ਭੀਖੀ, 25 ਜੁਲਾਈ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਤਿੰਨ ਰੋਜ਼ਾ ਜਿਲ੍ਹਾ ਪੱਧਰੀ ਸ਼ੂਟਿੰਗ (ਫਾਇਰਿੰਗ) ਟੂਰਨਾਮੈਂਟ ਮੌਕੇ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਸਕੂਲ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਬ੍ਰਿਜ਼ ਲਾਲ ਵਿਸ਼ੇਸ਼ ਤੌਰ ‘ਤੇ ਇਸ ਸਮਾਗਮ ਵਿੱਚ ਸ਼ਾਮਲ ਹੋਏ।ਉਨ੍ਹਾਂ ਵਲੋਂ ਸ਼ੂਟਿੰਗ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ ਗਈ।ਉਨ੍ਹਾਂ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ …
Read More »ਪੰਜਾਬੀ ਖ਼ਬਰਾਂ
ਨੈਸ਼ਨਲ ਐਜੂਟਰੱਸਟ ਇੰਡੀਆ ਵਲੋਂ ਬੀਬੀਕੇ ਡੀਏਵੀ ਕਾਲਜ ਵੂਮੈਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਰਵੋਤਮ ਪੁਰਸਕਾਰ
ਅੰਮ੍ਰਿਤਸਰ, 25 ਜੁਲਾਈ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਪ੍ਰਿੰਸੀਪਲ ਨੂੰ ਭਾਰਤ ਸਰਕਾਰ ਦੇ ਐਮ.ਐਸ.ਐਮ.ਈ ਮੰਤਰਾਲੇ ਅਧੀਨ ਇੱਕ ਰਜਿਸਟਰਡ ਸੰਸਥਾ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੁਆਰਾ ਵਾਤਾਵਰਣ ਸਥਿਰਤਾ ਪ੍ਰਤੀ ਉਨ੍ਹਾਂ ਦੀ ਅਟੁੱਟ ਵਚਨਬੱਧਤਾ ਦੇ ਸਨਮਾਨ ਵਿੱਚ ਸਰਵੋਤਮ ਪ੍ਰਿੰਸੀਪਲ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਡਾ. ਪੁਸ਼ਪਿੰਦਰ ਵਾਲੀਆ ਨੂੰ ਚਿਤਕਾਰਾ ਯੂਨੀਵਰਸਿਟੀ ਪੰਜਾਬ ਵਿਖੇ ਆਯੋਜਿਤ ਇੱਕ ਸਨਮਾਨ ਸਮਾਰੋਹ ਵਿੱਚ 7-ਦਿਨ ਯੂਟਿਊਬ ਚੈਲੇਂਜ਼ ਲਈ …
Read More »ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੀ ਆਰੰਭਤਾ ਨਾਲ ਹੋਈ।ਸਵੇਰੇ ਪਿੰਗਲਵਾੜਾ ਸੰਸਥਾ ਵਿੱਚ ਪਲ-ਪੜ੍ਹ ਰਹੇ ਬੱਚੇ-ਬੱਚੀਆਂ ਵਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਨ ਉਪਰੰਤ ਪਾਠ ਦੀ ਆਰੰਭਤਾ ਹੋਈ।ਸੰਸਥਾ ਦੇ ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ ਅਤੇ …
Read More »ਸੇਫ ਸਕੂਲ ਵਾਹਨ ਟੀਮ ਨੇ ਸਕੂਲਾਂ ਦੀ ਕੀਤੀ ਚੈਕਿੰਗ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-1 ਗੁਰਸਿਮਰਨ ਸਿੰਘ ਢਿੱਲੋਂ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਰੀਜ਼ਨਲ ਟਰਾਂਸਪੋਰਟ ਅਫਸਰ ਖੁਸ਼ਦਿਲ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਟਰਾਂਸਪੋਰਟ ਅਫਸਰ ਮਿਸ ਸ਼ਾਲੂ ਹਰਚੰਦ ਅਤੇ ਟ੍ਰੈਫਿਕ ਐਜੂਕੇਸ਼ਨ ਟੀਮ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਨੇ ਸੇਫ ਸਕੂਲ ਵਾਹਨ ਟੀਮ ਨਾਲ ਵੱਖ-ਵੱਖ ਸਕੂਲਾਂ ਦਾ ਸੇਫ ਸਕੂਲ ਵਾਹਨ ਪਾਲਸੀ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ …
Read More »ਜਨਮ ਦਿਨ ਮੁਬਾਰਕ – ਜਗਦੀਪ ਸਿੰਘ ਨਹਿਲ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਮੱਖਣ ਸਿੰਘ ਪਿਤਾ ਅਤੇ ਮਾਤਾ ਅਮਨਦੀਪ ਕੌਰ ਵਾਸੀ ਪਿੰਡ ਸ਼ਾਹਪੁਰ ਨੂੰ ਹੋਣਹਾਰ ਬੇਟੇ ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਵਰ੍ਹੇਗੰਢ ਮੁਬਾਰਕ – ਕਰਮਜੀਤ ਰਾਜੀਆ ਅਤੇ ਗੁਰਸੇਵਕ ਰਾਜੀਆ
ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਉਘੇ ਸਮਾਜ ਸੇਵੀ ਤੇ ਸਲੱਮ ਫਾਊਂਡੇਸ਼ਨ ਆਫ ਇੰਡੀਆ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਪੱਤਰਕਾਰ ਕਰਮਜੀਤ ਰਾਜੀਆ ਤੇ ਗੁਰਸੇਵਕ ਰਾਜੀਆ ਨੇ ਵਿਆਹ ਵਰ੍ਹੇਗੰਢ ਦੀਆਂ ਮਨਾਈ।
Read More »ਚੀਫ਼ ਖ਼ਾਲਸਾ ਦੀਵਾਨ ਦੇ ਸਕੂਲ ਨੇ ਖੋ-ਖੋ ਅਤੇ ਕਬੱਡੀ ‘ਚ ਜਿੱਤੇ ਗੋਲਡ ਮੈਡਲ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸੁਰ ਸਿੰਘ ਦੀ ਖੋ-ਖੋ (ਅੰਡਰ-17) ਲੜਕੀਆਂ ਅਤੇ ਕਬੱਡੀ (ਅੰਡਰ-17) ਲੜਕੇ ਦੀਆਂ ਟੀਮਾਂ ਨੇ ਸੀ.ਬੀ.ਐਸ.ਈ ਕਲੱਸਟਰ-18 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੋਲਡ ਮੈਡਲ ਜਿੱਤ ਕੇ ਸੰਸਥਾ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।ਸਕੂਲ ਦੇ ਵਿਦਿਆਰਥੀ ਹਰਮਨਪ੍ਰੀਤ ਸਿੰਘ ਨੂੰ ਬੈਸਟ ਖਿਡਾਰੀ ਦੇ ਸਨਮਾਨ ਨਾਲ ਨਿਵਾਜਿਆ ਗਿਆ ਹੈ। …
Read More »ਡੀ.ਏ.ਵੀ ਪਬਲਿਕ ਸਕੂਲ `ਸ਼ੂਗਰ ਬੋਰਡ` ਮੁਹਿੰਮ ਵਿੱਚ ਹੋਇਆ ਸ਼ਾਮਲ
ਅੰਮ੍ਰਿਤਸਰ, 21 ਜੁਲਾਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ ਸੀ.ਬੀ.ਐਸ.ਈ ਦੁਆਰਾ ਸ਼ੁਰੂ ਕੀਤੀ ਗਈ ਗਈ `ਸ਼ੂਗਰ ਬੋਰਡ` ਮੁਹਿੰਮ ਵਿੱਚ ਮਾਣ ਨਾਲ ਹਿੱਸਾ ਲਿਆ।ਇੱਕ ਜਾਗਰੂਕਤਾ ਮੁਹਿੰਮ ਜਿਸ ਦਾ ਉਦੇਸ਼ ਵਿਦਿਆਰਥੀਆਂ ਨੂੰ ਬਹੁਤ ਜਿਆਦਾ ਖੰਡ ਦੀ ਖੱਪਤ ਦੇ ਪ੍ਰਭਾਵ ਅਤੇ ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਨੂੰ ਅਪਨਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ।ਸਕੂਲ ਨੇ ਸਾਰੇ ਖੇਤਰਾਂ ਵਿੱਚ ਜਾਣਕਾਰੀ ਭਰਪੂਰ ਅਸੈਂਬਲੀਆਂ …
Read More »ਹੈਰੀਟੇਜ ਸਟਰੀਟ ਉੱਪਰ ਲੱਗੇ ਵਾਟਰ ਏ.ਟੀ.ਐਮ ਹੋਏ ਚਾਲੂ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹਿਰਾਂ ਦੀਆਂ ਸੜਕਾਂ ਨੂੰ ਸੁਰੱਖਿਅਤ ਅਤੇ ਸਾਫ ਸੁਥਰਾ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦਾ ਸਹਿਯੋਗ ਲੈਣ ਲਈ ਜੋ ਰੋਡ ਅਡਾਪਸ਼ਨ ਦੀ ਤਜਵੀਜ਼ ਦਿੱਤੀ ਗਈ ਸੀ, ਉਸ ‘ਤੇ ਕੰਮ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਵਲੋਂ ਕੀਤੀ ਗਈ ਕੋਸ਼ਿਸ਼ ਨੇ ਵਧੀਆ ਪ੍ਰਭਾਵ ਦੇਣਾ ਸ਼ੂਰੂ ਕਰ ਦਿੱਤਾ ਹੈ।ਡਿਪਟੀ ਕਮਿਸ਼ਨਰ …
Read More »ਐਨ.ਸੀ.ਸੀ ਕੈਡਟਾਂ ਨੂੰ ਵੰਡੇ ਗਏ ਇਨਾਮ
ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਐਠ ਗਰੁੱਪਾਂ ਦੇ 520 ਐਨ.ਸੀ.ਸੀ ਕੈਡਟਾਂ ਨੇ 12 ਤੋਂ 19 ਜੁਲਾਈ 2025 ਤੱਕ ਐਨ.ਸੀ.ਸੀ ਅਕੈਡਮੀ ਰੂਪਨਗਰ, ਪੰਜਾਬ ਵਿਖੇ ਆਯੋਜਿਤ “ਪੀ.ਐਚ.ਐਚ.ਪੀ ਅਤੇ ਸੀ ਡਾਇਰੈਕਟੋਰੇਟ” ਨੇ ਕਰਵਾਏ ਗਏ ਪ੍ਰਸਿੱਧ ਇੰਟਰ ਗਰੁੱਪ ਮੁਕਾਬਲੇ ਵਿੱਚ ਹਿੱਸਾ ਲਿਆ।ਕੈਡਿਟਾਂ ਨੂੰ ਸਰੀਰਕ ਤੌਰ `ਤੇ ਚੁਣੌਤੀਪੂਰਨ ਅਤੇ ਮਾਨਸਿਕ ਤੌਰ `ਤੇ ਦਿਮਾਗੀ ਕਸਰਤ ਵਾਲੀਆਂ ਕਈ ਗਤੀਵਿਧੀਆਂ …
Read More »
Punjab Post Daily Online Newspaper & Print Media