ਸਮਰਾਲਾ ’ਚ ਅਸ਼ਟਾਮ ਫਰੋਸ਼ ਦੀ ਲੁੱਟ ਤੋਂ ਆਮ ਲੋਕ ਪਰੇਸ਼ਾਨ ਸਮਰਾਲਾ, 27 ਸਤੰਬਰ (ਇੰਦਰਜੀਤ ਸਿੰਘ ਕੰਗ) – ਪੰਜਾਬ ਦੇ ਲੋਕਾਂ ਨੇ ਇੱਕ ਬਦਲਾਅ ਦੇ ਨਾਂ ਦੇ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਆਪਣੇ ਪੈਰ੍ਹਾਂ ‘ਤੇ ਖੁਦ ਕੁਹਾੜਾ ਮਾਰ ਰਿਹਾ ਹੈ, ਪਹਿਲਾਂ ਤਾਂ ਕੇਵਲ ਅਫਸਰਸ਼ਾਹੀ ਕੰਮ ਨਾ ਕਰਨ ਅਤੇ ਰਿਸ਼ਵਤ ਲੈਣ ਲਈ ਸੁੁਰਖੀਆਂ ਵਿੱਚ ਰਹਿੰਦੀ ਸੀ, ਹੁਣ ਤਾਂ ਆਮ ਲੋਕਾਂ …
Read More »ਪੰਜਾਬੀ
ਪੁਰਾਣੀ ਪੈਨਸ਼ਨ ਸਾਡਾ ਸੰਵਿਧਾਨਕ ਹੱਕ – ਬੀ.ਐੱਡ ਫਰੰਟ ਸਮਰਾਲਾ
ਸੰਘਰਸ਼ ਨੂੰ ਅੰਜ਼ਾਮ ਤੱਕ ਪਹੁੰਚਾਉਣ ਲਈ ਫਰੰਟ ਵਿੱਢੇਗਾ ਤਿੱਖਾ ਸੰਘਰਸ਼ – ਹਰਮਨਦੀਪ ਮੰਡ ਸਮਰਾਲਾ, 27 ਸਤੰਬਰ (ਇੰਦਰਜੀਤ ਸਿੰਘ ਕੰਗ) – ਬੀ. ਐੱਡ ਅਧਿਆਪਕ ਫਰੰਟ ਸਮਰਾਲਾ ਦੀ ਮੀਟਿੰਗ ਫਰੰਟ ਪ੍ਰਧਾਨ ਹਰਮਨਦੀਪ ਸਿੰਘ ਮੰਡ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਸ਼ਾਮਲ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਮੁਲਾਜਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਕੇ ਅੰਜ਼ਾਮ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ ਕੰਪਨੀ ਵੱਲੋਂ ਮੋਟਰਸਾਈਕਲ ਭੇਟ
ਸ਼੍ਰੋਮਣੀ ਕਮੇਟੀ ਵੱਲੋਂ ਟੀਵੀਐਸ ਕੰਪਨੀ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ ਕੰਪਨੀ ਵੱਲੋਂ ਇਕ ਮੋਟਰਸਾਈਕਲ ਰੋਨਿਨ-225 ਸੀ.ਸੀ ਭੇਟ ਕੀਤਾ ਗਿਆ।ਜਿਸ ਦੀਆਂ ਚਾਬੀਆਂ ਟੀ.ਵੀ.ਐਸ ਕੰਪਨੀ ਦੇ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ ਨੂੰ ਸੌਂਪੀਆਂ ਗਈਆਂ।ਵਧੀਕ ਸਕੱਤਰ ਨੇ ਕਿਹਾ ਕਿ ਗੁਰੂ ਘਰ ਦੇ …
Read More »ਐਡਵੋਕੇਟ ਧਾਮੀ ਨੇ ਪਾਲ ਸਿੰਘ ਪੁਰੇਵਾਲ ਦੇ ਚਲਾਣੇ ’ਤੇ ਪਰਿਵਾਰ ਨਾਲ ਪ੍ਰਗਟਾਈ ਹਮਦਰਦੀ
ਅੰਮ੍ਰਿਤਸਰ, 27 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘਧਾਮੀ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਿੱਖ ਬੁੱਧੀਜੀਵੀ ਪਾਲ ਸਿੰਘ ਪੁਰੇਵਾਲ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਪਰਿਵਾਰ ਨੂੰ ਭੇਜੇ ਲਿਖਤੀ ਸ਼ੋਕ ਸੰਦੇਸ਼ ਵਿੱਚ ਕਿਹਾ ਹੈ ਕਿ ਪੁਰੇਵਾਲ ਨੇ ਗੁਰਸਿੱਖੀ ਜੀਵਨ ਵਿੱਚ ਵਿੱਚਰਦਿਆਂ ਪੰਥਕ ਕਾਰਜ਼ਾਂ ਵਿਚ ਅਹਿਮ ਯੋਗਦਾਨ ਪਾਇਆ ਹੈ।ਪਾਲ …
Read More »ਲਾਈਫ ਕੇਅਰ ਐਜੂਕੇਸ਼ਨ ਸੁਸਾਇਟੀ ਨੇ ਸਰਸਵਤੀ ਫ੍ਰੀ ਐਜੂਕੇਸ਼ਨ ਸੈਂਟਰ ਨੂੰ ਦਿੱਤੀਆਂ ਕਿਤਾਬਾਂ ਤੇ ਕਾਪੀਆਂ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਲਾਈਫ ਕੇਅਰ ਐਜੂਕੇਸ਼ਨ ਸੁਸਾਇਟੀ ਚੇਅਰਮੈਨ ਦੀਪਕ ਸੂਰੀ, ਪ੍ਰਧਾਨ ਕਸ਼ਮੀਰ ਸਹੋਤਾ ਅਤੇ ਸਰਪ੍ਰਸਤ ਡਾ. ਕੁੰਵਰ ਵਿਸ਼ਾਲ ਦੀ ਅਗਵਾਈ ‘ਚ ਤਰਨਤਾਰਨ ਰੋਡ ਸਥਿਤ ਸਰਸਵਤੀ ਫ੍ਰੀ ਐਜੂਕੇਸ਼ਨ ਸੈਂਟਰ ਵਿਖੇ ਪੜ੍ਹ ਰਹੇ ਬੱਚਿਆਂ ਨੂੰ ਕਾਪੀਆਂ, ਕਿਤਾਬਾਂ, ਪੈਨ-ਪੈਨਸਿਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੰਡੀ ਗਈ।ਦੀਪਕ ਸੂਰੀ ਨੇ ਇਸ ਸਮੇਂ ਦੱਸਿਆ ਕਿ ਲਕਸ਼ਮੀ ਗਿੱਲ ਵਲੋਂ ਇਹ ਸੈਂਟਰ ਕੋਰੋਨਾ ਕਾਲ ਦੇ ਸਮੇਂ …
Read More »ਗਾਇਕ ਸਵ. ਮਹਿੰਦਰ ਕਪੂਰ ਦੇ ਪੁੱਤਰ ਰੋਹਨ ਕਪੂਰ ਨੇ ਸ੍ਰੀ ਦੁਰਗਿਆਣਾ ਤੀਰਥ ਟੇਕਿਆ ਮੱਥਾ
ਅੰਮ੍ਰਿਤਸਰ, 27 ਸਤੰਬਰ (ਸੁਖਬੀਰ ਸਿੰਘ) – ਬਾਲੀਵੁੱਡ ਦੇ ਨਾਮਵਰ ਗਾਇਕ ਮਹਿੰਦਰ ਕਪੂਰ ਦੀ 36ਵੀਂ ਬਰਸੀ ਮੌਕੇ ਉਨਾਂ ਦੇ ਬੇਟੇ ਰੋਹਨ ਕਪੂਰ ਨੇ ਗੁਰੂ ਨਗਰੀ ਸਥਿਤ ਸ੍ਰੀ ਦੁਰਗਿਆਣਾ ਤੀਰਥ ਵਿਖੇ ਮੱਥਾ ਟੇਕਿਆ।ਹਿਮਾਕਸ਼ੀ ਪ੍ਰੋਡਕਸ਼ਨ ਦੇ ਮੈਨੇਜਿੰਗ ਡਾਇਰੈਕਟਰ ਸੰਦੀਪ ਭਾਟੀਆ ਨੇ ਸ੍ਰੀ ਦੁਰਗਿਆਣਾ ਤੀਰਥ ‘ਤੇ ਪਹੁੰਚਣ ‘ਤੇ ਉਨਾਂ ਨੂੰ ‘ਜੀ ਆਇਆਂ’ ਆਖਿਆ।ਰੋਹਨ ਕਪੂਰ ਦਾ ਸ੍ਰੀ ਦੁਰਗਿਆਣਾ ਤੀਰਥ ਪ੍ਰਧਾਨ ਸ੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਸਨਮਾਨ …
Read More »ਸਹਿਕਾਰਤਾ ਲਹਿਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ – ਧਾਲੀਵਾਲ
ਸਹਿਕਾਰੀ ਬੈਂਕ ਵਿੱਚ ਤਰਸ ਦੇ ਆਧਾਰ ’ਤੇ ਵੰਡੇ ਨਿਯੁੱਕਤੀ ਪੱਤਰ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਸਹਿਕਾਰਤਾ ਲਹਿਰ ਜੋ ਕਿ ਸਾਰੇ ਵਰਗਾਂ ਲਈ ਲਾਹੇਵੰਦ ਹੈ, ਵਿਸ਼ੇਸ਼ ਤੌਰ ਤੇ ਕਿਸਾਨਾਂ ਲਈ ਰੀੜ੍ਹ ਦੀ ਹੱਡੀ ਵਜੋਂ ਜਾਣੀ ਜਾਂਦੀ ਹੈ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ, ਤਾਂ ਜੋ ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਤੋਂ ਘੱਟ ਵਿਆਜ ਤੇ ਕਰਜ਼ੇ ਮਿਲ ਸਕਣ।ਇਨਾਂ ਸ਼ਬਦਾਂ ਦਾ ਪ੍ਰਗਟਾਵਾ …
Read More »ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ – ਈ.ਟੀ.ਓ
ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਹਰਭਜਨ ਸਿੰਘ …
Read More »ਜਨਤਕ ਜਮਹੂੂਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਦੇ ਨਿਵਾਸ ਅੱਗੇ ਰੈਲੀ ਕਰਨ ਉਪਰੰਤ ਮੁਜ਼ਾਹਰਾ
ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਗਰੂਰ ਸਥਿਤ ਮੁੱਖ ਮੰਤਰੀ ਨਿਵਾਸ ਅੱਗੇ ਧਰਨੇ ਪ੍ਰਦਰਸ਼ਨ ਕਰਨ ਉਪਰ ਪਾਬੰਦੀ ਲਗਾਉਣ, ਧਰਨਾਕਾਰੀਆਂ ਨੂੰ ਜ਼ਬਰੀ ਚੁੱਕ ਕੇ ਦੂਰ ਦੁਰਾਡੇ ਛੱਡਣ ਅਤੇ ਉਹਨਾਂ ਦੇ ਟੈਂਟ ਅਤੇ ਸਮਾਨ ਨੂੰ ਜ਼ਬਤ ਕਰਨ ਦੀਆਂ ਗੈਰ ਸੰਵਿਧਾਨਕ ਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਦੇ ਖਿਲਾਫ ਅੱਜ ਮੁੱਖ ਮੰਤਰੀ ਨਿਵਾਸ ਅੱਗੇ ਰੋਹ ਭਰਪੂਰ ਰੈਲੀ ਕਰਨ ਉਪਰੰਤ …
Read More »ਕਿੱਕ-ਬਾਕਸਿੰਗ ਮੁਕਾਬਲਿਆਂ ‘ਚ ਪੈਰਾਮਾਊਂਟ ਪਬਲਿਕ ਸਕੂਲ ਨੇ ਜਿੱਤੇ ਗੋਲਡ ਮੈਡਲ
ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – 66ਵੀਆਂ ਪੰਜਾਬ ਸਕੂਲ ਖੇਡਾਂ (ਜਿਲ੍ਹਾ ਪੱਧਰੀ) ਕਿੱਕ-ਬਾਕਸਿੰਗ ਖੇਡ ਮੁਕਾਬਲੇ ਜੋ ਕੇ ਸ.ਸ.ਸ.ਸ ਲੌਂਗੋਵਾਲ ਵਿਖੇ ਕਰਵਾਏ ਗਏ।ਜਿਸ ਵਿੱਚ ਵੱਖ ਵੱਖ ਜ਼ੋਨਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਕਿੱਕ-ਬਾਕਸਿੰਗ ਮੁਕਾਬਲਿਆਂ ਦੇ ਅੰਡਰ-14 ਸਾਲ ਵਿੱਚ ਰਮਨੀਤ ਕੌਰ (28 ਕਿਲੋਗਰਾਮ ਭਾਰ), ਹਰਲੀਨ ਕੌਰ (42 ਕਿਲੋਗਰਾਮ ਭਾਰ), ਪ੍ਰਭਜੀਤ ਕੌਰ (47 ਕਿਲੋਗ੍ਰਾਮ ਭਾਰ) …
Read More »
Punjab Post Daily Online Newspaper & Print Media