Wednesday, November 25, 2026

ਪੰਜਾਬੀ

ਸਿਹਤ ਅਤੇ ਸਿੱਖਿਆ ਦੇ ਬਜ਼ਟ ‘ਚ ਅੰਮ੍ਰਿਤਸਰ ਨੂੰ ਕੀਤਾ ਨਜ਼ਰਅੰਦਾਜ਼ – ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – 2022-23 ਦੇ ਸਲਾਨਾ ਬਜ਼ਟ ਵਿੱਚ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਅੰਮ੍ਰਿਤਸਰ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਕੇਸ਼ੀਹਰ ਵਾਸੀਆਂ ਨੂੰ ਵਿਤਕਰੇ ਦਾ ਅਹਿਸਾਸ ਕਰਵਾਇਆ ਗਿਆ ਹੈ।ਮੰਚ ਦੇ ਸਰਪ੍ਰਸਤ ਪ੍ਰਿੰ. ਕੁਲਵੰਤ ਸਿੰਘ ਅਣਖੀ ਨੇ ਕਿਹਾ ਹੈ ਕਿ ਗੁਰੂ ਨਗਰੀ ਦੇ ਪ੍ਰਮੁੱਖ ਸ਼ਹਿਰੀਆਂ ਨੇ ਖਜ਼ਾਨਾ ਮੰਤਰੀ ਨੂੰ ਟੂਰਿਜ਼ਮ, …

Read More »

ਸਵੱਛ ਵਿਦਿਆਲਾ ਪੁਰਸਕਾਰ ਜਿਲ੍ਹਾ ਪੱਧਰੀ ਸਨਮਾਨ ਸਮਾਰੋਹ ਕਰਵਾਇਆ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਭਾਰਤ ਸਰਕਾਰ ਦੁਆਰਾ ਚਲਾਈ ਗਈ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਅੰਮ੍ਰਿਤਸਰ ਦੇ ਸਾਰੇ ਸਕੂਲਾਂ (ਸਰਕਾਰੀ/ਗੈਰ ਸਰਕਾਰੀ/ਪ੍ਰਾਈਵੇਟ ਏਡਿਡ/ਪ੍ਰਾਈਵੇਟ ਅਨ-ਏਡਿਡ/ ਕੇਂਦਰੀ ਵਿਦਿਆਲਾ) ਦੇ ਕਰਵਾਏ ਗਏ ਸਵੱਛ ਵਿਦਿਆਲਾ ਪੁਰਸਕਾਰ ਮੁਕਾਬਲੇ ਵਿੱਚ ਜਿਲ੍ਹਾ ਪੱਧਰ ‘ਤੇ ਜੇਤੂ ਰਹਿਣ ਵਾਲੇ ਸਕੂਲਾਂ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਵਲੋਂ ਸਨਮਾਨਿਤ ਕੀਤਾ ਗਿਆ।ਸਵੱਛ ਵਿਦਿਆਲਾ ਪੁਰਸਕਾਰ ਹਰ ਵਰ੍ਹੇ ਭਾਰਤ ਸਰਕਾਰ ਦੁਆਰਾ ਕਰਵਾਇਆ …

Read More »

ਫੇਸਬੁੱਕ ‘ਤੇ ਲਾਈਵ ਵੈਬੀਨਾਰ 30 ਜੂਨ ਨੂੰ

ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੀ.ਜੀ.ਆਰ.ਕੈਮ ਅਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਲੋਂ 30 ਜੂਨ 2022 ਨੂੰ ਕੈਰੀਅਰ ਨਾਲ ਸਬੰਧਤ ਜਾਣਕਾਰੀ ਦੇਣ ਲਈ ਫੇਸਬੁੱਕ ‘ਤੇ ਲਾਈਵ ਵੈਬੀਨਾਰ ਲਗਾਇਆ ਜਾ ਰਿਹਾ ਹੈ।ਇਸ ਵੈਬੀਨਾਰ ਅਤੇ ਕੈਰੀਅਰ ਟਾਕ ਦਾ ਮੁੱਖ ਵਿਸ਼ਾ ਸ਼ਖਸੀਅਤ ਦਾ ਵਿਕਾਸ ਅਤੇ ਕਿਸੇ ਵੀ ਇੰਟਰਵਿਊ ਨੂੰ ਕਲੀਅਰ ਕਰਨ ਲਈ ਸੁਝਾਅ ਹੈ।ਵੈਬੀਨਾਰ …

Read More »

ਬੀ.ਐਡ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ)-2022 ਹੁਣ 31 ਜੁਲਾਈ ਨੂੰ – ਪ੍ਰੋ. ਕੌਟਸ

ਅਪਲਾਈ ਕਰਨ ਦੀ ਆਖਰੀ ਮਿਤੀ 15 ਜੁਲਾਈ 2022 ਅੰਮ੍ਰਿਤਸਰ, 28 ਜੂਨ (ਖੁਰਮਣੀਆਂ) – ਪੰਜਾਬ ਸਰਕਾਰ ਦੇ ਉੱਚ ਸਿੱਖਿਆ ਵਿਭਾਗ ਵੱਲੋਂ ਜਾਰੀ ਨੋਟੀਫੀਕੇਸ਼ਨ ਅਨੁਸਾਰ ਪੰਜਾਬ ਰਾਜ ਦੇ ਸਾਰੇ ਕਾਲਜਾਂ ਵਿੱਚ ਸੈਸ਼ਨ 2022-23 ਲਈ ਬੀ.ਐਡ ‘ਚ ਦਾਖ਼ਲੇ ਲਈ ਕਾਮਨ ਐਂਟਰੈਂਸ ਟੈਸਟ (ਸੀ.ਈ.ਟੀ) ਅਤੇ ਸੈਂਟਰੈਲਾਈਜ਼ ਕਾਉਂਸਲਿੰਗ ਕਰਵਾਉਣ ਦਾ ਕਾਰਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਸੌਂਪਿਆ ਗਿਆ ਹੈ।           …

Read More »

ਦਿੱਲੀ ਵਾਂਗ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਵੀ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ) – ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਵਾਂਗ ਵੱਖ-ਵੱਖ ਸ਼ਹਿਰਾਂ ਨੂੰ ਬੱਸਾਂ ਚਲਾਉਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਵਿਧਾਇਕਾ ਸ੍ਰੀਮਤੀ ਜੀਵਨ ਜੋਤਤ ਕੌਰ, ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਭੇਜੀ …

Read More »

ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ 30 ਜੂਨ ਦੇ ਚੰਡੀਗੜ੍ਹ ਪ੍ਰਦਰਸ਼ਨ ਲਈ ਕਿਸਾਨਾਂ ਨੂੰ ਕੀਤਾ ਲਾਮਬੰਦ

ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ 30 ਜੂਨ ਨੂੰ ਨਹਿਰੀ ਪਾਣੀ ਦੇ ਮੁੱਦੇ ‘ਤੇ ਚੰਡੀਗੜ੍ਹ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ ਮਜ਼ਾਹਰੇ ਦੀ ਤਿਆਰੀ ਲਈ ਸਿੱਧ ਸਮਾਧਾਂ ਲੌਂਗੋਵਾਲ ਵਿਖੇ ਮੀਟਿੰਗ ਕੀਤੀ ਗਈ।ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਂ ‘ਚ ਦੱਸਿਆ ਕਿ ਰਸਾਇਣਕ ਖੇਤੀ ਮਾਡਲ ਨੇ ਪੰਜਾਬ ਦਾ ਹਵਾ ਪਾਣੀ ਮਿੱਟੀ …

Read More »

ਸਾਫ਼ ਸਫ਼ਾਈ ਸਬੰਧੀ ਮੁਕਾਬਲਿਆਂ ਵਿੱਚ ਜੇਤੂੂ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਸਰਟੀਫਿਕੇਟ ਦੇ ਕੇ ਕੀਤਾ ਸਨਮਾਨਿਤ

ਜਿਲ੍ਹੇ ਦੇ ਸਮੂਹ ਸਰਕਾਰੀ ਸਕੂਲ ਸਾਫ਼ ਸਫ਼ਾਈ ਯਕੀਨੀ ਬਣਾਉਣ – ਸਹਾਇਕ ਕਮਿਸ਼ਨਰ (ਜ) ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਸਵੱਛ ਵਿਦਿਆਲੇ ਪੁਰਸਕਾਰ ਸਬੰਧੀ ਕਰਵਾਏ ਗਏ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ 736 ਸਕੂਲਾਂ ਨੇ ਭਾਗ ਲਿਆ।ਜਿੰਨ੍ਹਾਂ ਵਿਚੋਂ 654 ਸਕੂਲਾਂ ਨੇ ਫਾਈਲ ਰਿਪੋਰਟ ਦਾਖਲ ਕਰਵਾਈ ਅਤੇ ਇੰਨ੍ਹਾਂ ਵਿਚੋਂ 6 ਕੈਟਾਗਰੀਆਂ ਸਾਫ਼ ਬਾਥਰੂਮ, ਪਾਣੀ, ਹੈਂਡਵਾਸ਼ ਸਮੇਤ ਸਾਬਨ, ਉਪਰੇਸ਼ਨ ਐਂਡ ਮੇਨਟੇਨੈਂਸ, ਬਹੇਵੀਅਰ ਚੇਂਜ਼ ਐਂਡ …

Read More »

ਕੈਬਨਿਟ ਮੰਤਰੀ ਕਟਾਰੂਚੱਕ ਨੇ ਵਿਧਾਨ ਸਭਾ ਹਾਊਸ ‘ਚ ਚੁੱਕਿਆ ਮਾਈਨਿੰਗ ਦਾ ਮੁੱਦਾ

ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ‘ਚ ਮਾਈਨਿੰਗ ਸੇਕ ਜਿਲ੍ਹਾ ਪਠਾਨਕੋਟ ਦੇ ਭੋਆ ਹਲਕੇ ਦੇ ਲੋਕਾਂ ਨੇ ਝੱਲਿਆ ਹੈ।ਵਿਧਾਨ ਸਭਾ ਹਲਕਾ ਭੋਆ ਅੰਦਰ ਤਿੰਨ ਦਰਿਆ ਹਨ ਅਤੇ ਇਹ ਖੇਤਰ ਨਜਾਇਜ਼ ਮਾਈਨਿੰਗ ਦਾ ਕੇਂਦਰ ਰਿਹਾ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਧਾਨ ਸਭਾ ਹਾਊਸ ਅੰਦਰ ਆਪਣੇ ਸੰਬੋਧਨ ਦੌਰਾਨ …

Read More »

12ਵੀਂ ‘ਚ ਜਿਲ੍ਹਾ ਪਠਾਨਕੋਟ ਮੋਹਰੀ ਰਹਿਣ ‘ਤੇ ਕੈਬਨਿਟ ਮੰਤਰੀ ਨੇ ਸਿੱਖਿਆ ਵਿਭਾਗ ਤੇ ਮਾਪਿਆਂ ਨੂੰ ਦਿੱਤੀ ਵਧਾਈ

ਪਹਿਲਾ ਸਥਾਨ ਪ੍ਰਾਪਤ ਕਰਕੇ ਖੇਤਰ ਦਾ ਨਾਮ ਕੀਤਾ ਰੋਸ਼ਨ- ਲਾਲ ਚੰਦ ਕਟਾਰੂਚੱਕ ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖਿਆ ਦੇ ਖੇਤਰ ‘ਚ ਜਿਲ੍ਹਾ ਪਠਾਨਕੋਟ ਹਮੇਸ਼ਾਂ ਮੋਹਰੀ ਰਿਹਾ ਹੈ।ਜਿਵੇਂ ਅਠਵੀਂ ਕਲਾਸ ਦੇ ਨਤੀਜਿਆਂ ਦੋਰਾਨ ਪੂਰੇ ਪੰਜਾਬ ਅੰਦਰ ਜਿਲ੍ਹਾ ਪਠਾਨਕੋਟ ਅੱਵਲ ਰਿਹਾ ਊਸੇ ਹੀ ਤਰ੍ਹਾਂ ਬਾਹਰਵੀਂ ਦੇ ਨਤੀਜਿਆਂ ਦੋਰਾਨ ਵੀ ਜਿਲ੍ਹਾ ਪਠਾਨਕੋਟ ਪੰਜਾਬ ਅੰਦਰ ਪਹਿਲੇ ਸਥਾਨ ‘ਤੇ ਰਿਹਾ ਅਤੇ ਜਿਲ੍ਹੇ ਦਾ …

Read More »

ਕਸਬਾ ਲੌਂਗੋਵਾਲ ਲਈ ਖੇਡ ਸਟੇਡੀਅਮ ਕਰਵਾਇਆ ਮਨਜ਼ੂਰ – ਵਿਧਾਇਕ ਅਮਨ ਅਰੋੜਾ

ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਦਾਆਵਾ ਕੀਤਾ ਹੈ ਕਿ ਉਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ।ਕਸਬਾ ਲੌਂਗੋਵਾਲ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਬੱਚਿਆਂ ਲਈ ਖੇਡ ਸਟੇਡੀਅਮ ਦੀ ਮੰਗ ਨੂੰ ਉਨਾਂ ਨੇ ਪਹਿਲੇ ਹੀ ਬਜ਼ਟ ਸ਼ੈਸ਼ਨ ਵਿੱਚ ਹੀ ਪਾਸ ਕਰਵਾਇਆ ਹੈ।ਵਿਧਾਇਕ ਅਮਨ …

Read More »