ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਪੰਜਾਬੀ ਸਭਿਆਚਾਰ ਵਿਚ ਸਾਂਝ ਦਾ ਪ੍ਰਤੀਕ ਤਿਉਹਾਰ `ਤੀਆਂ` ਦਾ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਮਾਤਾ ਨਾਨਕੀ ਗਰਲਜ਼ ਹੋਸਟਲ ਦੇ ਵਿਹੜੇ ਵਿਚ ਲਗਾਇਆ ਗਿਆ।ਉਪ ਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ ਤੇ ਡੀਨ ਵਿਦਿਆਰਥੀ ਭਲਾਈ ਪ੍ਰੋ. ਅਨੀਸ਼ ਕੁਮਾਰ ਦੂਆ ਦੇ ਸਹਿਯੋਗ ਨਾਲ ਕਰਵਾਏ ਇਸ ਤੀਆਂ ਦੇ ਮੇਲੇ `ਚ ਹੋਸਟਲ ਨੰ. 1,2,3 ਅਤੇ 4 ਦੀਆਂ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ 2022 ਸੈਸ਼ਨ ਦੇ ਐਮ.ਏ ਇਕਨਾਮਿਕਸ ਸਮੈਸਟਰ ਦੂਜਾ, ਐਮ.ਐਸ.ਸੀ (ਫਿਜ਼ਿਕਸ) ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਕੈਮਿਸਟਰੀ ਸਮੈਸਟਰ ਦੂਜਾ ਤੇ ਚੌਥਾ, ਐਮ.ਐਸ.ਸੀ ਜ਼ੂਆਲੋਜੀ ਸਮੈਸ਼ਟਰ ਦੂਜਾ ਤੇ ਚੌਥਾ, ਬੀ.ਕਾਮ ਐਲ਼.ਐਲ.ਬੀ (ਪੰਜਾ ਸਾਲਾ ਕੋਰਸ) ਸਮੈਸਟਰ ਦੂਜਾ ਤੇ ਛੇਵਾਂ ਤੇ ਸੱਤਵਾਂ ਤੇ ਦਸਵਾਂ, ਸਰਟੀਫਿਕੇਟ ਕੋਰਸ ਇਨ ਫਰੈਂਚ ਪਾਰਟ ਟਾਈਮ ਸਮੈਸਟਰ ਦੂਜਾ, ਐਮ.ਏ ਹਿਸਟਰੀ ਸਮੈਸਟਰ …
Read More »ਯੂਨੀਵਰਸਿਟੀ ਵਿਖੇ ਖੂਨਦਾਨ ਕੈਂਪ ਮੌਕੇ 200 ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਖੂਨਦਾਨ
ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਐਨ.ਐਸ.ਐਸ ਯੂਨਿਟ ਇਕ ਅਤੇ ਦੋ ਵਲੋਂ ਅੱਜ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਦੇ ਸਹਿਯੋਗ ਅਤੇ ਐਚ.ਡੀ.ਐਫ.ਸੀ ਬੈਂਕ ਦੁਆਰਾ ਸਪਾਂਸਰ ਕੀਤਾ ਖੂਨਦਾਨ ਕੈਂਪ ਦਾ ਲਗਾਇਆ ਗਿਆ।ਇਸ ਵਿੱਚ ਯੂਨੀਵਰਸਿਟੀ ਦੇ ਵਾਇਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ।ਕੈਂਪ ਦੌਰਾਨ 200 ਤੋਂ ਵੱਧ ਵਿਦਿਆਰਥੀਆਂ ਨੇ ਸਵੈ-ਇੱਛਾ ਨਾਲ ਹਿੱਸਾ ਲਿਆ ਅਤੇ …
Read More »ਖਾਲਸਾ ਕਾਲਜ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ
ਔਰਤਾਂ ਦੀ ਸੁੰਦਰਤਾ ਵਧਾਉਣ ’ਚ ਪਹਿਰਾਵੇ ਤੇ ਗਹਿਣਿਆਂ ਤੋਂ ਵੱਡਾ ਆਤਮ ਵਿਸ਼ਵਾਸ਼ – ਅਸਿਸਟੈਂਟ ਕਮਿਸ਼ਨਰ ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਪੰਜਾਬੀ ਸੱਭਿਆਚਾਰ, ਰੀਤੀ-ਰਿਵਾਜ਼ ਤੇ ਪੁਰਾਤਨ ਵਿਰਸੇ ਨਾਲ ਜੋੜਣ ਦੇ ਮਕਸਦ ਤਹਿਤ ਖਾਲਸਾ ਕਾਲਜ ਵਿਖੇ ਲੜਕੀਆਂ ਦੇ ਹੋਸਟਲ ’ਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਉਲੀਕੇ ਗਏ ਇਸ ਪ੍ਰੋਗਰਾਮ ’ਚ ਅਸਿਸਟੈਂਟ ਕਮਿਸ਼ਨਰ …
Read More »‘ਗੁਰੂ ਤੇਗ ਬਹਾਦਰ ਸਾਹਿਬ – ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਸੈਮੀਨਾਰ
ਗੁਰੂ ਸਾਹਿਬ ਦੀ ਸ਼ਹਾਦਤ ਵਿਸ਼ਵ ਇਤਿਹਾਸ ’ਚ ਵਿਲੱਖਣ – ਮਾਹਿਰ ਅੰਮ੍ਰਿਤਸਰ, 18 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੁਮੈਨ ਵਿਖੇ ‘ਗੁਰੂ ਤੇਗ ਬਹਾਦਰ ਸਾਹਿਬ : ਜੀਵਨ, ਬਾਣੀ ਤੇ ਵਿਚਾਰਧਾਰਾ’ ਵਿਸ਼ੇ ’ਤੇ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ਆਯੋਜਿਤ ਕੀਤਾ ਗਿਆ।ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ’ਚ ਹਰਿਆਣਾ ਪੰਜਾਬੀ ਸਾਹਿਤ ਆਦਮੀ ਪੰਚਕੂਲਾ (ਹਰਿਆਣਾ) ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 …
Read More »ਪੈਨਸ਼ਨਰਾਂ ਵਲੋਂ ਸੰਗਰੂਰ ਰੋਸ ਰੈਲੀ ‘ਚ ਪਹੁੰਚਣ ਦਾ ਐਲਾਨ
ਡਿਪਟੀ ਕਮਿਸ਼ਨਰ ਨੂੰ ਸੌਂਪਿਆ ਰੋਸ ਪੱਤਰ ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਸੰਗਰੂਰ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਸੱਦੀ ਗਈ 16 ਅਗਸਤ ਦੀ ਮੀਟਿੰਗ ਵਿੱਚ ਫੈਸਲਾ ਹੋਇਆ ਕਿ ਡਿਪਟੀ ਕਮਿਸ਼ਨਰ ਸਾਹਿਬ ਦੇ ਦਫ਼ਤਰ ਸਾਹਮਣੇ ਇਕ ਵਿਸ਼ਾਲ ਰੈਲੀ ਕਰਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਤਾਂ ਜੋ ਭਖਦੀਆਂ ਮੰਗਾਂ ਲਾਗੂ ਕਰਨ ਲਈ ਸਰਕਾਰ ‘ਤੇ ਦਬਾਓ ਬਣਾਇਆ ਜਾ …
Read More »ਖੇਤੀ ਸਬਸਿਡੀ ਸੰਦਾਂ ਦਾ ਘਪਲਾ ਇੱਕ ਹਜ਼ਾਰ ਕਰੋੜ ਤੋਂ ਵੱਧ – ਰਾਜੇਵਾਲ
ਸਮਰਾਲਾ, 18 ਅਗਸਤ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵਲੋਂ ਪਰਾਲੀ ਨੂੰ ਅੱਗ ਨਾ ਲਾਉਣ ਲਈ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤ ‘ਤੇ ਕਿਸਾਨਾਂ ਨੂੰ ਸਬਸਿਡੀ ਉਤੇ ਮਸ਼ੀਨਾਂ ਦੇਣ ਲਈ 1178 ਕਰੋੜ ਇੱਕ ਕਿਸ਼ਤ ਵਿੱਚ ਦਿੱਤੇ ਸਨ।ਇਨ੍ਹਾਂ ਮਸ਼ੀਨਾਂ ਦੀ ਵੰਡ ਸਮੇਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਦੋਵੇਂ ਹੱਥੀਂ ਮਾਲ ਬਣਾਇਆ। ਭਾਰਤੀ ਕਿਸਾਨ ਯੂਨੀਅਨ …
Read More »ਭਾਜਪਾ ਵਲੋਂ ਲਾਲਪੁਰਾ ਦੀ ਚੋਣ ਨਾਲ ਗਾਂਧੀ ਪਰਿਵਾਰ ’ਚ ਬੌਖਲਾਹਟ – ਪ੍ਰੋ: ਖਿਆਲਾ
ਅੰਮ੍ਰਿਤਸਰ, 18 ਅਗਸਤ (ਸੁਖਬੀਰ ਸਿੰਘ) – ਭਾਜਪਾ ਦੇ ਸੂਝਵਾਨ, ਬੇਦਾਗ਼ ਸਿੱਖ ਆਗੂ ਅਤੇ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਭਾਜਪਾ ਸੰਸਦੀ ਬੋਰਡ ਅਤੇ ਕੇਂਦਰੀ ਚੋਣ ਕਮੇਟੀ ’ਚ ਪੰਜਾਬ ਅਤੇ ਸਿੱਖ ਭਾਈਚਾਰੇ ਵਲੋਂ ਮਿਲੀ ਨੁਮਾਇੰਦਗੀ ਸਿੱਖ ਅਤੇ ਪੰਜਾਬ ਵਿਰੋਧੀ ਪਾਰਟੀ ਕਾਂਗਰਸ ਤੇ ਇਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਹਜ਼ਮ ਕਰਨੀ ਔਖੀ ਹੋ ਰਹੀ ਹੈ। …
Read More »ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਬਜ਼ੁੱਰਗ ਸ਼ਰਧਾਲੂ ਦੀ ਕੁੱਟਮਾਰ ਕਰਨ ਵਾਲੇ ਦੋ ਮੁਲਾਜ਼ਮ ਮੁਅੱਤਲ
ਅੰਮ੍ਰਿਤਸਰ, 18 ਅਗਸਤ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੀ ਸੇਵਾ ਸਮੇਂ ਇਕ ਬਜ਼ੁਰਗ ਸ਼ਰਧਾਲੂ ਨਾਲ ਦੁਰਵਿਹਾਰ (ਕੁੱਟਮਾਰ) ਕਰਨ ਦਾ ਮਾਮਲਾ ਸਾਹਮਣੇ ਆਉਣ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਘਟਨਾ ਨਾਲ ਸਬੰਧਤ ਦੋ ਸੇਵਾਦਾਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਮਾਮਲੇ ਦੀ ਗਹਿਰੀ ਜਾਂਚ …
Read More »ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਮਨਾਇਆ
ਅੰਮ੍ਰਿਤਸਰ, 17 ਅਗਸਤ (ਜਗਦੀਪ ਸਿੰਘ ਸੱਗੂ) – ਸਥਾਨਕ ਈਸਟ ਮੋਹਨ ਨਗਰ ਸਥਿਤ ਪਲੇਅ ਲਿਟਰਾ ਪਲੇਪੈਨ ਅਤੇ ਕਿੰਡਰਗਾਰਟਨ ਸਕੂਲ ਵਿਖੇ ਸੁਤੰਤਰਤਾ ਦਿਵਸ ਜੋਸ਼ੋ ਖਰੋਸ਼ ਨਾਲ ਮਨਾਇਆ ਗਿਆ।ਤਸਵੀਰ ਵਿੱਚ ਰਾਸ਼ਟਰੀ ਝੰਡੇ ਦੇ ਨਾਲ ਸਕੂਲ ਵਿੱਚ ਪੜ੍ਹਦਾ ਨਰਸਰੀ ਕਲਾਸ ਦਾ ਵਿਦਿਆਰਥੀ ਹਰਗੁਨਪ੍ਰੀਤ ਸਿੰਘ।
Read More »
Punjab Post Daily Online Newspaper & Print Media