ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਪੰਜਾਬੀ ਗੀਤਾਂ ਵਿੱਚ ਵੱਖ-ਵੱਖ ਕਲਾਕਾਰਾਂ ਦੇ ਨਾਲ ਕਿਰਦਾਰ ਨਿਭਾਅ ਚੁੱਕੀ ਅਦਾਕਾਰਾ ਨੀਰੂ ਯਾਦਵ ਬਹੁਤ ਜਲਦ ਨਵੀਂ ਪੰਜਾਬੀ ਫਿਲਮ ਵਿੱਚ ਨਜ਼ਰ ਆਵੇਗੀ।ਨੀਰੂ ਯਾਦਵ ਦਾ ਕਹਿਣਾ ਹੈ ਕਿ ਉਹ ਆਪਣੇ ਸਰੋਤਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦੀ ਹੈ, ਜੋ ਉਸ ਦੇ ਕਿਰਦਾਰਾਂ ਨੂੰ ਹਮੇਸ਼ਾਂ ਹੀ ਪਸੰਦ ਕਰਦੇ ਹਨ।
Read More »ਪੰਜਾਬੀ
ਵੱਡੀ ਗਿਣਤੀ ਵਿੱਚ ਲੋਕ ਭਾਜਪਾ ‘ਚ ਹੋਏ ਸ਼ਾਮਲ
ਸੰਗਰੂਰ, 1 ਸਤੰਬਰ (ਜਗਸੀਰ ਲੌਂਗੋਵਾਲ) – ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਵਿਖੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਆਏ ਕਈ ਪਰਿਵਾਰ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਏ।ਭਾਜਪਾ ਆਗੂ ਮੈਡਮ ਦਾਮਨ ਥਿੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮੋਦੀ ਦੀ ਮੋਜ਼ੂਦਾ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਅੱਜ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਤੋਂ ਰੋਹਤਾਸ਼ ਬੰਗਾਲੀ ਸਾਬਕਾ ਐਮ.ਸੀ ਅਤੇ ਰਜਨੀ ਬਾਗੜੀ, ਕਾਂਤਾ ਬਾਗੜੀ, ਵਿਨੋਦ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 330 ਸਾਲ ਪੁਰਾਤਨ ਹੱਥ-ਲਿਖਤ ਖਰੜਿਆਂ `ਚ ਚਿਤਰਕਲਾ ਪ੍ਰਦਰਸ਼ਨੀ ਦਾ ਉਦਘਾਟਨ
ਨੌਜੁਆਨ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣਾ ਸਮੇਂ ਦੀ ਲੋੜ – ਬਾਬਾ ਸੇਵਾ ਸਿੰਘ ਅੰਮ੍ਰਿਤਸਰ, 1 ਸਤੰਬਰ (ਖੁਰਮਣੀਆਂ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 418ਵੇਂ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਵਿਸ਼ੇਸ਼ ਪ੍ਰਦਰਸ਼ਨੀ ਦਾ ਉਦਘਾਟਨ ਅੱਜ ਇਥੇ ਗੁਰੂ ਗ੍ਰੰਥ ਸਾਹਿਬ ਭਵਨ `ਚ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲਿਆਂ ਨੇ ਕੀਤਾ।ਇਸ ਪ੍ਰਦਰਸ਼ਨੀ ਵਿਚ 17ਵੀਂ ਸਦੀ ਤੋਂ ਲੈ …
Read More »ਅੱਜ ਲੱਗੇਗਾ ਨਾਗ ਕਲਾਂ ਵਿਖੇ ਕਿਸਾਨ ਮੇਲਾ, ਕੈਬਨਿਟ ਮੰਤਰੀ ਡਾ. ਨਿੱਜ਼ਰ ਹੋਣਗੇ ਮੁੱਖ ਮਹਿਮਾਨ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਕ੍ਰਿਸ਼ੀ ਵਿਗਿਆਨ ਕੇਂਦਰ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ ਨੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਅੰਮਿ੍ਰਤਸਰ ਵਲੋਂ 2 ਸਤੰਬਰ 2022 ਦਿਨ ਸ਼ੁੱਕਰਵਾਰ ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ।ਉਨਾਂ ਕਿਸਾਨ ਵੀਰਾਂ ਨੂੰ ਬੇਨਤੀ ਕੀਤੀ ਕਿ ਉਹ ਇਸ ਮੇਲੇ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ।ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿਚ ਕੈਬਨਿਟ ਮੰਤਰੀ ਸਥਾਨਕ …
Read More »‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ ਦੀ ਹੋਈ ਸ਼ੁਰੂਆਤ – ਜਿਲ੍ਹਾ ਖੇਡ ਅਫ਼ਸਰ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਖੇਡ ਵਿਭਾਗ ਪੰਜਾਬ ਵਲੋਂ ਖੇਡਾਂ ਵਤਨ ਪੰਜਾਬ ਦੀਆਂ ਦਾ ਆਯੋਜਨ ਪੰਜਾਬ ਦੇ ਹਰੇਕ ਵਸਨੀਕ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਕੀਤਾ ਜਾ ਰਿਹਾ ਹੈ।ਇਹਨਾਂ ਖੇਡਾਂ ਵਿੱਚ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਗਏ। ਸ਼੍ਰੀਮਤੀ ਜਸਮੀਤ ਕੌਰ ਜਿਲ੍ਹਾ ਸਪੋਰਟਸ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਬਲਾਕ …
Read More »ਸੀ.ਆਈ.ਏ ਸਟਾਫ ਵਲੋਂ 150 ਗ੍ਰਾਮ ਹੈਰੋਇਨ ਤੇ 1 ਕਾਰ ਸਮੇਤ 3 ਕਾਬੂ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਇੰਚਾਰਜ਼ ਸੀ.ਆਈ.ਏ ਸਟਾਫ ਅੰਮ੍ਰਿਤਸਰ ਸਿਟੀ ਇੰਸਪੈਕਟਰ ਅਮਨਦੀਪ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਅਮਰਜੀਤ ਸਿੰਘ ਵਲੋਂ ਪੁਲਿਸ ਪਾਰਟੀ ਏ.ਐਸ.ਆਈ ਜਸਬੀਰ ਸਿੰਘ, ਏ.ਐਸ.ਆਈ ਗੁਰਦੇਵ ਸਿੰਘ, ਏ.ਐਸ.ਆਈ ਸੁਰਿੰਦਰ ਕੁਮਾਰ ਤੇ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਗਸ਼ਤ ਦੋਰਾਨ ਬਸੰਤ ਐਵਨਿਊ ਨੇੜੇ ਆਰਚੀਜ਼ ਗੈਲਰੀ ਵਿਖੇ ਵਾਹਣਾਂ ਦੀ ਚੈਕਿੰਗ ਕਰਦੇ ਸਮੇਂ ਇੱਕ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਪਾਸੋਂ 150 ਗ੍ਰਾਮ ਹੈਰੋਇਨ …
Read More »15 ਗ੍ਰਾਮ ਹੈਰੋਇਨ ਸਮੇਤ 1 ਕਾਬੂ
ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਸਿੰਘ) – ਥਾਣਾ ਗੇਟ ਹਕੀਮਾਂ ਦੀ ਪੁਲਿਸ ਚੌਕੀ ਪੁਤਲੀਘਰ ਵਲੋਂ 15 ਗ੍ਰਾਮ ਹੈਰੋਇਨ ਸਮੇਤ ਕਰਨ ਉਰਫ ਆਲ ਪੁੱਤਰ ਗੁਰਦੇਵ ਸਿੰਘ ਵਾਸੀ ਗਲੀ ਨੰਬਰ 3 ਅੰਨਗੜ੍ਹ ਅੰਮ੍ਰਿਤਸਰ ਨੂੰ ਕਾਬੂ ਕੀਤਾ ਗਿਆ ਹੈ।ਮੁੱਖ ਅਫਸਰ ਥਾਣਾ ਗੇਟ ਹਕੀਮਾਂ ਅੰਮ੍ਰਿਤਸਰ ਇੰਸਪੈਕਟਰ ਮੋਹਿਤ ਕੁਮਾਰ ਅਨੁਸਾਰ ਏ.ਐਸ.ਆਈ ਗੁਰਪ੍ਰੀਤ ਸਿੰਘ ਇੰਚਾਰਜ਼ ਪੁਲਿਸ ਚੌਕੀ ਪੁਤਲੀਘਰ ਨੇ ਸਮੇਤ ਪੁਲਿਸ ਪਾਰਟੀ ਮੁਲਜ਼ਮ ਕਰਨ ਨੂੰ ਕਾਬੂ ਕਰਕੇ …
Read More »ਮਾਂ ਭਗਵਤੀ ਦਾ ਦੂਸਰਾ ਵਿਸ਼ਾਲ ਜਾਗਰਣ ਅਤੇ ਭੰਡਾਰਾ ਕਰਵਾਇਆ ਗਿਆ
ਭੀਖੀ, 1 ਸਤੰਬਰ (ਕਮਲ ਜ਼ਿੰਦਲ) – ਮਾਤਾ ਵੈਸ਼ਨਵੀ ਚੋਕੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਤਾ ਭਗਵਤੀ ਦਾ ਦੂਸਰਾ ਵਿਸ਼ਲ ਜਾਗਰਣ ਅਤੇ ਭੰਡਾਰਾ ਕਰਵਾਇਆ ਗਿਆ।ਜਿਸ ਵਿਚ ਜੋਤੀ ਪ੍ਰਚੰਡ ਕਰਨ ਦੀ ਰਸਮ ਬਾਬਾ ਜਗਦੀਪ ਰਿਸ਼ੀ (ਭੀਖੀ ਵਾਲੇ) ਅਤੇ ਗੁਰੀ ਬਾਉਂਸਰ ਦੁਆਰਾ ਕੀਤੀ ਗਈ।ਜਾਗਰਣ ਵਿਚ ਮਾਂ ਭਗਵਤੀ ਦੀਆਂ ਸੁੰਦਰ-ਸੁੰਦਰ ਭੇਟਾਂ `ਰੰਗ ਬਰਸੇ ਦਰਬਾਰ ਮਈਆ ਜੀ ਤੇਰੇ ਰੰਗ ਬਰਸੇ,` ਤੇਰੇ ਨਾਮ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ‘ਵੇਦ ਪ੍ਰਚਾਰ ਸਪਤਾਹ’ ਦੌਰਾਨ ਸੈਮੀਨਾਰ ਦਾ ਆਯੋਜਨ
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ‘ਚ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਦੇ ਕੁਸ਼ਲ ਮਾਰਗਦਰਸ਼ਨ ‘ਚ ਵੇਦ ਪ੍ਰਚਾਰ ਸਪਤਾਹ ਦੇ ਆਯੋਜਨ ਦੌਰਾਨ ‘ਸੁਤੰਤਰਤਾ ਸੰਗਰਾਮ ‘ਚ ਆਰਿਆ ਸਮਾਜ ਦਾ ਯੋਗਦਾਨ’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪਦਮਸ਼੍ਰੀ ਪ੍ਰੋ. (ਡਾ.) ਹਰਮੋਹਿੰਦਰ ਸਿੰਘ ਬੇਦੀ ਚਾਂਸਲਰ, ਕੇਂਦਰੀ ਯੂਨੀਵਰਸਿਟੀ ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਇਸ ਸੈਮੀਨਾਰ ‘ਚ ਮੁੱਖ ਬੁਲਾਰੇ ਵਜੋਂ ਪਹੁੰਚੇ।ਮੁੱਖ ਮਹਿਮਾਨ …
Read More »‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੀ ਥੀਮ ਸਬੰਧੀ ਤਿੰਨ ਰੋਜ਼ਾ ਚਿੱਤਰ ਪ੍ਰਦਰਸ਼ਨੀ ਸੰਪਨ
ਵੱਖੋ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦੇਸ਼ ਭਰ ਵਿੱਚ ‘ਆਜ਼ਾਦੀ ਦਾ ਅੰਮ੍ਰਿਤ ਮਹੋਤਸਵ’ ਦੇ ਥੀਮ ਬਾਰੇ ਵੱਖੋ-ਵੱਖ ਥਾਵਾਂ ‘ਤੇ ਕੀਤੇ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹੋਤਸਵ ਦੇ ਥੀਮ ‘ਤੇ ਲਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ …
Read More »
Punjab Post Daily Online Newspaper & Print Media