ਸਮਰਾਲਾ, 30 ਸਤੰਬਰ (ਇੰਦਰਜੀਤ ਸਿੰਘ ਕੰਗ) – ਏਥੇ ਲੇਬਰ ਚੌਕ ਸਮਰਾਲਾ ਵਿਖੇ ਸ਼ਹੀਦ ਭਗਤ ਸਿੰਘ ਦਾ 115ਵਾਂ ਜਨਮ ਦਿਨ ਬਹੁਤ ਜੋਸ਼ ਖਰੋਸ਼ ਨਾਲ ਕਾਮਰੇਡ ਭਜਨ ਸਿੰਘ ਦੀ ਪ੍ਰਧਾਨਗੀ ਹੇਠ ਨਿਰਮਾਣ ਮਜ਼ਦੂਰ ਯੂਨੀਅਨ ਵੱਲੋਂ ਮਨਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ‘ਚ ਮਜ਼ਦੂਰਾਂ ਨੇ ਹਿੱਸਾ ਲਿਆ।ਸਮਾਗਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲਾਂ ਦਾ ਹਾਰ ਪਾ ਕੇ ਯਾਦ ਕੀਤਾ ਗਿਆ।ਉਸ …
Read More »ਪੰਜਾਬੀ
`ਰਾਂਝਣਾ` ਗੀਤ ਨੂੰ ਸਰੋਤਿਆਂ ਨੇ ਦਿੱਤਾ ਆਸ ਨਾਲੋਂ ਵੱਧ ਪਿਆਰ – ਗਾਇਕਾ ਗਾਇਨ ਮਹਾਜਨ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਗਾਇਕਾ ਗਾਇਨ ਮਹਾਜਨ ਵਲੋਂ ਗਾਇਆ ਅਤੇ ਰੇਂਜ਼ਿਲ ਮਿਊਜ਼ਿਕ ਕੰਪਨੀ ਵਲੋਂ ਰਲੀਜ਼ ਹੋਇਆ `ਰਾਂਝਣਾ` ਗੀਤ ਸ਼ੁਰੂ ਤੋਂ ਹੀ ਟ੍ਰੈਂਡਿੰਗ ‘ਤੇ ਰਿਹਾ ਹੈ।ਗਾਇਕਾ ਗਾਇਨ ਮਹਾਜਨ ਨੇ ਪਰਿਵਾਰਕ ਮੈਂਬਰਾਂ ਤੇ ਸਰੋਤਿਆਂ ਦਾ ਦਿਲ ਦੀਆਂ ਗਹਿਰੀਆਂ ਤੋਂ ਧੰਨਵਾਦ ਕਰਦਿਆਂ ਕਿਹਾ ਕਿ ਗੀਤ ਨੂੰ ਸਰੋਤਿਆਂ ਨੇ ਆਸ ਨਾਲੋਂ ਵੱਧ ਪਿਆਰ ਦਿੱਤਾ ਹੈ।ਹੁਣ ਉਹ ਜਲਦ ਹੀ ਹੋਰ ਨਵੇਂ ਨਵੇਂ ਗੀਤ …
Read More »ਵਿਧਾਇਕ ਡਾ. ਕੰਵਰ ਵਿਜੈ ਪ੍ਰਤਾਪ ਸਿੰਘ ਕੰਪਨੀ ਬਾਗ ‘ਚ ਬੰਦ ਪਏ ਸੰਗੀਤਮਈ ਰੰਗੀਨ ਫੁਹਾਰੇ ਕਰਵਾਏ ਚਾਲੂ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਹਲਕਾ ਉਤਰੀ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰਾਮ ਬਾਗ (ਕੰਪਨੀ ਬਾਗ) ਦੀ ਨੁਹਾਰ ਬਦਲਣ ਵਾਸਤੇ ਉਥੇ ਲੱਗੇ ਸੰਗੀਤਮਈ ਰੰਗੀਨ ਫੁਹਾਰਿਆਂ ਦੀ ਮੁਰੰਮਤ ਕਰਵਾ ਕੇ ਉਨਾਂ ਨੂੰ ਨਵੀਂ ਰੰਗਤ ਦੇ ਕੇ ਮੁੜ ਚਾਲੂ ਕਰਵਾਇਆ ਹੈ।ਉੇਨ੍ਹਾਂ ਕਿਹਾ ਕਿ ਕਰੋੜਾਂ ਅਰਬਾਂ ਦੇ ਫੰਡ ਖਰਚ ਕੇ ਉੋਪਲੱਬਧ ਕਰਵਾਈਆਂ ਕਈ ਸਰਕਾਰੀ ਸੁਵਿਧਾਵਾਂ ਰਵਾਇਤੀ ਪਾਰਟੀਆਂ ਦੀ ਅਣਦੇਖੀ ਕਾਰਨ …
Read More »ਨਵੇਂ ਕਲਾਕਾਰਾਂ ਨੂੰ ਦਿੱਤਾ ਜਾਵੇਗਾ ਮੌਕਾ – ਪ੍ਰਮੋਟਰ ਵਿਕਾਸ ਛੋਟੂ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਕਾਫ਼ੀ ਲੰਬੇ ਸਮੇਂ ਤੋਂ ਪਾਲੀਵੁੱਡ ਇੰਡਸਟਰੀ ਵਿੱਚ ਕਲਾਕਾਰਾਂ ਨੂੰ ਪ੍ਰਮੋਟ ਕਰ ਰਹੇ ਵਿਕਾਸ ਛੋਟੂ ਨੇ ਜਿਥੇ ਕਲਾਕਾਰਾਂ ਦੇ ਬਹੁਤ ਸਾਰੇ ਲਾਇਵ ਸਟੇਜ਼ ਸ਼ੋਅ ਕਰਵਾਏ ਹਨ, ਉਥੇ ਉਨਾਂ ਵਲੋਂ ਆਪਣਾ ਪ੍ਰੋਡਕਸ਼ਨ ਹਾਉਸ ਖੋਲਿਆ ਗਿਆ ਹੈ।ਵਿਕਾਸ ਛੋਟੂ ਨੇ ਕਿਹਾ ਉਨਾਂ ਵਲੋਂ ਨਵੇਂ ਨਵੇਂ ਕਲਾਕਾਰਾਂ ਨੂੰ ਮੌਕਾ ਦਿੱਤਾ ਜਾਵੇਗਾ ਅਤੇ ਉਹ ਬਹੁਤ ਜਲਦ ਫ਼ਿਲਮਾਂ ਲੈ ਕੇ ਆਉਣਗੇ।ਉਹਨਾਂ …
Read More »ਸਾਂਝ ਕੇਂਦਰ ਪੱਛਮੀ ਤੇ ਲਾਈਫ ਕੇਅਰ ਸੁਸਾਇਟੀ ਨੇ ਛੇਹਰਟਾ ਸਕੂਲ ’ਚ ਵੰਡੀ ਸਟੇਸ਼ਨਰੀ
ਅੰਮ੍ਰਿਤਸਰ, 30 ਸਤੰਬਰ (ਸੁਖਬੀਰ ਸਿੰਘ) – ਸਾਂਝ ਕੇਂਦਰਾਂ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਸ਼ਿਆਂ, ਟੈਫ੍ਰਿਕ ਵਿਵਸਥਾ, ਵਾਤਾਵਰਣ ਬਚਾਉਣ, ਔਰਤਾਂ ਦੀ ਸੁਰੱਖਿਆ ਅਤੇ ਸਾਂਝ ਕੇਂਦਰ ਦੀਆਂ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਦੇ ਨਾਲ ਨਾਲ ਸਾਂਝ ਕੇਂਦਰ ਪੱਛਮੀ ਅਤੇ ਲਾਈਫ ਕੇਅਰ ਐਜੂੁਕੇਸ਼ਨ ਵੈਲਫੇਅਰ ਸੁਸਾਇਟੀ ਵਲੋਂ ਬਾਲ ਪ੍ਰੇਰਨਾ ਸਿੱਖਿਆ ਕੇਂਦਰ ਛੇਹਰਟਾ ਵਿਖੇ ਜਰੂਰਤਮੰਦ ਤੇ ਮਜ਼ਦੂਰ ਵਰਗ ਨਾਲ ਸਬੰਧਤ ਫ੍ਰੀ ਸਿੱਖਿਆ ਹਾਸਲ ਕਰਨ ਵਾਲੇ ਬੱਚਿਆਂ …
Read More »ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੀ ਅਰਦਾਸ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਹੋ ਕੇ ਸਿੱਖ ਪੰਥ ਦੀ ਚੜ੍ਹਦੀ ਕਲਾ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੀ ਸਲਾਮਤੀ ਲਈ ਸੰਘਰਸ਼ ਵਾਸਤੇ ਅਰਦਾਸ ਕੀਤੀ ਗਈ।ਇਸ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ …
Read More »ਜਥੇਦਾਰ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕੀਤਾ ਸੰਬੋਧਨ
ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਵਾਲੀਆਂ ਕਾਰਵਾਈਆਂ ਬਿਲਕੁਲ ਗਲਤ ਹਨ, ਪਰੰਤੂ ਇਸ ਸੰਕਟ ਸਮੇਂ ਸਿੱਖ ਸ਼ਕਤੀ ਨੂੰ ਇਕੱਤਰ ਰੱਖਣ ਦੇ ਨਾਲ-ਨਾਲ ਭਾਈਚਾਰਕ ਸਾਂਝ ਦਾ ਖਿਆਲ ਰੱਖਣਾ ਵੀ ਲਾਜ਼ਮੀ ਹੈ।ਉਨ੍ਹਾਂ ਆਖਿਆ ਕਿ ਇਸ ਮਾਮਲੇ …
Read More »4 ਅਕਤੂਬਰ ਨੂੰ ਅੰਮ੍ਰਿਤਸਰ ਦੇ ਡੀ.ਸੀ ਦਫ਼ਤਰ ਤੱਕ ਰੋਸ ਮਾਰਚ ਕਰਕੇ ਸੌਂਪਿਆ ਜਾਵੇਗਾ ਮੈਮੋਰੰਡਮ- ਧਾਮੀ
7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਮਾਰਚ ਕੱਢਣ ਦਾ ਫੈਸਲਾ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ਦੌਰਾਨ ਮੈਂਬਰਾਂ ਵਲੋਂ 4 ਅਕਤੂਬਰ 2022 ਨੂੰ ਸ੍ਰੀ ਦਰਬਾਰ ਸਾਹਿਬ ਤੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਰੋਸ ਮਾਰਚ ਕਰਕੇ ਆਰ.ਐਸ.ਐਸ ਤੇ ਹਰਿਆਣਾ ਕਮੇਟੀ ਵਿਰੁੱਧ ਮੈਮੋਰੰਡਮ …
Read More »ਸ਼੍ਰੋਮਣੀ ਕਮੇਟੀ ਦੇ ਵਿਸ਼ੇਸ਼ ਇਜਲਾਸ ‘ਚ ਹਰਿਆਣਾ ਗੁਰਦੁਆਰਾ ਐਕਟ ਵਿਰੁੱਧ ਕਰੜੇ ਸੰਘਰਸ਼ ਦਾ ਐਲਾਨ
ਭਾਰਤ ਦੇ ਚੀਫ ਜਸਟਿਸ ਨੂੰ ਪੰਜ ਮੈਂਬਰੀ ਸੰਵਿਧਾਨਕ ਬੈਂਚ ਦਾ ਗਠਨ ਕਰਕੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਅਪੀਲ ਅੰਮ੍ਰਿਤਸਰ, 30 ਸਤੰਬਰ (ਪੰਜਾਬ ਪੋਸਟ ਬਿਊਰੋ) – ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੂੰ ਮਾਨਤਾ ਦੇਣ ਵਾਲੇ ਫੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੇ ਵਿਸ਼ੇਸ਼ ਇਜਲਾਸ ਦੌਰਾਨ ਅਹਿਮ ਮਤੇ ਪਾਸ ਕਰਦਿਆਂ ਹਰ ਪੱਧਰ ’ਤੇ ਕਰੜਾ ਸੰਘਰਸ਼ ਲੜ੍ਹਨ …
Read More »ਸੀ.ਐਚ.ਸੀ ਲੌਂਗੋਵਾਲ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ
ਸੰਗਰੂਰ, 29 ਸਤੰਬਰ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਅਤੇ ਸੀ.ਐਚ.ਸੀ ਲੌਂਗੋਵਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੁਰਦੀਪ ਸਿੰਘ ਬੋਪਾਰਾਏ ਦੀ ਅਗਵਾਈ ‘ਚ ਸੀ.ਐਚ.ਸੀ ਲੌਂਗੋਵਾਲ ਵਿਖੇ ਵਿਸ਼ਵ ਦਿਲ ਦਿਵਸ ਮਨਾਇਆ ਗਿਆ।ਡਾ. ਗੁਰਦੀਪ ਸਿੰਘ ਬੋਪਾਰਾਏ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ 29 ਸਤੰਬਰ ਨੂੰ ਵਿਸ਼ਵ ਦਿਲ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ।ਦਿਲ ਮਨੁੱਖੀ ਸਰੀਰ ਦੇ ਸਭ ਤੋਂ …
Read More »
Punjab Post Daily Online Newspaper & Print Media