Monday, August 24, 2026

ਪੰਜਾਬੀ

`ਭਵਿੱਖ ਦੇ ਕਾਰੋਬਾਰ-ਗਰੈਂਡ ਫਿਨਾਲੇ` ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਕੈਬਨਿਟ ਮਨਿਸਟਰ ਅਮਨ ਅਰੋੜਾ ਦਾ ਸਵਾਗਤ

ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਵਾਈਸ ਚਾਂਸਲਰ ਪ੍ਰੋਫੈਸਰ ਡਾਕਟਰ ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕਰਵਾਏ ਜਾ ਰਹੇ `ਭਵਿੱਖ ਦੇ ਕਾਰੋਬਾਰ-ਗਰੈਂਡ ਫਿਨਾਲੇ` ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਪੰਜਾਬ ਕੈਬਨਿਟ ਮਨਿਸਟਰ ਅਮਨ ਅਰੋੜਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ।

Read More »

ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ ਜਨਰਲ ਬਾਡੀ ਮੀਟਿੰਗ ਹੋਟਲ ਯਾਦਵਿੰਦਰਾ ਡਰੀਮ ਪਟਿਆਲਾ ਬਾਈਪਾਸ ਸੰਗਰੂਰ ਵਿਖੇ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਹੋਈ।ਲਾਇਨ ਕਲੱਬ ਸੰਗਰੂਰ ਗ੍ਰੇਟਰ ਦੇ 30 ਮੈਂਬਰਾਂ ਨੇ ਪਰਿਵਾਰਾਂ ਸਮੇਤ ਇਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਮੀਟਿੰਗ ਦੀ ਸ਼ੁਰੂਆਤ ਲਾਇਨਜ਼ ਪ੍ਰਾਥਨਾ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।ਕਲੱਬ ਸੈਕਟਰੀ ਲਾਇਨ ਡਾਕਟਰ …

Read More »

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ

ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …

Read More »

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ‘ਤਣਾਅ ਨੂੰ ਕਾਬੂ ਕਰਨਾ’ ਵਿਸ਼ੇ ’ਤੇ ਪ੍ਰੋਗਰਾਮ ਸੰਪਨ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ‘ਤਣਾਅ ਨੂੰ ਕਾਬੂ ਕਰਨਾ: ਬਰਨਆਉਟ ਤੋਂ ਸੰਤੁਲਨ ਤੱਕ’ ਵਿਸ਼ੇ ’ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸੰਪਨ ਹੋ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਰਾਜਸਥਾਨ ਯੂਨੀਵਰਸਿਟੀ ਚੰਡੀਗੜ੍ਹ ਯੂਨੀਵਰਸਿਟੀ, ਐਸ.ਆਰ ਸਰਕਾਰੀ ਕਾਲਜ ਫ਼ਾਰ ਵੁਮੈਨ, ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਅੰਮਿ੍ਰਤਸਰ ਗਰੁੱਪ ਆਫ਼ ਕਾਲਜਿਜ਼, …

Read More »

ਪਾਣੀ ਅਤੇ ਸੀਵਰੇਜ ਦੇ ਡਿਫਾਲਟਰਾਂ ਵਿਰੁੱਧ ਹੋਵੇਗੀ ਕਾਰਵਾਈ ਅਤੇ ਨਜਾਇਜ਼ ਲਏ ਕਨੈਕਸ਼ਨ ਕੱਟੇ ਜਾਣਗੇ – ਵਧੀਕ ਕਮਿਸ਼ਨਰ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਦੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਪਾਣੀ ਅਤੇ ਸੀਵਰੇਜ ਵਿਭਾਗ ਦੇ ਬਕਾਇਆ ਜਾਤ ਅਤੇ ਲੋਕਾੰ ਵਲੋਂ ਨਜਾਇਜ਼ ਕਨੈਕਸ਼ਨ ਰੈਗੁਲਰ ਨਾ ਕਰਵਾਉਣ ਦਾ ਸਖਤ ਨੋਟਿਸ ਲੈਂਦੇ ਹੋਏ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਹੰਗਾਮੀ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਵਧੀਕ ਕਮਿਸ਼ਨਰ ਵਲੋਂ ਵਿਭਾਗ ਦੇ ਬਕਾਇਆ ਜਾਤ ਨੂੰ ਰਿਕਵਰ ਕਰਨ ਅਤੇ …

Read More »

ਸ਼ਹਿਰ ਦੀਆਂ ਮੁੱਖ ਸੜਕਾਂ ‘ਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਚੈਂਬਰਾਂ ਦੀ ਕੀਤੀ ਜਾਵੇ ਸਫਾਈ – ਵਧੀਕ ਕਮਿਸ਼ਨਰ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦਿਸ਼ਾ-ਨਿਰਦੇਸ਼ਾਂ ‘ਤੇ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਰੱਖ-ਰਖਾਅ ਲਈ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਬਣਾਈਆ ਗਈਆਂ ਟੀਮਾਂ ਦੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵਧੀਕ ਕਮਿਸ਼ਨਰ ਵਲੋਂ ਹਦਾਇਤ ਕੀਤੀ ਗਈ ਕਿ ਬਰਸਾਤ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਹਿਰ ਦੀਆਂ ਮੁੱਖ ਸੜਕਾਂ ‘ਤੇ ਬਰਸਾਤੀ ਪਾਣੀ ਦੀ …

Read More »

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ਾਂ ‘ਤੇ ਨਗਰ ਨਿਗਮ ਅੰਮ੍ਰਿਤਸਰ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪ੍ਰਾਪਰਟੀ ਟੈਕਸ ਅਤੇ ਪਾਣੀ-ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਰੈਗੁਲਰ ਕਰਵਾਉਣ ਲਈ ਕੈਂਪ 20/06/2025 ਤੋਂ 30/06/2025 ਤੱਕ ਲਗਾਏ ਗਏ।ਇਨਾਂ ਕੈਂਪਾਂ ਵਿੱਚ ਸ਼ਹਿਰਵਾਸੀਆਂ ਵਲੋਂ 1160 …

Read More »

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਨਸਾ ਜ਼ਿਲ੍ਹੇ ਦੇ ਹਲਕਾ ਜੋਗਾ ਤੋਂ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਯਤਨਾਂ ਨਾਲ ਪਿਛਲੇ ਇਕ ਮਹੀਨੇ ਤੋਂ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਗੁਰਮਤਿ ਸਿਖਲਾਈ ਕੈਂਪਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦਾ ਸਨਮਾਨ ਸਮਾਗਮ ਅੱਜ ਗੁਰਦੁਆਰਾ ਭਾਈ ਬਹਿਲੋ ਜੀ ਫਫੜੇ ਭਾਈਕੇ ਵਿਖੇ ਆਯੋਜਤ ਕੀਤਾ ਗਿਆ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ …

Read More »

350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਤੇ 6 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ …

Read More »

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਰਣਜੀਤ ਸਿੰਘ ਦਾ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੀਦ ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ ਰਣਜੀਤ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਗੁਰਨਾਮ ਸਿੰਘ ਜੱਸਲ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ …

Read More »