Wednesday, November 25, 2026

ਪੰਜਾਬੀ

ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ) – ਏ.ਡੀ.ਸੀ.ਪੀ-ਟਰੈਫਿਕ ਸ਼੍ਰੀਮਤੀ ਅਮਨਦੀਪ ਕੌਰ ਅਤੇ ਏ.ਸੀ.ਪੀ-ਟਰੈਫਿਕ ਪਰਮਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਟਰੈਫਿਕ ਐਜੂਕੇਸ਼ਨ ਸੈਲ ਵਲੋਂ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਸੀਨੀਅਰ ਵਿਦਿਆਰਥੀਆਂ ਅਤੇ ਟੀਚਰਾਂ ਨਾਲ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ ਗਿਆ।ਜਿਸ ਦੌਰਾਨ ਐਸ.ਆਈ ਹਰਭਜਨ ਸਿੰਘ ਇੰਚਾਰਜ਼ ਟਰੈਫਿਕ ਐਜੂਕੇਸ਼ਨ ਸੈਲ ਅਤੇ ਏ.ਐਸ.ਆਈ ਅਰਵਿੰਦਰਪਾਲ ਸਿੰਘ, ਮੁੱਖ ਸਿਪਾਹੀ …

Read More »

ਕਵੀਸ਼ਰੀ ਚੋਂ ਰੋਜ਼ਦੀਪ ਕੌਰ ਅਤੇ ਢਾਡੀ ਵਾਰਾਂ ਚੋਂ ਬਿਸਮਨਪ੍ਰੀਤ ਕੌਰ ਤੇ ਮਨਸੀਰਤ ਕੌਰ ਅੱਵਲ

ਅੰਮ੍ਰਿਤਸਰ, 28 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਕਾ ਬਾਗ਼ ਮੋਰਚੇ ਦੀ 1000 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਾਝਾ ਜੋਨ ਦੇ ਸਾਰੇ ਸਕੂਲਾਂ ਦੇ ਬੱਚਿਆਂ ਦੇ ਕਰਵਾਏ ਗਏ ਧਾਰਮਿਕ ਮੁਕਾਬਲੇ ਦੌਰਾਨ ਕਵੀਸ਼ਰੀ ‘ਚ ਰੋਜ਼ਦੀਪ ਕੌਰ ਨੇ ਪਹਿਲਾ ਸਥਾਨ ਅਤੇ ਢਾਡੀ ਵਾਰਾਂ ‘ਚ ਅੱਵਲ ਆਈਆਂ ਬਿਸਮਨਪ੍ਰੀਤ ਕੌਰ ਅਤੇ ਮਨਸੀਰਤ ਕੌਰ ਅੱਵਲ ਆਈਆਂ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ ਰੋਡ ਦੀ ਵਿਦਿਆਰਥਣ ਜਸਨੁੂਰ ਕੌਰ ਨੇ ਜਿੱਤਿਆ ਕਾਂਸੀ ਦਾ ਤਮਗਾ

ਅੰਮ੍ਰਿਤਸਰ, 28 (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂੁ ਹਰਿਕ੍ਰਿਸ਼ਨ ਸੀਨੀ. ਸੈਕੰ. ਪਬਲਿਕ ਸਕੂਲ ਜੀ.ਟੀ ਰੋਡ ਦੇ ਵਿਦਿਆਰਥੀਆਂ ਨੇ ਅੰਡਰ-10 ਤੇ ਅੰਡਰ-12 ਮਿੰਨੀ ਪੰਜਾਬ ਸਟੇਟ ਫੈਂਸਿੰਗ ਚੈਂਪਿਅਨਸ਼ਿਪ 2022-23 ਵਿੱਚ ਭਾਗ ਲਿਆ।ਇਹ ਪ੍ਰਤਿਯੋਗਿਤਾ 22-23 ਜੁਲਾਈ ਨੂੰ ਪਟਿਆਲਾ ਵਿਖੇ ਕਰਵਾਈ ਗਈ। ਜਿਸ ਵਿੱਚ ਸਕੂਲ ਦੀ ਵਿਦਿਆਰਥਣ ਜਸਨੁੂਰ ਕੌਰ ਨੇ ਕਾਂਸੀ ਦਾ ਤਮਗਾ ਜਿੱਤ ਕੇ ਰਾਜ-ਪੱਧਰ ‘ਤੇ ਸਕੂਲ ਦਾ …

Read More »

ਸ਼ਹਿਰ ਦੀ ਆਵਜਾਈ ਵਿਵੱਸਥਾ ਸਚਾਰੂ ਢੰਗ ਨਾਲ ਚਲਾਉਣ ਲਈ ਰੱਖੇ ਜਾਣਗੇ ਟਰੈਫਿਕ ਮਾਰਸ਼ਲ – ਅਮਨਦੀਪ ਕੌਰ

ਅੰਮ੍ਰਿਤਸਰ, 28 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਵਿੱਚ ਆਵਾਜਾਈ ਵਿਵਸਥਾ ਸਚਾਰੂ ਢੰਗ ਨਾਲ ਚਲਾਉਣ ਲਈ ਟਰੈਫਿਕ ਮਾਰਸ਼ਲ ਸਕੀਮ ਤਹਿਤ ਟਰੈਫਿਕ ਮਾਰਸ਼ਲਾਂ ਦੀ ਭਰਤੀ ਕੀਤੀ ਜਾਵੇਗੀ।ਏ.ਡੀ.ਸੀ.ਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਨੇ ਦੱਸਿਆ ਕਿ ਸੇਵਾ ਮੁਕਤ ਫੌਜੀ, ਪੁਲਿਸ ਅਫਸਰ, ਬੈਂਕ ਕਰਮਚਾਰੀ, ਟੀਚਰ ਤੇ ਹੋਰ ਪ੍ਰੋਫੈਸ਼ਨਲਾਂ ਨੂੰ ਟਰੈਫਿਕ ਮਾਰਸ਼ਲ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਉਮੀਦਵਾਰ ਸਵੈ ਇੱਛਾ ਅਨੁਸਾਰ ਆਪਣੇ ਬਿਨੈ ਪੱਤਰ ਤੁਰੰਤ ਖੁਦ ਆਪ …

Read More »

ਇਤਿਹਾਸਕ ਕਿਲ੍ਹਿਆਂ ਦੀ ਮਹੱਤਤਾ ਮੁਤਾਬਿਕ ਕੀਤਾ ਜਾਵੇਗਾ ਉਨਾਂ ਦਾ ਰੱਖ-ਰਖਾਅ – ਕੈਬਨਿਟ ਮੰਤਰੀ ਅਨਮੋਲ ਗਗਨ

ਪੰਜਾਬ ਨੂੰ ਸੈਲਾਨੀਆਂ ਲਈ ਆਕਰਸ਼ਿਤ ਕਰਨਾ ਉਨਾਂ ਦੇ ਵਿਭਾਗ ਦਾ ਮੁੱਖ ਉਦੇਸ਼ ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਮੰਤਰੀ ਪੰਜਾਬ ਮੈਡਮ ਅਨਮੋਲ ਗਗਨ ਮਾਨ ਨੇ ਅੰਮਿ੍ਰਤਸਰ ਵਿਖੇ ਸੈਰ ਸਪਾਟਾ ਸਨਅਤ ਨਾਲ ਜੁੜੀਆਂ ਧਿਰਾਂ ਨਾਲ ਗੱਲਬਾਤ ਕਰਦੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਇਤਹਾਸਕ ਕਿਲਿਆਂ ਦਾ ਰੱਖ-ਰਖਾਅ ਉਨਾਂ ਦੀ ਮਹੱਤਤਾ ਦੇ ਅਨੁਸਾਰ ਕੀਤਾ ਜਾਵੇਗਾ, ਜੋ ਕਿ ਸਾਡੇ …

Read More »

‘ਸੁਰ ਉਤਸਵ 2022’ ਚੌਥੇ ਦਿਨ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਪ੍ਰੋਗਰਾਮ ਦਾ ਕੀਤਾ ਆਗਾਜ਼

ਅੰਮ੍ਰਿਤਸਰ, 27 ਜੁਲਾਈ ( ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਦੇ ਚੌਥੇ ਦਿਨ ਮੁੱਖ ਮਹਿਮਾਨ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।8 ਦਿਨਾਂ ਸੁਰ ਉਤਸਵ ਦੇ ਚੌਥੇ ਦਿਨ ਮਸ਼ਹੂਰ ਬਾਲੀਵੁੱਡ ਗਾਇਕ …

Read More »

ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਰੋਜ਼ਾ ਕਾਨਫਰੰਸ ਦਾ ਆਯੋਜਨ

ਮੂੰਹ ਦੇ ਕੈਂਸਰ ਨੂੰ ਕੀਤਾ ਜਾ ਸਕਦਾ ਹੈ ਖਤਮ – ਡਾ. ਜੀ. ਕੇ. ਰਾਥ ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵਿਖੇ 26 ਤੇ 27 ਜੁਲਾਈ 2022 ਨੂੰ ਵਰਲਡ ਹੈਡ ਐਂਡ ਨੈਕ ਕੈਂਸਰ ਡੇਅ ਮੌਕੇ ਦੋ ਦਿਨਾਂ ਸੀ.ਐਮ.ਈ ਦਾ ਆਯੋਜਨ ਕੀਤਾ ਗਿਆਸਿਰ ਅਤੇ ਗਰਦਨ ਦੇ ਕੈਂਸਰ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਲਿਆਉਣ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਰਨਲ ਦੀ ਨਿਯੁੱਕਤੀ ’ਤੇ ਚੁੱਕੇ ਸਵਾਲ

ਉਚ ਅਦਾਲਤ ਦੇ ਜੱਜਾਂ ਦੀ ਚੋਣ ’ਚ ਸਿੱਖਾਂ ਦੀ ਘੱਟ ਨੁਮਾਇੰਦਗੀ ’ਤੇ ਵੀ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁੱਕਤੀ ਦੀ ਆਲੋਚਨਾ ਕਰਦਿਆਂ ਆਖਿਆ ਹੈ ਕਿ ਐਡਵੋਕੇਟ ਵਿਨੋਦ ਘਈ ਡੇਰਾ ਸਿਰਸਾ ਮੁਖੀ ਦੇ ਕੇਸ ਸਮੇਤ ਹੋਰ ਬਹੁਤ ਸਾਰੇ ਵਿਵਾਦਿਤ ਮਾਮਲਿਆਂ …

Read More »

ਜਿਲ੍ਹਾ ਲੋਕ ਸੰਪਰਕ ਅਫਸਰ ਨੂੰ ਬਿਹਤਰੀਨ ਸੇਵਾਵਾਂ ਲਈ ਕੀਤਾ ਸਨਮਾਨਿਤ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰ) – ਉਘੀ ਸਮਾਜ ਸੇਵਿਕਾ ਮਨਜੀਤ ਕੌਰ ਸੰਧੂ ਵਲੋਂ ਅੱਜ ਪਠਾਨਕੋਟ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚੇ ਅਤੇ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ ਰਾਮ ਲੁਭਾਇਆ ਨੂੰ ਉਨ੍ਹਾਂ ਦੀਆਂ ਬਿਹਤਰੀਨ ਸੇਵਾਵਾਂ ਲਈ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸ੍ਰੀਮਤੀ ਮਨਜੀਤ ਕੌਰ ਸੰਧੂ ਨੇ ਕਿਹਾ ਕਿ ਜਿਲ੍ਹਾ ਲੋਕ ਸੰਪਰਕ ਅਫਸਰ ਰਾਮ ਲੁਭਾਇਆ ਆਪਣੀਆਂ ਜਿੰਮੇਦਾਰੀਆਂ ਦੇ ਨਾਲ-ਨਾਲ ਨਿਰਸਵਾਰਥ ਭਾਵਨਾ …

Read More »

ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਸਹਿਜ ਪਾਠ ਆਰੰਭ

5 ਅਗਸਤ 2022 ਨੂੰ ਪਾਇਆ ਜਾਏਗਾ ਸਹਿਜ ਪਾਠ ਦਾ ਭੋਗ – ਡਾ. ਇੰਦਰਜੀਤ ਕੌਰ ਅੰਮ੍ਰਿਤਸਰ, 27 ਜੁਲਾਈ (ਜਗਦੀਪ ਸਿੰਘ ਸੱਗੂ) – ਭਗਤ ਪੂਰਨ ਸਿੰਘ ਜੀ ਦੀ 30ਵੀਂ ਬਰਸੀ ਸਬੰਧੀ ਉਲੀਕੇ ਪ੍ਰੋਗਰਾਮਾਂ ਦੀ ਸ਼ੁਰੂਆਤ ਅੱਜ ਪਹਿਲੇ ਦਿਨ ਮੁੱਖ ਦਫ਼ਤਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਹਿਜ ਪਾਠ ਆਰੰਭ ਕਰਵਾਇਆ ਗਿਆ।ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਬਾਬਾ ਦੀਪ ਸਿੰਘ …

Read More »