ਅੰਮ੍ਰਿਤਸਰ, 8 ਜੁਲਾਈ (ਜਗਦੀਪ ਸਿੰਘ) – ਨੌਜਵਾਨ ਉਦਮਤਾ ਦੀ ਭਾਵਨਾ ਨੂੰ ਉਜਾਗਰ ਕਰਨ ਵਾਲੀ ਇੱਕ ਸ਼ਾਨਦਾਰ ਪ੍ਰਾਪਤੀ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਦੇ ਵਿਦਿਆਰਥੀ ਗੁਰਾਂਸ ਸਿੰਘ ਨੇ ਬਹੁਤ ਹੀ ਸਤਿਕਾਰਯੋਗ `ਫਿਊਚਰ ਟਾਈਕੂਨਜ਼` ਮੁਕਾਬਲੇ ਵਿੱਚ ਦੂਜਾ ਰਨਰ-ਅੱਪ ਸਥਾਨ ਪ੍ਰਾਪਤ ਕਰਕੇ ਆਪਣੀ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ।ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਦੀ ਦੂਰਦਰਸ਼ੀ ਅਗਵਾਈ ਹੇਠ ਜਿਲ੍ਹਾ ਅੰਮ੍ਰਿਤਸਰ ਨੇ ਨੌਜਵਾਨ …
Read More »ਪੰਜਾਬੀ
ਮਨਿੰਦਰ ਕਾਂਗ ਦੀ ਕਹਾਣੀ ‘ਤੇ ਅਧਾਰਿਤ ਕੇਵਲ ਧਾਲੀਵਾਲ ਦੇ ਨਿਰਦੇਸ਼ਿਤ ਨਾਟਕ ‘ਭਾਰ’ ਦਾ ਮੰਚਣ
ਅੰਮ੍ਰਿਤਸਰ, 8 ਜੁਲਾਈ (ਦੀਪ ਦਵਿੰਦਰ ਸਿੰਘ) – ਅੰਤਰਰਾਸ਼ਟਰੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 6 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀਂ ਹੈ।ਜਿਸ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ …
Read More »‘ਪੰਜ ਰੋਜ਼ਾ ਨਾਟ ਉਤਸਵ’ ਦੇ ਦੂਜੇ ਦਿਨ ਨਾਟਕ ‘ਸਪਾਰਟਾਕਸ’ ਦਾ ਮੰਚਣ
ਅੰਮ੍ਰਿਤਸਰ, 6 ਜੁਲਾਈ (ਦੀਪ ਦਵਿੰਦਰ ਸਿੰਘ) – ਅੰਤਰਰਾਸ਼ਟਰੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 6 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀਂ ਹੈ।ਜਿਸ ਵਿੱਚ ਏਸ਼ੀਆਂ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ …
Read More »ਡਿਪਟੀ ਕਮਿਸ਼ਨਰ ਨੇ ਸ਼੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਦੀ ਸਫਾਈ ਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਛੇਤੀ ਹੀ ਇਸ ਰਸਤੇ ‘ਤੇ ਚਲਾਈਆਂ ਜਾਣਗੀਆਂ ਗੋਲਫ ਕਾਰਟ ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ, ਜਿਨਾਂ ਨੇ ਕੱਲ੍ਹ ਹੀ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਟਾਉਨ ਹਾਲ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਦੀ ਸਫਾਈ ਅਤੇ ਪ੍ਰਬੰਧਾਂ ਨੂੰ ਹੋਰ ਵਧੀਆ ਕਰਨ ਲਈ ਅਡਾਪਟ ਕੀਤਾ ਹੈ, ਨੇ ਅੱਜ ਛੁੱਟੀ ਦੇ ਬਾਵਜ਼ੂਦ ਅਧਿਕਾਰੀਆਂ ਦੇ ਨਾਲ ਮੌਕੇ ਦਾ …
Read More »ਨਹੀਂ ਰਹੇ ਮਸ਼ਹੂਰ ਅਦਾਕਾਰ ਸੁਰੇਸ਼ ਪੰਡਿਤ
ਰੰਗ ਕਰਮੀਆਂ, ਕਲਾਕਾਰਾਂ ਅਤੇ ਸਾਹਿਤਕਾਰਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਈ ਅੰਮ੍ਰਿਤਸਰ, 6 ਜੁਲਾਈ (ਦੀਪ ਦਵਿੰਦਰ ਸਿੰਘ) – ਕਲਾ ਦੇ ਖੇਤਰ ਵਿੱਚ ਇਹ ਖਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਅੰਮ੍ਰਿਤਸਰ ਸ਼ਹਿਰ ਦੇ ਨਾਮਵਰ ਬਜ਼ੁਰਗ ਰੰਗਕਰਮੀ, ਨਾਟ ਨਿਰਦੇਸ਼ਕ ਅਤੇ ਅਦਾਕਾਰ ਸੁਰੇਸ਼ ਪੰਡਿਤ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ।ਉਹਨਾਂ ਦੀ ਸਿਹਤ ਪਿਛਲੇ ਕੁੱਝ ਮਹੀਨਿਆਂ ਤੋਂ ਢਿੱਲੀ ਚੱਲ ਰਹੀ ਸੀ।ਉਹਨਾਂ ਦਾ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਮੀਰੀ-ਪੀਰੀ ਦਿਵਸ ਮੌਕੇ ਅਰਦਾਸ
ਦੀਵਾਨ ਵੱਲੋਂ ਕੀਰਤਨ ਦਰਬਾਰ ਲਈ ਕੀਤੀਆਂ ਜਾ ਰਹੀਆਂ ਤਿਆਰੀਆ ਸਬੰਧੀ ਵਿਚਾਰਾਂ ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਮੀਰੀ-ਪੀਰੀ ਦਿਵਸ ਮੌਕੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਦੀਵਾਨ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ …
Read More »ਸ਼੍ਰੋਮਣੀ ਨਾਟਕਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ‘ਪੰਜ ਰੋਜ਼ਾ ਨਾਟ ਉਤਸਵ’ ਦਾ ਹੋਇਆ ਆਗਾਜ਼
ਅੰਮ੍ਰਿਤਸਰ, 6 ਜੁਲਾਈ (ਦੀਪ ਦਵਿੰਦਰ ਸਿੰਘ) – ਅੰਤਰਰਾਸ਼ਟਰੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਲੋਂ ਰਾਸ਼ਟਰਪਤੀ ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 6 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀਂ ਹੈ।ਜਿਸ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ …
Read More »ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵਲੋਂ ਨਵੀਂ ਧਾਰਮਿਕ ਐਲਬਮ “ਹੱਥ ਸਿਰ ‘ਤੇ ਰੱਖਣਾ ਜੀ’ ਕੀਤੀ ਰਲੀਜ਼
ਅੰਮ੍ਰਿਤਸਰ, 6 ਜੁਲਾਈ (ਜਗਦੀਪ ਸਿੰਘ) – ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਹਫਤਾਵਾਰੀ ਕੀਰਤਨ ਅਤੇ ਮਾਤਾ ਅਜੀਤ ਕੌਰ ਦੀ ਪਹਿਲੀ ਬਰਸੀ ਨੂੰ ਸਮਰਪਿਤ ਇੱਕ ਵਿਸ਼ੇਸ਼ ਰੂਹਾਨੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸਮਾਗਮ ਦੀ ਅਗਵਾਈ ਭਾਈ ਗੁਰਇਕਬਾਲ ਸਿੰਘ ਤੇ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵਲੋਂ ਕੀਤੀ ਗਈ।ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਵਲੋਂ ਗਾਇਨ ਕੀਤੀ ਗਈ ਨਵੀਂ ਧਾਰਮਿਕ ਐਲਬਮ “ਹੱਥ ਸਿਰ …
Read More »ਡੀ.ਏ.ਵੀ ਪਬਲਿਕ ਸਕੂਲ ਵਿੱਚ `ਸਮਰੱਥਾ ਨਿਰਮਾਣ ਪ੍ਰੋਗਰਾਮ` ਦਾ ਆਯੋਜਨ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਪੁਰਸਕਾਰ ਜੇਤੂ, ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਵੀ.ਕੇ ਚੋਪੜਾ ਡਾਇਰੈਕਟਰ (ਪਬਲਿਕ ਸਕੂਲਾਂ) ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਡੀ.ਏ.ਵੀ ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਅਧਿਆਪਕਾਂ ਲਈ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਆਯੋਜਿਤ ਕੀਤਾ ਗਿਆ। ਵੱਖ-ਵੱਖ ਡੀ.ਏ.ਵੀ ਸੰਸਥਾਵਾਂ ਦੇ …
Read More »ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ – ਵਧੀਕ ਡਿਪਟੀ ਕਮਿਸ਼ਨਰ
ਪੁਲਸ ਨੇ 1 ਜਨਵਰੀ 2025 ਤੋਂ 31 ਮਈ 2025 ਤੱਕ ਕੀਤੇ 6800 ਚਾਲਾਨ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਹਰ ਸਕੂਲ ਮੁਖੀ ਸੁਰੱਖਿਆ ਸਕੂਲ ਵਾਹਨ ਨਿਯਮਾਂ ਦੀ ਪਾਲਣਾ ਲਈ ਪਾਬੰਦ ਹੈ।ਉਹਨਾਂ ਕਿਹਾ ਕਿ ਹਰੇਕ ਸਕੂਲ ਮੁਖੀ ਦਾ ਫਰਜ਼ ਬਣਦਾ ਹੈ ਕਿ ਉਹ …
Read More »
Punjab Post Daily Online Newspaper & Print Media