Wednesday, November 25, 2026

ਪੰਜਾਬੀ

ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸਕੂਲ ਸ਼ੇਰੋ ਵਿਖੇ ਊਰਜਾ ਬਚਾਓ ਹਫ਼ਤਾ ਮਨਾਇਆ ਗਿਆ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਪਿੰਡ ਸ਼ੇਰੋ ਦੇ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪ੍ਰਿੰਸੀਪਲ ਡਾ. ਓਮ ਪ੍ਰਕਾਸ਼ ਸੇਤੀਆ ਅਤੇ ਮੈਡਮ ਅਮਨਜੋਤ ਊਰਜ਼ਾ ਕਲੱਬ ਇੰਚਾਰਜ਼ ਦੀ ਅਗਵਾਈ ਹੇਠ ਊਰਜ਼ਾ ਬਚਾਓ ਹਫ਼ਤਾ ਮਨਾਇਆ ਗਿਆ।ਅਧਿਆਪਕਾਂ ਨੇ ਵਿਦਿਆਰਥੀਆਂ ਦੇ ਚਿੱਤਰਕਲਾ, ਭਾਸ਼ਣ ਅਤੇ ਲੇਖ ਲਿਖਣ ਮੁਕਾਬਲੇ ਦੇ ਜੇਤੂ ਬੱਚਿਆਂ ਦਾ ਸਨਮਾਨ ਕਰਦਿਆਂ ਊਰਜਾ ਬਚਾਉਣ ਦੇ ਨੁਕਤੇ ਸਾਂਝੇ ਕੀਤੇ।ਇਸ ਮੌਕੇ ਲੈਕ. ਜਰਨੈਲ …

Read More »

ਸਰਕਾਰੀ ਸੀਨੀਅਰ ਸੈਕੰਡਰੀ ਕੂੰਮਕਲਾਂ ਦਾ ਨਤੀਜਾ 100% ਰਿਹਾ

ਸੰਗਰੂਰ, 27 ਜੁਲਾਈ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੂੰਮਕਲਾਂ ਦੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜ਼ਾ ਬਹੁਤ ਹੀ ਸ਼ਾਨਦਾਰ ਰਿਹਾ।ਦਸਵੀਂ ਦੀ ਪ੍ਰੀਖਿਆ ਵਿੱਚ ਬੈਠੇ ਸਾਰੇ 86 ਵਿਦਿਆਰਥੀ ਪਾਸ ਹੋਏ ਅਤੇ ਸਕੂਲ ਦਾ ਨਤੀਜ਼ਾ 100% ਰਿਹਾ।ਸਕਲ ਪ੍ਰਿੰਸੀਪਲ ਮੈਡਮ ਪੂਜਾ ਤ੍ਰੇਹਨ ਨੇ ਦੱਸਿਆ ਕਿ ਵਿਦਿਆਰਥਣ ਨੀਸ਼ਾ ਪੁੱਤਰੀ ਸਰਬਜੀਤ ਸਿੰਘ ਨੇ 86.3% ਨੰਬਰ ਹਾਸਲ ਕਰਕੇ ਪਹਿਲਾ ਸਥਾਨ, ਸਤਨਾਮ ਸਿੰਘ ਪੁੱਤਰ ਰਛਪਾਲ …

Read More »

ਜੇ.ਈ ਦੀ ਪ੍ਰੀਖਿਆ ਦੌਰਾਨ ਸਿੱਖ ਵਿਦਿਆਰਥੀਆਂ ਨੂੰ ਕੜੇ ਲਾਹੁਣ ਲਈ ਮਜ਼ਬੂਰ ਕਰਨ ਦਾ ਧਾਮੀ ਨੇ ਲਿਆ ਨੋਟਿਸ

ਕਿਹਾ, ਸਰਕਾਰ ਦੋਸ਼ੀ ਅਧਿਕਾਰੀਆਂ ਖਿਲਾਫ ਕਰੇ ਸਖ਼ਤ ਕਾਰਵਾਈ ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਪੰਜਾਬ ਦੀ ਧਰਤੀ ’ਤੇ ਹੁੰਦੀਆਂ ਸਰਕਾਰੀ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰ ਵਿਚ ਦਾਖ਼ਲ ਹੋਣ ਲਈ ਸਿੱਖ ਵਿਦਿਆਰਥੀਆਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕਰਨ ਦੇ ਮਾਮਲੇ ਸਰਕਾਰ ਦੀ ਸਿੱਖਾਂ ਪ੍ਰਤੀ ਬਦਨੀਤੀ ਨੂੰ ਦਰਸਾਉਣ ਵਾਲੇ ਹਨ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।         …

Read More »

ਪੱਤਰਕਾਰ ਜਸਵੰਤ ਗਰੇਵਾਲ ਨੂੰ ਸਦਮਾ ਮਾਤਾ ਦਾ ਦੇਹਾਂਤ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੀਨੀਅਰ ਪੱਤਰਕਾਰ ਜਸਵੰਤ ਸਿੰਘ ਗਰੇਵਾਲ ਤੋਲਾਵਾਲ ਨੂੰ ਉਸ ਸਮਂੇ ਗਹਿਰਾ ਸਦਮਾ ਲੱਗਾ, ਜਦੋਂ ਉਹਨਾ ਦੇ ਮਾਤਾ ਰਜਿੰਦਰ ਕੌਰ (80) ਦਾ ਅਚਾਨਕ ਦੇਹਾਤ ਹੋ ਗਿਆ।ਉਹਨਾ ਦੇ ਦੇਹਾਂਤ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਮਨ ਅਰੋੜਾ, ਪੱਤਰਕਾਰ ਦਲਜੀਤ ਸਿੰਘ ਬੇਦੀ, ਦਲਜੀਤ ਸਿੰਘ ਮੱਕੜ, ਗੁਰਵਿੰਦਰ ਸਿੰਘ ਚਹਿਲ, ਤਰਲੋਚਨ ਗੋਇਲ, ਪ੍ਰੈਸ ਕਲੱਬ ਲੌਂਗੋਵਾਲ (ਰਜਿ:) ਦੇ ਪ੍ਰਧਾਨ …

Read More »

ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਪੰਜਾਬ ਸਰਕਾਰ ਨੇ ਕੀਤਾ ਕੋਝਾ ਮਜ਼ਾਕ – ਪਰਮਜੀਤ ਟਿਵਾਣਾ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਮੁਫਤ ਬਿਜਲੀ ਦੇ ਨਾਮ ‘ਤੇ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਪੰਜਾਬ ਸਰਕਾਰ ਵਲੋਂ ਮਜ਼ਾਕ ਕੀਤਾ ਗਿਆ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਬਿਜਲੀ ਵਿਭਾਗ ਵਲੋਂ ਜੋ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਉਸ ਵਿੱਚ ਘੋਸ਼ਣਾ ਪੱਤਰ ਦੇਣ ਲਈ ਦਰਸਾਇਆ ਗਿਆ ਹੈ ਕਿ 10000 ਰੁਪਏ ਤੋਂ ਵੱਧ ਪੈਨਸ਼ਨ ਪ੍ਰਾਪਤ ਕਰਨ ਵਾਲਿਆਂ ਨੂੰ ਇਹ ਸਹੂਲਤ ਨਹੀਂ …

Read More »

ਅਕਾਲ ਅਕੈਡਮੀ ਮਸਤੂਆਣਾ ਦਾ ਸੀ.ਬੀ.ਐਸ.ਸੀ 12ਵੀਂ ਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ

ਸੰਗਰੂਰ, 26 ਜੁਲਾਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦਾ ਸੀ.ਬੀ.ਐਸ.ਸੀ ਵਲੋਂ ਐਲਾਨਿਆ 12ਵੀਂ ਅਤੇ 10ਵੀਂ ਦਾ ਨਤੀਜ਼ਾ ਸ਼ਾਨਦਾਰ ਰਿਹਾ।ਅਕਾਲ ਅਕੈਡਮੀ ਦੇ ਪ੍ਰਿੰਸੀਪਲ ਅੰਨੂ ਬਾਲਾ ਨੇ ਦੱਸਿਆ ਕਿ 12ਵੀਂ ਦੇ ਹੋਣਹਾਰ ਵਿਦਿਆਰਥੀਆਂ ਸੁਖਪ੍ਰੀਤ ਕੌਰ ਨੇ 94.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਜੋਤ ਸ਼ਰਮਾ ਨੇ 92.4% ਅੰਕ ਪ੍ਰਾਪਤ ਕਰਕੇ ਦੂਸਰਾ, ਕਰਨਦੇਵ ਸਿੰਘ ਨੇ 91% ਅੰਕ ਪ੍ਰਾਪਤ ਕਰਕੇ …

Read More »

ਦੀਕਸ਼ਾ ਪੋਰਟਲ ‘ਤੇ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਡਿਟੇਲ ਅਪਡੇਟ ਕਰਨ ਸਬੰਧੀ ਆਨਲਾਈਨ ਮੀਟਿੰਗ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਲੋਂ ਐਜੂਸੈਟ ਰਾਹੀਂ ਦੀਕਸ਼ਾ ਪੋਰਟਲ ਉਪਰ ਸਕੂਲਾਂ ਦੀਆਂ ਬੁਨਿਆਦੀ ਜਰੂਰਤਾਂ ਦੀ ਡਿਟੇਲ ਅਪਡੇਟ ਕਰਨ ਸਬੰਧੀ ਇੱਕ ਜਰੂਰੀ ਮੀਟਿੰਗ (ਟਰੇਨਿੰਗ) ਐਜੂਸੈਟ ਰਾਹੀਂ ਆਨਲਾਈਨ ਕਰਵਾਈ ਗਈ।ਜਿਸ ਵਿੱਚ ਸਾਰੇ ਪੰਜਾਬ ਦੇ ਸਮੂਹ ਬਲਾਕ ਨੋਡਲ ਅਫਸਰ, ਪ੍ਰਿੰਸੀਪਲ, ਹੈਡ ਮਾਸਟਰ, ਇੰਚਾਰਜ਼ ਮਿਡਲ ਸਕੂਲ, ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰ, ਸੈਂਟਰ ਹੈਡ ਟੀਚਰ, ਹੈਡ ਟੀਚਰ, ਸੈਕੰਡਰੀ ਅਤੇ ਪ੍ਰਾਇਮਰੀ …

Read More »

ਬਿਜਲੀ ਵਿਭਾਗ ਨੇ ਰਾਜ ਵਿਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜੇ – ਈ.ਟੀ.ਓ

600 ਯੂਨਿਟ ਮੁਆਫੀ ਨਾਲ ਲੱਖਾਂ ਪਰਿਵਾਰਾਂ ਨੂੰ ਲਾਭ ਮਿਲਿਆ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬਿਜਲੀ ਵਿਭਾਗ ਦੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆਂ ਕਿਹਾ ਕਿ ਵਿਭਾਗ ਨੇ ਇਨ੍ਹਾਂ ਗਰਮੀਆਂ ਵਿੱਚ ਬਿਜਲੀ ਸਪਲਾਈ ਦੇ ਸਾਰੇ ਰਿਕਾਰਡ ਤੋੜ ਕੇ ਨਵੇਂ ਮੀਲ ਪੱਥਰ ਗੱਡੇ ਹਨ।ਆਜ਼ਾਦੀ ਦੀ 75ਵੀਂ ਵਰ੍ਹੇਗੰਢ ਸਬੰਧੀ ‘ਉਜਵਲ ਭਾਰਤ ਉਜਵਲ ਭਵਿੱਖ’ ਵਿਸ਼ੇ ਉੱਤੇ …

Read More »

ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

13 ਅਗਸਤ ਨੂੰ ਕਰਵਾਈ ਜਾਵੇਗੀ ਫੁੱਲ ਡਰੈਸ ਰਿਹਰਸਲ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਅੰਦਰ ਮਨਾਏ ਜਾ ਰਹੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸਬੰਧਤ ਅਧਿਕਾਰੀਆਂ ਮੀਟਿੰਗ ਕੀਤੀ ਗਈ।ਉਨਾਂ ਨੇ ਕਿਹਾ ਕਿ ਕੋਰੋਨਾ ਕਾਲ ਤੋਂ ਬਾਅਦ ਪਹਿਲੀ ਵਾਰੀ ਆਜ਼ਾਦੀ ਦਾ ਦਿਹਾੜਾ ਬਿਨਾਂ ਕਿਸੇ ਪਾਬੰਦੀਆਂ ਤੋਂ ਮਨਾਇਆ ਜਾ …

Read More »

ਇਨਸਾਨ ਦੀ ਜ਼ਿੰਦਗੀ ‘ਚ ਪੜ੍ਹਾਈ ਤੋਂ ਸੱਚਾ ਕੋਈ ਸਰਮਾਇਆ ਨਹੀਂ – ਈ.ਟੀ.ਓ

ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੱਚਿਆਂ ਨੂੰ ਪੜ੍ਹਨ ਲਈ ਪ੍ਰੇਰਦੇ ਕਿਹਾ ਕਿ ਇਨਸਾਨ ਦੀ ਜਿੰਦਗੀ ਵਿਚ ਪੜਾਈ ਤੋਂ ਵੱਡਾ ਤੇ ਸੱਚਾ ਕੋਈ ਸਰਮਾਇਆ ਨਹੀਂ ਹੈ।ਅੱਜ ਸਥਾਨਕ ਸੇਂਟ ਫਰਾਂਸਿਸ ਸਕੂਲ ਅੰਮ੍ਰਿਤਸਰ ਛਾਉਣੀ ਵੱਲੋਂ ਹਾਲ ਹੀ ਵਿਚ ਆਏ ਨਤੀਜਿਆਂ ਵਿਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਬੱਚਿਆਂ ਦਾ ਸਨਮਾਨ ਕਰਨ ਲਈ ਕੀਤੇ ਗਏ ਸਮਾਗਮ …

Read More »