Tuesday, November 24, 2026

ਪੰਜਾਬੀ

ਪੀਰ ਬੁੱਧੂ ਸ਼ਾਹ ਦੇ ਜੀਵਨ ‘ਤੇੇ ਅਧਾਰਿਤ ਧਾਰਮਿਕ ਨਾਟਕ ‘ਸੱਚ ਦੇ ਪਾਂਧੀ’ ਦਾ ਸਫਲ ਮੰਚਣ

ਅੰਮ੍ਰਿਤਸਰ, 15 ਫ਼ਰਵਰੀ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਸੁਸਾਇਟੀ ਵੱਲੋਂ ਪ੍ਰਿੰ. ਜੇ.ਐਸ ਬਾਵਾ ਦਾ ਲਿਖਿਆ ਅਤੇ ਹਰਿੰਦਰ ਸੋਹਲ ਦਾ ਨਿਰਦੇਸ਼ਤ ਕੀਤਾ ਪੀਰ ਬੁੱਧੂ ਸ਼ਾਹ ਦੇ ਜੀਵਨ ‘ਤੇੇ ਅਧਾਰਿਤ ਧਾਰਮਿਕ ਨਾਟਕ ‘ਸੱਚ ਦੇ ਪਾਂਧੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਮੰਚਣ ਕੀਤਾ ਗਿਆ। ਇਹ ਨਾਟਕ ਪੀਰ ਬੁੱਧੂ ਸ਼ਾਹ ਦੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਲਈ ਸੱਚੀ ਸ਼ਰਧਾ …

Read More »

ਸੀ-ਪਾਈਟ ਕੈਂਪ ਰਣੀਕੇ ਵਿਖੇ ਆਰਮੀ ਅਗਨੀਵੀਰ, ਐਸ.ਐਸ.ਸੀ, ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ

ਅੰਮ੍ਰਿਤਸਰ, 15 ਫਰਵਰੀ – ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਰਣੀਕੇ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਏ.ਆਰ.ਓ ਜਲੰਧਰ ਅਸਿਸਟੈਂਟ ਰਿਕਿਊਟਿੰਗ ਅਫਸਰ ਨੇ ਸੀ-ਪਾਈਟ ਰਣੀਕੇ ਅੰਮ੍ਰਿਤਸਰ ਵਿਖੇ ਪਹੁੰਚ ਕੇ 2026 ਦੀ ਆਰਮੀ ਰਿਜ਼ਸਟਰੇਸ਼ਨ ਬਾਰੇ ਜਾਣੂ ਕਰਵਾਇਆ।ਰੋਜ਼ਗਾਰ ਅਫਸਰ ਰਾਜਨ ਨੇ ਇਹ ਭਰੋਸਾ ਦਿਵਾਇਆ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਇਥੇ ਪਹੁੰਚ ਕੇ ਨੌਜਵਾਨਾਂ ਨੂੰ ਭਰਤੀ ਸਬੰਧੀ ਜਾਣਕਾਰੀ ਦਿੰਦੇ …

Read More »

ਇਸਤਰੀਆਂ ਦੀ ਸਿਹਤ, ਸਫ਼ਾਈ ਤੇ ਰੋਜ਼ਗਾਰ ਨਾਲ ਸਬੰਧਤ ਲਗਾਇਆ ਗਿਆ ਵਿਸ਼ੇਸ਼ ਕੈਂਪ

ਵਿਧਾਇਕਾ ਜੀਵਨਜੋਤ ਕੌਰ ਨੇ ਔਰਤਾਂ ਦੀ ਸਿਹਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਬਾਰੇ ਕੀਤਾ ਜਾਗਰੂਕ ਅੰਮ੍ਰਿਤਸਰ, 15 ਜਨਵਰੀ (ਸੁਖਬੀਰ ਸਿੰਘ) – ਮਹਿਲਾ ਸਸ਼ਕਤੀਕਰਨ ਦੀ ਦਿਸ਼ਾਾ ਇੱਕ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਸਹਿਯੋਗ ਨਾਲ ਮਹਿਲਾਵਾਂ ਦੀ ਸਿਹਤ, ਸਫ਼ਾਈ ਅਤੇ ਰੋਜ਼ਗਾਰ ਨਾਲ ਸਬੰਧਿਤ ਜਿਲ੍ਹਾ ਪੱਧਰ ’ਤੇ …

Read More »

ਰੰਗਕਰਮੀ ਕੇਵਲ ਧਾਲੀਵਾਲ ਵਿਜਯਾ ਦੇਵੀ ਸ਼ਰਮਾ ਰਾਸ਼ਟਰੀ ਰੰਗ ਸਨਮਾਨ ਨਾਲ ਸਨਮਾਨਿਤ

ਅੰਮ੍ਰਿਤਸਰ, 14 ਫ਼ਰਵਰੀ (ਦੀਪ ਦਵਿੰਦਰ ਸਿੰਘ) – ਮਹਾਂਕਵੀ ਕਾਲੀਦਾਸ ਦੀ ਧਰਤੀ ਉਜੈਨ (ਮੱਧ ਪ੍ਰਦੇਸ਼) ਵਿਖੇ ਅਭਿਨਵ ਰੰਗ ਮੰਡਲ ਵਲੋਂ ਕਰਵਾਏ ਗਏ 40ਵੇਂ ਰਾਸ਼ਟਰੀ ਰੰਗਮੰਚ ਉਤਸਵ ਦੌਰਾਨ ਭਾਰਤੀ ਰੰਗਮੰਚ ਦੀ ਦੁਨੀਆਂ ਦੀ ਜਾਣੀ-ਪਹਿਚਾਣੀ ਸ਼ਖ਼ਸੀਅਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੂੰ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਪੰਜਾਬ ਦੇ ਪ੍ਰਸਿੱਧ ਰੰਗਕਰਮੀ ਕੇਵਲ ਧਾਲੀਵਾਲ ਨੂੰ ਵਕਾਰੀ ਪੁਰਸਕਾਰ ‘ਸ੍ਰੀਮਤੀ ਵਿਜਯਾ ਦੇਵੀ ਸ਼ਰਮਾ ਰਾਸ਼ਟਰੀ ਰੰਗਮੰਚ ਸਨਮਾਨ’ ਪ੍ਰਦਾਨ ਕੀਤਾ …

Read More »

ਅੰਮ੍ਰਿਤਸਰ ਵਿੱਚ ਜੀ.ਐਨ.ਡੀ.ਯੂ ਵਿਖੇ 19 ਤੇ 20 ਫਰਵਰੀ ਨੂੰ ਹੋਣਗੇ ਸਾਈਕਲਿੰਗ ਲੀਗ ਮੁਕਾਬਲੇ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਅਸਮਿਤਾ ਮਹਿਲਾ ਟ੍ਰੈਕ ਸਾਈਕਲਿੰਗ ਲੀਗ ਅਧੀਨ ਉਤਰੀ ਭਾਰਤ ਦੇ ਅੱਠ ਰਾਜਾਂ ਦੀਆਂ ਇਸਤਰੀ ਸਾਈਕਲ ਸਵਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ।ਇਹ ਮੁਕਾਬਲੇ 19 ਅਤੇ 20 ਫਰਵਰੀ ਨੂੰ ਜੀ.ਐਨ.ਡੀ.ਯੂ ਅੰਮ੍ਰਿਤਸਰ ਵਿੱਚ ਕਰਵਾਏ ਜਾਣਗੇ।ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦੇ ਨਾਰਥ ਜ਼ੋਨ ਇੰਚਾਰਜ਼ ਅਤੇ ਸਹਾਇਕ ਸਕੱਤਰ ਨੀਰਜ ਤੰਵਰ ਨੇ ਦੱਸਿਆ ਕਿ ਇਹ ਪ੍ਰਤੀਯੋਗਿਤਾ ਭਾਰਤ ਸਰਕਾਰ ਦੇ ਯੁਵਾ ਮਾਮਲੇ …

Read More »

ਅਗਨੀਵੀਰ ਆਰਮੀ ਦੀ ਭਰਤੀ ਰਜਿਸਟਰੇਸ਼ਨ ਸ਼ੁਰੂ

ਅੰਮ੍ਰਿਤਸਰ, 15 ਫਰਵਰੀ (ਸੁਖਬੀਰ ਸਿੰਘ) – ਭਾਰਤੀ ਸੇਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਲੜਕੇ ਅਤੇ ਲੜਕੀਆਂ ਲਈ ਸੁਨਹਿਰਾ ਮੌਕਾ ਹੈ, ਇਸ ਗੱਲ ਦਾ ਪ੍ਰਗਟਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਮੁੱਖ ਕਾਰਜ਼ਕਾਰੀ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀਮਤੀ ਅਮਨਦੀਪ ਕੌਰ ਨੇ ਕੀਤਾ।ਉਹਨਾਂ ਦੱਸਿਆ ਕਿ ਅਗਨੀਵੀਰ ਆਰਮੀ ਦੀ ਭਰਤੀ ਦੀ ਆਨਲਾਈਨ ਰਜਿਸਟਰੇਸ਼ਨ ਮਿਤੀ 13-02-2026 ਤੋਂ ਸ਼ੁਰੂ ਹੋ ਗਈ ਹੈ।ਜਿਲ੍ਹਾ …

Read More »

ਖ਼ਾਲਸਾ ਯੂਨੀਵਰਸਿਟੀ ਵੱਲੋਂ ਬਸੰਤ ਤਿਉਹਾਰ ਮਨਾਇਆ ਗਿਆ

ਅੰਮਿ੍ਰਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਬਸੰਤ ਦਾ ਤਿਉਹਾਰ ਬੜ੍ਹੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।’ਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਉਲੀਕੇ ਗਏ ਉਕਤ ਪ੍ਰੋਗਰਾਮ ਮੌਕੇ ਸ਼ਬਦ ਗਾਇਨ, ਭਾਸ਼ਣ, ਨਾਚ, ਮਿਸ ਬਸੰਤ ਮੁਕਾਬਲਾ, ਪਤੰਗ ਉਡਾਉਣ, ਪਕਵਾਨ ਬਣਾਉਣ ਅਤੇ ਫੁੱਲ਼ਾਂ ਦੀ ਸਜਾਵਟ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ‘ਅਰਦਾਸ ਦਿਵਸ’ ਸਮਾਗਮ ਕਰਵਾਇਆ

ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਵਿਖੇ ਅਗਾਮੀ ਸਾਲਾਨਾ ਅਤੇ ਬੋਰਡ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੀ ਸ਼ਾਨਦਾਰ ਸਫਲਤਾ ਅਤੇ ਸੁਹਿਰਦ ਭਵਿੱਖ ਦੀ ਕਾਮਨਾ ਸਬੰਧੀ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਸਕੂਲ ਵਿਦਿਆਰਥੀਆਂ ਅਤੇ ਸਟਾਫ਼ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ …

Read More »

ਖ਼ਾਲਸਾ ਕਾਲਜ ਵਿਖੇ ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆਂ ’ਤੇ ਭਾਸ਼ਣ ਕਰਵਾਇਆ

ਅੰਮ੍ਰਿਤਸਰ, 14 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਵਿਖੇ ‘ਪੰਜਾਬ ਦਰਿਆਈ ਜਲ ਵਿਵਾਦ ਦੱਖਣੀ ਏਸ਼ੀਆ’ ’ਤੇ ਭਾਸ਼ਣ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਕਰਵਾਏ ਗਏ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਉੱਘੇ ਰਾਜਨੀਤਿਕ ਵਿਦਵਾਨ ਡਾ. ਕੁਲਦੀਪ ਸਿੰਘ ਨੇ ਕਿਹਾ ਕਿ 1955 ’ਚ ਭਾਰਤ-ਪਾਕਿਸਤਾਨ ਵਿਚਕਾਰ ਹੋਇਆ ਸਿੰਧੂ ਜਲ ਸਮਝੱਤਾ ਪੰਜਾਬ ਅਤੇ ਹਰਿਆਣਾ ਦਰਮਿਆਨ ਅੰਤਰ-ਰਾਜੀ ਜਲ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਰਿਸ਼ੀ ਬੋਧ ਉਤਸਵ ਅਤੇ ਮਹਾਂਸ਼ਿਵਰਾਤਰੀ ਸ਼ਰਧਾ ਨਾਲ ਮਨਾਈ

ਅੰਮ੍ਰਿਤਸਰ, 14 ਫਰਵਰੀ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਮਹਾਂਸ਼ਿਵਰਾਤਰੀ ਅਤੇ ਰਿਸ਼ੀ ਬੋਧ ਉਤਸਵ ਦੇ ਪਵਿੱਤਰ ਮੌਕੇ ਨੂੰ ਮਨਾਉਣ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਪਵਿੱਤਰ ਹਵਨ ਨਾਲ ਹੋਈ ਜਿਸ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਨੇ ਵੈਦਿਕ ਮੰਤਰਾਂ ਦਾ ਉਚਾਰਨ ਕਰਦੇ ਹੋਏ ਵਿਸ਼ਵ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਪ੍ਰਮਾਤਮਾ ਦਾ ਆਸ਼ੀਰਵਾਦ ਮੰਗਿਆ। ਇਸ ਤੋਂ ਬਾਅਦ …

Read More »