Wednesday, November 25, 2026

ਪੰਜਾਬੀ

ਸ਼ਿਵ ਧਾਮ ਸੁਨਾਮ ਵਿਖੇ ਸ੍ਰੀ ਰਮਾਇਣ ਦੇ 108 ਅਖੰਡ ਪਾਠ ਪ੍ਰਾਰੰਭ, ਅੰਤਿਮ ਪੂਰਨ ਆਹੂਤੀ 5 ਨੂੰ

ਸੰਗਰੂਰ, 1 ਅਕਤੂਬਰ (ਜਗਸੀਰ ਲੌਂਗੋਵਾਲ) – ਸ੍ਰੀ ਮਹਾਂਮੰਡਲੇਸ਼ਵਰ ਸਵਾਮੀ ਬ੍ਰਹਮਦੇਵ ਜੀ ਮਹਾਰਾਜ ਦੀ ਪਾਵਨ ਰਹਿਨੁਮਾਈ ਹੇਠ ਸ਼ਿਵ ਧਾਮ ਯੋਗ ਸਾਧਨਾ ਕੇਂਦਰ ਬਿਗੜਵਾਲ ਰੋਡ ਸੁਨਾਮ ਵਿਖੇ ਸ਼੍ਰੀ ਰਮਾਇਣ ਜੀ ਦੇ 108 ਆਖੰਡ ਪਾਠ ਆਰੰਭ ਕੀਤੇ ਗਏ ਹਨ।ਆਸ਼ਰਮ ਦੇ ਸ਼ਰਧਾਲੂ ਸੁਨੀਲ ਕੁਮਾਰ ਗਰਗ ਅਤੇ ਗੋਪਾਲ ਕ੍ਰਿਸ਼ਨ ਪਾਲੀ ਨੇ ਦੱਸਿਆ ਕਿ ਇਨ੍ਹਾਂ ਪਾਠਾਂ ਦੇ ਭੋਗ ਦੂਸਰੇ ਦਿਨ ਪਾਏ ਜਾਇਆ ਕਰਨਗੇ ਅਤੇ ਇਸ ਮਹਾਨ …

Read More »

ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ 11ਵੀਆਂ ਯੂਨੀਫਾਈਡ ਖੇਡਾਂ ਦਾ ਆਯੋਜਨ

ਅੰਮ੍ਰਿਤਸਰ, 1 ਅਕਤੂਬਰ (ਜਗਦੀਪ ਸਿੰਘ ਸੱਗੂ) – ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ 11ਵੀਆਂ ਯੂਨੀਫਾਈਡ ਖੇਡਾਂ ਪਿੰਗਲਵਾੜਾ ਸੰਸਥਾ ਅਤੇ ਪਿੰਗਲਵਾੜਾ ਅੰਟਾਰੀਓ, ਕਨੇਡਾ ਦੇ ਅਧੀਨ ਚੱਲਦੇ ਤਿੰਨ ਸਕੂਲਾਂ ਭਗਤ ਪੂਰਨ ਸਿੰਘ ਆਦਰਸ਼ ਸੀਨੀਅਰ ਸੈਕੰਡਰੀ ਸਕੂਲ, ਭਗਤ ਪੂਰਨ ਸਿੰਘ ਗੂੰਗੇ-ਬੋਲਿਆਂ ਦਾ ਸਕੂਲ ਅਤੇ ਭਗਤ ਪੂਰਨ ਸਿੰਘ ਸਪੈਸ਼ਲ ਸਕੂਲ ਦੇ ਬੱਚਿਆਂ ਦਰਮਿਆਨ ਕਰਵਾਈਆਂ ਗਈਆਂ।ਇਹ ਖੇਡਾਂ ਅਮਰੀਕਾ ਨਿਵਾਸੀ ਚੰਦਰ ਸ਼ੇਖਰ ਕੋਹਲੀ, ਉਨ੍ਹਾਂ ਦੀ ਧਰਮ-ਪਤਨੀ …

Read More »

ਜਿਲ੍ਹਾ ਪ੍ਰਸ਼ਾਸ਼ਨ ਨੇ 2 ਅਕਤੂਬਰ ਨੂੰ ਜਿਲ੍ਹਾ ਪਠਾਨਕੋਟ ‘ਚ ਐਲਾਨਿਆ ਡਰਾਈ ਡੇਅ

ਪਠਾਨਕੋਟ, 1 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟਰੇਟ ਪਠਾਨਕੋਟ ਹਰਬੀਰ ਸਿੰਘ ਆਈ.ਏ.ਐਸ ਨੇ ਇੱਕ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ੍ਹਾ ਪਠਾਨਕੋਟ ਅੰਦਰ ਗਾਂਧੀ ਜੈਯੰਤੀ ਦੇ ਮੋਕੇ ‘ਤੇ 2 ਅਕਤੂਬਰ ਸਵੇਰੇ 7-00 ਵਜੇ ਤੋਂ ਲੈ ਕੇ ਰਾਤ 11-00 ਵਜੇ ਤੱਕ ਐਲਾਨੇ ਡਰਾਈ ਡੇਅ ਦੀ ਪਾਬੰਦੀ ਦੌਰਾਨ ਜਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਕਿਸੇ ਵੀ ਸ਼ਰਾਬ ਦੇ ਠੇਕੇ (ਦੇਸੀ ਅਤੇ ਅੰਗਰੇਜ਼ੀ), ਹੋਟਲ, …

Read More »

ਨੰਬਰਦਾਰਾਂ ਦੇ ਹੱਕ ਦਿਵਾਉਣ ‘ਚ ਸਹਾਈ ਹੋਵੇਗੀ 10 ਅਕਤੂਬਰ ਦੀ ਸੂਬਾ ਪੱਧਰੀ ਸੰਗਰੂਰ ਰੋਸ ਰੈਲੀ- ਗਾਲਿਬ, ਭਰਥਲਾ

ਸਮਰਾਲਾ ਤਹਿਸੀਲ ਦੇ ਨੰਬਰਦਾਰਾਂ ਨੇ ਵੱਡੀ ਗਿਣਤੀ ‘ਚ ਪੁੱਜਣ ਦਾ ਕੀਤਾ ਪ੍ਰਣ ਸਮਰਾਲਾ, 1 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਤਹਿਸੀਲ ਸਮਰਾਲਾ ਦੀ ਇੱਕ ਜਰੂਰੀ ਮੀਟਿੰਗ ਸਥਾਨਕ ਐਸੋਸੀਏਸ਼ਨ ਦੇ ਦਫਤਰ ਵਿਖੇ ਤਹਿਸੀਲ ਸਮਰਾਲਾ ਦੇ ਪ੍ਰਧਾਨ ਨੰਬਰਦਾਰ ਸੋਹਣ ਸਿੰਘ ਭਰਥਲਾ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗਾਲਿਬ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਗਾਲਿਬ ਨੇ …

Read More »

ਪੰਜਾਬੀ ਸਾਹਿਤ ਸਭਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਨੇ ਮਨਾਇਆ 82ਵਾਂ ਜਨਮ ਦਿਨ

ਪੰਜਾਬੀ ਸਾਹਿਤ ਸਭਾ ਸਮਰਾਲਾ ਦਾ ਇਤਿਹਾਸ ਕਿਤਾਬੀ ਰੂਪ ‘ਚ ਛਪਾਇਆ ਜਾਵੇਗਾ – ਬਿਹਾਰੀ ਲਾਲ ਸੱਦੀ ਸਮਰਾਲਾ, 1 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਸਰਪ੍ਰਸਤ ਬਿਹਾਰੀ ਲਾਲ ਸੱਦੀ ਰਿਟਾ: ਲੈਕਚਰਾਰ ਦਾ 82ਵਾਂ ਜਨਮ ਦਿਨ ਸਭਾ ਦੇ ਅਹੁੱਦੇਦਾਰਾਂ ਅਤੇ ਵੱਖ ਵੱਖ ਸੰਸਥਾਵਾਂ ਦੇ ਅਹੁੱਦੇਦਾਰਾਂ ਦੀ ਹਾਜ਼ਰੀ ਵਿੱਚ ਇੱਕ ਸਾਦਾ ਸਮਾਗਮ ਕਰਕੇ ਮਨਾਇਆ ਗਿਆ ਅਤੇ ਸਾਰਿਆਂ ਨੇ ਬਿਹਾਰੀ ਲਾਲ …

Read More »

ਪੰਜਾਬ ਸਰਕਾਰ ਵਲੋਂ ਯੁਵਕ ਸੇਵਾਵਾਂ ਕਲੱਬ ਸਮਰਾਲਾ ‘ਸਟੇਟ ਐਵਾਰਡ’ ਨਾਲ ਸਨਮਾਨਿਤ

ਐਵਾਰਡ ਪੂਰੇ ਸਮਰਾਲਾ ਹਲਕੇ ਲਈ ਮਾਣ ਵਾਲੀ ਗੱਲ – ਮੁੱਤੋਂ, ਕਲਿਆਣ ਸਮਰਾਲਾ, 1 ਅਕਤੂਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਵਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ‘ਚ ਹਰੇਕ ਜ਼ਿਲ੍ਹੇ ਵਿਚੋਂ ਸਮਾਜ ਭਲਾਈ ਵਿੱਚ ਆਪਣਾ ਯੋਗਦਾਨ ਪਾ ਰਹੀ ਇੱਕ ਸਮਾਜਸੇਵੀ (ਐਨ.ਜੀ.ਓ) ਸੰਸਥਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਲੁਧਿਆਣਾ ਜ਼ਿਲ੍ਹੇ ਵਿਚੋਂ ਇਹ ਸਨਮਾਨ ਯੁਵਕ ਸੇਵਾਵਾਂ ਕਲੱਬ ਸਮਰਾਲਾ ਦੇ ਹਿੱਸੇ ਆਇਆ।ਇਨ੍ਹਾਂ ਸੰਸਥਾਵਾਂ ਨੂੰ ਸਨਮਾਨਿਤ …

Read More »

ਸਰਦਾਰਨੀ ਕੁਲਵੰਤ ਕੌਰ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 2 ਅਕਤੂਬਰ ਨੂੰ

ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ ਸੱਗੂ) – ਬੀਤੇ ਦਿਨੀ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਜਾ ਬਿਰਾਜ਼ੇ ਸਰਦਾਰਨੀ ਕੁਲਵੰਤ ਕੌਰ ਸੁਪਤਨੀ ਜੱਜਪਾਲ ਸਿੰਘ ਗੈਮਕੋ ਨਮਿਤ ਅੰਤਿਮ ਅਰਦਾਸ ਮਿਤੀ 2 ਅਕਤੂਬਰ ਦਿਨ ਐਤਵਾਰ ਨੂੰ ਸੰਤ ਬਾਬਾ ਸੇਵਾ ਸਿੰਘ ਹਾਲ ਅਜੀਤ ਨਗਰ ਸਾਹਮਣੇ ਗੋਲਡਨ ਕਲਾਥ ਮਾਰਕੀਟ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਵਿਖੇ 1-00 ਤੋਂ 2-00 ਵਜੇ ਹੋਵੇਗਾ।ਗੈਮਕੋ ਪਰਿਵਾਰ ਵਲੋਂ ਇਹ …

Read More »

ਆਯੂਰਵੈਦ ਦੀ ਮਨੁੱਖੀ ਜੀਵਨ ’ਚ ਮਹੱਤਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 30 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਆਯੁਰਵੈਦ ਦੀ ਮਹੱਤਤਾ ਵਿਸ਼ੇ ’ਤੇ ਵਿਦਿਆਰਥੀਆਂ ਅਤੇ ਸਟਾਫ ਲਈ ਇਕ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੀ ਆਰੰਭਤਾ ਮੌਕੇ ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਜਿਉਣ ਲਈ ਆਪਣੇ ਖਾਣ ਪੀਣ ਦੀਆਂ ਆਦਤਾਂ ਵਿੱਚ ਸੁਧਾਰ ਲਿਆਉਣ ਲਈ ਅਤੇ ਖਾਣਪੀਣ ਵਿੱਚ ਸ਼ੁੱਧ ਅਤੇ ਨਿਰੋਲ ਪਦਾਰਥਾਂ ਦਾ …

Read More »

ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਵਸ ‘ਤੇ ਸਵੈ ਇਛੁੱਕ ਕੀਤਰਨ ਲਈ ਰਜਿਸਟਰੇਸ਼ਨ 7 ਅਕਤੂਬਰ ਤੱਕ – ਚੇਅਰਮੈਨ

ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਭਗਵਾਨ ਵਾਲਮੀਕਿ ਜੀ ਦਾ ਪਰਗਟ ਦਿਵਸ 9 ਅਕਤੂਬਰ ਨੂੰ ਸੰਗਤਾਂ ਵੱਲੋਂ ਵਾਲਮੀਕਿ ਤੀਰਥ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਸਬੰਧ ਵਿੱਚ 1 ਅਕਤੂਬਰ ਨੂੰ ਜਲੰਧਰ ਤੋਂ ਚੱਲ ਕੇ ਸ਼ੋਭਾ ਯਾਤਰਾ ਅੰਮ੍ਰਿਤਸਰ ਪਹੁੰਚ ਰਹੀ ਹੈ।ਚੇਅਰਮੈਨ ਵਾਲੀਮੀਕਿ ਸ਼ਰਾਇਨ ਬੋਰਡ-ਕਮ -ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਪਰਗਟ ਦਿਵਸ ਨੂੰ ਸਮਰਪਿਤ ਕੱਢੀਆਂ …

Read More »

ਵਿਧਾਇਕ ਸਮਰਾਲਾ ਦੇ ਦਫਤਰ ‘ਚ ਸ਼ਹੀਦ ਭਗਤ ਸਿੰਘ ਨੂੰ ਕੀਤਾ ਸਿਜ਼ਦਾ

ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਸਮਰਾਲਾ ਦੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ‘ਆਮ ਆਦਮੀ ਪਾਰਟੀ’ ਦੇ ਸਮਰਾਲਾ ਦਫਤਰ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਹਾੜ੍ਹਾ ਮਨਾਏ ਜਾਣ ਮੌਕੇ ਕਿਹਾ ਕਿ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਭਗਤ ਸਿੰਘ ਦੀ ਸੋਚ ਨੂੰ ਲੈ ਤੁਰੇ ਹਨ, ਜਿਸ ਤਰ੍ਹਾਂ ਦਾ ਸੁਪਨਾ ਸ਼ਹੀਦ ਭਗਤ ਸਿੰਘ ਨੇ ਭਾਰਤ ਪ੍ਰਤੀ ਸੋਚਿਆ …

Read More »