Wednesday, November 25, 2026

ਪੰਜਾਬੀ

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ ਪਲੇਸਮੈਂਟ ਕੈਂਪ 29 ਸਤੰਬਰ ਨੂੰ

ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ 29 ਸਤੰਬਰ 2022 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ। ਜਿਸ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਅਕਾਲ ਕਨਸਲਟੰਟ, ਪੀ.ਐਨ.ਬੀ ਮੈਟਲਾਈਫ਼, ਸਵਾਨੀ ਮੋਟਰਜ਼ ਤੇ ਇੰਨਸ਼ਟਾ ਕਾਰਟ ਭਾਗ ਲੈਣਗੀਆਂ।ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਹੋਵੇਗੀ।ਕੈਂਪ ਵਿ …

Read More »

ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਭਾਰਤ ਸਿਰਜਨ ਦੀ ਲੋੜ – ਈ.ਟੀ.ਓ

ਪੁਲਿਸ ਦੀ ਟੁਕੜੀ ਨੇ ਸ਼ਹੀਦ ਨੂੰ ਦਿੱਤੀ ਸਲਾਮੀ, ਸਾਈਕਲ ਰੈਲੀ ਝੰਡੀ ਦੇ ਕੇ ਕੀਤੀ ਰਵਾਨਾ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸ਼ਹੀਦ-ਏ-ਆਜਮ ਸ੍ਰ. ਭਗਤ ਸਿੰਘ ਦੀ 115ਵੇਂ ਜਨਮ ਵਰ੍ਹੇ ਗੰਢ ਮੌਕੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਦੇ ਪੁਲਿਸ ਦੇ ਜਵਾਨਾਂ ਵਲੋਂ ਸ਼ਹੀਦ ਨੂੰ ਸਲਾਮੀ ਦਿੱਤੀ ਗਈ।ਹਰਭਜਨ ਸਿੰਘ ਈ.ਟੀ.ਓ ਕੈਬਨਿਟ ਮੰਤਰੀ ਪੰਜਾਬ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਸ਼ਹੀਦ ਨੂੰ ਸਲਾਮੀ ਦੇ …

Read More »

ਸ਼ਹੀਦਾਂ ਦੀ ਸੋਚ ਨੂੰ ਜਿਉਂਦਾ ਰੱਖਣ ਲਈ ਉਨ੍ਹਾਂ ਦੇ ਦਿਹਾੜੇ ਮਨਾਉਣੇ ਜ਼ਰੂਰੀ – ਈ.ਟੀ.ਓ

ਕੈਂਡਲ ਮਾਰਚ ਵਿੱਚ ਸੈਂਕੜਿਆਂ ਦੀ ਗਿਣਤੀ ’ਚ ਬੱਚਿਆਂ ਅਤੇ ਨੌਜਵਾਨਾਂ ਨੇ ਲਾਏ ਇਨਕਲਾਬ ਜ਼ਿੰਦਾਬਾਦ ਦਾ ਨਾਅਰੇ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕੱਢੇ ਗਏ ਕੈਂਡਲ ਮਾਰਚ ਮੌਕੇ ਬੋਲਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਜਿਉਂਦੇ ਰੱਖਣ ਅਤੇ ਉਨ੍ਹਾਂ ਦੇ ਸੁਪਨੇ ਪੂਰੇ ਕਰਨ ਲਈ ਸ਼ਹੀਦਾਂ ਦੇ ਦਿਹਾੜੇ …

Read More »

ਮੰਤਰੀ ਈ.ਟੀ.ਓ ਨੇ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਵਿਚਾਰਾਂ ਨੂੰ ਅਪਣਾਉਣ ਦਾ ਦਿੱਤਾ ਸੱਦਾ

ਜਨਮ ਦਿਹਾੜੇ ਨੂੰ ਸਮਰਪਿਤ ਵਿਦਿਆਰਥੀਆਂ ਦੇ ਹੋਏ ਪੋਸਟਰ ਮੇਕਿੰਗ ਮੁਕਾਬਲੇ ਅੰਮ੍ਰਿਤਸਰ, 28 ਸਤੰਬਰ (ਸੁਖਬੀਰ ਸਿੰਘ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਕ ਸਮਾਰੋਹ ਆਯੋਜਿਤ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਲੋਕ ਨਿਰਮਾਣ ਅਤੇ ਊਰਜਾ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਿਸ਼ੇਸ਼ ਤੌਰ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ਼ਹੀਦ ਭਗਤ ਸਿੰਘ ਦੀ 115ਵੀਂ ਜਨਮ ਸ਼ਤਾਬਦੀ ਮਨਾਈ ਗਈ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਵਿਖੇ ਵੱਖ-ਵੱਖ ਗਤੀਵਿਧੀਆਂ ਕਰਵਾ ਕੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਸ਼ਤਾਬਦੀ ਮਨਾਈ ਗਈ।ਕਾਲਜ ਤੋਂ ਕਿਚਲੂ ਚੌਕ ਤੱਕ ਸਾਈਕਲ ਰੈਲੀ ਕੱਢੀ ਗਈ।ਜਿਸ ਨੂੰ ਫਰੀਡਮ ਫਾਈਟਰ ਸਕਸੈਸਰ ਆਰਗਨਾਈਜ਼ੇਸ਼ਨ ਦੇ ਜਨਰਲ ਸਕੱਤਰ ਤੇ ਅਜ਼ਾਦੀ ਘੁਲਾਟੀਏ ਸ੍ਰ. ਰਾਮ ਸਿੰਘ ਘਾਲਾਮਾਲਾ ਦੇ ਸਪੁੱਤਰ ਕਰਮਜੀਤ ਸਿੰਘ ਕੇ.ਪੀ ਨੇ ਹਰੀ ਝੰਡੀ ਦਿਖਾਈ।ਉਹਨਾਂ ਨਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ `ਚ ਰਨ ਫਾਰ ਫਰੀਡਮ 29 ਨੂੰ

ਅੰਮ੍ਰਿਤਸਰ, 26 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ `ਚ ਕੈਂਪਸ ‘ਚ ਕੱਲ੍ਹ 29 ਸਤੰਬਰ ਨੂੰ ਸਵੇਰੇ 07.00 ਵਜੇ ਸਾਇਕਲ ਰੈਲੀ ਅਤੇ ਰਨ ਫਾਰ ਫਰੀਡਮ ਕਰਵਾਈ ਜਾ ਰਹੀ ਹੈ।ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਦੂਆ ਨੇ ਦੱਸਿਆ ਕਿ ਇਹ ਰੈਲ਼ੀ ਅਤੇ ਦੌੜ ਸ਼ਹੀਦ ਭਗਤ ਸਿੰਘ ਦੀ ਯਾਦ ਵਿਚ ਕਰਵਾਈ ਜਾ ਰਹੀ ਹੈ।

Read More »

ਖਾਲਸਾ ਕਾਲਜ ਲਾਅ ਵਿਖੇ ਕੰਪਨੀ ਸਕੱਤਰ ਦੀ ਪ੍ਰੀਖਿਆ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 27 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਭਾਰਤੀ  ਕੰਪਨੀ ਸਕੱਤਰ ਸੰਸਥਾਨ ਵਲੋਂ ਕੰਪਨੀ ਸਕੱਤਰ ਦੀ ਪ੍ਰੀਖਿਆ ਬਾਰੇ ਜਾਗਰੂਕ ਕਰਨ ਸਬੰਧੀ ਸੈਮੀਨਾਰ ਕਰਵਾਇਆ ਗਿਆ।ਕੰਪਨੀ ਸਕੱਤਰ ਸ੍ਰੀਮਤੀ ਰੂਬੀਨਾ ਮਹਾਜਨ ਅਤੇ ਆਫ਼ੀਸਰ ਇੰਚਾਰਜ਼ ਸ੍ਰੀਮਤੀ ਰਾਣੀ ਰਾੲਜ਼ਾਦਾ ਮੁੱਖ ਮਹਿਮਾਨ ਸਨ। ਸ੍ਰੀਮਤੀ ਮਹਾਜਨ ਨੇ ਇਸ ਪ੍ਰੀਖਿਆ ਸਬੰਧੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਇਸ ’ਚ …

Read More »

ਕਿਸਾਨ ਮਜ਼ਦੂਰ ਜਥੇਬੰਦੀ ਵਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ‘ਤੇ ਵਿਸ਼ਾਲ ਇਕੱਠ 28 ਨੂੰ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਜਨ. ਸਕੱਤਰ ਸਰਵਣ ਸਿੰਘ ਪੰਧੇਰ ਨੇ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ 115ਵੇਂ ਜਨਮ ਦਿਨ ‘ਤੇ ਪੰਜਾਬ ਅੰਦਰ 16 ਥਾਵਾਂ ਉਪਰ ਜ਼ਿਲ੍ਹਾ ਵਾਰ ਵਿਸ਼ਾਲ ਇਕੱਠ ਕੀਤੇ ਜਾਣਗੇ।ਇਹਨਾਂ ਇਕੱਠਾਂ ਵਿਚ ਹਜ਼ਾਰਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਬੀਬੀਆਂ ਨੂੰ …

Read More »

ਡਾਕ ਵਿਭਾਗ ਦੀਆਂ ਸੇਵਿੰਗ ਬੈਂਕ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਡਾਕ ਵਿਭਾਗ ਅੰਮ੍ਰਿਤਸਰ ਡਵੀਜਨ ਵਲੋਂ ਸਥਾਨਕ ਹੈਡ ਪੋਸਟ ਆਫਿਸ ਵਿਖੇ ਡਾਕ ਵਿਭਾਗ ਦੀ ਸੇਵਿੰਗ ਬੈਂਕ ਸੇਵਾਵਾਂ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਅੰਮਿ੍ਰਤਸਰ ਅਤੇ ਤਰਨ ਤਾਰਨ ਦੇ ਬਰਾਂਚ ਪੋਸਟਮਾਸਟਰਾਂ ਨੂੰ ਬੁਲਾਇਆ ਗਿਆ।ਸ੍ਰੀਮਤੀ ਮਨੀਸ਼ਾ ਬੰਸਲ ਬਾਦਲ, ਪੋਸਟਮਾਸਟਰ ਜਨਰਲ ਪੰਜਾਬ ਵੈਸਟ ਰੀਜ਼ਨ ਚੰਡੀਗੜ੍ਹ ਮੌਕੇ ‘ਤੇ ਪਹੁੰਚੇ।ਉਹਨਾਂ ਨੇ ਪਹਿਲੇ ਨਵਰਾਤੇ ਦੇ ਸ਼ੁਭ ਅਵਸਰ ਨੂੰ ਧਿਆਨ …

Read More »

ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ `ਤੇ ਰੱਖ ਕੇ ਪ੍ਰਧਾਨ ਮੰਤਰੀ ਨੇ ਦਿੱਤੀ ਸੱਚੀ ਸ਼ਰਧਾਂਜਲੀ – ਕਮਲਜੀਤ ਗਿੱਲ

ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਦੀ ਸਮਾਜਿਕ ਸੰਸਥਾ ਰਾਸੋ ਮੁਖੀ ਕਮਲਜੀਤ ਕੌਰ ਗਿੱਲ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ।ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਆਜ਼ਾਦੀ ਦੇ ਅੰਮ੍ਰਿਤ ਮਹੋਤਸਵ ਮੌਕੇ ਪ੍ਰਧਾਨ ਮੰਤਰੀ ਨੇ ਚੰਡੀਗੜ੍ਹ ਦਾ ਹਵਾਈ ਅੱਡਾ ਸ਼ਹੀਦ-ਏ-ਆਜ਼ਮ ਭਗਤ …

Read More »