ਅੰਮ੍ਰਿਤਸਰ, 19 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੀਤਮ ਸਿੰਘ ਕੁਮੇਦਾਨ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜਹਾਰ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਪ੍ਰੀਤਮ ਸਿੰਘ ਕੁਮੇਦਾਨ ਨੇ ਪੰਜਾਬ ਦੇ ਦਰਿਆਈ ਪਾਣੀਆਂ ਦੀ ਰਾਖੀ ਲਈ ਵੱਡਾ ਯੋਗਦਾਨ ਪਾਇਆ ਅਤੇ ਉਹ ਸੂਬਿਆਂ ਨੂੰ ਵਧੇਰੇ ਅਧਿਕਾਰ ਦੇਣ ਲਈ ਹਮੇਸ਼ਾ …
Read More »ਪੰਜਾਬੀ
ਗੁਰੂ ਨਾਨਕ ਦੇਵ ਕਾਲਜ (ਗਰਲਜ਼) ਚੋਗਾਵਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਅੰਮ੍ਰਿਤਸਰ, 19 ਅਗਸਤ (ਖੁਰਮਣੀਆਂ) – ਸਰਹੱਦੀ ਖੇਤਰ ਵਿੱਚ ਲੜਕੀਆਂ ਦੀ ਉਚੇਰੀ ਵਿੱਦਿਆ ਲਈ ਵਰਦਾਨ ਸਾਬਤ ਹੋ ਰਿਹਾ ਗੁਰੂ ਨਾਨਕ ਦੇਵ ਕਾਲਜ (ਗਰਲਜ਼) ਚੋਗਾਵਾਂ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਤੇ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਜਿਸ ਵਿੱਚ ਸ਼੍ਰੀਮਤੀ ਹਰਜੋਤ ਕੌਰ ਚੀਫ਼ ਫਾਰਮਾਸਿਸਟ ਲੋਪੋਕੇ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਸੰਬੋਧਨ ‘ਚ ਉਨ੍ਹਾਂ ਕਿਹਾ ਕਿ ਪੰਜਾਬੀ ਸੱਭਿਆਚਾਰ ਅਤੇ ਪੁਰਾਤਣ ਰੀਤੀ ਰਿਵਾਜ਼ਾਂ ਨੂੰ ਜੀਵਤ …
Read More »12,000/- ਰੁਪਏ ਰਿਸ਼ਵਤ ਲੈਂਦਾ ਸੇਵਾਦਾਰ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੁ
ਐਸ.ਡੀ.ਓ ਦੀ ਭਾਲ ਜਾਰੀ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਸਬੇ ਵਿਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਗਈ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਦਫਤਰ ਏ.ਡੀ.ਏ ਪੁੱਡਾ ਭਵਨ ਅੰਮ੍ਰਿਤਸਰ ਵਿਖੇ ਤਾਇਨਾਤ ਇਕ ਸੇਵਾਦਾਰ ਨੂੰ 12000/- ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਕੇਸ ਵਿੱਚ ਫਰਾਰ ਸਹਿ ਮੁਲਜ਼ਮ ਵਿਜੈਪਾਲ ਸਿੰਘ, ਐਸ.ਡੀ.ਓ ਪੁੱਡਾ ਦੀ ਭਾਲ ਜਾਰੀ ਹੈ। …
Read More »3 ਦੋਸ਼ੀ ਦੋ ਮੁਕੱਦਮਿਆਂ ‘ਚ 34 ਗ੍ਰਾਮ ਹੈਰੋਇਨ ਅਤੇ 80000/- ਰੁਪਏ ਡਰੱਗ ਮਨੀ ਸਮੇਤ ਕਾਬੂ
ਇੱਕ 6750 ਮਿਲੀਲੀਟਰ ਨਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਗਿਆ ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਪੰਜਾਬ ਪੁਲਿਸ ਨੇ ਵੀਰਵਾਰ ਨੂੰ ਨਿੱਜ਼ਰਪੁਰਾ ਜੰਡਿਆਲਾ ਤੋਂ ਦੋ ਵਿਅਕਤੀਆਂ ਨੂੰ 30 ਗਾ੍ਰਮ ਹੈਰੋਇਨ ਅਤੇ 80,000/- ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਨਜੀਤ ਸਿੰਘ ਅਤੇ ਲਵਜੀਤ ਸਿੰਘ ਪੁਤਰਾਨ ਦਲਬੀਰ ਸਿੰਘ ਵਾਸੀ ਨਿੱਜ਼ਰਪੁਰਾ ਵਜੋਂ ਹੋਈ ਹੈ।ਇਹਨਾਂ ਖਿਲਾਫ ਥਾਣਾ ਜੰਡਿਆਲਾ ਵਿੱਖੇ …
Read More »ਬਲਾਕ ਅਤੇ ਜਿਲ੍ਹਾ ਪੱਧਰ ਟੂਰਨਾਮੈਂਟਾਂ ਦੀਆਂ ਤਿਆਰੀਆਂ ਸ਼ੁਰੂ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪੂਰੇ ਪੰਜਾਬ ਅੰਦਰ ਪੰਜਾਬ ਖੇਡ ਮੇਲੇ ਕਰਵਾਏ ਜਾ ਰਹੇ ਹਨ।ਜਿਸ ਦਾ ਉਦੇਸ਼ ਪੰਜਾਬ ਦੇ ਹਰ ਇੱਕ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ।ਜਿਸ ਅਧੀਨ ਜਿਲ੍ਹਾ ਅੰਮ੍ਰਿਤਸਰ ‘ਚ ਵੀ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਤੇ ਫਿਰ ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣੇ ਹਨ। …
Read More »ਸਿਹਤ ਵਿਭਾਗ ਵਲੋਂ ਨਿਯਮਾਂ ਦੀ ਉਲੰਘਣਾ ਕਰਨ ‘ਤੇ ਕੱਟੇ ਗਏ ਚਲਾਨ
ਅੰਮ੍ਰਿਤਸਰ, 19 ਅਗਸਤ (ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਕਮ ਡੀ.ਡੀ.ਐਚ ਡਾ. ਜਗਨਜੋਤ ਕੋਰ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਸੰਬਧੀ ਅੱਜ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਐਸ.ਆਈ ਬਿਕਰਮਜੀਤ ਸਿੰਘ, ਦੀਪਕ ਕੁਮਾਰ, ਰਜੇਸ਼ ਕੁਮਾਰ, ਅਮਿਤ ਕੁਮਾਰ, ਸੁਖਬੀਰ ਕੌਰ ਅਤੇ ਸਹਾਇਕ ਸਟਾਫ …
Read More »ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਬੱਚਿਆਂ ਨੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮਨਾਈ
ਭੀਖੀ, 19 ਅਗਸਤ (ਕਮਲ ਜਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਿਹਾੜਾ ਮਨਾਇਆ ਗਿਆ।ਇਸ ਸ਼ੁਭ ਅਵਸਰ ‘ਤੇ ਸ਼ਿਸ਼ੂ ਵਾਟਿਕਾ ਸਕੂਲ ਦੇ ਬੱਚੇ ਸ਼੍ਰੀ ਕ੍ਰਿਸ਼ਨ ਅਤੇ ਰਾਧਾ ਜੀ ਦੀ ਪੁਸ਼ਾਕ ਵਿਚ ਤਿਆਰ ਹੋ ਕੇ ਆਏ ਸਨ।ਬੱਚਿਆਂ ਵਲੋਂ ਸ਼ਿਸ਼ੂ ਵਾਟਿਕ ਤੋਂ ਸੈਕੰਡਰੀ ਵਿੰਗ ਤੱਕ ਝਾਕੀ ਕੱਢੀ ਗਈ ਜਿਸ ਵਿਚ ਵਾਸੂਦੇਵ ਜੀ ਸ਼੍ਰੀ ਕ੍ਰਿਸ਼ਨ ਜੀ ਨੂੰ ਟੋਕਰੀ ਵਿੱਚ ਬਿਠਾ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਪਾਵਨ `ਹਵਨ` ਦਾ ਆਯੋਜਨ
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਵੇਦ ਪ੍ਰਚਾਰ ਸਪਤਾਹ ਦੇ ਮੌਕੇ ਤੇ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸ਼ੁੱਭ ਹਵਨ ਸਮਾਗਮ ਸਕੂਲ ਦੀ ਯੱਜਸ਼ਾਲਾ ਵਿੱਚ ਕਰਵਾਇਆ ਗਿਆ।ਸਾਰਾ ਵਾਤਾਵਰਣ ਪਵਿੱਤਰ ਸ਼ਲੋਕਾਂ ਅਤੇ ਵੈਦਿਕ ਮੰਤਰਾਂ ਨਾਲ ਗੂੰਜ਼ ਉਠਿਆ।ਸਕੂਲ ਪ੍ਰਬੰਧਕ ਡਾ. ਪੁਸ਼ਪਿੰਦਰ ਵਾਲੀਆ ਪ੍ਰਿੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਇਸ ਹਵਨ ਵਿੱਚ ਯੱਜਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ …
Read More »ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਵਿਦਿਆਰਥੀਆਂ ਨੇ ਸੂਬਾ ਪੱਧਰੀ ਟੇਬਲ ਟੈਨਿਸ ਪ੍ਰਤੀਯੋਗਿਤਾ ‘ਚ ਜਿੱਤੇ 7 ਇਨਾਮ
ਅੰਮ੍ਰਿਤਸਰ, 18 ਅਗਸਤ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸ਼ਕੂਲ ਦੇ ਵਿਦਿਆਰਥੀਆਂ ਨੇ ਸੂਬਾ ਪੱਧਰੀ ਟੇਬਲ ਟੈਨਿਸ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਪਹਿਲੇ ਅਤੇ ਚਾਰ ਤੀਜੇ ਇਨਾਮ ਪ੍ਰਾਪਤ ਕੀਤੇ।ਪ੍ਰਿੱੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਦੂਜੀ ਪੰਜਾਬ ਟੇਬਲ ਟੈਨਿਸ ਪ੍ਰਤੀਯੋਗਿਤਾ ਦਾ ਆਯੋਜਨ 13 ਤੋਂ 15 ਅਗਸਤ ਨੂੰ ਚੰਡੀਗੜ੍ਹ ‘ਚ ਹੋਇਆ।ਜਿਸ ਵਿੱਚ 300 ਖਿਡਾਰੀਆਂ ਨੇ ਭਾਗ ਲਿਆ।ਉਮਰ ਵਰਗ ਅੰਡਰ-11 ‘ਚ …
Read More »ਬੱਚਿਆਂ ਦੀ ਸ਼ੁਗਰ ਦੇ ਟੈਸਟ ਵੀ ਕੀਤੇ ਜਾਣ – ਮੈਂਬਰ ਫੂਡ ਕਮਿਸ਼ਨ ਪੰਜਾਬ
ਆਂਗਨਵਾੜੀ ਕੇਂਦਰਾਂ ਦੀ ਕੀਤੀ ਚੈਕਿੰਗ ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਪੇਟ ਦੇ ਕੀੜਿਆਂ, ਆਇਰਨ ਦੀਆਂ ਗੋਲੀਆਂ ਦੇਣ ਦੇ ਨਾਲ ਨਾਲ ਸ਼ੁਗਰ ਦੇ ਟੈਸਟ ਵੀ ਯਕੀਨੀ ਬਣਾਏ ਜਾਣ, ਕਿਉਂਕਿ ਦੇਖਣ ਵਿੱਚ ਆ ਰਿਹਾ ਹੈ ਕਿ ਛੋਟੇ ਬੱਚੇ ਵੀ ਸ਼ੁਗਰ ਵਰਗੀ ਬਿਮਾਰੀ ਦੀ ਚਪੇਟ ਵਿੱਚ ਆ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀਮਤੀ ਪ੍ਰੀਤੀ ਚਾਵਲਾ ਮੈਂਬਰ …
Read More »
Punjab Post Daily Online Newspaper & Print Media