Tuesday, November 24, 2026

ਪੰਜਾਬੀ

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਸੰਗਰੂਰ, 13 ਅਗਸਤ (ਜਗਸੀਰ ਲੌਂਗੋਵਾਲ)- ਟੈਗੋਰ ਵਿਦਿਆਲਿਆ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਅੱਜ ਅਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲੀ ਵਿਦਿਆਰਥੀਆਂ ਦੁਆਰਾ ਪਰੇਡ ਕੱਢੀ ਗਈ ਤੇ ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਦੁਆਰਾ ਰਾਸ਼ਟਰੀ ਝੰਡਾ ਲਹਿਰਾ ਕੇ ਸਲਾਮੀ ਲਈ ਗਈ।ਵਿਦਿਆਰਥੀਆਂ ਵਲੋਂ ਪੀ.ਟੀ ਅਤੇ ਹੋਰ ਪੇਸ਼ਕਾਰੀਆਂ ਕੀਤੀਆਂ ਗਈਆਂ।ਇਸ ਮੌਕੇ ਸਕੂਲ ਪ੍ਰਿੰਸੀਪਲ ਤੇ ਮੈਨੇਜਮੈਂਟ ਮੈਬਰਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਵਸ ਦੀਆਂ …

Read More »

ਖਾਲਸਾ ਕਾਲਜ ਵੂਮੈਨ ਨੇ ਮਨਾਇਆ ਤੀਜ਼ ਤਿਉਹਾਰ

ਵਿਰਾਸਤ ’ਚ ਮਿਲੇ ਤਿਉਹਾਰਾਂ ਨੂੰ ਸਾਂਭਣਾ ਨੌਜਵਾਨ ਪੀੜ੍ਹੀ ਦਾ ਫ਼ਰਜ਼ – ਸ਼੍ਰੀਮਤੀ ਛੀਨਾ ਅੰਮ੍ਰਿਤਸਰ, 13 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ’ਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਕਾਲਜ ਦੇ ਵਿਹੜੇ ’ਚ ਲਗਾਏ ਤੀਜ਼ ਮੇਲੇ ਮੌਕੇ ਜਿਥੇ ਵੱਖ-ਵੱਖ ਤਰ੍ਹਾਂ ਦੇ ਸਟਾਲ ਲਗਾਏ ਗਏ, ਉਥੇ ਫ਼ੈਕਲਟੀ ਮੈਂਬਰ ਦੁਆਰਾ ਫੁੱਲਾਂ ਨਾਲ ਸਜ਼ਾਈ ਗਈ ਪੀਂਘ ’ਤੇ ਝੂਟੇ ਲੈਂਦਿਆਂ ਸਾਵਣ …

Read More »

ਛੀਨਾ ਨੇ ਅਟਾਰੀ-ਵਾਹਗਾ ਬਾਰਡਰ ’ਤੇ ਭਾਜਪਾ ਦੀ ‘ਤਿਰੰਗਾ ਯਾਤਰਾ’ ਦੀ ਕੀਤੀ ਅਗਵਾਈ

ਵੰਦੇ ਮਾਤਰਮ, ਹਿੰਦੁਸਤਾਨ ਜਿੰਦਾਬਾਦ ਤੇ ਭਾਰਤ ਮਾਤਾ ਦੇ ਲਗਾਏ ਨਾਅਰੇ ਅੰਮ੍ਰਿਤਸਰ, 13 ਅਗਸਤ (ਖੁਰਮਣੀਆਂ) – ਭਾਰਤੀ ਜਨਤਾ ਪਾਰਟੀ ਵਲੋਂ 75ਵੇਂ ਅਜ਼ਾਦੀ ਦਿਵਸ ਮੌਕੇ ‘ਅਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ’ ਮੁਹਿੰਮ ਨੂੰ ਸਮਰਪਿਤ ਸੀਨੀਅਰ ਆਗੂ ਅਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ਼ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਰਹੱਦੀ ਕਸਬਿਆਂ ਅਟਾਰੀ ਅਤੇ ਵਾਘਾ ਵਿਖੇ ‘ਤਿਰੰਗਾ ਯਾਤਰਾ’ ਦੀ ਅਗਵਾਈ ਕੀਤੀ।ਪਾਰਟੀ ਆਗੂਆਂ ਤੇ ਵਰਕਰਾਂ ਨੇ …

Read More »

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਵਲੋਂ ਅਹੁੱਦੇਦਾਰਾਂ ਨਿਯੁੱਕਤ

ਮਾ. ਕੁਲਦੀਪ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਬਲਜੀਤ ਸਿੰਘ ਬਲਾਕ ਪ੍ਰਧਾਨ ਚੁਣੇ ਸਮਰਾਲਾ, 13 ਅਗਸਤ (ਇੰਦਰਜੀਤ ਸਿੰਘ ਕੰਗ) – ਕੇਂਦਰ ਸਰਕਾਰ ਵੱਲੋਂ ਲੋਕ ਸਭਾ ‘ਚ ਪੇਸ਼ ਕੀਤਾ ਬਿਜਲੀ ਸੋਧ ਬਿੱਲ-2022 ਪੂਰੀ ਤਰ੍ਹਾਂ ਭਾਰਤ ਦੀ ਜਨਤਾ ਦੇ ਵਿਰੁੱਧ ਹੈ, ਜਿਸ ਨਾਲ ਕਰੋੜਾਂ ਦੀ ਗਿਣਤੀ ਵਿੱਚ ਗਰੀਬ ਲੋਕ ਮਹਿੰਗਾਈ ਕਾਰਣ ਪੂਰੀ ਤਰ੍ਹਾਂ ਪਿਸ ਕੇ ਦਮ ਤੋੜ ਜਾਣਗੇ।ਇਸ ਨਾਲ ਕਿਸਾਨਾਂ ਦੀਆਂ ਸਬਸਿਡੀਆਂ ਬੰਦ …

Read More »

ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਰੋਸ ਪ੍ਰਦਰਸ਼ਨ

ਜ਼ਿਲ੍ਹਾ ਹੈਡਕੁਆਟਰਾਂ ’ਤੇ ਪ੍ਰਧਾਨ ਮੰਤਰੀ ਮੋਦੀ ਦੇ ਨਾਂ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਮੰਗ ਪੱਤਰ ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) – ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਲੰਮੇ ਅਰਸੇ ਤੋਂ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀ 75ਵੀਂ ਵਰ੍ਹੇਗੰਢ ਮੌਕੇ ਪੰਜਾਬ ਭਰ ਵਿਚ ਜ਼ਿਲ੍ਹਾ ਹੈਡਕੁਆਟਰਾਂ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਦੇਸ਼ …

Read More »

ਪਾਕਿਸਤਾਨ ਦੀ ਸਿੱਖ ਵਿਰਾਸਤ ਨੂੰ ਉਭਾਰਨ ਵਾਲੇ ਅਮਰੀਕਾ ਦੇ ਦਲਵੀਰ ਸਿੰਘ ਪਨੂੰ ਦਾ ਧਾਮੀ ਵੱਲੋਂ ਸਨਮਾਨ

ਅੰਮ੍ਰਿਤਸਰ, 13 ਅਗਸਤ (ਜਗਦੀਪ ਸਿੰਘ ਸੱਗੂ) – ਅਮਰੀਕਾ ਨਿਵਾਸੀ ਖੋਜਕਾਰ ਦਲਵੀਰ ਸਿੰਘ ਪੰਨੂੰ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਤੇ ਭਾਰਤ ਅੰਦਰ ਭੁੱਲੀ ਵਿਸਰੀ ਸਿੱਖ ਵਿਰਾਸਤ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਉਨ੍ਹਾਂ ਐਡਵੋਕੇਟ ਧਾਮੀ ਨੂੰ ਸਰਹੱਦ ਤੋਂ ਪਾਰ ਦੀ ਸਿੱਖ ਵਿਰਾਸਤ ਬਾਰੇ ਲਿਖੀ ਖੋਜ ਪੁਸਤਕ ਭੇਟ ਕੀਤੀ ਅਤੇ ਭਵਿੱਖ …

Read More »

ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਤੀਜ਼ ਦਾ ਤਿਉਹਾਰ ਮਨਾਇਆ ਗਿਆ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ) – ਸਰਕਾਰੀ ਹਾਈ ਸਕੂਲ ਟੋਡਰਪੁਰ ਵਿਖੇ ਸਕੂਲ ਮੁੱਖੀ ਸ਼ਿੰਗਾਰਾ ਸਿੰਘ ਦੀ ਅਗਵਾਈ ‘ਚ ਤੀਆਂ ਦਾ ਤਿਉਹਾਰ ਮਨਾਇਆ ਗਿਆ।ਸਮਾਗਮ ਦੋਰਾਨ ਵੱਖ-ਵੱਖ ਕਲਾਸਾਂ ਦੀਆਂ ਵਿਦਿਆਰਥਣਾਂ ਨੇ ਗਿੱਧਾ, ਲੋਕ ਗੀਤ, ਕਵਿਤਾਵਾਂ ਆਦਿ ਪੇਸ਼ ਕੀਤੀਆਂ।ਇਸ ਮੌਕੇ ਮੈਡਮ ਊਸ਼ਾ ਰਾਣੀ, ਮੈਡਮ ਪਵਨਪ੍ਰੀਤ ਕੌਰ, ਮੈਡਮ ਅਨੀਤਾ, ਮਨਦੀਪ ਸਿੰਘ, ਸੁਖਜੀਵਨ ਸਿੰਘ ਆਦਿ ਹਾਜ਼ਰ ਸਨ

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਲੋਂ ਕੌਮਨਵੈਲਥ ਸਾਈਕਲਿੰਗ ਖਿਡਾਰਨ ਮਿਸ ਸੁਸ਼ੀਕਲਾ ਦਾ ਸੁਆਗਤ

ਅੰਮ੍ਰਿਤਸਰ, 12 ਅਗਸਤ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੁਆਰਾ ਸਾਈਕਲਿੰਗ ਖਿਡਾਰਨ ਮਿਸ ਸੁਸ਼ੀਕਲਾ ਦਾ ਸੁਆਗਤ ਕੀਤਾ ਗਿਆ, ਜਿਸ ਨੇ 28 ਜੁਲਾਈ ਤੋਂ 8 ਅਗਸਤ 2022 ਦੌਰਾਨ ਬਰਮਿੰਘਮ, ਯੂਨਾਈਟਿਡ ਕਿੰਗਡਮ `ਚ ਹੋਈਆਂ 22ਵੀਂ ਕੌਮਨਵੈਲਥ ਖੇਡਾਂ `ਚ ਹਿੱਸਾ ਲਿਆ।ਸੁਸ਼ੀਕਲਾ ਨੇ ਟਰੈਕ ਸਾਈਕਲਿੰਗ ਟੀਮ ਸਪਰਿੰਟ ਈਵੈਂਟ `ਚ 6ਵਾਂ ਸਥਾਨ ਅਤੇ ਕੀਰਿਨ ਈਵੈਂਟ `ਚ 17ਵਾਂ ਸਥਾਨ ਹਾਸਲ ਕੀਤਾ।ਜ਼ਿਕਰਯੋਗ ਹੈ ਕਿ …

Read More »

ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਲੋਂ ਜਲ੍ਹਿਆਂ ਵਾਲਾ ਬਾਗ ਵਿਖੇ ਸਿੰਫਨੀ (ਵੋਕਲ ਸੰਗੀਤ) ਦਾ ਆਯੋਜਨ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਦੇਸ਼ ਭਗਤੀ ਦੇ ਪ੍ਰਗਟਾਵੇ ਵਜੋਂ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਸਮਾਰੋਹ ਦੇ ਹਿੱਸੇ ਵਜੋਂ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਵਲੋਂ ਜਲ੍ਹਿਆਂ ਵਾਲਾ ਬਾਗ ਵਿਖੇ ਇੱਕ ਸਿੰਫਨੀ (ਵੋਕਲ ਸੰਗੀਤ) ਦਾ ਆਯੋਜਨ ਕੀਤਾ ਗਿਆ।ਆਜ਼ਾਦੀ ਘੁਲਾਟੀਆਂ ਦੀ ਮਹਾਨ ਕੁਰਬਾਨੀ ਦੀ ਯਾਦ ਵਿੱਚ ਏਅਰ ਫੋਰਸ ਸਟੇਸ਼ਨ ਰਾਜਾਸਾਂਸੀ ਦੇ ਸਟੇਸ਼ਨ ਕਮਾਂਡਰ ਗਰੁੱਪ ਕੈਪਟਨ ਨਰਸਿੰਘ ਸੈਲਾਨੀ ਵਲੋਂ ਜਲ੍ਹਿਆਂ ਵਾਲਾ ਬਾਗ ਦੀ …

Read More »

ਆਜ਼ਾਦੀ ਅਮ੍ਰਿਤ ਮਹਾਉਤਸਵ ਮਨਾਉਣਾ – ਪੈਂਥਰ ਡਿਵੀਜ਼ਨ ਵਲੋਂ ਲਾਈਵ ਬੈਂਡ ਸਮਾਰੋਹ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ ਬਿਊਰੋ) – 76ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਦੀ ਸ਼ੁਰੂਆਤ ਵਜੋਂ ਡੋਗਰਾਈ ਬ੍ਰਿਗੇਡ ਦੀ ਅਟਾਰੀ ਬਟਾਲੀਅਨ, ਪੈਂਥਰ ਡਵੀਜ਼ਨ ਵਲੋਂ ਪੰਜਾਬ ਸਟੇਟ ਵਾਰ ਮੈਮੋਰੀਅਲ ਅੰਮ੍ਰਿਤਸਰ ਵਿਖੇ `ਲਾਈਵ ਬੈਂਡ ਕੰਸਰਟ` ਦਾ ਆਯੋਜਨ ਕੀਤਾ ਗਿਆ। ਲਾਈਵ ਬੈਂਡ ਕੰਸਰਟ ਭਾਰਤੀ ਫੌਜ ਦੇ ਬਹੁਤ ਹੀ ਸਜ਼ਾਏ ਹੋਏ ਬੈਂਡਾਂ ਦੁਆਰਾ ਪੇਸ਼ ਕੀਤਾ ਗਿਆ, ਜਿਸ ਨੇ ਥੀਮ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਸਿੱਧ …

Read More »