Wednesday, November 25, 2026

ਪੰਜਾਬੀ

ਕੇਂਦਰੀ ਮੰਤਰੀ ਮੰਡਵੀਆ ਦਾ ਲੌਂਗੋਵਾਲ ਪੁੱਜਣ ‘ਤੇ ਭਾਜਪਾ ਵਰਕਰਾਂ ਵਲੋਂ ਭਰਵਾਂ ਸਵਾਗਤ

ਸੰਗਰੂਰ, 22 ਅਗਸਤ (ਜਗਸੀਰ ਲੌਂਗੋਵਾਲ) – ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਮਨਸੁਖ ਮੰਡਵੀਆ ਦਾ ਲੌਂਗੋਵਾਲ ਪਹੁੰਚਣ ‘ਤੇ ਭਾਰਤੀ ਜਨਤਾ ਪਾਰਟੀ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਮੰਗੂ ਅਤੇ ਉਨ੍ਹਾਂ ਦੇ ਸਾਥੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।ਇਸ ਮੌਕੇ ਸੀਨੀਅਰ ਭਾਜਪਾ ਆਗੂ ਮੈਡਮ ਦਾਮਨ ਥਿੰਦ ਬਾਜਵਾ, ਨਗਰ ਕੌਂਸਲ ਪ੍ਰਧਾਨ ਰੀਤੂ ਗੋਇਲ, ਡਾ. ਕੇਵਲ ਚੰਦ ਧੌਲਾ, ਪਵਨ ਕੁਮਾਰ ਤਾਇਲ, ਬਬਲੂ ਸਿੰਗਲਾ, …

Read More »

ਖ਼ਾਲਸਾ ਕਾਲਜ ਦੀਆਂ ਖਿਡਾਰਣਾਂ ਨੇ ਕਾਮਨਵੈਲਥ ਚੈਂਪੀਅਨਸ਼ਿਪ ’ਚ ਹਾਸਲ ਕੀਤੇ ਕਾਂਸੇ ਦੇ ਤਗਮੇ

ਵਿਦਿਆਰਥਣਾਂ ਨੇ ਕਾਲਜ ਦਾ ਨਾਂਅ ਕੀਤਾ ਰੌਸ਼ਨ – ਪ੍ਰਿੰਸੀਪਲ ਡਾ. ਮਹਿਲ ਸਿੰਘ ਅੰਮ੍ਰਿਤਸਰ, 22 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਦੀਆਂ ਵਿਦਿਆਰਥਣਾਂ ਨੇ 9 ਤੋਂ 16 ਅਗਸਤ ਤੱਕ ਲੰਡਨ, ਇੰਗਲੈਂਡ ਵਿਖੇ ਸੀਨੀਅਰ ਅਤੇ ਜੂਨੀਅਰ ਰਾਸ਼ਟਰ ਮੰਡਲ ਖੇਡਾਂ ‘ਕਾਮਨਵੈਲਥ ਫ਼ੈਨਸਿੰਗ ਚੈਂਪੀਅਨਸ਼ਿਪ’ ’ਚ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 2 ਬਰੋਂਜ਼ ਮੈਡਲ ਪ੍ਰਾਪਤ ਕਰਕੇ ਜ਼ਿਲ੍ਹੇ, ਕਾਲਜ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

1183 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 25 ਲੱਖ ਦੀ ਵਜੀਫਾ ਰਾਸ਼ੀ- ਐਡਵੋਕੇਟ ਧਾਮੀ ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਾ ਸਾਲ 2021-22 ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ।ਐਲਾਨੇ ਗਏ ਨਤੀਜੇ ਅਨੁਸਾਰ 1183 ਵਿਦਿਆਰਥੀਆਂ ਨੂੰ 25 ਲੱਖ 40 ਹਜ਼ਾਰ …

Read More »

ਪਾਕਿ ’ਚ ਸਿੱਖ ਲੜਕੀ ਨਾਲ ਨਿਕਾਹ ਕਰਨ ਵਾਲੇ ਦੋਸ਼ੀਆਂ ਨੂੰ ਦਿੱਤੀਆਂ ਜਾਣ ਸਖ਼ਤ ਸਜ਼ਾਵਾਂ – ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦਿੱਲੀ ਸਥਿਤ ਪਾਕਿ ਰਾਜਦੂਤ ਨੂੰ ਲਿਖੇਗੀ ਪੱਤਰ ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪਾਕਿਸਤਾਨ ਅੰਦਰ ਸਿੱਖ ਲੜਕੀ ਨੂੰ ਅਗਵਾ ਕਰਕੇ ਉਸ ਨਾਲ ਨਿਕਾਹ ਕਰਨ ਦੀ ਘਟਨਾ ਦੀ ਸ਼਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਘਟਗਿਣਤੀ ਸਿੱਖਾਂ ਨਾਲ ਇਹ ਵੱਡਾ ਅਨਿਆਂ ਹੈ, ਜਿਸ ਦੇ ਦੋਸ਼ੀਆਂ …

Read More »

ਮੁੱਖ ਮੰਤਰੀ ਪੰਜਾਬ ਨੇ ਜਿੱਤਿਆ ਐਸ.ਸੀ ਭਾਈਚਾਰੇ ਦਾ ਦਿਲ – ਹੰਸ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਦਸ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਐਡਵੋਕੇਟ ਜਨਰਲ ਦਫ਼ਤਰ ‘ਚ ਐਸ.ਸੀ ਭਾਈਚਾਰੇ ਲਈ 58 ਵਾਧੂ ਅਸਾਮੀਆਂ ਕੱਢੀਆਂ ਹਨ।ਭਾਈਚਾਰੇ ਦੇ ਆਗੂਆਂ ਨਾਲ ਕੇਵਲ ਦੋ ਦਿਨ ਪਹਿਲਾਂ ਹੋਈ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਇਹ ਭਰੋਸਾ ਦਿੱਤਾ ਸੀ ਅਤੇ ਅੱਜ ਉਨ੍ਹਾਂ ਨੇ ਬਕਾਇਦਾ ਐਲਾਨ ਕਰਕੇ ਭਾਈਚਾਰੇ ਦਾ ਦਿਲ ਜਿੱਤ ਲਿਆ ਹੈ।ਇਹਨਾਂ ਸਬਦਾਂ ਦਾ …

Read More »

ਭਾਸ਼ਾ ਵਿਭਾਗ ਵਜੋਂ ਸਾਹਿਤ ਸਿਰਜਣ ਤੇ ਕਵਿਤਾ ਗਾਇਨ ਜ਼ਿਲ੍ਹਾ ਪੱਧਰੀ ਮੁਕਾਬਲੇ ਅੱਜ ਤੇ ਕੱਲ – ਡਾ. ਕਲਸੀ

ਅੰਮ੍ਰਿਤਸਰ, 22 ਅਗਸਤ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਜ਼ਿਲ੍ਹਾ ਅੰਮ੍ਰਿਤਸਰ ਦੇ ਭਾਸ਼ਾ ਵਿਭਾਗ ਦੇ ਸਾਹਿਤ ਸਿਰਜਣ (ਕਵਿਤਾ ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸ੍ਰੀ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਅੰਮ੍ਰਿਤਸਰ ਵਿਖੇ 22 ਤੇ 23 ਅਗਸਤ ਨੂੰ …

Read More »

ਸੁਦੇਸ਼ ਸ਼ਰਮਾ ਦੀ ਮੌਤ ‘ਤੇ ਵੱਖ-ਵੱਖ ਸੰਸਥਾਵਾਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸਮਰਾਲਾ, 21 ਅਗਸਤ (ਇੰਦਰਜੀਤ ਸਿੰਘ ਕੰਗ) – ਇਕ ਨਾਮੀ ਪੰਜਾਬੀ ਅਖਬਾਰ ਦੇ ਪੱਤਰਕਾਰ ਅਤੇ ਉਘੇ ਸਾਹਿਤਕਾਰ ਸੁਰਜੀਤ ਵਿਸ਼ਦ ਦੇ ਨੌਜਵਾਨ ਜਵਾਈ  ਸੁਦੇਸ਼ ਸ਼ਰਮਾ ਦੀ ਬੀਤੇ ਦਿਨੀਂ ਅਸਟ੍ਰੇਲੀਆ ਵਿਖੇ ਅਚਾਨਕ ਮੌਤ ਹੋ ਗਈ ਸੀ।ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਚੇਅਰਮੈਨ ਕਹਾਣੀਕਾਰ ਸੁਖਜੀਤ ਦੀ ਅਗਵਾਈ ਹੇਠ ਵੱਖ-ਵੱਖ ਸੰਸਥਾਵਾਂ ਵਲੋਂ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਸ਼ੌਕ ਮੀਟਿੰਗ ਕੀਤੀ ਗਈ।ਸਭਾ ਦੇ ਪ੍ਰੈਸ ਸਕੱਤਰ …

Read More »

ਲੜਕੀਆਂ ਦੀ ਦੌੜ ਅਤੇ ਫੁੱਟਬਾਲ ਦਾ ਨੁਮਾਇਸ਼ੀ ਮੈਚ ਕਰਵਾਇਆ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਪੰਜਾਬ ਖੇਡ ਵਿਭਾਗ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਥਾਨਕ ਜਿਲ੍ਹਾ ਖੇਡ ਅਫਸਰ ਦਫਤਰ ਵਲੋਂ ਸੁਤੰਤਰਤਾ ਦਿਵਸ ਸਬੰਧੀ ਲੜਕੀਆਂ ਦਾ ਫੁੱਟਬਾਲ ਨੁਮਾਇਸ਼ੀ ਮੈਚ ਖਾਲਸਾ ਕਾਲਜੀਏਟ ਸ:ਸੀ:ਸੈ:ਸਕੂਲ ਅੰਮਿਤਸਰ ਅਤੇ ਲੜਕੀਆਂ ਦੀ ਰਿਲੇਅ ਰੇਸ (4¿100 ਮੀ:) ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਈ ਗਈ।ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਰਿਲੇਅ ਵਿੱਚ ਕੁੱਲ 6 ਟੀਮਾਂ …

Read More »

‘ਸਿੱਖ ਵਿਰਸੇ ਦਾ ਵਾਰਿਸ ਕੌਣ ? ਸੀਜ਼ਨ-4’ ਦੇ ਗੁਰਮਤਿ ਮੁਕਾਬਲੇ ਕਰਵਾਏ

ਭੀਖੀ, 21 ਅਗਸਤ (ਕਮਲ ਜ਼ਿੰਦਲ) – ਸਤਿਗੁਰ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਜਿਲ੍ਹਾ ਮਾਨਸਾ ਦੇ ਪਿੰਡ ਮੋਹਰ ਸਿੰਘ ਵਾਲਾ ਵਿਖੇ ਮਹਾਨ ਗੁਰਮਤਿ ਮੁਕਾਬਲੇ “ਸਿੱਖ ਵਿਰਸੇ ਦਾ ਵਾਰਿਸ ਕੌਣ? ਸੀਜ਼ਨ-4` ਦੇ ਦੂਖ ਨਿਵਾਰਨ ਗੁਰਮਤਿ ਸਮਾਗਮ ਅਤੇ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ ਗਏ। ਬੱਚਿਆਂ ਨੂੰ ਸਿੱਖੀ ਪ੍ਰਤੀ ਉਤਸ਼ਾਹਿਤ ਕਰਨ ਦੇ ਮਕਸਦ ਨੂੰ ਮੁੱਖ ਰੱਖਦਿਆਂ ਲੰਮੇ ਕੇਸਾਂ, ਗੁਰਬਾਣੀ, ਗੁਰ ਇਤਿਹਾਸ, ਸਿੱਖ ਇਤਿਹਾਸ …

Read More »

ਕੇਂਦਰ ਹਜ਼ੂਰ ਸਾਹਿਬ ਲਈ ਤੁਰੰਤ ਚਾਲੂ ਕਰੇ ਹਵਾਈ ਉਡਾਨਾਂ – ਬਾਬਾ ਬਲਬੀਰ ਸਿੰਘ

ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕੀਤੀ ਮੰਗ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਦੇ ਮੁੱਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਧਾਨ ਮੰਤਰੀ ਅਤੇ ਸਿਵਲ ਐਵੀਏਸ਼ਨ ਦੇ ਕੇਂਦਰੀ ਮੰਤਰੀ ਜਨਰਲ ਡਾ: ਵੀ.ਕੇ ਸਿੰਘ ਨੂੰ ਇੱਕ ਪੱਤਰ ਲਿਖ ਕੇ ਅੰਮ੍ਰਿਤਸਰ, ਚੰਡੀਗੜ, ਦਿੱਲੀ, ਮੁੰਬਈ, ਆਦਿ ਸ਼ਹਿਰਾਂ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਹਵਾਈ …

Read More »