Wednesday, November 25, 2026

ਪੰਜਾਬੀ

ਸੁਰ ਉਤਸਵ- 2022 ਦੇ ਤੀਜ਼ੇ ਦਿਨ ਸ੍ਰੀਮਤੀ ਅੰਜ਼ਨਾ ਸੇਠ ਨੇ ਕੀਤਾ ਪ੍ਰੋਗਰਾਮ ਦਾ ਆਗਾਜ਼

ਅੰਮ੍ਰਿਤਸਰ, 27 ਜੁਲਾਈ (ਦੀਪ ਦਵਿੰਦਰ ਸਿੰਘ) – 8 ਦਿਨਾਂ ਸੁਰ ਉਤਸਵ ਦੇ ਤੀਜੇ ਦਿਨ ਹੋਲੀ ਹਾਰਟ ਪੈਜ਼ੀਡੈਂਸੀ ਸਕੂਲ ਦੇ ਡਾਇਰੈਕਟਰ ਮੁੱਖ ਮਹਿਮਾਨ ਸ੍ਰੀਮਤੀ ਅੰਜ਼ਨਾ ਸੇਠ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ ਦਾ ਆਗਾਜ਼ ਕੀਤਾ।ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮਿਤਸਰ ਦੇ ਸਹਿਯੋਗ ਨਾਲ 24 …

Read More »

ਤਰਕਸ਼ੀਲ ਸੁਸਾਇਟੀ ਪੰਜਾਬ ਨੇ ਕਰਵਾਈ ਚੌਥੀ ਵਿਦਿਆਰਥੀ ਚੇਤਨਾ ਪ੍ਰੀਖਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਤਰਕਸ਼ੀਲ ਸੁਸਾਇਟੀ ਪੰਜਾਬ (ਰਜਿ.) ਵਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਚੌਥੀ ਵਿਦਿਆਰਥੀ ਚੇਤਨਾ ਪ੍ਰੀਖਿਆ ਕਰਵਾਈ ਗਈ।ਇਸ ਪ੍ਰੀਖਿਆ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਛੇਹਰਟਾ ਦੇ ਵਿਦਿਆਰਥੀਆਂ ਨੇ ਭਾਗ ਲਿਆ।ਮਨਜੀਤ ਸਿੰਘ ਬਾਸਰਕੇ ਨੇ ਦੱਸਿਆ ਕਿ ਇਸ ਪ੍ਰੀਖਿਆ ਦਾ ਮੁੱਖ ਮੰਤਵ ਲੋਕਾਂ ‘ਚ ਫੈਲੇ ਵਹਿਮਾਂ ਭਰਮਾਂ ਨੂੰ ਦੂਰ ਕਰ ਕੇ ਵਿਗਿਆਨਕ ਸੋਚ ਪੈਦਾ ਕਰਨਾ ਹੈ।ਉਹ ਜਾਦੂ …

Read More »

ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਨੇ ਖਾਲੀ ਪਈਆਂ ਥਾਵਾਂ ‘ਤੇ ਲਾਏ ਬੂਟੇ

ਸਮਰਾਲਾ, 27 ਜੁਲਾਈ (ਇੰਦਰਜੀਤ ਸਿੰਘ ਕੰਗ) – ਬੀ.ਕੇ.ਯੂ (ਰਾਜੇਵਾਲ) ਵਲੋਂ ਪੂਰੇ ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਚਲਾਈ ਮੁਹਿੰਮ ਦੀ ਲੜੀ ‘ਚ ਨਜਦੀਕੀ ਪਿੰਡ ਮਾਦਪੁਰ ਦੀ ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਪਿੰਡ ਦੇ ਆਲੇ ਦੁਆਲੇ ਅਤੇ ਖਾਲੀ ਪਈਆਂ ਥਾਵਾਂ ਤੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਉਣ ਮੌਕੇ ਕੀਤਾ।ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਸੀਨੀਅਰ ਮੀਤ ਪ੍ਰਧਾਨ ਮੁਖਤਿਆਰ ਸਿੰਘ …

Read More »

ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ ਨੇ ਰਜਿਸਟਰੀਆਂ ਦੇ ਰੁਕੇ ਕੰਮ ਚਾਲੂ ਕਰਨ ਲਈ ਮਾਲ ਮੰਤਰੀ ਨੂੰ ਭੇਜਿਆ ਮੰਗ ਪੱਤਰ

ਸਮਰਾਲਾ, 27 ਜੁਲਾਈ (ਇੰਦਰਜੀਤ ਸਿੰਘ ਕੰਗ) – ਭ੍ਰਿਸ਼ਟਾਚਾਰ ਵਿਰੋਧੀ ਫ਼ਰੰਟ (ਰਜਿ.) ਵਲੋਂ ਸਮਰਾਲਾ ਤਹਿਸੀਲ ਵਿਖੇ ਕਾਫ਼ੀ ਲੰਬੇ ਸਮੇਂ ਤੋਂ ਜ਼ਮੀਨਾਂ ਦੀਆਂ ਰਜਿਸਟਰੀਆਂ ਦਾ ਕੰਮ ਬੰਦ ਹੋਣ ‘ਤੇੇ ਫਰੰਟ ਦੇ ਪ੍ਰਧਾਨ ਅਮਰਜੀਤ ਸਿੰਘ ਬਾਲਿਓਂ ਦੀ ਅਗਵਾਈ ਹੇਠ ਮਾਲ ਮੰਤਰੀ ਪੰਜਾਬ ਦੇ ਨਾਂ ਐਸ.ਡੀ.ਐਮ ਸਮਰਾਲਾ ਰਾਹੀਂ ਇੱਕ ਮੰਗ ਪੱਤਰ ਭੇਜਿਆ ਗਿਆ।ਜਿਸ ਰਾਹੀਂ ਮੰਗ ਕੀਤੀ ਗਈ ਕਿ ਸਮਰਾਲਾ ਤਹਿਸੀਲ ਵਿੱਚ ਰਜਿਸਟਰੀਆਂ ਦਾ ਕੰਮ …

Read More »

ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਏ.ਡੀ.ਸੀ (ਜ) ਨੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਰੀਵਿਓ ਮੀਟਿੰਗ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ‘ਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੰਕੁਰਜੀਤ ਸਿੰਘ ਵਧੀਕ ਡਿਪਟੀ ਕਮਿਸਨਰ (ਜ) ਵਲੋਂ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਰੀਵਿਓ ਮੀਟਿੰਗ ਕੀਤੀ ਗਈ।ਅਰਵਿੰਦਰ ਪਾਲ ਸਿੰਘ ਡੀ.ਆਰ.ਓ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ, ਨਗਰ ਨਿਗਮ ਤੋਂ ਸਤੀਸ਼ ਸੈਣੀ …

Read More »

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤੇ ਉਜਵਲ ਭਾਰਤ ਤਹਿਤ ਸਮਾਗਮ

ਪਠਾਨਕੋਟ, 27 ਜੁਲਾਈ (ਪੰਜਾਬ ਪੋਸਟ ਬਿਊਰੋ) – “ਉਜਵਲ ਭਾਰਤ ਉਜਵਲ ਭਵਿੱਖ ਊਰਜਾ – 2047’’ ਤਹਿਤ ਕੇਂਦਰ ਸਰਕਾਰ ਦੇ ਊਰਜਾ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਐਸ.ਪੀ.ਸੀ.ਐਲ ਅਤੇ ਐਸ.ਜੇ.ਵੀ.ਐਨ.ਐਲ ਵਲੋਂ ਜਿਲਾ ਪ੍ਰਸ਼ਾਸਨ ਦੇ ਸਮਾਗਮ ਕਰਵਾਇਆ ਗਿਆ।ਕਮਨਿਊਟੀ ਹਾਲ ਸੁਜਾਨਪੁਰ ਵਿਖੇ ਹੋਏ ਸਮਾਗਮ ਦੀ ਪ੍ਰਧਾਨਗੀ ਡਿਪਟੀ ਚੀਫ ਇੰਜੀਨੀਅਰ ਅਰਵਿੰਦਰਜੀਤ ਸਿੰਘ ਬੋਪਾਰਾਏ ਨੇ ਕੀਤੀ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਠਾਨਕੋਟ ਮੁਖ ਮਹਿਮਾਨ ਵਜੋਂ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਦਿਆਰਥਣ ਦੀ ਮਲਟੀਨੈਸ਼ਨਲ ਕੰਪਨੀ ਵਲੋਂ ਚੋਣ

ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਵਿਦਿਆਰਥਣ ਰਤਨਜੋਤ ਕੌਰ ਨੂੰ ਮਲਟੀਨੈਸ਼ਨਲ ਕੰਪਨੀ ਦੁਆਰਾ 4 ਲੱਖ ਦੇ ਸਾਲਾਨਾ ਪੈਕੇਜ਼ ਲਈ ਚੋਣ ਕੀਤੀ ਗਈ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥਣ ਦੀ ਚੋਣ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਉਚ ਵਿੱਦਿਆ ਦੇ ਨਾਲ ਨੌਕਰੀਆਂ ਮੁਹੱਈਆ ਕਰਵਾਉਣ ਲਈ ਸਮੇਂ-ਸਮੇਂ ’ਤੇ ਪਲੇਸਮੈਂਟ ਦਾ ਆਯੋਜਨ …

Read More »

ਖਾਲਸਾ ਗਰਲਜ਼ ਸੀ: ਸੈ: ਸਕੂਲ ਦੀਆਂ ਵਿਦਿਆਰਥਣਾਂ ਨੇ ਖੇਡਾਂ ’ਚ ਮਾਰੀਆਂ ਮੱਲਾਂ

ਸਕੂਲ ਖਿਡਾਰਣਾਂ ਨੇ 1 ਸੋਨਾ, 4 ਸਿਲਵਰ ਤੇ 4 ਕਾਂਸੇ ਦੇ ਤਗਮੇ ਕੀਤੇ ਹਾਸਲ – ਪ੍ਰਿੰ: ਨਾਗਪਾਲ ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਦਾਰੇ ਖ਼ਾਲਸਾ ਕਾਲੱਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਹੋਈਆਂ ਕਿਓਰਿਨ ਓਪਨ ਨੈਸ਼ਨਲ ਕਰਾਟੇ ਲੀਗ-2022 ’ਚ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਣਾਂ ਨੇ ਵਧੀਆ ਪ੍ਰਦਰਸ਼ਨ ਕਰਕੇ ਸਕੂਲ ਦਾ ਮਾਣ ਵਧਾਇਆ ਹੈ।   …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਮਹਾਂਉਤਸਵ ਮਨਾਇਆ ਗਿਆ

ਅੰਮ੍ਰਿਤਸਰ, 27 ਜੁਲਾਈ (ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵਲੋਂ ਬਰਸਾਤ ਦੇ ਮੌਸਮ ਦੇ ਚੱਲਦੇ ਹੋਏ ਵਾਤਾਵਰਣ ਸਾਂਭ ਸੰਭਾਲ ਲੜੀ ਦੇ ਤਹਿਤ ਵਣ ਮਹਾਂਉਤਸਵ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਪੌਦਾ ਲਗਾਉਣ ਦੀ ਸ਼ੁਰੂਆਤ ਕਰਦਿਆਂ ਐਨ.ਐਸ.ਐਸ ਵਲੰਟੀਅਰਾਂ ਅਤੇ ਸਟਾਫ਼ ਨੂੰ ਆਪਣੇ ਚੌਗਿਰਦੇ ਦੀ ਸਾਂਭ ਸੰਭਾਲ ਲਈ ਪ੍ਰੇਰਿਤ ਕੀਤਾ।               …

Read More »

ਇਤਿਹਾਸਕ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਰਵਾਈ ਚੇਤਨਾ ਪਰਖ ਪ੍ਰੀਖਿਆ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਗਈ ਚੇਤਨਾ ਪਰਖ ਪ੍ਰੀਖਿਆ ਦਾ ਆਯੋਜਨ ਸਰਕਾਰੀ ਹਾਈ ਸਕੂਲ ਤਕੀਪੁਰ ‘ਚ ਇਕਾਈ ਮੁਖੀ ਕਮਲਜੀਤ ਵਿੱਕੀ ਦੀ ਅਗਵਾਈ ਹੇਠ ਕੀਤਾ ਗਿਆ।ਤਰਕਸ਼ੀਲ ਆਗੂਆਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦਿਆਂ ਕਿਹਾ ਅਜੋਕੇ ਵਿਗਿਆਨਕ ਯੁੱਗ ਦੇ ਹਾਣ ਦੇ ਬਣਨ ਲਈ ਸਾਨੂੰ ਵੇਲਾ ਵਿਹਾ ਚੁੱਕੀਆਂ ਰੂੜੀਵਾਦੀ ਰਸਮਾਂ ਤੇ ਅੰਧਵਿਸਵਾਸ਼ ਦੇ ਜੂਲੇ ਨੂੰ ਲਾਹ ਕੇ ਤਰਕਸ਼ੀਲ …

Read More »