ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮਿ੍ਰਤਸਰ ਵਿਖੇ ਮਿਤੀ: 28 ਜੁਲਾਈ 2022 ਨੂੰ ਰੋਜ਼ਗਾਰ ਬਿਊਰੋ ਵਿਚ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਅੰਮਿ੍ਰਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਐਸ.ਬੀ.ਆਈ ਲਾਈਫ਼ ਇੰਸ਼ੋਰੈਂਸ,ਫਿਲਿਪਕਾਰਟ, ਪੁਖਰਾਜ ਹੈਲਥ ਕੇਅਰ, ਐਸ.ਬੀ.ਆਈ ਕਰੈਡਿਟ ਕਾਰਡ ਅਤੇ ਦਾ ਆਈਬੈਕਸ ਵਰਲਡ …
Read More »ਪੰਜਾਬੀ
ਅੰਮ੍ਰਿਤਸਰ ਨੂੰ ਦੁਨੀਆਂ ਦੇ ਨਕਸ਼ੇ ‘ਤੇ ਲਿਆਉਣ ਲਈ ਕੰਮ ਕਰਾਂਗੀ – ਮਾਨ
ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਮੱਥਾ ਟੇਕ ਕੇ ਲਿਆ ਅਸ਼ੀਰਵਾਦ ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ ਕੈਬਨਿਟ ਮੰਤਰੀ ਮੈਡਮ ਅਨਮੋਲ ਗਗਨ ਮਾਨ ਨੇ ਅੰਮ੍ਰਿਤਸਰ ਦੇ ਪਲੇਠੇ ਦੌਰਾਨ ਦੌਰਾਨ ਜਿੱਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਗੁਰੂ ਰਾਮ ਦਾਸ ਜੀ ਦਾ ਅਸ਼ੀਰਵਾਦ ਲਿਆ, ਉਥੇ ਸੈਰ ਸਪਾਟੇ ਨਾਲ ਸਬੰਧਤ ਥਾਵਾਂ ਦਾ ਦੌਰਾ ਵੀ ਕੀਤਾ।ਉਨਾਂ …
Read More »ਸ਼ੋਰ ਪ੍ਰਦੂਸ਼ਣ ਰੋਕਣ ਲਈ ਪਾਬੰਦੀ ਲਾਊਡ ਸਪੀਕਰ/ਡੀ.ਜੇ. ਉੱਚੀ ਅਵਾਜ ’ਚ ਚਲਾਊਣ ਤੇ ਪਾਬੰਦੀ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮਿ੍ਰਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਐਮਰਜੈਸੀ ਹਲਾਤਾਂ ਨੂੰ ਛੱਡ ਕੇ ਧਾਰਮਿਕ ਅਦਾਰਿਆਂ, ਵਿਆਹਾਂ ਦੇ ਮੌਕੇ ਉਚੀ ਅਵਾਜ ਵਿੱਚ ਡੀ.ਜੇ ਚਲਾਉਣ ਅਤੇੇ ਪ੍ਰਬੰਧਕਾਂ ਵੱਲੋਂ ਆਮ ਪਬਲਿਕ ਵੱਲੋਂ ਕਿਸੇ ਵੀ …
Read More »ਟੇਬਲ ਟੈਨਿਸ ਓਪਨ ਪ੍ਰਤੀਯੋਗਿਤਾ ‘ਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਹਿੱਸੇ ਆਏੇ ਦੋ ਪਹਿਲੇ ਤੇ ਇੱਕ ਦੂਜਾ ਇਨਾਮ
ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਓਪਨ ਟੇਬਲ ਟੈਨਿਸ ਪ੍ਰਤੀਯੋਗਿਤਾ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੋ ਪਹਿਲੇ ਤੇ ਇਕ ਦੂਜਾ ਪੁਰਸਕਾਰ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਦੂਜੀ ਰਾਜੀਵ ਚੋਪੜਾ ਮੈਮੋਰੀਅਲ ਪ੍ਰਤੀਯੋਗਿਤਾ ਦਾ ਆਯੋਜਨ 22 ਤੇ 24 ਜੁਲਾਈ ਨੂੰ ਚੰਡੀਗੜ੍ਹ ‘ਚ ਹੋਇਆ।ਪ੍ਰਤੀਯੋਗਿਤਾ ‘ਚ ਉਮਰ ਵਰਗ ਅੰਡਰ-11 ‘ਚ ਨਮਿਸ਼ ਠਾਕੁਰ ਨੇ ਪਹਿਲਾ …
Read More »ਜਨਮ ਦਿਨ ਮੁਬਾਰਕ – ਏਕਮਜੋਤ ਸਿੰਘ ਤੇ ਉਮੰਗਦੀਪ ਕੌਰ
ਮੋਗਾ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਅਜੀਤ ਨਗਰ ਮੋਗਾ ਵਾਸੀ ਭਵਨਦੀਪ ਸਿੰਘ ਪੁਰਬਾ ਅਤੇ ਭਾਗਵੰਤੀ ਪੁਰਬਾ ਵਲੋਂ ਏਕਮਜੋਤ ਸਿੰਘ ਪੁਰਬਾ ਅਤੇ ਉਮੰਗਦੀਪ ਕੌਰ ਪੁਰਬਾ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਹੱਕੀ ਸਬੰਧੀ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੇ ਨਾਮ ਭੇਜਿਆ ਮੰਗ ਪੱਤਰ
ਅੰਮ੍ਰਿਤਸਰ, 26 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਜਿਲ੍ਹਾ ਇਕਾਈ ਅੰਮ੍ਰਿਤਸਰ ਵਲੋਂ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ ਅਤੇ ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਮਨਦੀਪ ਸਿੰਘ ਚੌਹਾਨ ਜਿਲ੍ਹਾ ਵਿੱਤ ਸਕੱਤਰ, ਤੇਜਿੰਦਰ ਸਿੰਘ ਢਿੱਲੋਂ ਜਿਲਾ ਮੁੱਖ ਬੁਲਾਰਾ, ਅਸ਼ਨੀਲ ਸ਼ਰਮਾ ਮੁੱਖ ਸਲਾਹਕਾਰ, ਅਮਨ ਥਰੀਏਵਾਲ, ਮੁਨੀਸ਼ ਸੂਦ ਜਿਲਾ ਸੀਨੀਅਰ ਮੀਤ ਪ੍ਰਧਾਨ, ਗੁਰਵੇਲ ਸਿੰਘ ਸੇਖੋਂ ਜਿਲਾ ਐਡੀਸ਼ਨਲ ਜਨਰਲ ਸਕੱਤਰ ਦੀ ਅਗਵਾਈ ਹੇਠ …
Read More »ਡਾਕਟਰ ਅੰਬੇਡਕਰ ਸੇਵਾ ਮਿਸ਼ਨ ਸਮਰਾਲਾ ਦਾ ਗਠਨ
ਕਰਮਚੰਦ ਮੈਨੇਜਰ ਸਮਰਾਲਾ ਸਰਬਸੰਮਤੀ ਨਾਲ ਕਾਰਜਕਾਰੀ ਪ੍ਰਧਾਨ ਨਾਮਜ਼ਦ ਸਮਰਾਲਾ, 25 ਜੁਲਾਈ (ਇੰਦਰਜੀਤ ਸਿੰਘ ਕੰਗ) – ਸਮਾਜ ਸੇਵਾ ਕੰਮ ਕਰਨ ਵਾਲੇ ਸਮਰਾਲਾ ਨਿਵਾਸੀਆਂ ਦੀ ਅਹਿਮ ਮੀਟਿੰਗ ਅਹੂਜਾ ਬੈਂਕੁਇਟ ਹਾਲ ਵਿਖੇ ਹੋਈ।ਜਿਸ ਦੌਰਾਨ ਡਾਕਟਰ ਭੀਮ ਰਾਓ ਅੰਬੇਡਕਰ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਵੱਖ ਵੱਖ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ।ਹਾਜ਼ਰ ਸਖ਼ਸ਼ੀਅਤਾਂ ਵਲੋਂ ਡਾਕਟਰ ਭੀਮ ਰਾਓ ਅੰਬੇਡਕਰ ਦੀ ਵਿਚਾਰਧਾਰਾ ਨੂੰ ਅੱਗੇ ਲਿਜਾਣ ਲਈ …
Read More »ਡਾਇਟ ਫਿਰੋਜ਼ਪੁਰ ਦੇ ਸਿਖਿਆਰਥੀਆਂ ਨੇ ਲਾਇਆ ਅੰਮ੍ਰਿਤਸਰ ਦਾ ਵਿਦਿਅਕ ਟੂਰ
ਸਮਾਜਿਕ, ਵਿਦਿਅਕ ਤੇ ਧਾਰਮਿਕ ਸਥਾਨਾਂ ਦੀ ਜਾਣੀ ਇਤਿਹਾਸਕ ਮਹੱਤਤਾ ਅੰਮ੍ਰਿਤਸਰ, 25 ਜੁਲਾਈ (ਦੀਪ ਦਵਿੰਦਰ ਸਿੰਘ) – ਜਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਡਾਇਟ ਫਿਰੋਜ਼ਪੁਰ ਦੇ ਸਿਖਿਆਰਥੀਆਂ ਵਲੋਂ ਪਿ੍ੰਸੀਪਲ ਸ੍ਰੀਮਤੀ ਸੀਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਅਕ ਟੂਰ ਦੌਰਾਨ ਅੰਮ੍ਰਿਤਸਰ ਦੀਆਂ ਸਮਾਜਿਕ, ਵਿਦਿਅਕ ਤੇ ਧਾਰਮਿਕ ਸਥਾਨਾਂ ਦੀ ਇਤਿਹਾਸਕ ਮਹੱਤਤਾ ਜਾਣੀ।ਡਾ. ਅਮਰਜੋਤੀ ਮਾਂਗਟ ਦੀ ਅਗਵਾਈ ਹੇਠ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਤੋਂ ਅਰੰਭ ਕਰਕੇ ਟੂਰ …
Read More »ਸੁਰ ਉਤਸਵ’ 2022 ਦੇ ਦੂਜੇ ਦਿਨ ਡਾ. ਕੰੁਵਰ ਵਿਜੇ ਪ੍ਰਤਾਪ ਸਿੰਘ ਨੇ ਸ਼ਮਾ ਰੋਸ਼ਨ ਕਰਕੇ ਕੀਤਾ ਪ੍ਰੋਗਰਾਮ ਦਾ ਆਗਾਜ਼
ਅੰਮ੍ਰਿਤਸਰ, 25 ਜੁਲਾਈ (ਦੀਪ ਦਵਿੰਦਰ ਸਿੰਘ) – ਯੂ.ਐਨ ਐਂਟਰਟੇਨਮੈਂਟ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਤੋਂ 31 ਜੁਲਾਈ ਤੱਕ ਚੱਲਣ ਵਾਲੇ 8 ਦਿਨਾਂ ਸੁਰ ਉਤਸਵ ਦੇ ਦੂਜੇ ਦਿਨ ਮੁੱਖ ਮਹਿਮਾਨ ਡਾ. ਕੰੁਵਰ ਵਿਜੇ ਪ੍ਰਤਾਪ ਸਿੰਘ ਨੇ ਵਿਰਸਾ ਵਿਹਾਰ ਦੇ ਵਿਹੜੇ ’ਚ ਸਥਾਪਿਤ ਮੁਹਮੰਦ ਰਫ਼ੀ ਸਾਹਿਬ ਦੇ ਬੁੱਤ ‘ਤੇ ਫੁੱਲਾਂ ਦੇ ਹਾਰ ਪਾਉਣ ਤੋਂ ਬਾਅਦ ਸ਼ਮਾ ਰੋਸ਼ਨ ਕਰਕੇ ਪ੍ਰੋਗਰਾਮ …
Read More »ਸੇਵਾ ਕੇਂਦਰ ਵਿੱਚ 122 ਹੋਰ ਨਵੀਆਂ ਸੇਵਾਵਾਂ ਸ਼ੁਰੂ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਚ ਵਾਧਾ ਕਰਦਿਆਂ 122 ਹੋਰ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।ਜਿੰਨਾਂ ਵਿੱਚ ਖੇਤੀਬਾੜੀ, ਸਥਾਨਕ ਸਰਕਾਰ, ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ, ਪੰਜਾਬ ਮੈਡੀਕਲ ਕੌਂਸਲ, ਤਕਨੀਕੀ ਸਿੱਖਿਆ ਤੇ ਸੈਰ-ਸਪਾਟਾ ਵਿਭਾਗ ਨਾਲ ਸਬੰਧਿਤ ਸੇਵਾਵਾਂ ਸ਼ਾਮਿਲ ਹਨ। …
Read More »
Punjab Post Daily Online Newspaper & Print Media