Wednesday, November 25, 2026

ਪੰਜਾਬੀ

ਐਸ.ਸੀ ਵਰਗ ਦੇ ਹੱਕਾਂ ‘ਤੇ ਡਾਕਾ ਮਾਰ ਰਹੀ ਹੈ ਪੰਜਾਬ ਸਰਕਾਰ – ਦਰਸ਼ਨ ਕਾਂਗੜਾ

ਮਾਮਲਾ ਲਾਅ ਅਫਸਰਾਂ ਦੀਆਂ ਅਸਾਮੀਆ ਵਿੱਚ ਰਾਖਵਾਂਕਰਨ ਨਾਂ ਦੇਣ ਦਾ ਸੰਗਰੂਰ, 14 ਜੁਲਾਈ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ 178 ਲਾਅ ਅਫਸਰਾਂ ਦੀਆਂ ਅਸਾਮੀਆਂ ਭਰਨ ਸਬੰਧੀ ਦਿੱਤੇ ਇਸ਼ਤਿਹਾਰ  ਵਿੱਚ ਐਸ.ਸੀ/ ਬੀ.ਸੀ ਵਰਗ ਦੇ ਰਾਖਵਾਂਕਰਨ ਨੂੰ ਖਤਮ ਕਰਨ ‘ਤੇ ਭਾਰੀ ਇਤਰਾਜ਼ ਜਤਾਉਂਦਿਆਂ ਸਮਾਜ ਸੇਵੀ ਤੇ ਭਾਰਤੀਯ ਅੰਬੇਡਕਰ ਮਿਸ਼ਨ ਸੰਸਥਾ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਵਲੋਂ ਮੁਖ ਮੰਤਰੀ ਪੰਜਾਬ …

Read More »

ਸਿੱਖਿਆ, ਪ੍ਰਬੰਧਨ ਅਤੇ ਕਾਨੂੰਨ ‘ਚ ਤਕਨੀਕੀ ਤਰੱਕੀ `ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਅੰਮ੍ਰਿਤਸਰ, 14 ਜੁਲਾਈ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਵੱਲੋਂ ਪੀ.ਐਮ.ਐਮ.ਐਮ.ਐਨ.ਐਮ.ਟੀ.ਟੀ ਸਕੀਮ ਤਹਿਤ ਆਈਡੀਅਲ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦਿੱਲੀ ਦੇ ਸਹਿਯੋਗ ਨਾਲ ਸਿਖਿਆ, ਪ੍ਰਬੰਧਨ ਅਤੇ ਕਾਨੂੰਨ ਵਿੱਚ ਤਕਨੀਕੀ ਤਰੱਕੀ ਬਾਰੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦਾ ਮੁੱਖ ਉਦੇਸ਼ ਸਿੱਖਿਆ, ਖੋਜ਼ ਅਤੇ ਪ੍ਰਸਾਸ਼ਨ ਦੇ ਖੇਤਰ ਵਿਚ ਅਧਿਆਪਕਾਂ ਦੀਆਂ ਗਿਆਨਾਤਮਕ ਦਿਸ਼ਾਵਾਂ ਅਤੇ ਪੇਸ਼ੇਵਰ ਹੁਨਰਾਂ ਨੂੰ …

Read More »

ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਦੇ ਬੋਰਡ ਨਤੀਜ਼ੇ ਰਹੇ ਸ਼ਾਨਦਾਰ

ਭੀਖੀ, 14 ਜੂਨ (ਕਮਲ ਜ਼ਿੰਦਲ) – ਸਰਕਾਰੀ ਸੈਕੰਡਰੀ ਸਕੂਲ (ਮੁੰਡੇ) ਭੀਖੀ ਬੋਰਡ ਜਮਾਤਾ ਜਮਾਤ ਦਾ ਨਤੀਜ਼ਾ 100% ਰਿਹਾ।ਜਾਣਕਾਰੀ ਸਾਂਝੀ ਕਰਦੇ ਹੋਏ ਇੰਚਾਰਜ਼ ਪ੍ਰਿੰਸੀਪਲ ਪਰਮਜੀਤ ਸਿੰਘ ਸੇਖੋਂ ਨੇ ਦੱਸਿਆ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਹ ਨਤੀਜੇ ਸ਼ਾਨਦਾਰ ਰਹੇ।ਅੱਠਵੀਂ ਜਮਾਤ ਵਿਚੋਂ ਅਜੈ ਕੁਮਾਰ ਨੇ 90.33% ਅੰਕ ਪ੍ਰਾਪਤ ਕੀਤੇ, ਭੁਪਿੰਦਰ ਸਿੰਘ ਭੱਟੀ ਨੇ 87.5% ਅੰਕ, ਮੋਹਨ ਸਿੰਘ ਅਤੇ ਮਨਪ੍ਰੀਤ ਸਿੰਘ ਨੇ …

Read More »

ਸਵਾਮੀ ਵਿਵੇਕਾਨੰਦ ਨਸ਼ਾ ਛੁਡਾਊ ਤੇ ਇਲਾਜ਼ ਕੇਂਦਰ ਕਮੇਟੀ ਦੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਮੁਕੰਮਲ ਇਲਾਜ਼ ਦੀ ਕੀਤੀ ਹਦਾਇਤ ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਮੈਡੀਕਲ ਕਾਲਜ ਵਿਖੇ ਚੱਲ ਰਹੇ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਉ ਅਤੇ ਮੁੜ ਵਸੇਬਾ ਕੇਂਦਰ ਦੀ ਪ੍ਬੰਧਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਹਦਾਇਤ ਕੀਤੀ ਕਿ ਨਸ਼ੇ ਦੇ ਪੀੜਤ ਰੋਗੀਆਂ ਦਾ ਮੁਕੰਮਲ ਇਲਾਜ਼ ਤਕ ਦੇ ਪ੍ਰਬੰਧ ਹਸਪਤਾਲ ਕਰੇ, ਚਾਹੇ ਇਸ …

Read More »

ਕਮਿਸ਼ਨਰ ਨਗਰ ਨਿਗਮ ਦੀ ਨਵੇਕਲੀ ਪਹਿਲ, ਹਰ ਵੀਰਵਾਰ ਸੁਣਨਗੇ ਲੋਕਾਂ ਦੀਆਂ ਸ਼ਿਕਾਇਤਾਂ

ਨਾਜਾਇਜ਼ ਉਸਾਰੀ ਨਹੀਂ ਕੀਤੀ ਜਾਵੇਗੀ ਬਰਦਾਸ਼ਤ – ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ, 14 ਜੁਲਾਈ (ਸੁਖਬੀਰ ਸਿੰਘ) – ਸ਼ਹਿਰ ਅੰਦਰ ਚੱਲ ਰਹੀ ਨਾਜਾਇਜ਼ ਉਸਾਰੀ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਨਾਜਾਇਜ਼ ਉਸਾਰੀ  ਕਰਨ ਵਾਲੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਾਜਾਇਜ ਉਸਾਰੀ ਕਰਵਾਉਣ ਵਾਲੇ ਅਧਿਕਾਰੀਆਂ ਵਿਰੁੱਧ ਵੀ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।             …

Read More »

ਬੇਰੋਜ਼ਗਾਰ ਪ੍ਰਾਰਥੀ ਘਰ ਬੈਠੇ ਹੀ ਪੋਰਟਲ ਰਾਹੀਂ ਕਰਵਾ ਸਕਦੇ ਹਨ ਰਜਿਸ਼ਟਰੇਸ਼ਨ – ਰੋਜ਼ਗਾਰ ਅਫਸਰ

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੀ ਮੁਹਿੰਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਸੂਬੇ ਦੇ ਹਰੇਕ ਜਿਲ੍ਹੇ ਵਿਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸਥਾਪਿਤ ਕੀਤੇ ਗਏ ਹਨ।ਇਹਨਾਂ ਵਿੱਚ ਪੰਜਾਬ ਸਰਕਾਰ ਵਲੋਂ ਪੜ੍ਹੇ ਲਿਖੇ ਬੇਰੋਜਗਾਰ ਨੋਜਵਾਨਾਂ ਨੂੰ ਅਨੇਕਾਂ ਤਰ੍ਹਾਂ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਹ ਪ੍ਰਗਟਾਵਾ ਕਰਦਿਆਂ ਰੁਜ਼ਗਾਰ ਅਫਸਰ ਪਠਾਨਕੋਟ ਰਮਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਰੋਜ਼ਗਾਰ …

Read More »

ਸਕੂਲਾਂ ਵਿਚ ਬਾਗਬਾਨੀ ਵਿਭਾਗ ਵਲੋਂ ਫਲਦਾਰ ਬੂੂਟੇ ਲਾਉਣ ਦੀ ਮੁਹਿੰਮ ਅੱਜ ਤੋਂ- ਡਾ. ਹੁੰਦਲ

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬੇ ਵਿੱਚ ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਮੰਤਰੀ ਸਰਦਾਰ ਫੌਜਾ ਸਿੰਘ ਸਰਾਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਅੱਜ 15 ਜੁਲਾਈ ਨੂੰ 1.25 ਲੱਖ ਫਲਦਾਰ ਬੂਟੇ ਲਗਾਏ ਜਾ ਰਹੇ ਹਨ।ਡਾ. ਸੁਖਦੀਪ ਸਿੰਘ ਹੁੰਦਲ ਡਿਪਟੀ …

Read More »

ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਪਠਾਨਕੋਟ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ ਸੰਭਾਵਿਤ ਹੜ੍ਹਾਂ ਨੂੰ ਲੈ ਕੇ ਅਗੇਤੇ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਹਰਬੀਰ ਸਿੰਘ ਵਲੋਂ ਸਬੰਧਤ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨਾਲ ਇੱਕ ਰੀਵਿਓ ਮੀਟਿੰਗ ਕੀਤੀ ਗਈ।ਜਿਸ ਵਿੱਚ ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਅਰਵਿੰਦਰ ਪਾਲ ਸਿੰਘ ਡੀ.ਆਰ.ਓ ਪਠਾਨਕੋਟ, ਲਛਮਣ ਸਿੰਘ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ …

Read More »

ਲੈਫ਼ਟੀਨੈਂਟ ਜਤਿੰਦਰ ਕੁਮਾਰ ਸਮਰਾਲਾ ਸਨਮਾਨਿਤ

ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਐਨ.ਸੀ.ਸੀ ਅਕੈਡਮੀ ਮਲੋਟ (ਪੰਜਾਬ) ਵਿਖੇ 6 ਪੰਜਾਬ (ਗਰਲਜ਼) ਬਟਾਲੀਅਨ ਐਨ.ਸੀ.ਸੀ ਮਲੋਟ ਦੇ ਕਮਾਂਡਿੰਗ ਅਫ਼ਸਰ-ਕਮ-ਕੈਂਪ ਕਮਾਂਡੈਂਟ ਕਰਨਲ ਯੁਗੇਸ਼ ਕੁਮਾਰ ਗਾਂਧੀ ਅਤੇ ਪ੍ਰਬੰਧ ਅਫ਼ਸਰ ਮੇਜਰ ਯੀਸ਼ੂ ਮੁਦਗਿੱਲ ਦੀ ਰਹਿਨੁਮਾਈ ਹੇਠ 4 ਤੋਂ 13 ਜੁਲਾਈ ਤੱਕ ਸੀ.ਏ.ਟੀ.ਸੀ-82 ਅਤੇ ਪ੍ਰੀ ਥਲ ਸੈਨਾ ਕੈਂਪ-1 ਲਗਾਇਆ ਗਿਆ।ਲੁਧਿਆਣਾ ਗਰੁੱਪ ਵਲੋਂ ਪ੍ਰੀ ਥਲ ਸੈਨਾ ਕੈਂਪ ਵਿੱਚ ਕੈਡਿਟਾਂ ਦੀ ਯੋਗ ਅਗਵਾਈ ਲਈ …

Read More »

ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਤੇ ਦਸਵੀਂ ਦਾ ਨਤੀਜਾ ਸ਼ਾਨਦਾਰ  

ਸਮਰਾਲਾ, 14 ਜੁਲਾਈ, (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਅਤੇ ਦਸਵੀਂ ਜਮਾਤਾਂ ਦੀਆਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਹਨ। ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਹਾਈ ਸਕੂਲ ਘੁਲਾਲ ਦਾ ਅੱਠਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ ਹੈ। ਮੁੱਖ ਅਧਿਆਪਕਾ ਪਰਮਜੀਤ ਕੌਰ ਨੇ ਦੱਸਿਆ ਕਿ ਦਸਵੀਂ ਵਿੱਚੋਂ ਅਭੈਪ੍ਰੀਤ ਸਿੰਘ ਨੇ 551 ਅੰਕਾਂ ਨਾਲ ਪਹਿਲਾ ਸਥਾਨ, ਕੌਸ਼ਲਿਆ ਕੁਮਾਰੀ …

Read More »