ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਵਲੋੋਂ ਪਿੰਡ ਗੁਮਟਾਲਾ ਦੇ ਵਸਨੀਕ ਤੇ ਸਿਆਸੀ ਆਗੂ ਮਨਮੋਹਨ ਸਿੰਘ ਗੁਮਟਾਲਾ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਇੰਜ. ਹਰਜਾਪ ਸਿੰਘ ਔਜਲਾ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪ੍ਰਿਸੀਪਲ ਕੁਲਵੰਤ ਸਿੰਘ ਅਣਖੀ ਤੇ ਇੰਜ. ਦਲਜੀਤ …
Read More »ਪੰਜਾਬੀ
ਅੰਮ੍ਰਿਤਸਰ ਨੇੜੇ ਟਰੱਕ ਡਰਾਈਵਰ ਨੇ ਸੰਧਵਾਂ ਦੀ ਕਾਰ ਨੂੰ ਮਾਰੀ ਟੱਕਰ ‘ਚ ਹੋਇਆ ਬਚਾਅ
ਸੁਰੱਖਿਆ ਮੁਲਾਜ਼ਮਾਂ ਦੇ ਟਰੱਕ ਡਰਾਈਵਰ ਨਾਲ ਹੋਏ ਬੋਲ ਬੁਲਾਰੇ ਲਈ ਸੰਧਵਾਂ ਨੇ ਮੰਗੀ ਮਾਫ਼ੀ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਕਾਰ ਨੂੰ ਅੰਮ੍ਰਿਤਸਰ ਸਾਹਿਬ ਨਜ਼ਦੀਕ ਅੱਜ ਇਕ ਟਰੱਕ ਡਰਾਈਵਰ ਨੇ ਟੱਕਰ ਮਾਰ ਦਿੱਤੀ।ਸੰਧਵਾਂ ਇਸੇ ਕਾਰ `ਚ ਬੈਠੇ ਸਨ।ਇਸ ਹਾਦਸੇ ਵਿਚ ਸੰਧਵਾਂ ਵਾਲ-ਵਾਲ ਬਚ ਗਏ ਹਨ। …
Read More »ਵਿਧਾਨ ਸਭਾ ਦੇ ਕੰਮ ਨੂੰ ਕੀਤਾ ਜਾਵੇਗਾ ਡਿਜ਼ੀਟਲਾਈਜੇਸ਼ਨ -ਸਪੀਕਰ ਪੰਜਾਬ ਵਿਧਾਨ ਸਭਾ
ਮਾਂ ਬੋਲੀ ਪੰਜਾਬੀ ਨੂੰ ਦੇਵਾਂਗੇ ਪੂਰਾ ਮਾਣ ਸਤਿਕਾਰ, ਜੋਸ਼ਨ ਹਸਪਤਾਲ ਵਿਖੇ ਬਲੱਡ ਬੈਂਕ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਿਧਾਨ ਸਭਾ ਦੇ ਕੰਮ ਨੂੰ ਜਲਦ ਹੀ ਡਿਜੀਟਲਾਈਜੇਸ਼ਨ ਕਰਨ ਜਾ ਰਹੀ ਹੈ ਤਾਂ ਜੋ ਸੂਬੇ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕੇ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੋਸਨ ਮਲਟੀਸਪੈਸਲਿਟੀ …
Read More »ਸਟੇਟ ਕੇਅਰ ਹੋਮ ਵਿੱਚ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 11 ਅਗਸਤ (ਸੁਖਬੀਰ ਸਿੰਘ) – ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋ ਸਥਾਨਕ ਸਟੇਟ ਕੇਅਰ ਹੋਮ ਵਿੱਚ ਤੀਆਂ ਦਾ ਤਿਉਹਾਰ ਮਨਾਇਆ ਗਿਆ।ਜਿਸ ਵਿੱਚ ਐਮ.ਆਰ ਹੋਮ ਸਟੇਟ ਆਫ਼ਟਰ ਕੇਅਰ ਹੋਮ ਅਤੇ ਸਪੈਸ਼ਲ ਹੋਮ ਦੀਆਂ ਲੜਕੀਆਂ ਨਾਲ ਤੀਆਂ ਮਨਾਉਣ ਲਈ ਵਿਸ਼ੇਸ਼ ਤੌਰ ‘ਤੇ ਆਪ ਪਾਰਟੀ ਦੇ ਸਟੇਟ ਵਾਈਜ਼ ਪ੍ਰੈਜ਼ੀਡੈਂਟ ਸ਼੍ਰੀਮਤੀ ਸੀਮਾ ਸੋਢੀ ਪਹੁੰਚੇ।ਉਹਨਾ ਨਾਲ ਆਪ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਸੁਖਬੀਰ …
Read More »Performance Par Excellence by Students of DAV Public School
Amritsar, August 11 (Punjab Post Bureau) – The students of DAV Public School Lawrence Road once again proved that with their resilience and determination they have the potential to touch the sky. Three students of the school qualified for the illustrious National Institute of Fashion Technology and one made it to both NIFT and National institute of Design where only …
Read More »ਐਲ.ਆਈ.ਸੀ ਐਨ.ਜੈਡ.ਆਈ.ਏ ਯੂਨੀਅਨ ਵਲੋਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਮਾਗਮ ਦਾ ਆਯੋਜਿਤ
ਅੰਮ੍ਰਿਤਸਰ, 11 ਅਗਸਤ (ਜਗਦੀਪ ਸਿੰਘ ਸੱਗੂ) – ਐਲ.ਆਈ.ਸੀ ਡਵੀਜ਼ਨ ਅੰਮ੍ਰਿਤਸਰ ਦੀ ਐਨ.ਜੈਡ.ਆਈ.ਏ ਯੂਨੀਅਨ ਵਲੋਂ ਆਜ਼ਾਦੀ ਦੀ 75 ਸਾਲਾ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਮਾਗਮ ਪ੍ਰਧਾਨ ਰਣਜੀਤ ਰਾਏ ਦੀ ਪ੍ਰਧਾਨਗੀ ਹੇਠ ਸਥਾਨਕ ਰਣਜੀਤ ਐਵਨਿਊ ਵਿਖੇ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਯੂਨੀਅਨ ਆਗੂਆਂ ਤੇ ਕਰਮਚਾਰੀਆਂ ਨੇ ਹੱਥਾਂ ਵਿੱਚ ਤਿਰੰਗਾ ਝੰਡਾ ਲੈ ਕੇ ਦੇ ਜੰਗੇ ਆਜ਼ਾਦੀ ਦੌਰਾਨ ਕੁਰਬਾਨੀਆਂ ਦੇਣ ਅਤੇ ਤਸੀਹੇ ਝੱਲਣ …
Read More »ਖਾਲਸਾ ਕਾਲਜ ਅੰਮ੍ਰਿਤਸਰ ਦੇ ਪੰਜਾਬ ਆਟੌਨੋਮਸ ਕਾਲਜਾਂ ‘ਚ ਅੱਵਲ ਰਹਿਣ ‘ਤੇ ਖੁਸ਼ੀ ਦਾ ਇਜ਼ਹਾਰ
ਅੰਮ੍ਰਿਤਸਰ, 11 ਅਗਸਤ (ਖੁਰਮਣੀਆਂ) – ਖਾਲਸਾ ਕਾਲਜ ਅੰਮ੍ਰਿਤਸਰ ਵਲੋਂ ਅਧਿਅਨ ਦੇ ਅਧਾਰ ‘ਤੇ ਕਾਲਜਾਂ ਦੀ ਕੀਤੀ ਗਈ ਦਰਜ਼ਾਬੰਦੀ ’ਚ ਅੱਵਲ ਸਥਾਨ ਹਾਸਲ ਕਰਨਾ ਅੰਮ੍ਰਿਤਸਰ ਵਾਸੀਆਂ ਖਾਸ ਕਰਕੇ ਸਮੁੱਚੇ ਪੰਜਾਬੀਆਂ ਲਈ ਗੌਰਵਮਈ ਪ੍ਰਾਪਤੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਸਰਪ੍ਰਸਤ ਮਨਮੋਹਣ ਸਿੰਘ ਬਰਾੜ, ਪ੍ਰਧਾਨ ਹਰਦੀਪ ਸਿੰਘ ਚਾਹਲ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ, …
Read More »ਕਾਂਗਰਸ ਪਾਰਟੀ ਨੇ ਸੋਨੀ ਦੀ ਅਗਵਾਈ ‘ਚ ਜਲਿਆਂਵਾਲਾ ਬਾਗ ਤੱਕ ਕੱਢੀ ਤਿਰੰਗਾ ਯਾਤਰਾ
ਸ਼ਹੀਦਾਂ ਦੀ ਬਦੌਲਤ ਹੀ ਅਸੀਂ ਮਾਣ ਰਹੇ ਆਜ਼ਾਦੀ ਦਾ ਨਿੱਘ – ਸੋੋਨੀ ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਵਲੋਂ ਅੱਜ 75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ ਇਕ ਵਿਸ਼ਾਲ ਤਿਰੰਗਾ ਯਾਤਰਾ ਹਾਲਗੇਟ ਤੋਂ ਲੈ ਕੇ ਸ਼ਹੀਦਾਂ ਦੀ ਧਰਤੀ ਜਲਿਆਂਵਾਲਾ ਬਾਗ ਤੱਕ ਕੱਢੀ ਗਈ।ਰੈਲੀ ਦੀ ਅਗਾਵਈ ਕਰਦਿਆਂ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ …
Read More »ਸ਼੍ਰੋਮਣੀ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਜ਼ਾਦੀ ਦੀ 75ਵੀਂ ਵਰ੍ਹੇਗੰਢ ‘ਤੇ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ
13 ਅਗਸਤ ਨੂੰ ਪੰਜਾਬ ਦੇ ਹਰ ਜ਼ਿਲ੍ਹੇ ’ਚ ਡਿਪਟੀ ਕਮਿਸ਼ਨਰਾਂ ਨੂੰ ਸੌਂਪੇ ਜਾਣਗੇ ਮੈਮੋਰੰਡਮ- ਐਡਵੋਕੇਟ ਧਾਮੀ ਅੰਮ੍ਰਿਤਸਰ, 10 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਗਿਆ ਹੈ।ਇਸ ਸਬੰਧ ਵਿੱਚ 13 ਅਗਸਤ ਨੂੰ ਸਵੇਰੇ 10 …
Read More »ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰ ਕਾਮ ਵਲੋਂ ਖਿਲਾਫ ਤਿੱਖੇ ਸੰਘਰਸ਼ ਦਾ ਐਲਾਨ
ਪਟਿਆਲਾ ਵਿਖੇ 20 ਅਗਸਤ ਨੂੰ ਜੋਨਲ ਪੱਧਰ ਦੀ ਰੈਲੀ ਹੋਵੇਗੀ – ਇੰਜ: ਪ੍ਰੇਮ ਸਿੰਘ ਸਮਰਾਲਾ, 10 ਅਗਸਤ (ਇੰਦਰਜੀਤ ਸਿੰਘ ਕੰਗ) – ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਾਜ ਪਾਵਰਕਾਮ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਇੰਜ: ਪ੍ਰੇਮ ਸਿੰਘ ਸੀਨੀ: ਮੀਤ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਸਭ ਤੋਂ ਪਹਿਲਾਂ ਵਿੱਛੜ ਗਏ ਪੈਨਸ਼ਨਰਾਂ ਇਕਬਾਲ ਸਿੰਘ ਜੇ.ਈ ਕੋਹਾੜਾ, ਸਤਨਾਮ ਸਿੰਘ ਲਾਈਨਮੈਨ ਪਵਾਤ, ਰਾਮ ਸੁੰਦਰ ਲਾਈਨਮੈਨ ਦੇ …
Read More »
Punjab Post Daily Online Newspaper & Print Media