ਖਾਲਸਾ ਕਾਲਜ ਗਰਲਜ਼ ਸੀਨੀ: ਸੈ: ਸਕੂਲ ਦੀਆਂ ਖਿਡਾਰਨਾਂ ਓਵਰਆਲ ਜੇਤੂ ਅੰਮ੍ਰਿਤਸਰ, 25 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਨ੍ਹਾਂ ਮੁਕਾਬਲਿਆਂ ’ਚ ਗਰਲਜ਼ ਸਕੂਲ ਦੀਆਂ ਬਾਕਸਿੰਗ …
Read More »ਪੰਜਾਬੀ
ਜੰਡਿਆਲਾ ਗੁਰੂ-ਤਰਨਤਾਰਨ ਸੜਕ ਅੱਜ ਤੋਂ ਸ੍ਰੀ ਗੁਰੂ ਅਰਜਨ ਦੇਵ ਮਾਰਗ ਦੇ ਨਾਮ ਨਾਲ ਜਾਣੀ ਜਾਵੇਗੀ- ਈ.ਟੀ.ਓ
ਸਰਦੂਲ ਸਿੰਘ ਬੰਡਾਲਾ ਮਾਰਗ ਦਾ ਨਾਮ ਬਦਲ ਕੇ ਗੁਰੂ ਸਾਹਿਬ ਦੇ ਨਾਮ ਤੇ ਰੱਖ ਕੇ ਕੀਤਾ ਉਦਘਾਟਨ ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ) – ਜਲੰਧਰ-ਅੰਮ੍ਰਿਤਸਰ ਜੀ.ਟੀ ਰੋਡ ਤੋਂ ਜੰਡਿਆਲਾ ਗੁਰੂ ਨੂੰ ਤਰਨਤਾਰਨ ਨਾਲ ਜੋੜਦੇ ਰਾਜ ਮਾਰਗ, ਜਿਸ ਦਾ ਨਾਮ ਚੋਣਾਂ ਤੋਂ ਥੋੜਾ ਚਿਰ ਪਹਿਲਾਂ ਸਰਦੂਲ ਸਿੰਘ ਬੰਡਾਲਾ ਮਾਰਗ ਰੱਖ ਦਿੱਤਾ ਗਿਆ ਸੀ, ਦਾ ਨਾਮ ਅੱਜ ਤੋਂ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ …
Read More »ਜਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਵਿਸ਼ਿਆਂ ਦੇ ਰਿਸੋਰਸ ਪਰਸਨ ਸਨਮਾਨਿਤ
ਬਟਾਲਾ, 25 ਸਤੰਬਰ (ਪੰਜਾਬ ਪੋਸਟ ਬਿਊਰੋ) – ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਲੈਕਚਰਾਰ ਕਮ-ਜਿਲ੍ਹਾ ਰਿਸੋਰਸ ਪਰਸਨ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਸਬੰਧੀ ਇੱਕ ਸ਼ਾਨਦਾਰ ਪ੍ਰੋਗਰਾਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਵਰ ਵਿਖੇ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਅਸ਼ਵਨੀ ਕੁਮਾਰ ਜਿਲ੍ਹਾ ਕੋਆਰਡੀਨੇਟਰ ਹਿਊਮੈਨਟੀਜ਼ ਨੇ ਕੀਤੀ।ਮੁੱਖ ਮਹਿਮਾਨ ਸੈਕੰਡਰੀ ਸਿੱਖਿਆ ਵਿਭਾਗ ਦੇ ਜਿਲ੍ਹਾ ਸਿੱਖਿਆ ਅਫ਼ਸਰ ਸਰਦਾਰ ਹਰਪਾਲ ਸਿੰਘ ਸੰਧਾਵਾਲੀਆ ਸਨ।ਪ੍ਰੋਗਰਾਮ ਵਿੱਚ …
Read More »ਸੜਕ ਹਾਦਸੇ ‘ਚ ਇੱਕ ਨੋਜ਼ਵਾਨ ਦੀ ਮੋਤ, ਦੂਸਰਾ ਗੰਭੀਰ ਜਖ਼ਮੀ
ਭੀਖੀ, 25 ਸਤੰਬਰ (ਕਮਲ ਜ਼ਿੰਦਲ) – ਇਥੋਂ ਤਕਰੀਬਨ 4 ਕਿਲੋਮੀਟਰ ਦੂਰ ਸੁਨਾਮ ਰੋਡ ‘ਤੇ ਸ਼ੁੱਕਰਵਾਰ ਦੇਰ ਸ਼ਾਮ ਹੋਏ ਮੋਟਰ ਸਾਇਕਲ/ ਕਾਰ ਹਾਦਸੇ ਵਿੱਚ ਨੇੜਲੇ ਪਿੰਡ ਹਮੀਰਗੜ੍ਹ ਢੈਪਈ ਦੇ 22 ਸਾਲ੍ਹਾ ਨੋਜ਼ਵਾਨ ਦੀ ਮੋਤ ਹੋ ਗਈ, ਜਦਕਿ ਉਸ ਦਾ ਇੱਕ ਦੋਸਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।ਮਿਲੀ ਜਾਣਕਾਰੀ ਅਨੁਸਾਰ ਪਿੰਡ ਹਮੀਰਗੜ੍ਹ ਢੈਪਈ ਦਾ ਗੁਰਪ੍ਰੀਤ ਸਿੰਘ ਪੁੱਤਰ ਮੇਜ਼ਰ ਸਿੰਘ ਆਪਣੇ ਦੋਸਤ ਗੁਰਪ੍ਰੀਤ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ‘ਕੈਚ ਦ ਰੇਨ’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 25 ਸਤੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਪਾਣੀ ਦੀ ਸੰਭਾਲ ਬਾਰੇ ‘ਕੈਚ ਦ ਰੇਨ’ ਵਿਸ਼ੇ ‘ਤੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸਾਬਕਾ ਕੈਬਨਿਟ ਮੰਤਰੀ ਪੰਜਾਬ ਡਾ. ਰਾਜ ਕੁਮਾਰ ਵੇਰਕਾ ਨੇ ਮੁੱਖ ਮਹਿਮਾਨ ਵਜੋਂ ਅਤੇ ਪ੍ਰੋ. (ਡਾ.) ਰਾਜੇਸ਼ ਕੁਮਾਰ ਐਨ.ਐਸ.ਐਸ ਕੋ-ਆਰਡੀਨੇਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰਿੰਸੀਪਲ ਡਾ. …
Read More »ਜਨਮ ਦਿਨ ਮੁਬਾਰਕ – ਬਲਰਾਜ ਬਾਂਸਲ
ਸੰਗਰੂਰ, 24 ਸਤੰਬਰ (ਜਗਸੀਰ ਲੌਂਗੋਵਾਲ) – ਬਲਰਾਜ ਬਾਂਸਲ ਪੁੱਤਰ ਸੱਤਪਾਲ ਬਾਂਸਲ ਨੂੰ ਜਨਮ ਦਿਨ ਮੁਬਾਰਕ।
Read More »ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਅਕ ਅਦਾਰਿਆਂ ਨੇ ਵੱਖ-ਵੱਖ ਖੇਡਾਂ ’ਚ ਮਾਰੀਆਂ ਮੱਲ੍ਹਾਂ
ਗਰਲਜ਼ ਅਤੇ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਤੈਰਾਕੀ ’ਚ ਸ਼ਾਨਦਾਰ ਪ੍ਰਦਰਸ਼ਨ ਅੰਮ੍ਰਿਤਸਰ, 24 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ …
Read More »ਮਾਲ ਰੋਡ ਸਕੂਲ ਦੀਆਂ 100 ਖਿਡਾਰਨਾਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਲਿਆਂ ‘ਚ ਮਾਰੀਆਂ ਮੱਲਾਂ
ਸਕੂਲ ਖਿਡਾਰਨਾਂ ਦੀ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਹੋਈ ਚੋਣ ਅੰਮ੍ਰਿਤਸਰ, 24 ਸਤੰਬਰ ( ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ 1 ਸਤੰਬਰ ਤੋਂ 21 ਅਕਤੂਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ-2022″ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਸ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਜ਼ਿਲ੍ਹਾ ਪੱਧਰੀ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ।ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਦੀਆਂ 160 ਖਿਡਾਰਨਾਂ …
Read More »ਸ਼੍ਰੋਮਣੀ ਕਮੇਟੀ ਵੱਲੋਂ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਵੱਲੋਂ …
Read More »ਅਮਰੀਕਾ ’ਚ ਸਿੱਖ ਵਿਦਿਆਰਥੀ ਨੂੰ ਕ੍ਰਿਪਾਨ ਪਹਿਨਣ ਕਰਕੇ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਨ ਦੀ ਕੀਤੀ ਨਿੰਦਾ
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਸ਼ਾਰਲਟ ਵਿਖੇ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਸਿੱਖ ਕਕਾਰ ਕਿਰਪਾਨ ਪਹਿਨੀ ਹੋਣ ਕਰਕੇ ਪੁਲਿਸ ਵੱਲੋਂ ਯੂਨੀਵਰਸਿਟੀ ਕੈਂਪਸ ’ਚੋਂ ਗ੍ਰਿਫ਼ਤਾਰ ਕਰਨ ਅਤੇ ਉਸ ਦੀ ਕਿਰਪਾਨ ਉਤਾਰਨ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਰਪਾਨ ਸਿੱਖ ਧਰਮ ਦੇ ਪੰਜ ਕਕਾਰਾਂ …
Read More »
Punjab Post Daily Online Newspaper & Print Media