Wednesday, November 25, 2026

ਪੰਜਾਬੀ

ਅੰਮ੍ਰਿਤਸਰ ਜਿਲ੍ਹੇ ਦੀਆਂ ਜਿਲ੍ਹਾ ਪੱਧਰੀ ਖੇਡਾਂ 12 ਤੋਂ ਸ਼ੁਰੂ -ਡਿਪਟੀ ਕਮਿਸ਼ਨਰ

22 ਖੇਡਾਂ ‘ਚ 6 ਉਮਰ ਵਰਗਾਂ ਦੇ ਹੋਣਗੇ ਮੁਕਾਬਲੇ ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਖਿਡਾਰੀਆਂ ਦੀ ਕਲਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰੀ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ …

Read More »

ਗਰਭਵਤੀ ਮਾਤਾਵਾਂ ਨੂੰ ਤਿੰਨ ਕਿਸ਼ਤਾਂ ‘ਚ ਮਿਲਦੀ ਹੈ 5 ਹਜ਼ਾਰ ਰੁਪਏ ਦੀ ਰਾਸ਼ੀ- ਕੁਲਦੀਪ ਕੌਰ

1 ਤੋਂ 30 ਸਤੰਬਰ ਤੱਕ ਚਲਾਇਆ ਜਾ ਰਿਹਾ ਹੈ ਪੋਸ਼ਣ ਅਭਿਆਨ ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਭਾਰਤ ਸਰਕਾਰ ਵਲੋਂ 1 ਤੋਂ 30 ਸਤੰਬਰ ਤੱਕ ਪੋਸ਼ਣ ਅਭਿਆਨ ਚਲਾਇਆ ਜਾ ਰਿਹਾ ਹੈ।ਇਸ ਅਧੀਨ ਬਲਾਕ ਅਟਾਰੀ ਦੇ ਸਾਰੇ ਪਿੰਡਾਂ ‘ਚ ਆਂਗਨਵਾੜੀ ਸੈਂਟਰ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਰਹੀ ਹੈ।ਪਿੰਡ ਕੋਟਲੀ ਨਕੀਰ ਖਾਨ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਆਂਗਨਵਾੜੀ ਸੈਂਟਰ ਵਿਖੇ …

Read More »

ਨਾਰੀ ਸ਼ਕਤੀ ਜਾਗਰਣ ਸਮਿਤੀ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਮਹਿਲਾਵਾਂ ਨੂੰ ਹੈਂਡ ਵਾਸ਼ ਬਣਾਉਣ ਦੀ ਟਰੇਨਿੰਗ

ਅੰਮ੍ਰਿਤਸਰ, 11 ਸਤੰਬਰ (ਸੁਖਬੀਰ ਸਿੰਘ) – ਨਾਰੀ ਸ਼ਕਤੀ ਜਾਗਰਣ ਸਮਿਤੀ ਅੰਮ੍ਰਿਤਸਰ ਸ਼ਾਖਾ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗ ਨਾਲ ਮਹਿਲਾਵਾਂ ਨੂੰ ਹੈਂਡ ਵਾਸ਼ ਬਣਾਉਣ ਦੀ ਟਰੇਨਿੰਗ ਦਿੱਤੀ ਗਈ।ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਪ੍ਰੋਫੈਸਰ ਸੁਖਵਿੰਦਰ ਕੌਰ ਨੇ ਆਪਣੇ ਟਰੇਨਿੰਗ ਸੈਂਟਰ ਵਿੱਚ ਚੱਲ ਰਹੀਆਂ ਵੱਖ-ਵੱਖ ਤਰਾਂ ਦੀਆਂ ਆਈਟਮਾਂ ਜਿਵੇਂ ਬੇਕਰੀ ਪੇਂਟਿੰਗ, ਸਾਬਣ-ਸਰਫ, ਖਾਦ ਪਦਾਰਥ ਨੂੰ ਸੁਰਖਿਅਤ ਰੱਖਣ ਦੇ ਤਰੀਕੇ ਅਚਾਰ ਮੁਰੱਬੇ ਆਦਿ ਸਬੰਧੀ …

Read More »

ਪੰਜਾਬ ਦੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਦੁਆਰਾ ਵੇਟਰਨਜ਼ ਤੇ ਵੀਰ ਨਾਰੀਆਂ ਦਾ ਸਨਮਾਨ

ਜਲੰਧਰ, 11 ਸਤੰਬਰ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਆਜ਼ਾਦੀ ਦੇ 75 ਸਾਲਾਂ ਦੀ ਯਾਦ ‘ਚ ਮਨਾਏ ਜਾ ਰਹੇ ਦੇਸ਼ ਵਿਆਪੀ `ਆਜ਼ਾਦੀ ਕਾ ਅੰਮ੍ਰਿਤ ਮਹੋਤਸਵ` ਸਮਾਰੋਹ ਦੇ ਹਿੱਸੇ ਵਜੋਂ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪਿਛਲੇ ਦਿਨੀ ਜਲੰਧਰ ਕੈਂਟ ਵਿਖੇ ਵਜਰਾ ਕੋਰ ਦਾ ਦੌਰਾ ਕੀਤਾ। ਇਸ ਸਮੇਂ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਦਾ ਮਨੋਰਥ ਦੇਸ਼ ਦੀ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਆਯੋਜਿਤ ਕੀਤਾ ਗਿਆ ਸਾਹਿਤਕ ਸਮਾਗਮ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗ) – ਆਰੀਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਸਹਿਯੋਗ ਸਦਕਾ ਅਤੇ ਪੰਜਾਬ ਜ਼ੋਨ-ਏ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਹੜੇ ਵਿੱਚ ਇੱਕ ਸਾਹਿਤ ਸਮਾਗਮ ਕਰਵਾਇਆ ਗਿਆ।ਜਿਸ ਦਾ ਮੁੱਖ ਮਕਸਦ ਭਾਸ਼ਾ ਤੇ ਸਾਹਿਤ ਨਾਲ ਜੋੜਨਾ ਤੇ ਜੀਵਨ ਵਿੱਚ ਇਸ ਦੀ ਅਹਿਮੀਅਤ ਪ੍ਰਗਟ ਕਰਨਾ …

Read More »

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਲੱਗਾ ਮੁਫਤ ਮੈਡੀਕਲ ਕੈਂਪ

ਅੰਮ੍ਰਿਤਸਰ, 11 ਸਤੰਬਰ (ਜਗਦੀਪ ਸਿੰਘ ਸੱਗੂ) – ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨਤਾਰਨ ਰੋਡ ਵਿਖੇ ਮੁਫਤ ਮੈਡੀਕਲ ਕੈਂਪ ਚੇਅਰਮੈਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਦੀ ਦੇਖ-ਰੇਖ ਵਿੱਚ ਲਗਾਇਆ ਗਿਆ।ਕੈਂਪ ਦਾ ਉਦਘਾਟਨ ਮੈਨੇਜਿੰਗ ਡਾਇਰੈਕਟਰ ਹਰਵਿੰਦਰਪਾਲ ਸਿੰਘ ਲਿਟਲ ਨੇ ਕੀਤਾ।ਮੈਨੇਜਿੰਗ ਡਾਇਰੈਕਟਰ ਲਿਟਲ ਨੇ ਕਿਹਾ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਲੋਂ ਮਾਨਵਤਾ ਦੀ ਸੇਵਾ ਨੂੰ ਆਪਣਾ ਧਾਰਮਿਕ ਫਰਜ਼ ਸਮਝਦਿਆਂ ਇਹ ਸੇਵਾਵਾਂ ਨਿਰੰਤਰ ਜਾਰੀ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਹਿੱਤ ਨੇ ਆਪਣੇ ਜੀਵਨ ਅੰਦਰ ਹਮੇਸ਼ਾਂ ਪੰਥਕ ਸੋਚ ਨੂੰ ਬੁਲੰਦ ਰੱਖਿਆ ਅਤੇ ਸਿੱਖੀ ਪ੍ਰਚਾਰ ਦੇ ਨਾਲ-ਨਾਲ …

Read More »

ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਮਾਰਚ ਤੇ ਸਮਾਗਮ ਦਾ ਆਯੋਜਨ

ਜੰਗ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਉਘੜਵੀਂ ਮਿਸਾਲਵ – ਐਡਵੋਕੇਟ ਧਾਮੀ ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – 1897 ਵਿਚ ਹੋਈ ਸਾਰਾਗੜ੍ਹੀ ਜੰਗ ਦੀ 125ਵੀਂ ਵਰ੍ਹੇਗੰਢ ਮੌਕੇ ਸਾਰਾਗੜ੍ਹੀ ਫਾਊਂਡੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਥੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਤੱਕ ਸਾਰਾਗੜ੍ਹੀ ਮਾਰਚ ਅਤੇ ਸਮਾਗਮ ਦਾ ਆਯੋਜਨ ਕੀਤਾ ਗਿਆ। ਸਾਰਾਗੜ੍ਹੀ ਮਾਰਚ ਦੀ ਆਰੰਭਤਾ ਮੌਕੇ ਸ੍ਰੀ ਅਕਾਲ …

Read More »

ਸ਼੍ਰੋਮਣੀ ਕਮੇਟੀ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਵਲੋਂ ਅਵਤਾਰ ਸਿੰਘ ਹਿੱਤ ਦੀ ਮੌਤ ‘ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ ਸੱਗੂ) – ਤਖਤ ਸਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਅਵਤਾਰ ਸਿੰਘ ਹਿੱਤ ਦੇ ਅਚਨਚੇਤੀ ਅਕਾਲ ਚਲਾਣਾ ਕਰ ਜਾਣ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਰਮਚਾਰੀ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਸੋਸੀਏਸ਼ਨ ਦੇ ਪ੍ਰਧਾਨ ਜੋਗਿੰਦਰ ਸਿੰਘ ਅਦਲੀਵਾਲ ਨੇ ਕਿਹਾ ਅਵਤਾਰ ਸਿੰਘ ਹਿੱਤ ਦਿੱਲੀ …

Read More »

ਇੱਕ ਰੋਜ਼ਾ ਵਿਭਾਗ ਪੱਧਰੀ ਵਿਗਿਆਨ ਮੇਲਾ ਕਰਵਾਇਆ

ਭੀਖੀ, 10 ਸਤੰਬਰ (ਕਮਲ ਜ਼ਿੰਦਲ) – ਵਿੱਦਿਆ ਭਾਰਤੀ ਦੇ ਮਾਨਸਾ ਵਿਭਾਗ ਦਾ ਵਿਗਿਆਨ ਮੇਲਾ ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਆਯੋਜਿਤ ਕੀਤਾ ਗਿਆ।ਮੇਲੇ ਦਾ ਉਦਘਾਟਨ ਸਕੂਲ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਮਾਨਸਾ ਵਿਭਾਗ ਸਚਿਵ ਅਤੇ ਉਤਰ ਖੇਤਰ ਵਿਗਿਆਨ ਪ੍ਰਮੁੱਖ ਜਗਦੀਪ ਪਟਿਆਲ ਪ੍ਰਿੰਸੀਪਲ ਚੇਤਨ ਸਿੰਘ ਸਰਵਹਿੱਤਕਾਰੀ ਵਿੱਦਿਆ ਮੰਦਰ, ਮਾਨਸਾ, ਵਿਗਿਆਨ ਵਿਸ਼ੇ ਦੇ ਸੰਯੋਜਕ ਸੰਜੀਵ ਕੁਮਾਰ ਪ੍ਰਿੰਸੀਪਲ ਤਾਰਾ ਚੰਦ ਵਿੱਦਿਆ ਮੰਦਰ …

Read More »