Wednesday, November 25, 2026

ਪੰਜਾਬੀ

ਅੰਗਰੇਜ਼ੀ ਬੋਲਣ ਦੇ ਮੁਕਾਬਲੇ ‘ਚ ਰੱਤੋਕੇ ਸਕੂਲ ਦੀ ਵਿਦਿਆਰਥਣ ਸ਼ਬਨਮ ਦਾ ਜਿਲ੍ਹੇ ਵਿਚੋਂ ਪਹਿਲਾ ਸਥਾਨ

ਸੰਗਰੂਰ, 26 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕਰ ਰਿਹਾ ਹੈ।ਇਸ ਲਈ ਸਕੂਲਾਂ ਵਿੱਚ ਇੰਗਲਿਸ਼ ਬੂਸਟਰ ਕਲੱਬ ਬਣਾਏ ਗਏ ਹਨ।ਆਏ ਦਿਨ ਸਕੂਲਾਂ ਦੇ ਇੰਗਲਿਸ਼ ਬੋਲਣ ਤੇ ਲਿਖਣ ਦੇ ਮੁਕਬਲੇ ਕਰਵਾਏ ਜਾਂਦੇ ਹਨ।ਉਸੇ ਕੜ੍ਹੀ ਵਿਚ ਅੱਜ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੀ ਹੋਣਹਾਰ ਵਿਦਿਆਰਥਣ ਸ਼ਬਨਮ ਪੁੱਤਰੀ ਬੀਰਬਲ ਖਾਂ …

Read More »

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ’ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 26 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਸਕੂਲ ਖੇਡਾਂ ’ਚ ਭਾਗ ਲੈ ਕੇ ਸਨਮਾਨ ਜਨਕ ਸਥਾਨ ਨਾਲ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਪ੍ਰਾਪਤ ਕਰਕੇ ਆਪਣੀ ਸਰਦਾਰੀ ਨੂੰ ਕਾਇਮ ਰੱਖਿਆ ਹੈ। ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ …

Read More »

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਵਿੱਢਣ ਲਈ ਮੀਟਿੰਗ ਹੁਣ 30 ਸਤੰਬਰ ਨੂੰ

ਜਸਵੀਰ ਸਿੰਘ ਟੋਨਾ (ਅਜਨੋਦ) ਦੀ ਮੌਤ ਕਾਰਨ 28 ਸਤੰਬਰ ਦੀ ਮੀਟਿੰਗ ਕੀਤੀ ਮੁਅੱਤਲ ਸਮਰਾਲਾ, 26 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖ ਕੌਮ ਲਈ ਕਰਨ ਵਾਲੇ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਤਿੰਨ ਦੀ ਭੁੱਖ ਹੜਤਾਲ ਕਰਕੇ ਆਪਣੀ ਅਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਵਲੋਂ ਇਕੱਠੇ ਹੋ ਕੇ ਸਮਰਾਲਾ ਦੇ ਮੇਨ ਚੌਂਕ ਵਿੱਚ ਸੰਘਰਸ਼ ਕੀਤਾ ਗਿਆ …

Read More »

ਮੰਦਰ ਮਾਤਾ ਵੈਸ਼ਨੋ ਦੇਵੀ ਵਿਖੇ ਕੀਤੀ ਪੂਜਾ ਤੇ ਕਲਸ਼ ਸਥਾਪਨਾ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਮੰਦਰ ਮਾਤਾ ਵੈਸ਼ਨੋ ਦੇਵੀ ਇੰਡਸਟ੍ਰੀਅਲ ਏਰੀਆ ਸਿਪਟ ਰੋਡ ਵਿਖੇ ਨਵਰਾਤਰਿਆਂ ਦੇ ਸ਼ੁੱਭ ਮੌਕੇ ‘ਤੇ ਮਹਾਂਮਾਈ ਦੀ ਪੂਜਾ ਅਤੇ ਕਲਸ਼ ਦੀ ਸਥਾਪਨਾ ਕੀਤੀ ਗਈ।ਪੰਡਿਤ ਰਾਮ ਪ੍ਰਵੇਸ਼ ਮਿਸ਼ਰਾ ਨੇ ਪੂਜਾ ਦੀਆਂ ਸਾਰੀਆਂ ਰਸਮਾਂ ਸੰਪਨ ਕਰਵਾਈਆਂ।ਇੰਡਸਟ੍ਰੀਅਲ ਏਰੀਆ ਛੇਹਰਟਾ ਦੇ ਉਪ ਪ੍ਰਧਾਨ ਦੀਪਕ ਸੂਰੀ ਨੇ ਦੱਸਿਆ ਕਿ ਰਾਮਨੌਮੀ ਨੂੰ ਹਵਨ ਪੂਜਨ ਕਰਕੇ ਕੰਜ਼ਕ ਪੂਜਨ ਕੀਤਾ ਜਾਵੇਗਾ।ਬੱਚਿਆਂ ਨੂੰ ਕਾਪੀਆਂ …

Read More »

ਹਨੂੰਮਾਨ ਮੰਦਿਰ ਵਿਖੇ ਲੰਗੂਰ ਮੇਲਾ ਸ਼ੁਰੂ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਨਰਾਤੇ ਸ਼ੁਰੂ ਹੁੰਦਿਆਂ ਹੀ ਸ੍ਰੀ ਦੁਰਗਿਆਣਾ ਮੰਦਿਰ ਦੇ ਸਥਿਤ ਵੱਡਾ ਹਨੂੰਮਾਨ ਮੰਦਿਰ ਵਿਖੇ ਲੰਗੂਰ ਮੇਲਾ ਸ਼ੁਰੂ ਹੋ ਗਿਆ ਹੈ, ਜੌ ਦੁਸਹਿਰੇ ਤੱਕ ਚੱਲੇਗਾ।ਤਸਵੀਰ ਵਿੱਚ ਸ੍ਰੀ ਹਨੂੰਮਾਨ ਦੇ ਦਰਬਾਰ ‘ਚ ਮੱਥਾ ਟੇਕਣ ਉਪਰੰਤ ਲੰਗੂਰ ਦੇ ਪਹਿਰਾਵੇ ਵਿਚ 9 ਸਾਲ ਬੱਚਾ ਸੁਵੀਰ ਉਮਰ।

Read More »

ਐਡਵੋਕੇਟ ਵਿਪਨ ਢੰਡ ਵਲੋਂ ਯੋ ਯੋ ਕੁਲਚਾ ਦੁਕਾਨ ਦਾ ਉਦਘਾਟਨ

ਅੰਮ੍ਰਿਤਸਰ, 26 ਸਤੰਬਰ (ਸੁਖਬੀਰ ਸਿੰਘ) – ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਵਿਪਨ ਢੰਡ ਨੇ ਸੰਧੂ ਕਾਲੋਨੀ ਛੇਹਰਟਾ ਵਿਖੇ ਯੋ ਯੋ ਕੁਲਚਾ ਦੀ ਦੁਕਾਨ ਦਾ ਉਦਘਾਟਨ ਕੀਤਾ।ਯੋ-ਯੋ ਕੁਲਚਾ ਦੀ ਦੁਕਾਨ ਦੇ ਮਾਲਕ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦਾ ਉਦੇਸ਼ ਸ਼ਹਿਰ ਵਾਸੀਆਂ ਨੂੰ ਪੌਸ਼ਟਿਕ ਭੋਜਨ ਵਜੋਂ ਵੱਖ-ਵੱਖ ਕਿਸਮਾਂ ਦੇ ਕੁੱਲਚੇ ਖੁਆਉਣਾ ਹੈ, ਤਾਂ ਜੋ ਉਨ੍ਹਾਂ ਨੂੰ ਸਵਾਦ ਦੇ ਨਾਲ-ਨਾਲ ਸਿਹਤ …

Read More »

ਸ਼੍ਰੋਮਣੀ ਕਮੇਟੀ ਨੇ ਕਰਵਾਏ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਮੁਕਾਬਲੇ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਧਾਰਮਿਕ ਮੁਕਾਬਲੇ ਕਰਵਾਏ ਗਏ।16 ਤੋਂ 26 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿਚ ਸ਼ਬਦ ਵੀਚਾਰ, ਸ਼ਬਦ ਕੀਰਤਨ, ਕਵਿਤਾ, ਕਵੀਸ਼ਰੀ, ਪੇਂਟਿੰਗ ਮੁਕਾਬਲਾ ਅਤੇ ਲਿਖਤੀ ਇਮਤਿਹਾਨ ਕਰਵਾਏ ਗਏ।ਇਸ …

Read More »

ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ, 26 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਸਭਰਾ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਘਰ ਦੇ ਕੀਰਤਨੀਏ ਸਿੰਘਾਂ ਦਾ ਸਿੱਖ ਪੰਥ ਵਿਚ ਅਹਿਮ ਸਥਾਨ ਹੈ।ਭਾਈ ਸੁਲੱਖਣ ਸਿੰਘ ਨੇ ਗੁਰੂ ਬਖ਼ਸ਼ੀ …

Read More »

ਕੌਸਲਰ ਸ਼ੁਕਰਪਾਲ ਸਿੰਘ ਬਟੂਹਾ ਕਾਂਗਰਸ ਦੇ ਸਿਟੀ ਲੌਂਗੋਵਾਲ ਪ੍ਰਧਾਨ ਨਿਯੁੱਕਤ

ਸੰਗਰੂਟ, 25 ਸਤੰਬਰ (ਜਗਸੀਰ ਲੌਂਗੋਵਾਲ) – ਕਸਬੇ ਦੇ ਵਾਰਡ ਨੰਬਰ 4 ਤੋਂ ਕੌਂਸਲਰ ਅਤੇ ਨੌਜਵਾਨ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੂੰ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹਲਕਾ ਸੁਨਾਮ ਇੰਚਾਰਜ਼ ਜਸਵਿੰਦਰ ਸਿੰਘ ਧੀਮਾਨ ਨੇ ਲੌਂਗੋਵਾਲ ਨਗਰ ਦੇ ਸਿਟੀ ਪ੍ਰਧਾਨ ਨਿਯੁੱਕਤ ਕੀਤਾ ਹੈ।ਗੱਲਬਾਤ ਕਰਦਿਆਂ ਨੌਜਵਾਨ ਕਾਂਗਰਸੀ ਆਗੂ ਸ਼ੁਕਰਪਾਲ ਸਿੰਘ ਬਟੂਹਾ ਨੇ ਕਿਹਾ ਕਿ ਉਹ ਆਪਣੀ ਇਸ ਨਿਯੁੱਕਤੀ ਲਈ ਕਾਂਗਰਸ …

Read More »

ਬੀ.ਕੇ.ਯੂ (ਦੋਆਬਾ) ਵਲੋਂ ਕਿਸਾਨੀ ਮਸਲਿਆਂ ਸਬੰਧੀ ਮੱਲ ਮਾਜ਼ਰਾ ਵਿਖੇ ਸੈਮੀਨਾਰ

ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ ਦਾ ਕੀਤਾ ਵਿਸ਼ੇਸ਼ ਸਨਮਾਨ ਸਮਰਾਲਾ, 24 ਸਤੰਬਰ (ਇੰਦਰਜੀਤ ਸਿੰਘ ਕੰਗ) – ਇਥੋਂ ਨੇੜਲੇ ਪਿੰਡ ਮੱਲ ਮਾਜ਼ਰਾ ਵਿਖੇ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਦੇ ਹੱਲ ਸਬੰਧੀ ਪਿੰਡ ਦੇ ਗੁਰੁਦਆਰਾ ਸਾਹਿਬ ਵਿਖੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਜਰਨੈਲ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਕਿਸਾਨੀ ਮਸਲਿਆਂ …

Read More »