ਲੋਕਾਂ ਨੇ ਅਕਾਲੀਆਂ ਤੇ ਕਾਂਗਰਸੀਆਂ ਦੇ ਪੰਜਾਬ ਵਿਰੋਧੀ ਰੁਖ਼ ਕਾਰਨ ਉਨ੍ਹਾਂ ਦਾ ਸਾਥ ਛੱਡਿਆ ਬਾਬਾ ਬਕਾਲਾ (ਅੰਮ੍ਰਿਤਸਰ), 12 ਅਗਸਤ (ਸੁਖਬੀਰ ਸਿੰਘ) – ਸੂਬੇ ਦੀਆਂ ਲੜਕੀਆਂ ਲਈ ਰੱਖੜੀ ਦੇ ਤੋਹਫ਼ੇ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਆਂਗਨਵਾੜੀ ਵਰਕਰਾਂ ਦੀਆਂ 6000 ਆਸਾਮੀਆਂ ਭਰਨ ਦਾ ਐਲਾਨ ਕੀਤਾ, ਜੋ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਪਾਰਦਰਸ਼ੀ ਢੰਗ ਨਾਲ …
Read More »ਪੰਜਾਬੀ
ਮੁੱਖ ਮੰਤਰੀ ਪੰਜਾਬ ਨੇ 4.40 ਕਰੋੜ ਦੀ ਲਾਗਤ ਨਾਲ ਬਣੇ ਬਿਜਲੀ ਸਬ ਸਟੇਸ਼ਨਾਂ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ) – ਅੱਜ ਰੱਖਣ ਪੁੰਨਿਆਂ ਦੇ ਸੁਭ ਅਵਸਰ ਤੇ ਸ੍ਰੀ ਬਾਬਾ ਬਕਾਲਾ ਸਾਹਿਬ ਪਹੁੰਚੇ ਮੁੱਖ ਮੰਤਰੀ ਸ: ਭਗਵੰਤ ਮਾਨ ਨੇ ਲੋਕਾਂ ਦੀ ਬਿਜਲੀ ਦੀ ਸਮੱਸਿਆਂ ਨੂੰ ਹੱਲ ਕਰਨ ਲਈ 4 ਨਵੇਂ ਬਿਜਲੀ ਸਬ ਸਟੇਸ਼ਨਾਂ ਦਾ ਉਦਘਾਟਨ ਕੀਤਾ।ਇਹ ਚਾਰ ਬਿਜਲੀ ਘਰ 66 ਕੇ.ਵੀ ਲਿੱਧੜ, 66 ਕੇ.ਵੀ ਬਿਆਸ, 66 ਕੇ.ਵੀ ਬੁਤਾਲਾ ਅਤੇ 66 ਕੇ.ਵੀ ਸਠਿਆਲਾ ਸਬ ਸਟੇਸ਼ਨ ਨਾਲ …
Read More »ਯੂਨੀਵਰਸਿਟੀ ਵੱਲੋਂ ਸਾਬਕਾ ਵਾਈਸ ਚਾਂਸਲਰ ਪ੍ਰੋ. ਜੇ.ਐਸ ਗਰੇਵਾਲ ਦੇ ਅਕਾਲ ਚਲਾਣੇ `ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ, ਪਹਿਲੇ ਡੀਨ ਅਕਾਦਮਿਕ ਮਾਮਲੇ ਅਤੇ ਸੰਸਥਾਪਕ ਮੁਖੀ ਇਤਿਹਾਸ ਵਿਭਾਗ ਪ੍ਰੋਫੈਸਰ ਜੇ.ਐਸ ਗਰੇਵਾਲ ਦੇ ਅਕਾਲ ਚਲਾਣੇ `ਤੇ ਯੂਨੀਵਰਸਿਟੀ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਓ.ਐਸ.ਡੀ ਵਾਈਸ ਚਾਂਸਲਰ …
Read More »ਆਜ਼ਾਦੀ ਦੇ 75ਵੇਂ ਵਰੇ੍ ਅਮ੍ਰਿਤ ਮਹੋਤਸਵ ਮੌਕੇ ਸੁਜਾਨਪੁਰ ਕਾਲਜ ਵਿਖੇ ਲਾਏ ਬੂਟੇ
ਸੁਜਾਨਪੁਰ, 12 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਕਾਲਜ ਦੇ ਐਨ.ਐਸ.ਐਸ ਵਿਭਾਗ ਵਲੋਂ ਪੰਜਾਬ ਸਰਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਆਜ਼ਾਦੀ ਦੇ 75 ਵਰੇ੍ ਪੁਰੇ ਹੋਣ ‘ਤੇ ਆਈਕਾਨਿਕ ਵੀਕ ਮਨਾਉਂਦਿਆਂ ਕਾਲਜ ਕੈਂਪਸ ਵਿੱਚ ਬੂਟੇ ਲਗਾਏ ਗਏ।ਇਸ ਅਭਿਆਨ ਵਿਚ ਕਾਲਜ ਦੇ …
Read More »ਟੈਗੋਰ ਵਿਦਿਆਲਾ ਵਿਖੇ ਰੱਖੜੀ ‘ਤੇ ਚਿੱਤਰਕਲਾ ਦੇ ਮੁਕਾਬਲੇ ਕਰਵਾਏ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਟੈਗੋਰ ਵਿਦਿਆਲਿਆ (ਸੀਨੀ. ਸੈਕੰ.) ਲੌਂਗੋਵਾਲ ਜਿਥੇ ਬੱਚਿਆਂ ਨੂੰ ਵਿਦਿਆ ਦੇਣ ਲਈ ਪ੍ਰਸਿੱਧ ਹੈ, ਉਥੇ ਹੀ ਇਹ ਸੰਸਥਾ ਬੱਚਿਆਂ ਨੂੰ ਸਮੇਂ ਸਮੇਂ ਤੇ ਵੱਖ-ਵੱਖ ਤਿਉਹਾਰਾਂ ਤੋਂ ਵੀ ਜਾਣੂ ਕਰਵਾੳਂੁਦੀ ਹੈ।ਰੱਖੜੀ ਦੇ ਤਿਉਹਾਰ ਅਤੇ ਸਾਵਣ ਨੂੰ ਮੁੱਖ ਰੱਖਦੇ ਹੋਏ ਸੰਸਥਾ ਵਲੋਂ ਬੱਚਿਆਂ ਦੇ ਰੱਖੜੀ ਅਤੇ ਚਿੱਤਰਕਲਾ (ਪੇਂਟਿੰਗ) ਬਣਾਉਣ ਦੇ ਮੁਕਾਬਲੇ ਕਰਵਾਏ …
Read More »ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋਂ ਦੇ ਐਨ.ਸੀ.ਸੀ ਕੈਡਿਟਾਂ ਨੇ ਕੱਢੀ ਤਿਰੰਗਾ ਯਾਤਰਾ
ਸੰਗਰੂਰ, 12 ਅਗਸਤ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸਕੈਂਡਰੀ ਸੇਰੋਂ ਦੇ ਐਨ.ਸੀ.ਸੀ ਕੈਡਿਟਾਂ ਵਲੋਂ 14 ਪੰਜਾਬ ਬਟਾਲੀਅਨ ਐਨ.ਸੀ.ਸੀ ਨਾਭਾ ਦੇ ਕਮਾਂਡਿੰਗ ਅਫਸਰ ਕਰਨਲ ਪਰਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਿਰੰਗਾ ਯਾਤਰਾ ਕੱਢੀ ਗਈ।ਇਸ ਤਿਰੰਗਾ ਯਾਤਰਾ ਨੂੰ ਐਸ.ਡੀ.ਐਮ ਸੁਨਾਮ ਜਸਪ੍ਰੀਤ ਸਿੰਘ ਵਲੋਂ ਤਿਰੰਗਾ ਝੰਡਾ ਲਹਿਰਾ ਕੇ ਰਵਾਨਾ ਕੀਤਾ ਗਿਆ।ਡੀ.ਏ.ਵੀ ਸਕੂਲ ਸੁਨਾਮ ਅਤੇ ਆਦਰਸ਼ ਮਾਡਲ ਸਕੂਲ ਸ਼ੇਰੋਂ ਦੇ ਕੈਡਿਟ ਵੀ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ 75ਵੇਂ ਅਜ਼ਾਦੀ ਦਿਵਸ ਤੇ ਰੱਖੜੀ ਸਬੰਧੀ ਪ੍ਰੋਗਰਾਮ
ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵਲੋਂ 75ਵੇਂ ਆਜ਼ਾਦੀ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੱਖ-ਵੱਖ ਵਿਸ਼ਿਆਂ ’ਤੇ ਆਧਾਰਿਤ ਕਾਰਡ ਬਣਾਉਣਾ, ਰੱਖੜੀ ਬਣਾਉਣਾ, ਸੋਹਣਾ ਪਹਿਰਾਵਾ, ਅੱਖਾਂ ਦਾ ਮੇਕਅਪ ਅਤੇ ਨਹੁੰ ਸਜ਼ਾਵਟ ਆਦਿ ਮੁਕਾਬਲੇ ਕਰਵਾਏ ਗਏ। ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਈ ਗਈ ਮਾਪੇ-ਅਧਿਆਪਕ ਮਿਲਣੀ
ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ 10+1 ਦੀ ਪਹਿਲੀ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਸਮੂਹ ਵਿਦਿਆਰਥਣਾਂ ਅਤੇ ਮਾਪਿਆਂ ਦਾ ਭਰਵਾ ਸਵਾਗਤ ਕੀਤਾ। ਉਨ੍ਹਾਂ ਨੇ ਵਿਦਿਆਰਥਣਾਂ ਅਤੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਇਸ ਮਿਲਣੀ ’ਚ ਸ਼ਾਮਿਲ ਹੋਣ ਲਈ ਧੰਨਵਾਦ ਵੀ ਕੀਤਾ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਅਦਾਰਿਆਂ ਨੇ ਮਨਾਇਆ ‘ਤੀਆਂ ਦਾ ਤਿਉਹਾਰ’
ਅੰਮ੍ਰਿਤਸਰ, 12 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਦੇਖ-ਰੇਖ ਹੇਠ ਚਲ ਰਹੇ ਵਿੱਦਿਅਕ ਅਦਾਰੇ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਗਿਆ।ਗਰਲਜ਼ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਅਗਵਾਈ ਹੇਠ ਲਗਾਏ ਗਏ ਤੀਜ਼ ਮੇਲੇ …
Read More »ਐਨ.ਵੀ.ਐਸ.ਪੀ ‘ਤੇ ਆਈ.ਡੀ ਬਣਾ ਕੇ ਵੀ ਅਧਾਰ ਕਾਰਡ ਨਾਲ ਲਿੰਕ ਹੋ ਸਕਦੇ ਹਨ ਵੋਟਰ ਕਾਰਡ – ਚੋਣਕਾਰ ਰਜਿਸਟਰੇਸ਼ਨ ਅਫਸਰ
ਪਠਾਨਕੋਟ, 12 ਅਗਸਤ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਹਰਬੀਰ ਸਿੰਘ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 003 ਪਠਾਨਕੋਟ ਹਲਕੇ ਦੇ ਸਮੂਹ 168 ਪੋਲਿੰਗ ਸਟੇਸ਼ਨਾਂ ਉੱਪਰ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।ਇਹ ਪ੍ਰਗਟਾਵਾ ਕਾਲਾ ਰਾਮ ਕਾਂਸਲ ਉਪ ਮੰਡਲ ਮੈਜਿਸਟਰੇਟ ਪਠਾਨਕੋਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ ਪਠਾਨਕੋਟ ਨੇ ਕੀਤਾ।ਉਨ੍ਹਾਂ ਕਿਹਾ ਕਿ ਆਮ ਜਨਤਾ …
Read More »
Punjab Post Daily Online Newspaper & Print Media