ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ) ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਅੰਮਿ੍ਰਤਸਰ ਨੇ ਦੱਸਿਆ ਕਿ ਇਸ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀਬ(ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ ਜੋ ਕਿ ਬਹੁਤ ਹੀ ਘੱਟ ਫੀਸਾਂ ‘ਤੇ ਚਲਾਏ ਜਾ …
Read More »ਪੰਜਾਬੀ
ਸੀ.ਆਰ.ਐਮ ਸਕੀਮ ਅਧੀਨ 326 ਯੋਗ ਲਾਭਪਾਤਰੀਆਂ ਨੂੰ ਮਸ਼ੀਨਾਂ ਖਰੀਦਣ ਦੀ ਆਨਲਾਈਨ ਪ੍ਰਵਾਨਗੀ ਮੁੱਖ ਖੇਤੀਬਾੜੀ ਅਫਸਰ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਫਸਲੀ ਰਹਿੰਦ-ਖੂੰਹਦ, ਖਾਸ ਤੌਰ ‘ਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ “ਸੈਂਟਰਲ ਸੈਕਟਰ ਸਕੀਮ ਆਨ ਪ੍ਰਮੋਸ਼ਨ ਆਫ ਐਗਰੀਕਲਚਰਲ ਮੈਕੇਨਾਈਜੇਸ਼ਨ ਫਾਰ ਇੰਨ-ਸਿਟੂ ਆਫ ਕਰਾਪ ਰੈਜ਼ਿਡਿਓ ਮੈਨੇਜਮੈਂਟ “ (ਸੀ.ਆਰ.ਐਮ) ਸਾਲ 2022-23 ਅਧੀਨ ਕਿਸਾਨਾਂ ਨੂੰ ਵੱਖ-ਵੱਖ ਪਰਾਲੀ ਸਾਂਭਣ ਵਾਲੀਆਂ ਮਸ਼ੀਨਾਂ …
Read More »ਮਨਿਸਟੀਰੀਅਲ ਕਾਮਿਆਂ ਦੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਮਾਝਾ ਜੋਨ ਦੀ ਭਰਵੀਂ ਜੋਨਲ ਰੈਲੀ ਕਰਕੇ ਪੰਜਾਬ ਸਰਕਾਰ ਵਿਰੁੱਧ ਕੀਤਾ ਗਿਆ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ, ਰਘਵੀਰ ਸਿੰਘ ਬਡਵਾਲ ਸੂਬਾ ਸਰਪ੍ਰਸਤ, ਸਰਬਜੀਤ ਸਿੰਘ ਡੀਗਰਾ ਸੂਬਾ ਵਿੱਤ ਸਕੱਤਰ, ਮਨਜਿੰਦਰ ਸਿੰਘ ਸੰਧੂ, ਜਗਦੀਸ਼ ਠਾਕੁਰ, ਮਨੋਹਰ ਲਾਲ ਸੂਬਾ ਸੀਨੀਅਰ ਮੀਤ ਪ੍ਰਧਾਨ, ਜੈਮਲ ਸਿੰਘ ਉੱਚਾ, ਅਨਿਰੁੱਧ ਮੋਦਗਿੱਲ ਸੂਬਾ ਮੀਤ ਪ੍ਰਧਾਨ, ਗੁਰਨਾਮ ਸਿੰਘ ਸੈਣੀ ਜੋਨਲ ਸਕੱਤਰ, ਸੁਖਵਿੰਦਰ ਸਿੰਘ ਸੰਧੂ ਸੂਬਾ ਮੁੱਖ ਸਲਾਹਕਾਰ ਦੀ ਅਗਵਾਈ …
Read More »ਯੂਨੀਵਰਸਿਟੀ ਦੇ ਖੋਜਾਰਥੀ ਮਿਸ ਤਮੰਨਾ ਮਲੇਸ਼ੀਆ ਵਿਖੇ ਬੈਸਟ ਓਰਲ ਪੇਪਰ ਪੇਸ਼ਕਾਰੀ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 8 ਸਤੰਬਰ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬੋਟਾਨੀਕਲ ਐਂਡ ਇਨਵਾਇਰਨਮੈਂਟਲ ਸਾਇੰਸਜ਼ ਦੇ ਖੋਜਾਰਥੀ ਮਿਸ ਤਮੰੰਨਾ ਭਾਰਦਵਾਜ, ਜੋ ਕਿ ਇੰਸਪਾਇਰ ਫੈਲੋਸ਼ਿਪ ਪ੍ਰਾਪਤ ਹਨ, ਨੂੰ ਬੈਸਟ ਓਰਲ ਪੇਪਰ ਪੇਸ਼ਕਾਰੀ ਐਵਾਰਡ ਪ੍ਰਦਾਨ ਕੀਤਾ ਗਿਆ ਹੈ।ਇਹ ਐਵਾਰਡ ਕੁਲਾ ਲੰਮਪੁਰ, ਮਲੇਸ਼ੀਆ ਵਿਖੇ ਯੂਨੀਵਰਸਿਟੀ ਪੁੱਤਰਾ ਮਲੇਸ਼ੀਆ ਵਿਖੇ ਹੋਈ 7ਵੀਂ ਏਸ਼ੀਅਨ ਪੀਜੀਪੀਆਰ ਇੰਟਰਨੈਸ਼ਨਲ ਕਾਨਫਰੰਸ ਫਾਰ ਸਸਟੇਨਏਬਲ ਐਗਰੀਕਲਚਰ ਵਿੱਚ ਪ੍ਰਦਾਨ ਕੀਤਾ ਗਿਆ।ਕਾਨਫਰੰਸ ਦਾ ਮੁੱਖ ਵਿਸ਼ਾ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜੇ ਦਿਨ ਭੁੱਖ ਹੜਤਾਲ ‘ਤੇ ਬੈਠੇ ਨੀਰਜ਼ ਸਿਹਾਲਾ
ਭਲਕੇ ਵੱਡਾ ਇਕੱਠ ਕਰਕੇ ਐਸ.ਡੀ.ਐਮ ਨੂੰ ਮੰਗ ਪੱਤਰ ਦੇਣ ਉਪਰੰਤ ਸਮਾਪਤ ਕੀਤੀ ਜਾਵੇਗੀ ਹੜਤਾਲ ਸਮਰਾਲਾ, 8 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖ ਕੌਮ ਲਈ ਲੜਨ ਵਾਲੇ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਦੂਸਰੇ ਦਿਨ ਵੀ ਭੁੱਖ ਹੜਤਾਲ ਨਿਰੰਤਰ ਜਾਰੀ ਰਹੀ।ਅੱਜ 12 ਘੰਟੇ ਲਈ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ …
Read More »ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਦੇ ਨਾਲ-ਨਾਲ ਬਣਨ ਵਾਲੇ `ਵਾਕਿੰਗ ਟ੍ਰੈਕ` ਦਾ ਰੱਖਿਆ ਨੀਂਹ ਪੱਥਰ
ਟ੍ਰੈਕ ਬਣਨ ਨਾਲ ਸਵੇਰੇ ਸ਼ਾਮ ਸੁਰੱਖਿਅਤ ਢੰਗ ਨਾਲ ਸੈਰ ਕਰ ਸਕਣਗੇ ਸੁਨਾਮ ਵਾਸੀ ਸੰਗਰੂਰ, 8 ਸਤੰਬਰ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਰਹਿੰਦ ਚੋਅ ਦੇ ਨਾਲ ਨਾਲ ਬਣਾਏ ਜਾਣ ਵਾਲੇ ਆਧੁਨਿਕ ਵਾਕਿੰਗ ਟ੍ਰੈਕ ਦਾ ਨੀਂਹ ਪੱਥਰ ਰੱਖਿਆ।ਅਰੋੜਾ …
Read More »ਬੰਦੀ ਸਿੰਘਾਂ ਦੀ ਰਿਹਾਈ ਲਈ ਦੂਜੇ ਦਿਨ ਭੁੱਖ ਹੜਤਾਲ ‘ਤੇ ਬੈਠੇ ਨੀਰਜ਼ ਸਿਹਾਲਾ
ਭਲਕੇ ਵੱਡਾ ਇਕੱਠ ਕਰਕੇ ਐਸ.ਡੀ.ਐਮ ਨੂੰ ਮੰਗ ਪੱਤਰ ਦੇਣ ਉਪਰੰਤ ਸਮਾਪਤ ਕੀਤੀ ਜਾਵੇਗੀ ਹੜਤਾਲ ਸਮਰਾਲਾ, 8 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖ ਕੌਮ ਲਈ ਲੜਨ ਵਾਲੇ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਸਮਰਾਲਾ ਦੇ ਮੇਨ ਚੌਂਕ ਵਿੱਚ ਦੂਸਰੇ ਦਿਨ ਵੀ ਭੁੱਖ ਹੜਤਾਲ ਨਿਰੰਤਰ ਜਾਰੀ ਰਹੀ।ਅੱਜ 12 ਘੰਟੇ ਲਈ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ …
Read More »ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਲੱਗੇ ਸਮਾਜਿਕ ਵਿਗਿਆਨ ਤੇ ਅੰਗਰੇਜ਼ੀ ਵਿਸ਼ੇ ਦੇ ਮੇਲੇ
ਸਮਰਾਲਾ, 8 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਘੁਲਾਲ ਵਿਖੇ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਸਕੂਲ ਇੰਚਾਰਜ਼ ਪਰਮਜੀਤ ਕੌਰ ਦੀ ਅਗਵਾਈ ਹੇਠ ਲਗਾਇਆ ਗਿਆ।ਸਕੂਲ ਇੰਚਾਰਜ਼ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਮੇਲੇ ਬੱਚਿਆਂ ਦੀ ਬੋਧਿਕ ਸਮਰੱਥਾ ਨੂੰ ਪਰਖਣ ਅਤੇ ਹੋਰ ਨਿਖਾਰ ਲਿਆਉਣ ਵਿੱਚ ਸਹਾਈ ਹੁੰਦੇ ਹਨ।ਜਿਨ੍ਹਾਂ ਚਿਰ …
Read More »ਕੇਂਦਰੀ ਸਿੱਖ ਅਜਾਇਬ ਘਰ ’ਚ ਸੁਸ਼ੋਭਿਤ ਕੀਤੀ ਭਾਈ ਦਾਨ ਸਿੰਘ ਦੀ ਤਸਵੀਰ
ਅੰਮ੍ਰਿਤਸਰ, 7 ਸਤੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਭਾਈ ਦਾਨ ਸਿੰਘ ਦੀ ਤਸਵੀਰ ਸੁਸ਼ੋਭਿਤ ਕੀਤੀ ਗਈ।ਤਸਵੀਰ ਤੋਂ ਪਰਦਾ ਹਟਾਉਣ ਦੀ ਰਸਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨਿਭਾਈ।ਇਸ ਤੋਂ ਪਹਿਲਾਂ ਹਜ਼ੂਰੀ ਰਾਗੀ ਭਾਈ ਭੁਪਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ …
Read More »ਸਰਕਾਰੀ ਸੀਨੀ: ਸੈਕੰ: ਸਮਰਾਲਾ ਵਿਖੇ ਮਾਪੇ ਅਧਿਆਪਕ ਮਿਲਣੀ ‘ਚ ਪੁੱਜੇ ਹਲਕਾ ਵਿਧਾਇਕ
ਸਮਰਾਲਾ, 7 ਸਤੰਬਰ (ਇੰਦਰਜੀਤ ਸਿੰਘ ਕੰਗ) – ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਲਾ (ਲੜਕੇ) ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕਰਵਾਇਆ ਗਿਆ।ਜਿਸ ਵਿੱਚ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਅਤੇ ਅਧਿਆਪਕਾਂ ਪ੍ਰਤੀ ਉਹਨਾਂ ਦੇ ਵਿਚਾਰ ਜਾਣੇ।ਪ੍ਰਿੰਸੀਪਲ ਮੈਡਮ ਸੁਮਨ ਲਤਾ ਨੇ ਆਏ ਵਿਸ਼ੇਸ਼ …
Read More »
Punjab Post Daily Online Newspaper & Print Media