Wednesday, November 25, 2026

ਪੰਜਾਬੀ

ਕਰਾਫਟ ਬਾਜ਼ਾਰ ‘ਚ ਵੇਖਣ ਨੂੰ ਮਿਲਿਆ ਲੋਕਾਂ ਦਾ ਭਾਰੀ ਉਤਸ਼ਾਹ

10 ਜੁਲਾਈ ਤੱਕ ਚੱਲੇਗਾ ਕਰਾਫਟ ਮੇਲਾ – ਐਸ.ਡੀ.ਐਮ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – 30 ਜੂਨ ਤੋਂ 10 ਜੁਲਾਈ ਤੱਕ ਪਾਇਟੈਕਸ ਮੈਦਾਨ ਰਣਜੀਤ ਐਵੀਨਿਊ ਵਿਖੇ ਸ਼ੁਰੂ ਹੋਏ ਕਰਾਫਟ ਬਾਜ਼ਾਰ ਵਿੱਚ ਲੋਕਾਂ ਪ੍ਰਤੀ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਕਰਾਫਟ ਮੇਲੇ ਵਿੱਚ ਖਰੀਦਦਾਰੀ ਕਰਨ ਲਈ ਪਹੁੰਚ ਰਹੇ ਹਨ। ਐਸ.ਡੀ.ਐਮ ਅੰਮ੍ਰਿਤਸਰ-2 ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ …

Read More »

ਫੌਜ ਦੀ ਭਰਤੀ ਲਈ ਪੰਜਾਬ ਸਰਕਾਰ ਵਲੋਂ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਸ਼ੁਰੂ

ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਸਤੰਬਰ 2022 ਵਿੱਚ ਜਿਲ੍ਹਾ ਅੰਮ੍ਰਿਤਸਰ ਦੀ ਭਰਤੀ ਆ ਰਹੀ ਹੈ।ਚਾਹਵਾਨ ਯੁਥਕਾਂ ਲਈ ਸੀ-ਪਾਈਟ ਕੈਂਪ ਕਪੂਰਥਲਾ ਵਿਖੇ ਲਈ ਫਿਜ਼ਜੀਕਲ ਟੈਸਟ ਦੀ ਤਿਆਰੀ ਸ਼ੁਰੂ ਹੈ।ਇਹ ਜਾਣਕਾਰੀ ਦੇਂਦਿਆਂ ਕੈਂਪ ਇੰਚਾਰਜ਼ ਸ਼ਿਵ ਕੁਮਾਰ ਨੇ ਦੱਸਿਆ ਕਿ ਚਾਹਵਾਨ ਲੜਕੇ ਟਰੇਨਿੰਗ ਲੈਣ ਲਈ 6 ਤੋਂ 9 ਜੁਲਾਈ 2022 ਤੱਕ ਸਵੇਰੇ 09.00 ਵਜੇ ਤੋਂ 12.00 …

Read More »

ਮੁੱਖ ਮੰਤਰੀ ਵਲੋਂ ਸੂਬੇ ਦੇ ਸਰਹੱਦੀ ਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਯੋਜਨਾ ਦਾ ਐਲਾਨ

ਮੁੱਖ ਮੰਤਰੀ ਭਗਵਾਨ ਵਾਲਮਿਕੀ ਤੀਰਥ ਵਿਖੇ ਹੋਏ ਨਤਮਸਤਕ ਅੰਮ੍ਰਿਤਸਰ, 5 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਅਤੇ ਕੰਢੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਿਆਪਕ ਰੂਪ-ਰੇਖਾ ਤਿਆਰ ਕਰਨ ਦਾ ਐਲਾਨ ਕੀਤਾ ਹੈ।               ਮੁੱਖ ਮੰਤਰੀ ਅੱਜ ਇਥੇ ਭਗਵਾਨ ਵਾਲਮੀਕਿ ਧੂਨਾ ਸਾਹਿਬ ਟਰਸਟ ਵਲੋਂ ਭਗਵਾਨ ਵਾਲਮੀਕਿ …

Read More »

ਸਰਕਾਰੀ ਸੀਨੀ. ਸੈਕੰ. ਸਮਾਰਟ (ਕੰਨਿਆ) ਸਕੂਲ ਵਿਖੇ ਕਰਵਾਇਆ ਇਨਾਮ ਵੰਡ ਸਮਾਰੋਹ

ਹਲਕਾ ਵਿਧਾਇਕ ਦਿਆਲਪੁਰਾ ਵਲੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਇਨਾਮ ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ (ਕੰਨਿਆ) ਸਕੂਲ ਗੋਸਲਾਂ ਵਿੱਚ ਅਕਾਦਮਿਕ ਖੇਤਰ ‘ਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ।ਇਨਾਮਾਂ ਲਈ ਰਾਸ਼ੀ ਪ੍ਰਵਾਸੀ ਭਾਰਤੀ ਮਲਕੀਤ ਸਿੰਘ ਯੂ.ਐਸ.ਏ ਦੇ ਪਰਿਵਾਰ ਵਲੋਂ ਦਾਨ ਕੀਤੀ ਗਈ।ਸਮਾਗਮ ਵਿੱਚ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਬਤੌਰ …

Read More »

ਭਾਰਤੀ ਕਿਸਾਨ ਯੂਨੀਅਨ ਦੋਆਬਾ ਦੀ ਮਾਸਿਕ ਮੀਟਿੰਗ ਦੌਰਾਨ ਅਵਾਰਾ ਪਸ਼ੂਆਂ ਤੇ ਪਾਣੀ ਦੇ ਮੁੱਦੇ ਵਿਚਾਰੇ

ਸਰਕਾਰਾਂ ਗੰਭੀਰ ਨਾ ਹੋਈਆਂ ਤਾਂ ਕੁੱਝ ਸਾਲਾਂ ‘ਚ ਪੰਜਾਬ ਹੋ ਜਾਵੇਗਾ ਬਰਬਾਦ – ਬਿੱਕਰ ਮਾਨ ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਚੰਡੀਗੜ੍ਹ ਰੋਡ ਸਮਰਾਲਾ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ (ਦੋਆਬਾ) ਇਕਾਈ ਸਮਰਾਲਾ ਦੀ ਮਾਸਿਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਖੀਰਨੀਆਂ ਅਤੇ ਬਿੱਕਰ ਸਿੰਘ ਮਾਨ ਕੋਟਲਾ ਸਮਸ਼ਪੁਰ ਬਲਾਕ ਪ੍ਰਧਾਨ ਮਾਛੀਵਾੜਾ ਦੀ ਅਗਵਾਈ ਹੇਠ ਹੋਈ।ਬਲਬੀਰ ਸਿੰਘ …

Read More »

ਸਰਕਾਰੀ ਸੀਨੀ. ਸੈਕੰ. ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਰਿਹਾ 100 ਫੀਸਦ

ਸਮਰਾਲਾ, 5 ਜੁਲਾਈ (ਇੰਦਰਜੀਤ ਸਿੰਘ ਕੰਗ) – ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਬੀਤੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੰਗਰਾਲੀ ਸਿੱਖਾਂ ਦਾ ਨਤੀਜਾ 100 ਫੀਸਦੀ ਰਿਹਾ, ਜੋ ਸਕੂਲ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ।ਇਹ ਪ੍ਰਗਟਾਵਾ ਕਰਦਿਆਂ ਸਕੂਲ ਪ੍ਰਿੰਸੀਪਲ ਦਲਜੀਤ ਸਿੰਘ ਨੇ ਕਿਹਾ ਕਿ ਐਲਾਨੇ ਗਏ ਨਤੀਜੇ ਵਿੱਚ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਹਰਦੀਪ …

Read More »

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ ਸੱਗੂ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2022 ਵਿਚ ਭੇਜਿਆ ਜਾਵੇਗਾ।ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ …

Read More »

ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਮਿਲਿਆ ਸਥਾਨਕ ਸਰਕਾਰਾਂ ਤੇ ਪਾਰਲੀਮਾਨੀ ਮਾਮਲੇ ਵਿਭਾਗ

ਸੀ.ਐਮ ਮਾਨ ਨੇ ਨਵੇਂ ਮੰਤਰੀਆਂ ਨੂੰ ਵੰਡੇ ਮੰਤਰਾਲੇ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋ ਕੱਲ ਨਵੇਂ ਬਣਾਏ ਗਏ 5 ਮੰਤਰੀਆਂ ਨੂੰ ਅਹੁੱਦੇ ਵੰਡ ਦਿੱਤੇ ਗਏ ਹਨ।ਮੁੱਖ ਮੰਤਰੀ ਵਲੋਂ ਜਾਰੀ ਕੀਤੇ ਹੁਕਮਾਂ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਹਲਕਾ ਦੱਖਣੀ ਤੋਂ ਕੈਬਨਿਟ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਸਥਾਨਕ ਸਰਕਾਰਾਂ, ਪਾਰਲੀਮਾਨੀ ਮਾਮਲੇ, ਜ਼ਮੀਨ ਤੇ …

Read More »

ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ – ਡੀ.ਟੀ.ਐਫ

ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਡੀ.ਟੀ.ਐਫ ਦੇ ਜਿਲ੍ਹਾ ਪ੍ਰਧਾਨ ਬਲਵੀਰ ਲੌਂਗੋਵਾਲ ਤੇ ਸਕੱਤਰ ਹਰਭਗਵਾਨ ਗੁਰਨੇ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਿੱਖਿਆ ਵਿਭਾਗ ਪੰਜਾਬ ਵਿੱਚ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਦੀਆਂ ਤਨਖਾਹਾਂ ਤੁਰੰਤ ਜਾਰੀ ਕੀਤੀਆਂ ਜਾਣ।              ਜਿਲ੍ਹਾ ਵਿੱਤ ਸਕੱਤਰ ਪਰਮਿੰਦਰ ਉਭਾਵਾਲ ਨੇ ਦੱਸਿਆ ਕਿ ਕੰਪਿਊਟਰ …

Read More »

ਡਿਊਟੀ ‘ਚ ਅਣਗਹਿਲੀ ਕਰਨ ਵਾਲੇ ਅਧਿਕਾਰੀ/ਕਰਮਚਾਰੀ ਬਖਸ਼ੇ ਨਹੀਂ ਜਾਣਗੇ – ਬਿਜਲੀ ਮੰਤਰੀ

ਕਿਹਾ, ਭ੍ਰਿਸ਼ਟਾਚਾਰ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਡਿਊਟੀ ਵਿੱਚ ਅਣਗਹਿਲੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਨਾਂ ਸਬਦਾਂ ਦਾ ਪ੍ਰਗਟਾਵਾ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕੀਤਾ।ਉਨਾਂ ਕਿਹਾ ਕਿ ਸਾਡੀ ਸਰਕਾਰ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰੇਗੀ ਅਤੇ ਭ੍ਰਿਸ਼ਟ ਕਰਮਚਾਰੀਆਂ ਖਿਲਾਫ …

Read More »