30 ਸਤੰਬਰ ਤੱਕ 18 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀ ਲੈ ਸਕਣਗੇ ਕੋਵਿਡ ਵੈਕਸੀਨ ਦੀ ਮੁਫ਼ਤ ਬੂਸਟਰ ਡੋਜ਼ ਸੰਗਰੂਰ, 15 ਜੁਲਾਈ (ਜਗਸੀਰ ਲੌਂਗੋਵਾਲ) – ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਦੇ ਸਬੰਧ ਵਿੱਚ ਸਰਕਾਰ ਵਲੋਂ ਅਹਿਮ ਫੈਸਲਾ ਲੈਦੇ ਹੋਏ 30 ਸਤੰਬਰ 2022 ਤੱਕ 18 ਸਾਲ ਤੋ ਵਧੇਰੇ ਉਮਰ ਵਾਲੇ ਵਿਅਕਤੀ ਕਿਸੇ ਵੀ ਸਰਕਾਰੀ ਟੀਕਾਕਰਨ ਕੇਂਦਰ ਵਿਚ ਬੂਸਟਰ ਡੋਜ਼ ਮੁਫਤ ਲੈ ਸਕਣਗੇ।ਪਹਿਲਾਂ ਸਰਕਾਰ …
Read More »ਪੰਜਾਬੀ
ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ NIRF ਰੈਂਕਿੰਗ `ਚ 44ਵਾਂ ਸਥਾਨਕ ਆਉਣ `ਤੇ ਮਨਾਈ ਖੁਸ਼ੀ
ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰਾ ਪ੍ਰਧਾਨ ਵਲੋਂ ਅੱਜ ਭਾਰਤ ਦੇ ਵੱਖ-ਵੱਖ ਵਿਦਿਅਕ ਅਦਾਰਿਆਂ ਦੀ ਕਾਰਗੁਜ਼ਾਰੀ ਦੇ ਮਾਪਢੰਡ ਦੀ ਜਾਰੀ ਕੀਤੀ ਰੈਕਿੰਗ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਪੂਰੇ ਭਾਰਤ ਵਿਚੋਂ 44ਵਾਂ ਸਥਾਨ ਆਇਆ ਹੈ, ਜਦਕਿ ਪਿਛਲੇ ਸਾਲ ਯੂਨੀਵਰਸਿਟੀ 53ਵੇਂ ਨੰਬਰ ‘ਤੇ ਸੀ।ਇਸ ਸਾਲ ਬੇਹਤਰ ਰੈਕਿੰਗ ਆਉਣ ‘ਤੇ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੇ ਸਕੱਤਰ ਰਜ਼ਨੀਸ਼ ਭਾਰਦਵਾਜ ਨੇ …
Read More »ਸਵੈ-ਰੋਜ਼ਗਾਰ ਦੇ ਕੋਰਸਾਂ ਦੀ ਦਾਖਲਾ ਮਿਤੀ 31 ਜੁਲਾਈ ਤੱਕ ਵਧੀ
ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸੈਸ਼ਨ 2022-23 ਤੋਂ ਕੋਰਸਾਂ/ਡਿਪਲੋਮਿਆਂ ਵਿਚ ਦਾਖਲਾ ਮਿਤੀ ਵਿਚ 31 ਜੁਲਾਈ ਤਕ ਵਾਧਾ ਕੀਤਾ ਗਿਆ। ਵਿਭਾਗ ਦੇ ਡਾਇਰੈਕਟਰ, ਪ੍ਰੋ. ਸਰੋਜਾ ਅਰੋੜਾ ਨੇ ਦੱਸਿਆ ਕਿ ਇਕ ਸਾਲ ਦੇ ਡਿਪਲੋਮਾ/ਸਰਟੀਫਿਕੇਟ ਕੋਰਸ ਵਿਚ ਸਰਟੀਫਿਕੇਟ ਕੋਰਸ ਇੰਨ ਅਪੈਰਲ ਡਿਜ਼ਾਈਨਿੰਗ, ਡਿਪਲੋਮਾ ਇੰਨ ਫੈਸ਼ਨ ਡਿਜ਼ਾਈਨਿੰਗ; …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੇਸ਼ ਦੀਆਂ ਯੂਨੀਵਰਸਿਟੀਆਂ `ਚੋਂ 44ਵਾਂ ਰੈਂਕ
ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਰੈਂਕਿੰਗ 2022 ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਲੀਟ ਕਲੱਬ `ਚ ਸ਼ਾਮਲ ਅੰਮ੍ਰਿਤਸਰ, 15 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਉੱਚ ਰਾਸ਼ਟਰੀ ਸੰਸਥਾਗਤ ਦਰਜਾਬੰਦੀ ਫਰੇਮਵਰਕ (ਐਨ.ਆਈ.ਆਰ.ਐਫ) ਰੈਂਕਿੰਗ 2022 ਵਿਚ ਆਪਣਾ ਇਕ ਮੁਕਾਮ ਹਾਸਿਲ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈ।ਗੁਰੂ ਨਾਨਕ ਦੇਵ ਯੂਨੀਵਰਸਿਟੀ ਇਸ ਰੈਂਕਿੰਗ ਵਿਚ ਰਾਸ਼ਟਰੀ ਪੱਧਰ `ਤੇ ਚੋਟੀ ਦੀਆਂ 50 ਯੂਨੀਵਰਸਿਟੀਆਂ ਦੇ ਇਲੀਟ ਕਲੱਬ …
Read More »ਘੱਟਗਿਣਤੀ ਲੋਕਾਂ ਦੇ ਅਧਿਕਾਰਾਂ ਦੀ ਕੀਤੀ ਜਾਵੇਗੀ ਰਾਖੀ – ਚੇਅਰਮੈਨ
ਕਿਹਾ, ਚਰਚਾਂ ਦੀ ਜ਼ਮੀਨ ਵੇਚਣ/ਖਰੀਦਣ ਵਾਲਿਆਂ ‘ਤੇ ਦਰਜ਼ ਹੋਵੇਗੀ ਐਫ.ਆਈ.ਆਰ ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਘੱਟਗਿਣਤੀ ਦੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਕਮਿਸ਼ਨ ਦਾ ਮੁੱਖ ਕੰਮ ਹੈ ਅਤੇ ਹਰੇਕ ਕੀਮਤ ਤੇ ਘਟੱਗਿਣਤੀ ਦੇ ਲੋਕਾਂ ਦੇ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਉਨਾਂ ਨੂੰ ਪੇਸ਼ ਆਉਂਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾਵੇਗਾ। ਇਨਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਰਾਜ …
Read More »2 ਕਲਾਸ ‘ਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਪ੍ਰਿੰਸੀਪਲ ਸ੍ਰੀਮਤੀ ਗੁਲਸ਼ਨ ਕੌਰ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਤਲੀਘਰ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਜਿਸ ਵਿੱਚ +2 ਕਲਾਸ ‘ਚ (ਮੈਡੀਕਲ, ਨਾਲ ਮੈਡੀਕਲ, ਆਰਟਸ, ਕਾਮਰਸ, ਵੋਕੇਸ਼ਨਲ) ਹਰ ਸਟਰੀਮ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਅਤੇ ਹਰ ਵਿਸ਼ੇ ਵਿਚ 95 ਫੀਸਦੀ ਤੋਂ ਜਿਆਦਾ ਅੰਕ ਪ੍ਰਾਪਤ ਕਰਨ ਵਾਲੇ 20 ਵਿਦਿਆਰਥੀਆਂ ਨੂੰ ਟਰਾਫ਼ੀਆਂ …
Read More »750 ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਲਗਾਏ 7500 ਵੱਖ-ਵੱਖ ਫਲਦਾਰ ਬੂਟੇ – ਐਸ.ਡੀ.ਐਮ
ਬਾਗਬਾਨੀ ਵਿਭਾਗ ਨੇ ਕੀਤੀ ਫਲਦਾਰ ਬੂਟੇ ਲਗਾਉਣ ਦੀ ਸ਼ੁਰੂਆਤ ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਮੁਖ ਮੰਤਰੀ ਪੰਜਾਬ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਬਾਗਬਾਨੀ ਪੰਜਾਬ ਸ਼੍ਰੀਮਤੀ ਸ਼ਲਿੰਦਰ ਕੌਰ, ਆਈ.ਐਫ.ਐਸ ਦੀ ਅਗਵਾਈ ਤਹਿਤ ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਬਾਗਬਾਨੀ ਵਿਭਾਗ ਵਲੋਂ ਪਹਿਲੇ ਪੜਾਅ ਵਿਚ ਇਕੋ ਦਿਨ ਫਲਦਾਰ ਬੂਟਿਆਂ ਦੀ ਪਲਾਂਟੇਸ਼ਨ ਮੁਹਿੰਮ ਦਾ ਅਗਾਜ਼ ਕੀਤਾ …
Read More »ਜਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ 19 ਜੁਲਾਈ ਨੂੰ
ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 19 ਜੁਲਾਈ 2022 ਨੂੰ ਹਿੰਦੂ ਕਾਲਜ਼ ਵਿਖੇ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ।ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੁਰਿੰਦਰ ਸਿੰਘ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਅੰਮ੍ਰਿਤਸਰ ਜਿਲੇ ਦੀਆਂ ਲਗਭਗ 18 ਮਸ਼ਹੂਰ ਕੰਪਨੀਆਂ ਭਾਗ ਲੈਣਗੀਆਂ ਅਤੇ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਸ ਰੋਜ਼ਗਾਰ ਕੈਂਪ ਵਿੱਚ 12ਵੀਂ /ਆਈ.ਟੀ.ਆਈ ਡਿਪਲੋਮਾ …
Read More »ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਲੋਂ ਮੈਡੀਕਲ ਕਾਲਜ ਦਾ ਵਿਰੋਧ ਕੀਤੇ ਜਾਣ ‘ਤੇ ਲੋਕਾਂ ਨੇ ਲਾਇਆ ਧਰਨਾ
ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਮਸਤੂਆਣਾ ਸਾਹਿਬ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦਾ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਵਲੋਂ ਵਿਰੋਧ ਕੀਤੇ ਜਾਣ ‘ਤੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਰੋਸ ਹੈ।ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਆਲੇ ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਇਕ ਘੰਟੇ ਲਈ ਮਸਤੂਆਣਾ ਸਾਹਿਬ ਨੇੜੇ ਸੜਕ ਜ਼ਾਮ ਕਰਕੇ ਸਰਕਾਰ ਤੋਂ ਮੰਗ ਕੀਤੀ ਕਿ …
Read More »ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ 44 ਲੱਖ ਤੋਂ ਤਨਖਾਹ ਪੈਕੇਜ਼ਾਂ `ਤੇ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 14 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਮੰਗ ਬਹੁ-ਰਾਸ਼ਟਰੀ ਕੰਪਨੀਆਂ ਵਿੱਚ ਵਧੀ ਹੈ।ਇਨ੍ਹਾਂ ਦਿਨ੍ਹਾਂ ਦੌਰਾਨ ਯੂਨੀਵਰਸਿਟੀ `ਚ ਵੱਖ-ਵੱਖ ਕੋਰਸਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਦੀ ਉਚ ਦਰਜ਼ਾ ਰੱਖਣ ਵਾਲੀਆਂ ਬਹੁ ਰਾਸ਼ਟਰੀਆਂ ਕੰਪਨੀਆਂ ਵਿਚ ਉਚੇਰੇ ਤਨਖਾਹ ਪੈਕੇਜਾਂ `ਤੇ ਰੱਖਿਆ ਗਿਆ ਹੈ ਜਿਸ ਵਿਚ ਸਭ ਤੋਂ ਵੱਧ ਤਨਖਾਹ ਪੈਕੇਜ਼ ਐਮਾਜ਼ੋਨ ਕੰਪਨੀ ਵੱਲੋਂ 44 ਲੱਖ ਅਤੇ ਕਈ ਹੋਰ ਕੰਪਨੀਆਂ …
Read More »
Punjab Post Daily Online Newspaper & Print Media