Wednesday, November 25, 2026

ਪੰਜਾਬੀ

ਅਗਰੋਹਾ ਧਾਮ ਵਿਖੇ ਜਾਣ ਸਬੰਧੀ ਮਹਿਲਾ ਅਗਰਵਾਲ ਸਭਾ ਸੁਨਾਮ ਦੀ ਕੋਰ ਕਮੇਟੀ ਮੀਟਿੰਗ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਮਹਿਲਾ ਅਗਰਵਾਲ ਸਭਾ (ਰਜਿ:) ਦੀ ਪ੍ਰਧਾਨ ਮੰਜ਼ੂ ਗਰਗ ਦੀ ਅਗਵਾਈ ਹੇਠ ਸਭਾ ਦੀ ਕੋਰ ਕਮੇਟੀ ਮੀਟਿੰਗ ਹੋਈ ਤੇ ਸਰਬਸੰਮਤੀ ਨਾਲ 10 ਸਤੰਬਰ ਨੂੰ ਅਗਰੋਹਾ ਧਾਮ ਵਿਖੇ ਜਾਣ ਦਾ ਫੈਸਲਾ ਕੀਤਾ ਗਿਆ।ਪ੍ਰਧਾਨ ਮੰਜ਼ੂ ਗਰਗ ਨੇ ਦੱਸਿਆ ਕਿ ਅਗਰਵਾਲ ਵੰਸ਼ ਦੇ ਬਾਨੀ ਮਹਾਰਾਜਾ ਅਗਰਸੈਨ ਜੀ ਦੀ ਕਰਮ ਭੂਮੀ ਅਗਰੋਹਾ ਧਾਮ ਵਿਖੇ 10 ਸਤੰਬਰ ਨੂੰ ਭਾਦਰ ਪੂਰਨਿਮਾ …

Read More »

ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਅਧਿਆਪਕ ਦਿਵਸ ਮਨਾਇਆ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਆਈ.ਸੀ.ਐਸ.ਈ ਬੋਰਡ ਤੋਂ ਮਾਨਤਾ ਪ੍ਰਾਪਤ ਦਾ ਆਕਸਫੋਰਡ ਪਬਲਿਕ ਸਕੂਲ ਚੀਮਾਂ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਬੱਚਿਆਂ ਨੇ ਅਧਿਆਪਕ ਦਿਵਸ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਅਤੇ ਭਾਸ਼ਣ ਪ੍ਰਤੀਯੋਗਤਾ ਵਿੱਚ ਹਿੱਸਾ ਲਿਆ, ਜਿੰਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਹੱਥੀਂ ਬਣੇ ਕਾਰਡ ਭੇਟ ਕੀਤੇ ਗਏ।ਸਕੂਲ ਵਲੋਂ ਸਮੂਹ ਅਧਿਆਪਕਾਂ ਲਈ ਰਿਫਰੈਸ਼ਮੈਂਟ ਦਾ ਇੰਤਜ਼ਾਮ ਕੀਤਾ ਗਿਆ।ਸਕੂਲ ਦੇ …

Read More »

ਹਾਈਟਸ ਪਬਲਿਕ ਸਕੂਲ ‘ਚ ਮਨਾਇਆ ਅਧਿਆਪਕ ਦਿਵਸ

ਸੰਗਰੂਰ, 6 ਸਤੰਬਰ (ਜਗਸੀਰ ਲੌਂਗੋਵਾਲ) – ਲਿਟਲ ਸਟਾਰ ਬਚਪਨ ਪਲੇਅ ਅਤੇ ਹਾਈਟਸ ਐਂਡ ਹਾਈਟਸ ਪਬਲਿਕ ਸਕੂਲ ਲਹਿਰਾਗਾਗਾ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ।ਬੱਚਿਆਂ ਵੱਲੋਂ ਅਲੱਗ-ਅਲੱਗ ਅਧਿਆਪਕਾਂ ਦੇ ਰੋਲ-ਪਲੇਅ ਕੀਤੇ ਗਏ।ਉਨਾਂ ਨੇ ਕਵਿਤਾਵਾਂ, ਭਾਸ਼ਨ, ਡਾਂਸ ਅਤੇ ਅਧਿਆਪਕਾਂ ਦੀ ਨਕਲ ਉਤਾਰੀ ਅਤੇ ਅਧਿਆਪਕਾਂ ਨੂੰ ਤੋਹਫੇ ਵੀ ਦਿੱਤੇ।ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਅਤੇ ਪ੍ਰਿੰਸੀਪਲ ਪ੍ਰਿਅੰਕਾ ਬਾਂਸਲ ਨੇ ਬੱਚਿਆਂ ਨੂੰ ਅਧਿਆਪਕ ਦਿਵਸ ਦੀ ਮਹੱਤਤਾ ਬਾਰੇ …

Read More »

ਮਿਉਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਦਾ ਵਫ਼ਦ ਸਥਾਨਕ ਸਰਕਾਰਾਂ ਮੰਤਰੀ ਨੂੰ ਮਿਲਿਆ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਭਾਰਤੀਯ ਵਾਲਮੀਕਿ ਧਰਮ ਸਮਾਜ (ਰਜਿ.) ਭਾਵਾਧਸ ਭਾਰਤ ਤੇ ਮਿਊਂਸੀਪਲ ਇੰਪਲਾਈਜ਼ ਸੰਘਰਸ਼ ਕਮੇਟੀ ਨਗਰ ਨਿਗਮ ਲੁਧਿਆਣਾ ਵਲੋਂ ਚੇਅਰਮੈਨ ਅਸ਼ਵਨੀ ਸਹੋਤਾ ਅਤੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਐਸ.ਸੀ ਵਿੰਗ ਜਿਲ੍ਹਾ ਕੋਆਰਡੀਨੇਟਰ ਰਵਿੰਦਰ ਹੰਸ ਦੀ ਅਗਵਾਈ ਹੇਠ ਇਕ ਵਫ਼ਦ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਉਹਨਾਂ ਦੇ ਨਿਵਾਸ ਸਥਾਨ ਮਿਲਿਆ।ਉਨਾਂ ਨੇ ਸਫਾਈ ਕਰਮਚਾਰੀਆਂ ਤੇ ਸੀਵਰਮੈਨਾਂ ਨੂੰ …

Read More »

ਗਣੇਸ਼ ਚਤੁਰਥੀ ਮੌਕੇ ਸੰਤ ਵਿਹਾਰ ਵਿਖੇ ਕੀਤੀ ਗਣਪਤੀ ਸਥਾਪਨਾ

ਅੰਮ੍ਰਿਤਸਰ, 6 ਸਤੰਬਰ (ਸੁਖਬੀਰ ਸਿੰਘ) – ਦੇਸ਼ ਭਰ ਵਿਚ ਜਿਥੇ ਗਨੇਸ਼ ਚਤੁਰਥੀ ਦਾ ਤਿਉਹਾਰ ਪੁਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ, ਉਥੇ ਹੀ ਅੰਮ੍ਰਿਤਸਰ ਦੇ ਝਬਾਲ ਰੋਡ ਸਥਿਤ ਸੰਤ ਵਿਹਾਰ ਵਿਖੇ ਪ੍ਰਧਾਨ ਸੁਰਿੰਦਰ ਕੁਮਾਰ ਵਲੌ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਗਣਪਤੀ ਜੀ ਦੀ ਸਥਾਪਨਾ ਕਰ ਪੂਜਾ ਅਰਚਨਾ ਕੀਤੀ ਅਤੇ ਘਰ ਆਏ ਮਹਿਮਾਨਾਂ ਨੂੰ ਲੰਗਰ ਛਕਾਇਆ ਗਿਆ। ਉਹਨਾ ਦੱਸਿਆ ਕਿ ਹਰ …

Read More »

ਅਧਿਆਪਕ ਦਿਵਸ ਮੌਕੇ ਵਧੀਆ ਸੇਵਾਵਾਂ ਲਈ ਅਧਿਆਪਕ ਅਵਨੀਸ਼ ਕੁਮਾਰ ਲੌਂਗੋਵਾਲ ਸਨਮਾਨਿਤ

ਸੰਗਰੂਰ, 5 ਸਤੰਬਰ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬਡਬਰ ਜ਼ਿਲ੍ਹਾ ਬਰਨਾਲਾ ਵਿਖੇ ਅਧਿਆਪਕ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।ਪ੍ਰੋਗਰਾਮ ਦੀ ਅਗਵਾਈ ਕਰਦੇ ਹੋਏ ਪ੍ਰਿੰਸੀਪਲ ਸ੍ਰੀਮਤੀ ਰੇਣੂ ਬਾਲਾ ਵਲੋਂ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਐਸ.ਐਸ ਮਾਸਟਰ ਅਵਨੀਸ਼ ਕੁਮਾਰ ਲੌਂਗੋਵਾਲ ਨੂੰ ਵੀ ਸਿੱਖਿਆ ਅਤੇ ਸਹਿ ਵਿੱਦਿਅਕ ਗਤੀਵਿਧੀਆਂ ‘ਚ ਬਿਹਤਰੀਨ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ।ਇਸ ਸਮੇਂ ਸਕੂਲ ਸਟਾਫ਼ …

Read More »

ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ ਗਿੱਧੇ ’ਚ ਮਾਰੀਆਂ ਮੱਲ੍ਹਾਂ

ਅੰਮ੍ਰਿਤਸਰ, 5 ਸਤੰਬਰ (ਖੁਰਮਣੀਆਂ) – ਖ਼ਾਲਸਾ ਕਾਲਜ ਦੀਆਂ ਗਿੱਧਾ ਵਿਦਿਆਰਥਣਾਂ ਨੇ ‘ਲੋਕ ਨਾਚ ਪਿੜ’ ਅੰਮ੍ਰਿਤਸਰ ਅਤੇ ‘ਵੱਸਦਾ ਪੰਜਾਬ ਭੰਗੜਾ ਅਕੈਡਮੀ’ ਕੈਲੀਫੋਰਨੀਆ ਦੇ ਸਹਿਯੋਗ ਨਾਲ ਉਲੀਕੇ ਸੁਚੱਜੀ ਪੰਜਾਬਣ ਮੁਟਿਆਰ ਪ੍ਰੋਗਰਾਮ ’ਚ ਸ਼ਾਨਦਾਰ ਪੇਸ਼ਕਾਰੀਆਂ ਨਾਲ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।ਉਨਾਂ ਨੇ ਦੱਸਿਆ ਕਿ ਡੀ.ਏ.ਵੀ ਕਾਲਜ ਵਿਖੇ ਆਯੋਜਿਤ ਕੀਤੇ ਗਏ ਇਸ …

Read More »

ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 5 ਸਤੰਬਰ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ੋਨ ਅੰਮ੍ਰਿਤਸਰ-2 ਦੀਆਂ ਖੇਡਾਂ ਕਰਵਾਈਆਂ ਗਈਆਂ।ਜਿਸ ਵਿਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਦੱਸਿਆ ਕਿ ਸਕੂਲ ਦੀ ਫੁੱਟਬਾਲ ਟੀਮ ਅੰਡਰ-19 ਪਹਿਲੇ ਸਥਾਨ …

Read More »

ਮੇਅਰ ਰਿੰਟੂ ਤੇ ਵਿਧਾਇਕਾ ਜੀਵਨਜੋਤ ਵਲੋਂ ਸੁਲਤਾਨਵਿੰਡ ਰੋਡ ਵਿਖੇ ਨਵੇਂ ਟਿਊਬਵੈਲ ਦਾ ਉਦਘਾਟਨ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਇਕਾ ਜੀਵਨਜੋਤ ਕੌਰ ਦੇ ਨਾਲ ਮਿਲ ਕੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੁਰਬੀ ‘ਚ ਪੈਂਦੀ ਵਾਰਡ ਨੰ. 44 ਦੇ ਇਲਾਕੇ ਡਰੰਮਾਂ ਵਾਲੀ ਗਲੀ ਸੁਲਤਾਨਵਿੰਡ ਰੋਡ ਵਿਖੇ ਨਵੇਂ ਬਣੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਮੇਅਰ ਕਰਮਜੀਤ ਸਿੰਘ ਤੇ ਵਿਧਾਇਕਾ ਜੀਵਨਜੋਤ ਕੌਰ ਨੇ ਸਾਂਝੇ ਤੌਰ ‘ਤੇ ਕਿਹਾ ਕਿ ਇਲਾਕਾ ਨਿਵਾਸੀਆਂ ਨੂੰ ਸ਼ੁੱਧ …

Read More »

ਸਿਹਾਲਾ ਵਿਖੇ ਲੱਗਾ ਖੂਨਦਾਨ ਕੈਂਪ, ਸਿਵਲ ਹਸਪਤਾਲ ਸਮਰਾਲਾ ਦੀ ਟੀਮ ਨੇ 30 ਯੂਨਿਟ ਕੀਤੇ ਇਕੱਤਰ

ਸਮਰਾਲਾ, 5 ਸਤੰਬਰ (ਇੰਦਰਜੀਤ ਸਿੰਘ ਕੰਗ) – ਪਿੰਡ ਸਿਹਾਲਾ ਵਿਖੇ ਜੈ ਗੁੱਗਾ ਜਾਹਿਰ ਵੀਰ ਨੂੰ ਸਮਰਪਿਤ ਸਮੂਹ ਨਗਰ ਨਿਵਾਸੀਆਂ ਵਲੋੋਂ ਉਘੇ ਸਮਾਜ ਸੇਵੀ ਨੀਰਜ਼ ਸਿਹਾਲਾ ਦੀ ਰਹਿਨੁਮਾਈ ਹੇਠ ਇੱਕ ਵਿਸ਼ਾਲ ਖੂਨਦਾਨ ਕੈਂਪ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਲਗਾਇਆ ਗਿਆ।ਜਿਸ ਵਿੱਚ ਸਿਵਲ ਹਸਪਤਾਲ ਸਮਰਾਲਾ ਤੋਂ ਡਾਕਟਰਾਂ ਦੀ ਟੀਮ ਖੂਨ ਇਕੱਤਰ ਕਰਨ ਲਈ ਪਹੁੰਚੀ।ਖੂਨਦਾਨ ਕੈਂਪ ਦਾ ਉਦਘਾਟਨ ਸਮਰਾਲਾ ਸੋਸ਼ਲ ਵੈਲਫੇਅਰ ਸੁਸਾਇਟੀ …

Read More »