ਸਿਵਲ ਸਿਵਲ ਹਸਪਤਾਲ ਵਿਖੇ ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਨੂੰ ਸਮਰਪਿਤ ਜਿਲਾ੍ਹ ਪੱਧਰੀ ਸਮਾਗਮ ਕਰਵਾਇਆ ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਵਿਸ਼ਵ ਹੈਪਾਟਾਇਟਸ ਦਿਵਸ ਮੌਕੇ ਅੱਜ ਸਰਜਨ ਡਾ. ਚਰਨਜੀਤ ਸਿੰਘ ਵਲੋਂ ‘ਬਰਿੰਗਿੰਗ ਹੈਪਾਟਾਈਟਸ ਕੇਅਰ ਕਲੋਜ਼ਰ ਟੂ ਯੂ’ ਦੇ ਥੀਮ ਸਮਰਪਿਤ ਸਿਵਲ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਇਲਾਜਯੋਗ ਹੈਪਾਟਾਈਟਸ ਬਾਰੇ ਜਿੰਨੀ …
Read More »ਪੰਜਾਬੀ
ਬੱਚੇ ਲਈ ਅੰਮ੍ਰਿਤ ਹੈ ਮਾਂ ਦਾ ਦੁੱਧ – ਸਿਵਲ ਸਜਰਨ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਆਜ਼ਾਦੀ ਦਾ ਅੰਮ੍ਰਿਤ ਮਹੋਸਤਵ ਨੂੰ ਸਮਰਪਿਤ ‘ਵਰਲਡ ਬ੍ਰੈਸਟ ਫੀਡਿੰਗ ਵੀਕ’ ਸੰਬਧੀ ਹਫਤੇ ਦੀ ਸ਼ੁਰੂਆਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਵਲੋਂ ਇੱਕ ਜਾਗਰੂਕਤਾ ਪੋਸਟਰ ਰਲੀਜ਼ ਕਰਕੇ ਕੀਤੀ ਗਈ।ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮਾਂ ਦਾ ਦੱਧ ਬੱਚੇ ਲਈ ਅੰਮ੍ਰਿਤ ਹੈ ਅਤੇ ਕੁਦਰਤ ਵਲੋ ਬਖਸ਼ੀ ਬਹਤੁ ਵੱਡੀ ਨਿਆਮਤ ਹੈ, ਜਿਸ ਦਾ ਕੋਈ ਵੀ ਮੇਲ ਨਹੀ ਹੈ।ਜਣੇਪੇ …
Read More »ਗੋਬਿੰਦ ਸਾਗਰ ਝੀਲ ’ਚ ਡੁੱਬਣ ਨਾਲ 7 ਨੌਜੁਆਨਾਂ ਦੀ ਮੌਤ ’ਤੇ ਧਾਮੀ ਨੇ ਪ੍ਰਗਟਾਇਆ ਦੁੱਖ
ਅੰਮ੍ਰਿਤਸਰ, 2 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਨਾਲ ਪੰਜਾਬ ਦੇ 7 ਨੌਜੁਆਨਾਂ ਦੀ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁੱਖਦਾਈ ਹੈ, ਜਿਸ ਨਾਲ ਹਰ ਸਜ਼ੀਦਾ ਮਨੁੱਖ ਨੂੰ ਮਾਨਸਿਕ ਪੀੜਾ …
Read More »105 ਗ੍ਰਾਮ ਹੈਰੋਇਨ ਤੇ ਇੱਕ ਸਕੂਟੀ ਸਮੇਤ 1 ਗ੍ਰਿਫਤਾਰ
ਅੰਮ੍ਰਿਤਸਰ, 2 ਅਗਸਤ (ਸੁਖਬੀਰ ਸਿੰਘ) – ਥਾਣਾ ਸਦਰ ਅਧੀਨ ਪੈਂਦੀ ਪੁਲਿਸ ਚੋਕੀ ਫਤਿਹਗੜ੍ਹ ਚੂੜੀਆਂ ਰੋਡ ਇੰਚਾਰਜ਼ ਏ.ਐਸ.ਆਈ ਕੁਲਵੰਤ ਸਿੰਘ ਵਲੋਂ ਏ.ਐਸ.ਆਈ ਰਾਜ ਕੁਮਾਰ, ਮੁੱਖ ਸਿਪਾਹੀ ਬਲਜੀਤ ਸਿੰਘ ਅਤੇ ਸਿਪਾਹੀ ਲਵਦੀਪ ਸਿੰਘ ਸਮੇਤ ਗਸ਼ਤ ਸਮੇਂ ਚੈਕਿੰਗ ਦੌਰਾਨ ਜਸਬੀਰ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 105 ਗ੍ਰਾਮ ਹੈਰੋਇਨ ਤੇ 1 ਹੀਰੋ ਮੈਸਟਰੋ ਸਕੂਟੀ ਬਰਾਮਦ ਕੀਤੀ ਗਈ ਹੈ।ਚੌਕੀ ਇੰਚਾਰਜ਼ ਅਨੁਸਾਰ ਮੁਲਜ਼ਮ ਨੂੰ ਮਾਨਯੋਗ …
Read More »ਸਰਕਾਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ
ਸੰਗਰੂਰ, 31 ਜੁਲਾਈ (ਜਗਸੀਰ ਲੌਂਗੋਵਾਲ) – ਅਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੇ ਤਹਿਤ ਚੀਮਾਂ ਬਲਾਕ ਦੇ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲੇ ਲੌਂਗੋਵਾਲ ਦੇ ਕਮਿਊਨਿਟੀ ਹਾਲ ਵਿੱਚ ਕਰਵਾਏ ਗਏ। ਜਿਸ ਵਿੱਚ ਵੱਖ-ਵੱਖ ਸੈਂਟਰਾਂ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਗ ਲਿਆ।ਮੈਡਮ ਰੇਨੂੰ ਅਤੇ ਸਤਪਾਲ ਕੌਰ ਨੇ ਦੱਸਿਆ ਕਿ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ।ਰੱਤੋਕੇ ਦੇ …
Read More »ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 1 ਅਗਸਤ (ਸੁਖਬੀਰ ਸਿੰਘ) – ਸਥਾਨਕ ਬਾਬਾ ਖੜਕ ਸਿੰਘ ਬਾਬਾ ਦਰਸ਼ਨ ਸਿੰਘ ਸਕੂਲ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਮੈਨੇਜਿੰਗ ਡਾਇਰੈਕਟਰ ਮੈਡਮ ਦਲਜੀਤ ਕੌਰ ਨੇ ਮੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ।ਸਕੂਲ ਦੇ ਬੱਚੀਆਂ ਨੇ ਭੰਗੜਾ, ਗਿੱਧਾ, ਪੰਜਾਬੀ ਗੀਤ ਤੇ ਡਾਂਸ ਪੇਸ਼ ਕਰਕੇ ਮਹਿਮਾਨਾਂ ਦਾ ਦਿਲ ਜਿੱਤਿਆ।ਵਧੀਆ ਪ੍ਰਦਰਸ਼ਨ ਕਰਨ ਵਾਲੇ ਬੱਚੀਆਂ ਨੂੰ ਮੈਡਮ ਦਲਜੀਤ ਕੌਰ ਵਲੋਂ ਸਨਮਾਨਿਤ ਕੀਤਾ ਗਿਆ।ਉਨਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਪ੍ਰੋ. ਪਲਵਿੰਦਰ ਸਿੰਘ ਨੇ ਦੱਸਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2022 ਸੈਸ਼ਨ ਦੇ ਬੈਚਲਰ ਆਫ ਕੰਪਿਊਟਰ ਐਪਲੀਕੇਸ਼ਨ ਸਮੈਸਟਰ ਛੇਵਾਂ, ਐਲ.ਐਲ.ਬੀ (ਤਿੰਨ ਸਾਲਾ ਕੋਰਸ) ਸਮੈਸਟਰ ਛੇਵਾਂ, ਬੀ.ਐਸ.ਸੀ (ਸੂਚਨਾ ਤਕਨਾਲੋਜੀ) ਸਮੈਸਟਰ ਛੇਵਾਂ ਦੀਆਂ ਪ੍ਰੀਖਿਆਵਾਂ ਦੇ ਨਤੀਜ਼ਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in <http://www.gndu.ac.in/> `ਤੇ ਵੇਖਿਆ ਜਾ ਸਕਦਾ ਹੈ।
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਬੀ.ਐਡ ਕਾਮਨ ਐਂਟਰੈਂਸ ਟੈਸਟ ਦਾ ਸਫ਼ਲ ਆਯੋਜਨ
ਅੰਮ੍ਰਿਤਸਰ, 1 ਅਗਸਤ (ਖੁਰਮਣੀਆਂ) – ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਬੀ.ਐਡ ਕਾਮਨ ਐਂਟਰੈਂਸ ਟੈਸਟ-2022 ਮਿਤੀ 31 ਜੁਲਾਈ 2022 ਨੂੰ ਪੰਜਾਬ ਦੇ 12 ਜ਼ਿਲ੍ਹਾ ਹੈਡਕੁਆਰਟਰ ਸ਼ਹਿਰਾਂ ਦੇ 42 ਕੇਂਦਰਾਂ ਵਿੱਚ ਸਫਲਤਾਪੂਰਵਕ ਆਯੋਜਿਤ ਕੀਤਾ।ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੰਜਾਬ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਮਾਨਤਾ ਪ੍ਰਾਪਤ ਪੰਜਾਬ ਰਾਜ ਵਿੱਚ ਸਿੱਖਿਆ ਕਾਲਜਾਂ ਵਿੱਚ ਦਾਖਲੇ ਲਈ ਕੁੱਲ 13892 ਉਮੀਦਵਾਰ ਕਾਮਨ …
Read More »ਸਿਲਵਰ ਵਾਟਿਕਾ ਪਬਲਿਕ ਸਕੂਲ ਦੇ ਵਿਹੜੇ ‘ਚ ਪਈ ਤੀਆਂ ਦੀ ਧਮਾਲ
ਭੀਖੀ, 1 ਅਗਸਤ (ਕਮਲ ਜ਼ਿੰਦਲ) – ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਵਿਖੇ ‘ਤੀਆਂ ਤੀਜ਼ ਦੀਆਂ’ ਤਿਉਹਾਰ ਨੰਨੀਆਂ ਵਿਦਿਆਰਥਣਾਂ ਨੇ ਬੜ੍ਹੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ।ਸਮੂਹ ਬੱਚੀਆਂ ਪੰਜਾਬੀ ਲਿਬਾਸ ਅਤੇ ਰਵਾਇਤੀ ਗਹਿਣੀਆਂ ਨਾਲ ਸੱਜ਼ ਧੱਜ ਕੇ ਆਈਆਂ।ਇਸ ਸਮਾਗਮ ਵਿੱਚ ਵਿਦਿਆਰਥਣਾਂ ਨੇ ਕਿੱਕਲੀ, ਗਿੱਧੇ ਦੀ ਧਮਾਲ ਅਤੇ ਹਰਿਆਣਵੀ ਲੋਕ ਨਾਚ ਝੂਮਰ ਵੀ ਉਤਸ਼ਾਹ ਨਾਲ ਪੇਸ਼ ਕੀਤਾ।ਸਕੂਲ ਕਮੇਟੀ ਦੇ ਪ੍ਰਬੰਧਕ ਰਿਸ਼ਵ …
Read More »ਦੋ ਰੋਜ਼ਾ ਧਾਰਮਿਕ ਟੂਰ ਲਗਾਇਆ
ਭੀਖੀ, 1 ਅਗਸਤ (ਕਮਲ ਜ਼ਿੰਦਲ) – ਸਰਵਹਿਤਕਾਰੀ ਵਿਦਿਆ ਮੰਦਰ ਸੀ.ਬੀ.ਐਸ.ਈ ਭੀਖੀ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਭੀਖੀ ਦੇ ਅਧਿਆਪਕਾਂ ਪ੍ਰਿੰਸੀਪਲ ਅਤੇ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਪਰਿਵਾਰਾਂ ਸਮੇਤ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਮੰਦਰ ਦਾ ਦੋ ਦਿਨਾਂ ਦਾ ਧਾਰਮਿਕ ਟੂਰ ਲਗਾਇਆ।ਧਾਰਮਿਕ ਯਾਤਰਾ 30 ਜੁਲਾਈ ਸਵੇਰੇ 9 ਵਜੇ ਰਵਾਨਾ ਹੋਈ।ਰਸਤੇ ਵਿੱਚ ਅਗਰੋਹਾ ਧਾਮ ਤੇ ਦੋ ਚੰਡੀ ਮੰਦਰਾਂ ਦੇ ਦਰਸ਼ਨ ਕਰਦੇ …
Read More »
Punjab Post Daily Online Newspaper & Print Media