Wednesday, November 25, 2026

ਪੰਜਾਬੀ

ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕਰਵਾਇਆ ਜਾਗਰੂਕਤਾ ਸੈਮੀਨਾਰ

ਸੰਗਰੂਰ, 20 ਜੁਲਾਈ (ਜਗਸੀਰ ਲੌਂਗੋਵਾਲ) – ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸੁਨਾਮ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੁਨਾਮ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।ਜ਼ਿਲਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਲੇਸਮੈਂਟ ਅਫ਼ਸਰ ਠਾਕੁਰ ਸੌਰਭ ਸਿੰਘ ਨੇ ਵਿਦਿਆਰਥੀਆਂ ਨੂੰ ਡੀ.ਬੀ.ਈ.ਈ ਸੰਗਰੂਰ ਵਿਖੇ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਵਰਲਡ ਕੱਪ ‘ਚ ਜਿੱਤੇ 3 ਮੈਡਲ

ਅੰਮ੍ਰਿਤਸਰ, 20 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਵਿਭਾਗ ਦੇ ਵਿਦਿਆਰਥੀ ਐਸ਼ਵਰਿਆ ਪ੍ਰਤਾਪ ਸਿੰਘ ਤੋਮਰ ਅਤੇ ਆਸ਼ੀ ਚੋਕਸੀ ਨੇ ਚਾਂਗਵੋਨ ਕੋਰੀਆ ਵਿਖੇ ਆਈ.ਐਸ.ਐਸ.ਐਫ ਸੀਨੀਅਰ ਸ਼ੂਟਿੰਗ ਵਿਸ਼ਵ ਕੱਪ ਵਿਚ 3 ਮੈਡਲ ਜਿੱਤ ਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।ਇਸ ਵਿਚ ਐਸ਼਼ਵਰਿਆ ਪ੍ਰਤਾਪ ਸਿੰਘ ਤੋਮਰ ਨੇ ਗੋਲਡ ਤੇ ਸਿਲਵਰ, ਆਸ਼ੀ ਚੋਕਸੀ ਨੇ ਕਾਂਸੀ …

Read More »

ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ‘ਚ ਨਵੇਂ ਸ਼ੈਸਨ 2022-23 ਦਾ ਦਾਖਲਾ ਚਾਲੂ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾ.) ਨੇ ਕਿਹਾ ਹੈ ਕਿ ਕੋਰਟ ਰੋਡ ਨੇੜੇ ਨਿੱ ਜ਼ਰ ਸਕੈਨ ਸੈਂਟਰ ਦਫਤਰ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੇਂਟ ਐਂਡ ਟੈਕਨਲੋਜੀ ਵਿੱਚ ਸੈਸ਼ਨ 2022-23 ਦੇ ਰੈਗੁਲਰ ਕੰਪਿਊਟਰ ਕੋਰਸਾਂ ਵਿੱਚ ਦਾਖਲੇ ਚੱਲ ਰਹੇ ਹਨ। ਜਿਸ ਵਿੱਚ ਬੀ.ਐਸ.ਸੀ (ਆਈ.ਟੀ), ਐਮ.ਐਸ.ਸੀ (ਆਈ.ਟੀ) ਅਤੇ ਪੀ.ਜੀ.ਡੀ.ਸੀ.ਏ ਦੇ ਕੋਰਸ …

Read More »

ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਆਪਣੇ ਹੈਡ ਕੁਆਟਰ ਕਬੀਰ ਪਾਰਕ ਵਿਖੇ ਵੱਖ-ਵੱਖ ਸਕੂਲਾਂ ਦੇ ਮੁੱਖ ਅਧਿਆਪਕਾਂ ਨਾਲ ਬੈਠਕ ਕੀਤੀ ਗਈ।ਕਰਨਲ ਵੀ.ਕੇ ਪੂੰਡੀਰ ਨੇ ਇਸ ਦੌਰਾਨ ਐਨ.ਸੀ.ਸੀ ਦੇ ਇੰਸਟਰਕਟਰਾਂ ਨੂੰ ਸਕੂਲਾਂ ਵਲੋਂ ਆ ਰਹੀਆਂ ਮੁਸ਼ਕਲਾਂ ਸਬੰਧੀ ਜਾਣੂ ਕਰਵਾਇਆ।ਸਕੂਲਾਂ ਦੇ ਮੁੱਖ ਅਧਿਆਪਕਾਂ ਨੇ ਕਰਨਲ ਵੀ.ਕੇ ਪੂੰਡੀਰ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ‘ਚ ਉਹ ਐਨ.ਸੀ.ਸੀ …

Read More »

ਪਬਲਿਕ ਸਥਾਨਾਂ ‘ਤੇ ਸਿਗਰਟਨੋਸ਼ੀ ਸਜ਼ਾ ਤੇ ਜੁਰਮਾਨੇ ਯੋਗ ਅਪਰਾਧ – ਡਾ. ਚਰਨਜੀਤ ਸਿੰਘ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਆਜ਼ਾਦੀ ਕਾ ਅੰਮ੍ਰਿਤ ਮਹਾਹੋਸਤਵ ਨੂੰ ਸਮਰਪਿਤ ਤੰਬਾਕੂ ਮੁਕਤ ਪੰਜਾਬ ਮੁਹਿੰਮ ਤਹਿਤ ਸਿਵਲ ਸਰਜਨ ਡਾ. ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵਲੋਂ ਕੋਟਪਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਅੱਜ ਡੀ.ਡੀ.ਐਚ.ਓ ਕਮ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ ਡਾ. ਜਗਨਜੋਤ ਕੌਰ ਵਲੋਂ ਇਕ ਸਪੈਸ਼ਲ ਟੀਮ ਦਾ ਗਠਨ ਕੀਤਾ ਗਿਆ।ਜਿਸ ਵਿੱਚ ਡਿਪਟੀ ਐਮ.ਈ.ਆਈ.ਓ ਅਮਰਦੀਪ ਸਿੰਘ, ਏ.ਐਮ.ਓ …

Read More »

ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਬਦ ਕੀਰਤਨ ਤੇ ਸੁਖਮਨੀ ਸਾਹਿਬ ਦੇ ਪਾਠ

ਅੰਮ੍ਰਿਤਸਰ, 20 ਜੁਲਾਈ (ਸੁਖਬੀਰ ਸਿੰਘ) – ਗੁ: ਮੱਲ ਅਖਾੜਾ ਪਾ: ਛੇਵੀਂ ਅਤੇ ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਸ਼ਹੀਦ ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਦੀਆਂ ਸਮੂਹ ਸੇਵਾ ਸੁਸਾਇਟੀਆਂ ਵਲੋਂ ਲਗਾਤਾਰ ਚੱਲ ਰਹੇ ਸੁਖਮਨੀ ਸਾਹਿਬ ਦੇ ਪਾਠ ਜਾਪ ਤੇ ਸ਼ਬਦ ਕੀਰਤਨ ਤਿੰਨ ਜੱਥਿਆਂ ਨੇ ਸਮੂਹਿਕ ਤੌਰ ‘ਤੇ ਕੀਤੇ।ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ …

Read More »

ਬਰਸੀ ‘ਤੇ ਵਿਦਿਆਰਥੀਆਂ ਦੀ ਕੀਤੀ ਸਰੀਰਕ ਜਾਂਚ

ਭੀਖੀ, 20 ਜੁਲਾਈ (ਕਮਲ ਜ਼ਿੰਦਲ) – ਇਥੋਂ ਨੇੜਲੇ ਪਿੰਡ ਸਮਾਓ ਦੇ ਸਿਲਵਰ ਵਾਟਿਕਾ ਪਬਕਿਲ ਸਕੂਲ ਦੇ ਸੰਸਥਾਪਕ ਮਹਿਰੂਮ ਸੁਰਿੰਦਰ ਕੁਮਾਰ ਸਿੰਗਲਾ (ਵਕੀਲ) ਦੀ 15ਵੀਂ ਬਰਸੀ ‘ਤੇ ਸ਼ਿਵ ਸ਼ਕਤੀ ਆਯੁਰਵੈਦਿਕ ਮੈਡੀਕਲ ਕਾਲਜ਼ ਅਤੇ ਹਸਪਤਾਲ ਦੇ ਡਾਕਟਰਾਂ ਵਲੋਂ ਵਿਦਿਆਰਥੀਆਂ ਦੀ ਸਰੀਰਕ ਜਾਂਚ ਕੀਤੀ ਗਈ।ਡਾ. ਭੁਪਿੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਤੁਲਿਤ ਖ਼ੁਰਾਕ ਅਤੇ ਸਰੀਰਕ ਕਸਰਤ ਬਾਰੇ ਪ੍ਰੇਰਦਿਆ ਕਿਹਾ ਕਿ ਬੱਚਿਆਂ ਨੂੰ ਪੜਾਈ ਦੇ …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਉਣ ਦੀ ਮੰਗ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇਕ ਈਮੇਲ ਭੇਜ ਕੇ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਉਣ ਦੀ ਮੰਗ ਕੀਤੀ ਹੈ।ਮੰਚ ਦੇ ਪ੍ਰਧਾਨ ਹਰਦੀਪ ਸਿੰਘ ਚਾਹਲ ਤੇ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਕਿਹਾ ਤਕਰੀਬਨ ਨਵੀਂ ਸਰਕਾਰ ਬਣੀ ਨੂੰ ਚਾਰ ਮਹੀਨੇ ਹੋ ਗਏ ਹਨ, ਪਰ ਅਜੇ ਤੀਕ ਸ਼ਿਕਾਇਤ ਨਿਵਾਰਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ 50 ਯੂਨੀਵਰਸਿਟੀਆਂ ਦੇ “ਈਲਾਈਟ ਕਲੱਬ” ‘ਚ ਸ਼ਾਮਲ ਹੋਣਾ ਗੌਰਵਮਈ – ਮੰਚ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਣ ਸਿੰਘ ਬਰਾੜ, ਇੰਜ. ਹਰਜਾਪ ਸਿੰਘ ਔਜਲਾ, ਪ੍ਰਧਾਨ ਹਰਦੀਪ ਸਿੰਘ ਚਾਹਲ, ਜਨਰਲ ਸਕੱਤਰ ਰਾਜਵਿੰਦਰ ਸਿੰਘ ਗਿੱਲ ਅਤੇ ਹੋਰ ਕਾਰਜ਼ਕਾਰਨੀ ਮੈਂਬਰਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੌਮੀ ਪੱਧਰ ਦੀਆਂ ਉਚਤਮ ਦਰਜ਼ਾ ਪ੍ਰਾਪਤ 50 ਯੂਨੀਵਰਸਿਟੀਆਂ ਦੀ ਸੂਚੀ ਵਿੱਚ 44ਵਾਂ ਨੰਬਰ ਹਾਸਲ ਕਰਨ ‘ਤੇ ਖੁਸ਼ੀ ਦਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜੀਏਟ ਸਕੂਲ ਦਾ ਬੋਰਡ ਦੀ ਪ੍ਰੀਖਿਆਵਾਂ ‘ਚ ਬਹੁਤ ਵਧੀਆ ਪ੍ਰਦਰਸ਼ਨ 

ਅੰਮ੍ਰਿਤਸਰ, 19 ਜੁਲਾਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ਼ੀਏਟ ਸਕੂਲ ‘ਚ 12ਵੀਂ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਪ੍ਰੀਖਿਆ 2021-22 ਵਿੱਚ ਵਿਸ਼ੇਸ਼ ਮੱਲਾਂ ਮਾਰ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਕੁਮਾਰੀ ਕੇਸ਼ਵੀ ਮੇਹਤਾ ਨੇ 97.8% ਅੰਕ ਪ੍ਰਾਪਤ ਕਰ ਸਟੇਟ ਮੈਰਿਟ ਪੁਜ਼ੀਸ਼ਨ ਹਾਸਲ ਕੀਤੀ।ਇਸ ਤੋਂ ਇਲਾਵਾ ਕਾਲਜੀਏਟ ਸਕੂਲ ਦੀਆਂ 5 ਵਿਦਿਆਰਥਣਾਂ ਨੇ 95% ਤੋਂ ਜ਼ਿਆਦਾ, 29 ਵਿਦਿਆਰਥਣਾਂ ਨੇ 90% ਤੋਂ …

Read More »