ਸਮਰਾਲਾ, 23 ਦਸੰਬਰ (ਇੰਦਰਜੀਤ ਸਿੰਘ ਕੰਗ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਸਮਰਾਲਾ ਜਿਲਾ ਲੁਧਿਆਣਾ ਵੱਲੋਂ ਨੇੜਲੇ ਪਿੰਡ ਗੋਸਲਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।ਇਹ ਕੈਂਪ ਡਾ. ਗੁਰਦੀਪ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਦੀ ਅਗਵਾਈ ਹੇਠ ਲਗਾਇਆ ਗਿਆ।ਕੈਂਪ ਦਾ ਮੁੱਖ ਮੰਤਵ ਕਿਸਾਨ ਵੀਰਾਂ ਨੂੰ ਕਣਕ ਦੀ ਫਸਲ ਤੇ ਇਸ …
Read More »ਪੰਜਾਬੀ ਖ਼ਬਰਾਂ
ਸਮਰਾਲਾ ਦੇ ਲੇਬਰ ਚੌਂਕ ’ਚ ਭਾਈ ਜੀਵਨ ਸਿੰਘ ਦਾ ਸ਼ਹੀਦੀ ਦਿਹਾੜ੍ਹਾ ਮਨਾਇਆ
ਸਮਰਾਲਾ, 23 ਦਸੰਬਰ (ਇੰਦਰਜੀਤ ਸਿੰਘ ਕੰਗ) – ਰਾਜ ਮਿਸਤਰੀ ਮਜ਼ਦੂਰ ਯੂਨੀਅਨ (ਸੀਟੂ) ਅਤੇ ਵੱਖ-ਵੱਖ ਸਮਾਜਸੇਵੀ ਜਥੇਬੰਦੀਆਂ ਵਲੋਂ ਸਮਰਾਲਾ ਦੇ ਲੇਬਰ ਚੌਂਕ ’ਚ ਕਾਮਰੇਡ ਭਜਨ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਸਮਰਾਲਾ ਅਤੇ ਲੇਖਕ, ਸਮਾਜਸੇਵੀ ਮੈਨੇਜਰ ਕਰਮ ਚੰਦ ਦੀ ਅਗਵਾਈ ਹੇਠ ਬਾਬਾ ਜੀਵਨ ਸਿੰਘ ਜੀ ‘ਭਾਈ ਜੈਤਾ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਕੱਤਰ ਹੋਏ ਮਜ਼ਦੂਰਾਂ ਨੂੰ ਸੰਬੋਧਨ ਕਰਦੇ ਹੋਏ ਕਾਮਰੇਡ ਭਜਨ ਸਿੰਘ …
Read More »ਸ੍ਰੀ ਅਕਾਲ ਤਖ਼ਤ ਸਾਹਿਬ `ਤੇ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀ ਯਾਦ `ਚ ਗੁਰਮੰਤਰ ਤੇ ਮੂਲਮੰਤਰ ਦੇ ਜਾਪ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹੋਏ ਆਦੇਸ਼ ਅਨੁਸਾਰ ਦਸਮ ਪਾਤਸ਼ਾਹ ਜੀ ਦੇ ਵੱਡੇ ਸਾਹਿਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਸਮੇਤ ਚਮਕੌਰ ਦੀ ਜੰਗ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਸਵੇਰੇ 10.00 ਵਜੇ ਦਸ ਮਿੰਟ ਲਈ ਗੁਰਮੰਤਰ ਅਤੇ ਮੂਲਮੰਤਰ ਦੇ ਜਾਪ ਕੀਤੇ ਗਏ।ਸ੍ਰੀ …
Read More »ਐਡਵੋਕੇਟ ਧਾਮੀ ਵੱਲੋਂ ਵੱਡੇ ਸਾਹਿਜ਼ਾਦਿਆਂ ਤੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਹੈ।ਐਡਵੋਕੇਟ ਧਾਮੀ ਨੇ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਧਰਮ ਪ੍ਰਤੀ ਦ੍ਰਿੜ੍ਹਤਾ, ਉਨ੍ਹਾਂ ਦੀ ਹੱਕ ਸੱਚ ਨਾਲ ਖੜਣ ਦੀ ਵਚਨਬੱਧਤਾ ਤੋਂ ਪ੍ਰੇਰਣਾ ਲੈਣ ਦੀ …
Read More »ਵੱਡੇ ਸਾਹਿਬਜ਼ਾਦਿਆਂ ਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ ਗੁਰਮਤਿ ਸਮਾਗਮ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮੂਹ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ …
Read More »ਡਿਪਟੀ ਕਮਿਸ਼ਨਰ ਨੇ ਟੀ.ਬੀ ਦੇ ਖਾਤਮੇ ਲਈ ਗਠਿਤ ਕੀਤੀ ਟਾਸਕ ਫੋਰਸ
ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜਿਲ੍ਹੇ ਵਿੱਚ ਟੀ.ਬੀ ਦੇ ਖਾਤਮੇ ਲਈ ਟਾਸਕ ਫੋਰਸ ਦਾ ਗਠਨ ਕਰਦੇ ਹੋਏ ਹਦਾਇਤ ਕੀਤੀ ਕਿ ਹਰੇਕ ਮਰੀਜ਼ ਦਾ ਰਿਕਾਰਡ ਰੱਖਿਆ ਜਾਵੇ ਅਤੇ ਹਰੇਕ ਲੋੜਵੰਦ ਮਰੀਜ਼ ਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਸਹੀ ਖੁਰਾਕ ਦਿੱਤੀ ਜਾਵੇ।ਅੱਜ ਵਿਸ਼ੇਸ਼ ਤੌਰ ‘ਤੇ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਵੀ ਲਿਆ ਗਿਆ ਕਿ ਜੋ …
Read More »ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ ਦੀ ਸ਼ਤਰੰਜ ਕਲਾ ਨੂੰ ਵਿਸ਼ਵ ਭਰ ਵਿੱਚ ਪ੍ਰਮੋਟ ਕਰਨ ਦੇ ਕੀਤੇ ਜਾਣਗੇ ਯਤਨ ਅੰਮ੍ਰਿਤਸਰ, 21 ਦਸੰਬਰ (ਸੁਖਬੀਰ ਸਿੰਘ) – ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਜੇਤੂ ਰਹੇ ਭਾਰਤ ਦੇ ਸ਼ਤਰੰਜ ਖਿਡਾਰੀ ਡੀ ਗੁਕੇਸ਼ ਲਈ ਸ਼ਤਰੰਜ ਦੇ ਮੋਹਰੇ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਵਿਸ਼ੇਸ਼ ਤੌਰ ‘ਤੇ ਆਪਣੇ ਦਫਤਰ ਬੁਲਾ …
Read More »ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਕਾਲ ਅਕੈਡਮੀ ਵਿਖੇ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਦੀ ਸ਼ਾਖਾ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਪ੍ਰਿੰਸੀਪਲ ਸ੍ਰੀਮਤੀ ਗੁਰਜੀਤ ਕੌਰ ਸਿੱਧੂ ਦੀ ਅਗਵਾਈ ਹੇਠ, ਪੰਜਾਬੀ ਵਿਭਾਗ ਦੇ ਅਧਿਆਪਕ ਮਨਪ੍ਰੀਤ ਕੌਰ ਅਤੇ ਮਿਊਜ਼ਿਕ ਅਧਿਆਪਕ ਤਲਵਿੰਦਰ ਕੌਰ ਵਲੋਂ ਸਵੇਰ ਦੀ ਪ੍ਰਾਰਥਨਾ ਵਿੱਚ `ਸਫਰ-ਏ-ਸ਼ਹਾਦਤ` ਤਹਿਤ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ …
Read More »ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਸਮਾਗਮ ਅਯੋਜਿਤ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਦਰਸਾਉਂਦਿਆਂ ਡਿਸਪਲੇ ਬੋਰਡ ਤਿਆਰ ਕੀਤੇ।ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰਬਾਣੀ ਦੇ ਪਾਠ, ਸ਼ਬਦ ਕੀਰਤਨ, ਕਵੀਸ਼ਰੀਆਂ, ਢਾਡੀ ਵਾਰਾਂ, ਭਾਸ਼ਣ ਅਤੇ ਧਾਰਮਿਕ ਕਵਿਤਾਵਾਂ …
Read More »ਸਕੂਲੀ ਵਿਦਿਆਰਥੀਆਂ ਨੇ ਪਿੰਗਲਵਾੜਾ ਸ਼ਾਖਾ ਦਾ ਕੀਤਾ ਦੌਰਾ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦੇਵਾਲਾ ਜਿਲ੍ਹਾ ਮਾਨਸਾ ਦੇ ਵਿਦਿਆਰਥੀਆਂ ਨੇ ਸਥਾਨਕ ਧੂਰੀ ਰੋਡ ਸਥਿਤ ਪਿੰਗਲਵਾੜਾ ਸ਼ਾਖਾ ਦਾ ਦੌਰਾ ਕੀਤਾ।ਸਕੂਲ ਪ੍ਰਿੰਸੀਪਲ ਬਬੀਤਾ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮੈਡਮ ਇੰਦਰਜੀਤ ਕੌਰ ਦੀ ਅਗਵਾਈ ਵਿੱਚ 80 ਵਿਦਿਆਰਥੀਆਂ ਦੇ ਗਰੁੱਪ ਨੇ ਸ਼ਾਖਾ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਮਰੀਜ਼ਾਂ ਨਾਲ ਕੁੱਝ ਸਮਾਂ ਬਿਤਾਇਆ।ਸ਼ਾਖਾ ਦੇ ਮੁੱਖ ਪ੍ਰਬੰਧਕ ਤਰਲੋਚਨ …
Read More »
Punjab Post Daily Online Newspaper & Print Media