Wednesday, November 25, 2026

ਪੰਜਾਬੀ

ਰਾਮ ਲੀਲਾ ਦੇ ਮੰਚਨ ਮੌਕੇ ਧਾਰਮਿਕ ਸਟੇਜ਼ ਦੀ ਮਰਿਆਦਾ ਬਣਾਈ ਰੱਖਣ ਬਾਰੇ ਦਿੱਤਾ ਮੰਗ ਪੱਤਰ

ਐਸ.ਐਸ.ਪੀ ਖੰਨਾ ਨੇ ਮਰਿਆਦਾ ਰੱਖਣ ਦਾ ਦਿਵਾਇਆ ਵਿਸ਼ਵਾਸ਼ – ਰਮਨ ਵਡੇਰਾ ਸਮਰਾਲਾ, 22 ਸਤੰਬਰ (ਇੰਦਰਜੀਤ ਸਿੰਘ ਕੰਗ) – ਨੇਕੀ ਦੀ ਬਦੀ ਉਤੇ ਜਿੱਤ ਦਾ ਤਿਉਹਾਰ ਦੁਸਹਿਰਾ ਹਿੰਦੂ ਧਰਮ ਦੇ ਤਿਉਹਾਰਾਂ ਵਿੱਚ ਆਪਣੀ ਵਿਸ਼ੇਸ਼ ਮਹੱਤਤਾ ਰੱੱਖਦਾ ਹੈ।ਇਸ ਤਿਉਹਾਰ ਤੋਂ ਨੌ ਦਿਨ ਪਹਿਲਾਂ ਇਸ ਤਿਉਹਾਰ ਸਬੰਧੀ ਸ਼ਹਿਰਾਂ ਅਤੇ ਪਿੰਡਾਂ ਵਿੱਚ ਰਾਮ ਲੀਲਾ ਦਾ ਮੰਚਨ ਕੀਤਾ ਜਾਂਦਾ ਹੈ।ਸ਼ਿਵ ਸੈਨਾ ਯੂਥ ਵਿੰਗ ਦੇ ਸੂਬਾ …

Read More »

ਵਿੱਤ ਮੰਤਰੀ ਨਾਲ ਹੋਈ ਮੀਟਿੰਗ ‘ਚ ਨਹੀਂ ਹੋ ਸਕਿਆ ਕੋਈ ਐਲਾਨ, ਪਰ 6 ਫੀਸਦ ਮਹਿੰਗਾਈ ਭੱਤੇ ਦੀ ਬੱਝੀ ਆਸ – ਕਨਵੀਨਰ

ਸਮਰਾਲਾ, 22 ਸਤੰਬਰ (ਇੰਦਰਜੀਤ ਸਿੰਘ ਕੰਗ) – ਯੂ.ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੀਟਿੰਗ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ।ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸਮਰਾਲਾ ਨੇ ਦੱਸਿਆ ਕਿ ਮਿਲਣੀ ਮੌਕੇ ਵਫਦ ਵਿੱਚ ਸਾਂਝੇ ਫਰੰਟ ਦੇ ਕਨਵੀਨਰ ਜਰਮਨਜੀਤ ਸਿੰਘ, ਸਤੀਸ਼ ਰਾਣਾ, ਠਾਕੁਰ ਸਿੰਘ, ਕਰਮ ਸਿੰਘ ਧਨੋਆ, ਬਾਜ਼ ਸਿੰਘ ਖਹਿਰਾ, ਪ੍ਰੇਮ ਸਾਗਰ ਸ਼ਰਮਾ, ਕੁਲਦੀਪ ਖੰਨਾ, …

Read More »

ਚੰਡੀਗੜ੍ਹ ਯੂਨੀਵਰਸਿਟੀ ਵਰਗੀ ਕਿਸੇ ਵੀ ਸੰਭਾਵਿਤ ਸਥਿਤੀ ਬਾਰੇ ਵਿਧੀ-ਵਿਧਾਨ ਤਿਆਰ ਕਰਕੇ ਜਾਗਰੂਕਤਾ ਫੈਲਾਏ ਜਾਣ ਦੀ ਲੋੜ ਬਾਰੇ ਚਰਚਾ

ਪਟਿਆਲਾ, 22 ਸਤੰਬਰ (ਡਾ. ਜਸਵੰਤ ਸਿੰਘ ਪੁਰੀ) – ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪਿਛਲੇ ਦਿਨਾਂ ਵਿੱਚ ਜਿਸ ਕਿਸਮ ਦਾ ਮਾਮਲਾ ਸਾਹਮਣੇ ਆਇਆ ਹੈ, ਅਜਿਹਾ ਕਿਸੇ ਵੀ ਤਰ੍ਹਾਂ ਦਾ ਮਾਮਲਾ ਪੰਜਾਬੀ ਯੂਨੀਵਰਸਿਟੀ ‘ਚ ਵਾਪਰਨ ਦੀ ਕਿਸੇ ਵੀ ਤਰ੍ਹਾਂ ਦੀ ਗੁੰਜਾਇਸ਼ ਬਾਰੇ ਨਿਸ਼ਾਨਦੇਹੀ ਕਰਨ ਅਤੇ ਸਮੇਂ ਸਿਰ ਲੋੜੀਂਦੀਆਂ ਪੇਸ਼ਬੰਦੀਆਂ ਕਰਨ ਦੀ ਲੋੜ ਨੂੰ ਮੁੱਖ ਰੱਖਦਿਆਂ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਉਚ ਅਧਿਕਾਰੀਆਂ ਵਲੋਂ ਇੱਕ …

Read More »

ਮੇਅਰ ਦੀ ਪ੍ਰਧਾਨਗੀ ‘ਚ ਵਾਟਰ ਟੈਰਿਫ ਪਾਲਿਸੀ-2018 ਲਾਗੂ ਕਰਨ ਲਈ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 22 ਸਤੰਬਰ (ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਕਮਿਸ਼ਨਰ ਕੁਮਾਰ ਸੋਰਭ ਰਾਜ ਵਲੋਂ ਪੰਜਾਬ ਵਾਟਰ ਟੈਰਿਫ ਪਾਲਿਸੀ ਲਾਗੂ ਕਰਨ ਲਈ ਬਣਾਈ ਗਈ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿਚ ਡਿਪਟੀ ਮੇਅਰ ਯੂਨਸ ਕੁਮਾਰ, ਸਬ ਕਮੇਟੀਆਂ ਦੇ ਚੇਅਰਮੈਨ ਅਸ਼ਵਨੀ ਕਾਲੇਸ਼ਾਹ, ਜੀਤ ਸਿੰਘ ਭਾਟੀਆ, ਮਹੇਸ਼ ਖੰਨਾ, ਸੁਖਦੇਵ ਸਿੰਘ ਚਾਹਲ, ਨਿਗਰਾਨ ਇੰਜੀ. ਅਨੁਰਾਗ ਮਹਾਜਨ, ਕਾਰਜਕਾਰੀ ਇੰਜੀ. ਲਤਾ ਚੌਹਾਨ, …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਵਿਦਿਆਰਥੀਆਂ ਨੇ ਵੱਖ ਵੱਖ ਗਤੀਵਿਧੀਆਂ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਲਾਅ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਵੱਖ-ਵੱਖ                   ਗਤੀਵਿਧੀਆ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਲਾਅ ਕਾਲਜ ਦੇ …

Read More »

ਬੀ.ਐਡ (ਸੀ.ਈ.ਟੀ) ਦਾਖਲ਼ਾ-2022 ਦੀ ਕੌਂਸਲਿੰਗ ਦਾ ਪਹਿਲਾ ਦੌਰ ਸਫਲਤਾਪੂਰਵਕ ਸੰਪਨ

ਅੰਮ੍ਰਿਤਸਰ, 22 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ), ਪੰਜਾਬ ਯੂਨੀਵਰਸਿਟੀ (ਚੰਡੀਗੜ੍ਹ) ਅਤੇ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਨਾਲ ਸਬੰਧਤ ਮਾਨਤਾ ਪ੍ਰਾਪਤ ਦੇ ਸਾਰੇ ਐਜੂਕੇਸ਼ਨ ਕਾਲਜਾਂ `ਚ ਬੀ.ਐਡ ਕਲਾਸ `ਚ ਦਾਖਲੇ ਲਈ ਕਾਊਂਸਲਿੰਗ ਦਾ ਪਹਿਲਾ ਦੌਰ ਸਫਲਤਾਪੂਰਵਕ ਸੰਪਨ ਹੋ ਗਿਆ।ਬੀ.ਐਡ ਦਾਖਲਾ-2022 ਦੇ ਕੋਆਰਡੀਨੇਟਰ ਪ੍ਰੋ. (ਡਾ.) ਅਮਿਤ ਕੌਟਸ ਨੇ ਦੱਸਿਆ ਕਿ ਦੂਜੀ ਕਾਉਂਸਲਿੰਗ ਲਈ ਮੇਜਰ ਵਿਸ਼ਿਆਂ ਦੇ ਕੰਬੀਨੇਸ਼ਨ ਅਤੇ ਕਾਲਜਾਂ ਲਈ ਆਨਲਾਈਨ …

Read More »

ਦਿਨ ਪੇਪਰਾਂ ਦੇ ਆਏ

ਦਿਨ ਪੇਪਰਾਂ ਦੀ ਆਏ ਆਓ ਕਰ ਲਓ ਪੜ੍ਹਾਈ ਬੱਚਿਓ। ਵਿੱਦਿਆ ਹੈ ਅਸਲ ਕਮਾਈ ਬੱਚਿਓ। ਮੋਬਾਇਲ, ਟੀ.ਵੀ ਬੰਦ ਕਰ ਘਰ ਸਕੂਲ ਵਿੱਚ ਕਰ ਲਓ ਪੜ੍ਹਾਈ ਬੱਚਿਓ। ਦਿਨ ਪੇਪਰਾਂ ਦੇ ਆਏ, ਆਓ ਕਰ ਲਓ ਪੜ੍ਹਾਈ ਬੱਚਿਓ ਜੇਕਰ ਸਫਲ ਹੋਣਾ ਇਸ ਵਾਰ ਬੱਚਿਓ ਕਰ ਲਓ ਪੜ੍ਹਾਈ ਜੀਅ ਜਾਨ ਨਾਲ ਬੱਚਿਓ ਕੀਮਤੀ ਹੈ ਵੇਲਾ ਮੁੜ ਹੱਥ ਅਉਣਾ ਨਈ ਫੇਲ੍ਹ ਹੋ ਗਏ ਤਾਂ ਫਿਰ ਪਊ …

Read More »

ਗਰੀਨਲੈਂਡ ਵਿਖੇ ਵਿਧਾਇਕ ਡਾ. ਕੁੰਵਰ ਵਿਜੇ ਵਲੋਂ ਪ੍ਰਭਾਵਸ਼ਾਲੀ ਮੀਟਿੰਗ

ਮੇਰਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ ਹੈ – ਡਾ. ਕੁੰਵਰ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਹਲਕਾ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਗਰੀਨਲੈਂਡ ਵਾਰਡ ਨੰਬਰ 19 ਵਿਚ ਹੋਈ।ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਏ ਹੋਏ ਪਤਵੰਤੇ ਸਜਣਾਂ ਧੰਨਵਾਦ ਕੀਤਾ।ਉਨਾਂ ਕਿਹਾ ਕਿ ਜਿਵੇਂ …

Read More »

ਜਿਲ੍ਹਾ ਪੱਧਰੀ ਟੂਰਨਾਂਮੈਟ ਦੇ ਨੌਵੇਂ ਦਿਨ ਹੋਏ ਫਸਵੇਂ ਖੇਡ ਮੁਕਾਬਲੇ

ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਰਾਜ ਕਮਲ ਚੌਧਰੀ, ਸਕੱਤਰ ਪੰਜਾਬ ਸਰਕਾਰ ਅਤੇ ਯੁਵਕ ਸੇਵਾਵਾਂ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਪੋਰਟਸ ਪੰਜਾਬ ਮੋਹਾਲੀ ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸੁਰਿੰਦਰ …

Read More »

ਪੰਜਾਬ ਦੇ ਸਰਪੰਚਾਂ ਨੂੰ ਮਾਣ ਭੱਤਾ ਜਲਦ ਦਿੱਤਾ ਜਾਵੇਗਾ – ਧਾਲੀਵਾਲ

ਪੰਚਾਇਤੀ ਰਾਜ ਸੰਸਥਾਵਾਂ ‘ਚ ਔਰਤਾਂ ਦੀ ਮਜ਼ਬੂਤ ਭਾਗੀਦਾਰੀ ਬਾਰੇੇ ਸੈਮੀਨਾਰ ਅੰਮ੍ਰਿਤਸਰ, 21 ਸਤੰਬਰ (ਸੁਖਬੀਰ ਸਿੰਘ) – ਪੰਚਾਇਤੀ ਰਾਜ ਸੰਸਥਾਵਾਂ ਵਿਚ ਔਰਤਾਂ ਦੀ ਮਜ਼ਬੂਤ ਭਾਈਵਾਲੀ ‘ਤੇ ਕਰਵਾਏ ਪੰਜਾਬ ਦੇ ਪਲੇਠੇ ਸੈਮੀਨਾਰ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਪਿੰਡਾਂ ਦੀ ਦਸ਼ਾ ਤੇ ਦਿਸ਼ਾ ਬਦਲਣ ਲਈ ਅੱਗੇ ਆਉਣ ਦਾ ਸੱਦਾ ਦਿੰਦੇ ਕਿਹਾ ਕਿ ਜੇਕਰ ਮੇਰੀਆਂ ਮਾਵਾਂ, ਭੈਣਾਂ, ਧੀਆਂ, …

Read More »