Tuesday, November 24, 2026

ਪੰਜਾਬੀ

ਪੰਜਾਬੀ ਭਾਸ਼ਾ ‘ਚ ਇੰਜੀ. ਵਿਸ਼ੇ ਦੀ ਤਕਨੀਕੀ ਸ਼ਬਦਾਵਲੀ ਦੇ ਨਿਰਮਾਣ ਕਰਨ ਹਿਤ ਤੀਜ਼ੀ ਪੰਜ-ਰੋਜ਼ਾ ਵਰਕਸ਼ਾਪ ਆਰੰਭ

ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਵਿਗਿਆਨ ਤੇ ਤਕਨੀਕੀ ਸ਼ਬਦਾਵਲੀ ਕਮਿਸ਼ਨ ਨਵੀਂ ਦਿੱਲੀ ਦਾ ਸਾਂਝਾਂ ਉਪਰਾਲਾ ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਅੱਜ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੀ ਸਰਪ੍ਰਸਤੀ ਹੇਠ ਕੀਤਾ ਗਿਆ।ਇਹ ਵਰਕਸ਼ਾਪ 10 ਸਤੰਬਰ 2022 ਤੋਂ ਸ਼ੁਰੂ ਹੋ ਕੇ 14 ਸਤੰਬਰ, 2022 ਤਕ ਰੋਜ਼ਾਨਾ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ …

Read More »

ਵਿੱਤ ਮੰਤਰੀ ਚੀਮਾ ਵਲੋਂ ਟੀ.ਸੀ.ਆਈ ਦੀ 21ਵੀਂ ਸਾਲਾਨਾ ਨੈਸ਼ਨਲ ਕਾਨਫਰੰਸ ਪੰਜਾਬ ਦੀ ਰਸਮੀ ਸ਼ੁਰੂਆਤ

ਕਿਹਾ, ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ‘ਚ ਬੇਮਿਸਾਲ ਉਪਰਾਲੇ ਕਰਨ ਲਈ ਵਚਨਬੱਧ ਸੰਗਰੂਰ, 10 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵਿੱਤ ਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸੀਬਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਟੀ.ਸੀ.ਆਈ ਦੀ ਦੋ ਦਿਨ ਚੱਲਣ 21ਵੀਂ ਸਾਲਾਨਾ ਨੈਸ਼ਨਲ ਕਾਨਫਰੰਸ ਪੰਜਾਬ ਦੀ ਰਸਮੀ ਸ਼ੁਰੂਆਤ ਕਰਵਾਈ।ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ …

Read More »

ਖ਼ਾਲਸਾ ਕਾਲਜ ਵਿਖੇ ਖੁੰਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਸਤੰਬਰ ਤੋਂ – ਡਾ. ਮਹਿਲ ਸਿੰਘ

ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਿਸਾਨ ਸਿਖਲਾਈ ਕੇਂਦਰ ਵਿਖੇ ਖੰੁਬਾਂ ਦੀ ਕਾਸ਼ਤ ਸਬੰਧੀ ਸਿਖਲਾਈ ਕੋਰਸ 13 ਤੋਂ 20 ਸਤੰਬਰ ਤੱਕ ਕਰਵਾਇਆ ਜਾ ਰਿਹਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱੱਸਿਆ ਕਿ ਜੋ ਕਿਸਾਨ ਔਰਤਾਂ ਅਤੇ ਕਿਸਾਨ ਉਕਤ ਕੋਰਸ ’ਚ ਭਾਗ ਲੈਣ ਦੇ ਚਾਹਵਾਨ ਹਨ, ਉਹ ਕਿਸਾਨ ਸਿਖਲਾਈ ਕੇਂਦਰ ਦੇ ਖੇਤੀਬਾੜੀ ਸੂਚਨਾ ਅਫ਼ਸਰ ਜਸਵਿੰਦਰ ਸਿੰਘ ਭਾਟੀਆ ਕੋਲ …

Read More »

ਖ਼ਾਲਸਾ ਕਾਲਜ ਇੰਜੀ. ਵਿਖੇ ਰੁਜ਼ਗਾਰ ਯੋਗਤਾਵਾਂ ਨੂੰ ਵਧਾਉਣ ਬਾਰੇ 5 ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 10 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਦੇ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਨੇ ਆਈ.ਬੀ.ਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਰਕਾਰੀ ਖੇਤਰ ਦੇ ਨਾਲ-ਨਾਲ ਪਬਲਿਕ ਸੈਕਟਰ ਅੰਡਰਟੇਕਿੰਗ ਅਤੇ ਸਿਵਲ ਸਰਵਿਸ ’ਚ ਕੈਰੀਅਰ ਦੇ ਨਵੀਨਤਮ ਵਿਕਲਪਾਂ ਬਾਰੇ ਜਾਣੂ ਕਰਵਾਉਣ ਦੇ ਮਕਸਦ ਤਹਿਤ ਰੋਜ਼ਗਾਰ ਗੁਣਾਂ ਨੂੰ ਵਧਾਉਣ ਸਬੰਧੀ 5 ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਕਾਲਜ …

Read More »

ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ’ਤੇ ਕੇਂਦਰਿਤ ਦੋ ਰੋਜ਼਼ਾ ਫਿਲਮ ਫੈਸਟੀਵਲ ਸ਼ੁਰੂ

ਕੇਂਦਰੀ ਸੱਭਿਆਚਾਰ ਮਾਮਲੇ ਮੰਤਰਾਲੇ ਅਤੇ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਕਰ ਰਿਹਾ ਆਯੋਜਨ ਅੰਮ੍ਰਿਤਸਰ, 10 ਸਤੰਬਰ (ਸੁਖਬੀਰ ਸਿੰਘ) – ਕੇਂਦਰੀ ਸੱਭਿਆਚਾਰ ਮਾਮਲੇ ਮੰਤਰਾਲੇ ਅਤੇ ਇੰਦਰਾ ਗਾਂਧੀ ਨੈਸ਼ਨਲ ਸੈਂਟਰ ਫਾਰ ਆਰਟਸ ਵਲੋਂ ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ਤਹਿਤ ਸ਼ਨੀਵਾਰ ਤੋਂ ਅਟਾਰੀ ਸਰਹੱਦ ’ਤੇ ਦੋ ਰੋਜ਼ਾ ਫਿਲਮ ਫੈਸਟੀਵਲ ਸ਼ੁਰੂੂ ਕੀਤਾ ਗਿਆ। ਵਿਭਾਜਨ ਵਿਭੀਸ਼ਿਕਾ ਸਮਰਿਤੀ ਦਿਵਸ ਦੇ ਤਹਿਤ ਵੰਡ ਦੇ ਵਿਸ਼ੇ ’ਤੇ ਆਯੋਜਿਤ ਇਸ …

Read More »

ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ

ਸਮਰਾਲਾ, 10 ਸਤੰਬਰ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਇੰਜ: ਪ੍ਰੇਮ ਸਿੰਘ ਸੀਨੀ: ਮੀਤ ਪ੍ਰਧਾਨ ਦੀ ਪ੍ਰ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਵਿੱਛੜ ਗਏ ਪੈਨਸ਼ਨਰਾਂ ਦੇ ਪਰਿਵਾਰਕ ਮੈਂਬਰਾਂ ਸੁਰਜੀਤ ਵਿਸ਼ਾਦ ਦੇ ਜਵਾਈ ਸਰਬਪ੍ਰੀਤ ਸਿੰਘ ਆਸਟ੍ਰੇਲੀਆ, ਪਵਨ ਬੱਠਲਾ, ਵਿਕਰਮ ਬੱਠਲਾ ਦੇ ਭਰਾ ਰਘੂ ਨਾਥ ਬੱਠਲਾ, ਹਰਨੇਕ ਸਿੰਘ ਕਾਲਸ ਕਲਾਂ ਦੇ ਭਰਾ ਹੀਰਾ ਸਿੰਘ, ਧੰਨਵੰਤ …

Read More »

ਜਨਮ ਦਿਨ ਮੁਬਾਰਕ – ਗੁਰਮਨਪ੍ਰੀਤ ਕੌਰ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ) – ਪਿੰਡ ਭਗਵਾਨਪੁਰਾ ਥਾਣਾ ਭਿਖੀਵਿੰਡ ਜਿਲ੍ਹਾ ਤਰਨ ਤਾਰਨ ਵਾਸੀ ਪਿਤਾ ਪ੍ਰਣਾਮ ਸਿੰਘ ਤੇ ਮਾਤਾ ਸੰਦੀਪ ਕੌਰ ਨੂੰ ਨੰਨ੍ਹੀ ਮੁੰਨ੍ਹੀ ਬੇਟੀ ਗੁਰਮਨਪ੍ਰੀਤ ਕੌਰ ਦਾ ਜਨਮ ਦਿਨ ਮੁਬਾਰਕ।

Read More »

ਐਡਵੋਕੇਟ ਧਾਮੀ ਵਲੋਂ ਗਿਆਨੀ ਕੇਵਲ ਸਿੰਘ ਨੂੰ ਕਿਰਪਾਨ ਸਮੇਤ ਮੈਟਰੋ ’ਚ ਸਫਰ ਤੋਂ ਰੋਕਣ ਦੀ ਨਿੰਦਾ

ਅੰਮ੍ਰਿਤਸਰ, 9 ਸਤੰਬਰ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ ਨੂੰ ਦਿੱਲੀ ਵਿਖੇ ਕਿਰਪਾਨ ਸਮੇਤ ਮੈਟਰੋ ਵਿਚ ਸਫਰ ਕਰਨ ਤੋਂ ਰੋਕਣ ਦੀ ਕਰੜੀ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਸਿੱਖ ਕੌਮ ਦੀ ਸਤਕਾਰਤ ਸ਼ਖ਼ਸੀਅਤ ਹਨ ਅਤੇ ਉਨ੍ਹਾਂ ਨੂੰ ਮੈਟਰੋ …

Read More »

ਗਣੇਸ਼ ਪੂਜਾ ਉਪਰੰਤ ਵਿਧੀਪੂਰਵਕ ਗਣੇਸ਼ ਜੀ ਕੀਤੇ ਜਲ ਪ੍ਰਵਾਹ

ਸਮਰਾਲਾ, 9 ਸਤੰਬਰ (ਇੰਦਰਜੀਤ ਸਿੰਘ ਕੰਗ) – ਸਮਾਜ ਸੇਵਿਕਾ ਮਮਤਾ ਛਾਬੜਾ ਵਲੋਂ ਗਣੇਸ਼ ਉਤਸਵ ਮੌਕੇ ਆਪਣੇ ਘਰ ਵਿਖੇ ਗਣੇਸ਼ ਪੂਜਾ ਕਰਵਾਈ ਗਈ, ਜਿਸ ਦੌਰਾਨ ਪਿੱਛਲੇ 21 ਦਿਨਾਂ ਤੋਂ ਘਰ ਵਿੱਚ ਕੀਰਤਨ ਅਤੇ ਨਿਰੰਤਰ ਲੰਗਰ ਵੀ ਚੱਲਦਾ ਰਿਹਾ।ਅੱਜ ਗਣੇਸ਼ ਉਤਸਵ ਮੌਕੇ ਗਣੇਸ਼ ਪੂਜਾ ਕਰਵਾਈ ਗਈ।ਜਿਸ ਵਿੱਚ ਉੱਘੇ ਸਮਾਜਸੇਵੀ ਰਮਨ ਵਡੇਰਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਵਿੱਕੀ ਵਡੇਰਾ ਅਤੇ ਸਮਾਜਸੇਵੀ ਨੀਰਜ ਸਿਹਾਲਾ ਨੇ …

Read More »

ਸਿੱਖ ਜਥੇਬੰਦੀਆਂ ਵਲੋਂ ਸਮਰਾਲਾ ’ਚ ਵਿਸ਼ਾਲ ਧਰਨਾ- ਰਾਸ਼ਟਰਪਤੀ ਅਤੇ ਮੁੱਖ ਮੰਤਰੀ ਦੇ ਨਾਂ ਦਿੱਤਾ ਮੰਗ ਪੱਤਰ

ਪੰਜ ਮੈਂਬਰੀ ਕਮੇਟੀ 28 ਨੂੰ ਮੀਟਿੰਗ ਉਪਰੰਤ ਕਰੇਗੀ ਨਵੇਂ ਪ੍ਰੋਗਰਾਮ ਦਾ ਐਲਾਨ ਸਮਰਾਲਾ, 9 ਸਤੰਬਰ (ਇੰਦਰਜੀਤ ਸਿੰਘ ਕੰਗ) – ਪੂਰੇ ਭਾਰਤ ਕੀ ਪੰਜਾਬ ਅੰਦਰ ਵੀ ਸਿੱਖਾਂ ਪ੍ਰਤੀ ਜਿਸ ਤਰ੍ਹਾਂ ਦੀ ਨਸਲਕੁਸ਼ੀ ਚੱਲ ਰਹੀ ਹੈ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ, ਜੋ ਬਹੁਤ ਹੀ ਚਿੰਤਾ ਵਾਲੀ ਗੱਲ ਹੈ।ਇਸ ਕਾਰਨ ਆਪਣੇ ਹੱਕ ਲੈਣ ਲਈ ਸੰਘਰਸ਼ ਕਰਨਾ ਜਰੂਰੀ ਹੋ ਗਿਆ ਹੈ।ਇਹ …

Read More »