਆਂ ਮੌਕੇ ਤੇ ਮਹਾਂਮਾਈ ਦੀ ਪੂਜਾ ਕਰਕੇ ਕਲਸ਼ ਦੀ ਸਥਾਪਨਾ ਕੀਤੀ ਗਈ ਸੀ।ਅੱਜ ਪੰਡਿਤ ਰਾਮ ਪ੍ਰਵੇਸ਼ ਮਿਸ਼ਰਾ ਨੇ ਹਵਨ ਪੂਜਾ ਦੀਆਂ ਸਾਰੀਆਂ ਰਸਮਾਂ ਸੰਪਰਨ ਕਰਵਾਈਆਂ।ਇਸ ਧਾਰਮਿਕ ਸਮਾਰੋਹ ਮੌਕੇ ਇੰਡਸਟ੍ਰੀਅਲ ਏਰੀਆ ਛੇਹਰਟਾ ਦੇ ਪ੍ਰਧਾਨ ਕੁਲਜਿੰਦਰ …

Read More »

ਭਗਵਾਨ ਰਾਮ ਜੀ ਦੀਆਂ ਸਿਖਿਆਵਾਂ ‘ਤੇ ਚੱਲਣ ਦੀ ਅਪੀਲ

ਅੰਮ੍ਰਿਤਸਰ, 5 ਅਕਤੂਬਰ (ਸੁਖਬੀਰ ਸਿੰਘ) – ਸਥਾਨਕ ਭੱਲਾ ਕਾਲੋਨੀ ਡਰਾਮੈਟਿਕ ਕਲੱਬ ਛੇਹਰਟਾ ਵਲੌਂ ਪ੍ਰਧਾਨ ਸ਼ਤੀਸ਼ ਕੁਮਾਰ ਬੱਲੂ ਦੀ ਅਗਵਾਈ ‘ਚ ਅੱਜ ਰਾਮਲੀਲਾ ਦੀ 8ਵੀਂ ਨਾਈਟ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਉਘੇ ਸਮਾਜ ਸੇਵਕ ਡਾ. ਪੰਕਜ ਗੁਪਤਾ, ਤਰਲੋਕ ਜੋਸ਼ੀ ਪ੍ਰਧਾਨ ਜੈ ਸ਼ਿਵ ਦੀਪ ਸੇਵਾ ਸੋਸਾਇਟੀ, ਗਰੀਸ਼ ਭਾਰਤੀ, ਅਨਿਲ ਸ਼ਰਮਾ ਦੁਰਗਿਆਣਾ ਕਮੇਟੀ, ਚੰਦਰ ਸ਼ੇਖਰ ਭਾਜਪਾ ਨੇਤਾ, ਸੁਰਿੰਦਰ ਦੁਰਗਿਆਣਾ ਕਮੇਟੀ, ਐਸ.ਪੀ ਸ਼ਰਮਾ, ਮੋਹਨ …

Read More »

ਦੁਰਗਾ ਅਸ਼ਟਮੀ ‘ਤੇੇ ਕੰਨਿਆਂ ਪੂਜਨ ਕੀਤਾ ਗਿਆ

ਭੀਖੀ, 4 ਅਕਤੂਬਰ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਦੁਰਗਾ ਅਸ਼ਟਮੀ ਦੇ ਮੌਕੇ ਨਿੱਕੀਆਂ ਨਿੱਕੀਆਂ ਕੰਜ਼ਕਾਂ ਦੇ ਚਰਨ ਧੋ ਕੇ ਪੂਜਨ ਕੀਤਾ ਗਿਆ।ਉਨ੍ਹਾਂ ਨੂੰ ਤਿਲਕ ਲਗਾ ਕੇ ਚੁੰਨੀਆਂ, ਫਲ ਅਤੇ ਮਿਠਾਈਆਂ ਭੇਟ ਕੀਤੀਆਂ ਗਈਆਂ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਾਰੇ ਹੀ ਸਟਾਫ ਨੇ ਇਸ ਪੂਜਨ ਵਿੱਚ ਭਾਗ ਲਿਆ।ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼ਤੀਸ਼ …

Read More »

ਆਕਸਫੋਰਡ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਕਸਬਾ ਚੀਮਾ ਦੇ ਸੁਨਾਮ ਰੋਡ ਸਥਿਤ ਆਕਸਫੋਰਡ ਪਬਲਿਕ ਸਕੂਲ ਵਿਖੇ ਦੁਸ਼ਹਿਰੇ ਦਾ ਤਿਉਹਾਰ ਮਨਾਇਆ ਗਿਆ।ਸਕੂਲ਼ ਦੇ ਵਿਦਿਆਰਥੀਆਂ ਵਲੋਂ ਰਾਮਾਇਣ ਦਾ ਪਾਠ ਲੀਤਾ ਗਿਆ ਅਤੇ ਰਾਵਣ ਦੇ ਪੁਤਲੇ ਬਣਾਏ ਗਏ।ੇ ਵਿਦਿਆਰਥੀਆਂ ਵਲੋਂ ਵੇਸਟ ਮਟੀਰੀਅਲ ਦੀ ਵਰਤੋਂ ਕਰਕੇ ਰਾਵਣ ਦੇ ਪੁਤਲੇ ਤਿਆਰ ਕੀਤੇ ਗਏ।ਸਕੂਲੀ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਮੁਕਾਬਲੇ ਵੀ ਕਰਵਾਏ ਗਏ ਤੇ ਕਿੰਡਰਗਾਰਟਨ ਦੇ ਵਿਦਿਆਰਥੀਆਂ …

Read More »

ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਮਨਾਇਆ ਗਿਆ ਦੁਸਿਹਰੇ ਦਾ ਤਿਉਹਾਰ

ਸੰਗਰੂਰ, 4 ਅਕਤੂਬਰ (ਜਗਸੀਰ ਲੌਂਗੋਵਾਲ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ ਦੁਸ਼ਿਹਰੇ ਦਾ ਤਿਉਹਾਰ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਨੇ ਬੱਚਿਆਂ ਨੂੰ ਦੱਸਿਆ ਕਿ ਦੁਸਿਹਰੇ ਦਾ ਤਿਉਹਾਰ ਇੱਕ ਪਵਿੱਤਰ ਤਿਉਹਾਰ ਹੈ।ਇਸ ਦਿਨ ਸ੍ਰੀ ਰਾਮ ਚੰਦਰ ਜੀ ਨੇ ਰਾਵਣ (ਬੁਰਾਈ) ਨੂੰ ਹਰਾ ਕੇ ਸੱਚਾਈ ‘ਤੇ ਜਿੱਤ ਪ੍ਰਾਪਤ ਕਰਕੇ ਮਾਤਾ ਸੀਤਾ ਨੂੰ ਰਾਵਣ ਦੀ ਕੈਦ ਵਿਚੋਂ …

Read More »