ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਦੇਸ਼ ਵੰਡ ’ਚ ਮਾਰੇ ਲੋਕਾਂ ਪ੍ਰਤੀ ਪਾਰਲੀਮੈਂਟ ’ਚ ਸ਼ੋਕ ਮਤੇ ਪਾਸ ਕਰਨ -ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸੰਨ 1947 ’ਚ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗਵਾਉਣ ਵਾਲੇ ਲੱਖਾਂ ਪੰਜਾਬੀਆਂ ਨੂੰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਯਾਦ ਕੀਤਾ ਗਿਆ।ਇਸ ਸਬੰਧੀ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਹੋਇਆ, …
Read More »ਪੰਜਾਬੀ
ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਗੁੰਮਨਾਮ ਨਾ ਹੋਣ ਦੇਵਾਂਗੇ – ਹਰਪਾਲ ਸਿੰਘ
ਕਿਹਾ, ਇੰਡੀਆ ਗੇਟ ਦਾ ਨਾਮ ਦਰਵਾਜਾ ਸ਼ਾਮ ਸਿੰਘ ਅਟਾਰੀਵਾਲਾ ਰੱਖਿਆ ਜਾਵੇ ਅੰਮਿਤਸਰ, 16 ਅਗਸਤ (ਸੁਖਬੀਰ ਸਿੰਘ) – ਨਾਮਧਾਰੀ ਸੰਗਤ ਵਲੋਂ 15 ਅਗਸਤ ਦਾ ਦਿਨ ਅਜ਼ਾਦੀ ਘੁਲਾਟੀਆਂ ਲਈ ਸਰਕਾਰ ਕੋਲੋਂ ਰਾਸ਼ਟਰੀ ਯਾਦਗਾਰੀ ਸਮਾਰਕ ਬਨਾਉਣ ਦੀ ਮੰਗ ਦੇ ਨਾਲ ਬਲੀਦਾਨਾਂ ਦੀ ਮਹਾਨ ਵਿਰਾਸਤ ਸੰਭਾਲਣ ਲਈ ਲੋਕਾਂ ਨੂੰ ਜਾਗਰੂਕ ਕਰਕੇ ਮਨਾਇਆ।ਨਾਮਧਾਰੀ ਸੰਗਤ ਦੇ ਪ੍ਰਤੀਨਿਧੀ ਹਰਪਾਲ ਸਿੰਘ ਨੇ ਕਿਹਾ ਕਿ ਜੰਗ ਏ ਅਜਾਦੀ ਦੇ …
Read More »ਆਗਾਜ਼-ਏ-ਦੋਸਤੀ ਸੰਸਥਾ ਵਲੋਂ ਰਮੇਸ਼ ਯਾਦਵ ਤੇ ਪ੍ਰੋ. ਜਗਮੋਹਨ ਸਿੰਘ ਦਾ ਸਨਮਾਨ
ਅੰਮ੍ਰਿਤਸਰ, 16 ਅਗਸਤ (ਦੀਪ ਦਵਿੰਦਰ ਸਿੰਘ) – ਫ਼ੋਕਲੋਰ ਰਿਸਰਚ ਅਕਾਦਮੀ (ਰਜਿ.) ਅੰਮ੍ਰਿਤਸਰ ਅਤੇ ਉਸ ਦੀਆਂ ਹਮ-ਖ਼ਿਆਲ ਜੰਥੇਬੰਦੀਆਂ ਹਿੰਦ-ਪਾਕਿ ਦੋਸਤੀ ਮੰਚ, ਸਾਫ਼ਮਾ, ਪਾਕਿਸਤਾਨ ਇੰਡੀਆ ਪੀਪਲਜ਼ ਫੋਰਮ ਫ਼ਾਰ ਪੀਸ ਐਂਡ ਡੈਮੋਕਰੇਸੀ ਤੇ ਪੰਜਾਬ ਜਾਗ੍ਰਿਤੀ ਮੰਚ ਜਲੰਧਰ ਦੇ ਸਾਂਝੇ ਯਤਨਾਂ ਨਾਲ 27ਵਾਂ ਹਿੰਦ-ਪਾਕਿ ਦੋਸਤੀ ਸੰਮੇਲਨ 14 ਅਗਸਤ 2022 ਨੂੰ ਅੰਮ੍ਰਿਤਸਰ ਨਾਟਸ਼ਾਲਾ ਵਿਖੇ ਕਰਵਾਇਆ ਗਿਆ।ਇਸ ਸਬੰਧ ਵਿੱਚ ਸੈਮੀਨਾਰ, ਸੂਫ਼ੀ ਸੰਗੀਤ ਦਾ ਪ੍ਰੋਗਰਾਮ ਅਤੇ ਰਾਤ …
Read More »ਜਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਘੁਲਾਟੀਏ ਨੂੰ ਉਸ ਦੇ ਘਰ ਪਹੁੰਚ ਕੇ ਕੀਤਾ ਸਨਮਾਨਿਤ
ਵਧੀਕ ਡਿਪਟੀ ਕਮਿਸ਼ਨਰ ਨੇ ਸੌਂਪਿਆ ਯਾਦਗਾਰੀ ਚਿੰਨ੍ਹ ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਅੱਜ 75ਵੇਂ ਆਜ਼ਾਦੀ ਦਿਹਾੜੇ ਦੇ ਅੰਮ੍ਰਿਤ ਮਹਾਉਤਸਵ ਮੌਕੇ ਜਿਲ੍ਹਾ ਪ੍ਰਸ਼ਾਸਨ ਵਲੋਂ ਆਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਥਾਨਕ ਗਾਂਧੀ ਗਰਾਉਂਡ ਵਿਖੇ ਉਨਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ ਸੀ।ਪ੍ਰੰਤੂ ਅੱਜ ਇੱਕ ਨਿਵੇਕਲੀ ਪਹਿਲ ਕਰਦਿਆਂ ਹੋਇਆਂ ਜਿਲ੍ਹਾ ਪ੍ਰਸ਼ਾਸਨ ਨੇ ਵਡੇਰੀ ਉਮਰ ਦੇ ਹੋ ਚੁੱਕੇ ਆਜ਼ਾਦੀ ਘੁਲਾਟੀਏ ਨੂੰ …
Read More »ਸ਼ਹੀਦਾਂ ਦੀ ਬਦੌਲਤ ਮਨਾ ਰਹੇ ਹਾਂ ਆਜ਼ਾਦੀ ਦਾ 75ਵਾਂ ਅਮ੍ਰਿਤ ਮਹਾਉਤਸਵ – ਜੈ ਕਿਸ਼ਨ ਸਿੰਘ ਰੋੜੀ
ਆਜ਼ਾਦੀ ਦਿਹਾੜੇ ਅੰਮ੍ਰਿਤਸਰ ‘ਚ ਲਹਿਰਾਇਆ ਤਿਰੰਗਾ ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਸਥਾਨਕ ਗੁਰੂ ਨਾਨਕ ਸਟੇਡੀਅਮ ਵਿੱਚ ਆਜ਼ਾਦੀ ਦਿਹਾੜੇ ਮੌਕੇ ਝੰਡਾ ਲਹਿਰਾਉਣ ਉਪਰੰਤ ਜਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨਾਂ ਦੀ ਬਦੌਲਤ ਹੀ ਅੱਜ ਅਸੀਂ ਇਥੇ ਖੜੇ ਹਾਂ ਅਤੇ ਮੈਨੂੰ …
Read More »ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਸੰਗਰੂਰ ‘ਚ ਆਮ ਆਦਮੀ ਕਲੀਨਿਕ ਦਾ ਉਦਘਾਟਨ
ਕਿਹਾ, ਸਿਹਤਮੰਦ ਪੰਜਾਬ ਦੀ ਸਿਰਜਣਾ ਨੂੰ ਯਕੀਨੀ ਬਣਾਉਣ ਲਈ ਸਰਕਾਰ ਵਚਨਬੱਧ ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ) – 75ਵੇਂ ਆਜ਼ਾਦੀ ਦੇ ਅਮ੍ਰਿਤ ਮਹਾਂਉਤਸਵ ਤਹਿਤ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਸ਼਼ਹਿਰ ‘ਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਜਿਲ੍ਹਾ ਸੰਗਰੂਰ ਵਿਖੇ ਅੱਜ 4 ਆਮ ਆਦਮੀ ਕਲੀਨਿਕ ਆਰੰਭ ਹੋ ਗਏ ਹਨ, ਜਦਕਿ 7 ਹੋਰ ਕਲੀਨਿਕ …
Read More »ਸਹਾਰਾ ਫਾਉਂਡੇਸ਼਼ਨ ਵਲੋਂ ਜਸ਼ਨ-ਏ-ਆਜ਼ਾਦੀ ਸਮਾਗਮ ਮਨਾਇਆ ਗਿਆ
ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ ) – ਭਾਰਤ ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ‘ਤੇ ਸਹਾਰਾ ਫਾਉਂਡੇਸ਼ਨ ਵਲੋਂ “ਜਸ਼ਨ-ਏ-ਆਜ਼ਾਦੀ” ਸਮਾਗਮ ਸਥਾਨਕ ਰੇਲਵੇ ਸਟੇਸ਼ਨ ਵਿਖੇ ਸਥਾਪਿਤ ਤਿਰੰਗੇ ਦੇ ਸਥਾਨ ‘ਤੇ ਮਨਾਇਆ ਗਿਆ।ਸਰਬਜੀਤ ਸਿੰਘ ਰੇਖੀ ਚੇਅਰਮੈਨ, ਡਾ. ਦਿਨੇਸ਼ ਗਰੋਵਰ ਡਾਇਰੈਕਟਰ ਮੈਡੀਕਲ ਵਿੰਗ, ਅਸ਼ੋਕ ਕੁਮਾਰ ਸਕੱਤਰ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਕੋਆਰਡੀਨੇਟਰ ਦੇ ਨਾਲ ਸਹਾਰਾ ਟੀਮ ਦੇ ਮੈਂਬਰ ਅਤੇ ਟਰਨਿੰਗ ਪੁਆਇੰਟ ਸਟੱਡੀ ਸਰਕਲ ਦੇ …
Read More »ਸੰਤ ਅਤਰ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
ਸੰਗਰੂਰ, 15 ਅਗਸਤ (ਜਗਸੀਰ ਲੌਂਗੋਵਾਲ) – ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਕ੍ਰਾਂਤੀਕਾਰੀਆਂ ਦੇ ਲੰਮੇ ਸੰਘਰਸ਼ ਸਦਕਾ 15 ਅਗਸਤ 1947 ਨੂੰ ਭਾਰਤ ਨੇ ਅਜਾਦੀ ਪ੍ਰਾਪਤ ਕੀਤੀ ਸੀ।ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀਂ 75ਵੇਂ ਸੁਤੰਤਰਤਾ ਦਿਵਸ ਮੌਕੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਐਸ.ਏ.ਐਸ ਇੰਟਰਨੈਸ਼ਨਲ ਸਕੂਲ ਚੀਮਾਂ ਵਿਖੇ ਰਾਸ਼ਟਰੀ ਝੰਡਾ ਲਹਿਰਾ ਕੇ ਮਨਾਇਆ ਗਿਆ।ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਵਿਕਰਮ ਸ਼ਰਮਾ ਵੱਲੋਂ ਨਿਭਾਈ ਗਈ।ਵਿਦਿਆਰਥੀਆਂ …
Read More »ਮੇਅਰ ਵਲੋਂ ਨਗਰ ਨਿਗਮ ਦਫ਼ਤਰ ਵਿਖੇ ਅਜ਼ਾਦੀ ਦਿਹਾੜੇ ‘ਤੇ ਕੌਮੀ ਝੰਡਾ ਲਹਿਰਾਇਆ ਗਿਆ
ਸ਼ਹਿਰ ਵਾਸੀਆਂ ਨੂੰ ਅਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਮੇਅਰ ਨੇ ਦਿੱਤੀ ਵਧਾਈ ਅੰਮ੍ਰਿਤਸਰ, 15 ਅਗਸਤ (ਜਗਦੀਪ ਸਿੰਘ ਸੱਗੂ) – ਭਾਰਤ ਦੀ ਅਜ਼ਾਦੀ ਦੇ 75 ਸਾਲ ਪੂਰੇ ਹੋਣ ਮੌਕੇ ਮੇਅਰ ਕਰਮਜੀਤ ਸਿੰਘ ਵਲੋਂ ਨਗਰ ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪੰਜਾਬ ਪੁਲਿਸ ਤੇ ਫਾਇਰ ਬ੍ਰਿਗੇਡ ਦੇ ਦਸਤੇ ਤੋਂ ਸਲਾਮੀ …
Read More »ਰੋਟੇਰੀਅਨ ਵਿਸਾਖਾ ਭਾਟੀਆ ਨੇ ਪਿੰਗਲਵਾੜਾ ਦੀ ਮਹਿਲਾਵਾਂ ਨੂੰ ਫਰੂਟ ਵੰਡ ਕੇ ਮਨਾਇਆ ਅਜ਼ਾਦੀ ਦਿਵਸ
ਅੰਮ੍ਰਿਤਸਰ, 15 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਅੱਜ ਅੰਮ੍ਰਿਤਸਰ ਰੋਟਰੀ ਕਲੱਬ ਈਸਟ ਦੇ ਪ੍ਰਧਾਨ ਰੋਟੇਰੀਅਨ ਵਿਸਾਖਾ ਭਾਟੀਆ ਵਲੋਂ ਆਲ ਇੰਡੀਆ ਪਿੰਗਲਵਾੜਾ ਸੁਸਾਇਟੀ ਦੀਆਂ ਮਹਿਲਾਵਾਂ ਨੂੰ ਫਰੂਟ ਅਤੇ ਨਮਕੀਨ ਵੰਡ ਆਜ਼ਾਦੀ ਦਾ ਦਿਹਾੜਾ ਮਨਾਇਆ ਗਿਆ। ਵਿਸਾਖਾ ਭਾਟੀਆ ਨੇ ਕਿਹਾ ਕਿ ਰੋਟੇਰੀਅਨ ਦੇ ਰੂਪ ਵਿੱਚ ਉਹਨਾਂ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਅਤੇ ਜਰੂਰਤਮੰਦਾਂ ਦੀ ਮਦਦ ਕਰਨਾ ਹੈ।ਇਸ …
Read More »
Punjab Post Daily Online Newspaper & Print Media