Wednesday, November 25, 2026

ਪੰਜਾਬੀ

ਭਾਜਪਾ ਬੂਥ ‘ਤੇ ਡਟੇ ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਕਸਬਾ ਲੌਂਗੋਵਾਲ ਵਿਖੇ ਭਾਜਪਾ ਦੇ ਬੂਥ ‘ਤੇ ਬੈਠੇ ਭਾਜਪਾ ਮੰਡਲ ਲੌਂਗੋਵਾਲ ਦੇ ਪ੍ਰਧਾਨ ਰਤਨ ਕੁਮਾਰ ਅਤੇ ਹੋਰ ਆਗੂ।

Read More »

ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਸ਼ਲਾਘਾਯੋਗ ਕਦਮ – ਹਰਪ੍ਰੀਤ ਕੌਰ ਧੂਰੀ

ਬੇਰੁਜ਼ਗਾਰਾਂ ਨੂੰ ਮਿਲਣਗੇ ਰੁਜ਼ਗਾਰ ਦੇ ਮੌਕੇ ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਨਾਰੀ ਏਕਤਾ ਜ਼ਬਰ ਵਿਰੋਧੀ ਫਰੰਟ ਦੀ ਸੂਬਾ ਪ੍ਰਧਾਨ ਹਰਪ੍ਰੀਤ ਕੌਰ ਧੂਰੀ ਦੀ ਅਗਵਾਈ ਹੇਠ ਫਰੰਟ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ।ਜਿਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਰੰਟ ਦੀ ਸੂਬਾ ਪ੍ਰਧਾਨ ਬੀਬੀ ਹਰਪ੍ਰੀਤ ਕੌਰ ਧੂਰੀ ਨੇ ਕਿਹਾ ਕਿ ਕੇਦਰ ਸਰਕਾਰ ਵਲੋਂ ਫੌਜੀ ਭਰਤੀ ਦੀ ਨਵੀਂ ਅਗਨੀਪੱਥ ਯੋਜਨਾ ਇੱਕ ਸ਼ਲਾਘਾਯੋਗ ਕਦਮ …

Read More »

ਪੋਲਿੰਗ ਬੂਥਾਂ ‘ਤੇ ਤਇਨਾਤ ਰਹੀਆਂ ਸਿਹਤ ਵਿਭਾਗ ਦੀਆਂ ਨਰਸਾਂ ਅਤੇ ਆਸ਼ਾ ਵਰਕਰ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੌਰਾਨ ਨਗਰ ਕੌਂਸਲ ਦਫਤਰ ਲੌਂਗੋਵਾਲ ਵਿਖੇ ਡਿਊਟੀ ਨਿਭਾਉਂਦੀਆਂ ਹੋਈਆਂ ਸਿਹਤ ਵਿਭਾਗ ਦੀਆਂ ਨਰਸਾਂ ਅਤੇ ਆਸ਼ਾ ਵਰਕਰ।

Read More »

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੋਣ ਬੂਥ ‘ਤੇ ਡਟੇ ਪਾਰਟੀ ਆਗੂ ਅਤੇ ਵਰਕਰ

ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਸੰਗਰੂਰ ਦੀ ਜ਼ਿਮਨੀ ਚੋਣ ਮੌਕੇ ਲੌਂਗੋਵਾਲ ਦੀ ਸੁਨਾਮੀ ਪੱਤੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਚੋਣ ਬੂਥ ‘ਤੇ ਡਿਊਟੀ ਨਿਭਾਉਂਦੇ ਪਾਰਟੀ ਦੇ ਜਿਲ੍ਹਾ ਵਰਕਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਅਤੇ ਹੋਰ ਵਰਕਰ।

Read More »

ਪੰਜਾਬ ਪੁਲਿਸ ਦੀਆਂ ਪੋਸਟਾਂ ਲਈ ਲੜਕਿਆਂ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਸ਼ੁਰੂ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਦੇ ਇੰਚਾਰਜ਼ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਕੁੱਝ ਸਮੇਂ ਤੱਕ ਪੰਜਾਬ ਪੁਲਿਸ ਦੀ ਭਰਤੀ ਦੀਆਂ 10314 ਅਸਾਮੀਆਂ ਭਰੀਆਂ ਜਾਣੀਆਂ ਹਨ।ਸੀ-ਪਾਈਟ ਕੈਂਪ ਰਣੀਕੇ ਜ੍ਹਿਲਾ ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਪੋਸਟਾਂ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਸ਼ੁਰੂ ਹੈ।ਚਾਹਵਾਨ ਲੜਕੇ ਟਰੇਨਿੰਗ ਲੈਣ ਲਈ 23 ਜੂਨ 2022 ਤੋਂ 30 ਜੂਨ 2022 …

Read More »

ਕੇਵਲ ਸਿੰਘ ਢਿੱਲੋਂ ਦੀ ਜਿੱਤ ਯਕੀਨੀ – ਰਿਸ਼ੀਪਾਲ ਖੇਰਾ

ਸੰਗਰੂਰ ਲੋਕ ਸਭਾ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਜਿੱਤ – ਅਸ਼ਵਨੀ ਸਿੰਗਲਾ ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਜਨਤਾ ਪਾਰਟੀ ਦੇ ਹੱਕ ਵਿੱਚ ਮਾਹੌਲ ਪੂਰੀ ਤਰਾਂ ਬਣ ਚੁੱਕਿਆ ਹੈ ਅਤੇ ਭਾਜਪਾ ਲੋਕ ਸਭਾ ਚੋਣ ਜਿੱਤ ਕੇ ਇਤਿਹਾਸ ਬਣਾਏਗੀ।ਭਾਜਪਾ ਜਿਲਾ ਪ੍ਰਧਾਨ ਰਿਸ਼ੀਪਾਲ ਖੇਰਾ ਨੇ ਕਿਹਾ ਕਿ ਭਾਜਪਾ ਨੇ ਹਮੇਸ਼ਾਂ ਦੇਸ਼ ਹਿੱਤ ਵਿੱਚ ਫੈਸਲੇ ਲਏ ਹਨ ਅਤੇ ਹਮੇਸ਼ਾਂ ਇਮਾਨਦਾਰੀ ਨਾਲ ਆਪਣੀ …

Read More »

ਪੰਜਾਬੀ ਸਾਹਿਤ ਸਭਾ ਦੀ ਮਾਸਿਕ ਇਕੱਤਰਤਾ ਹੋਈ

ਉਘੀ ਕਵਿੱਤੀ ਯਤਿੰਦਰ ਮਾਹਲ ਦਾ ਪਹਿਲੀ ਵਾਰ ਸ਼ਿਰਕਤ ਕਰਨ ‘ਤੇ ਕੀਤਾ ਸਵਾਗਤ ਸਮਰਾਲਾ, 22 ਜੂਨ (ਇੰਦਰਜੀਤ ਸਿੰਘ ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੀ ਮਾਸਿਕ ਇਕੱਤਰਤਾ ਸਥਾਨਕ ਸੀਨੀ: ਸੈਕ: ਸਕੂਲ (ਲੜਕੇ) ਸਮਰਾਲਾ ਵਿਖੇ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ।ਸਭ ਤੋਂ ਪਹਿਲਾਂ ਉਘੀ ਲੇਖਿਕਾ ਸੁਲਤਾਨਾ ਬੇਗਮ ਦੇ ਅਕਾਲ ਚਲਾਣੇ ਅਤੇ ਕਹਾਣੀਕਾਰ ਮੁਖਤਿਆਰ ਸਿੰਘ ਦੇ ਛੋਟੇ ਭਰਾ …

Read More »

ਸੰਗਰੂਰ ਲੋਕ ਸਭਾ ਉਪ ਚੋਣ ਲਈ ਵੋਟਾਂ ਅੱਜ, ਜ਼ਿਲਾ ਪ੍ਰਸ਼ਾਸਨ ਵਲੋਂ ਤਿਆਰੀਆਂ ਮੁਕੰਮਲ

ਪੋਲਿੰਗ ਪਾਰਟੀਆਂ ਆਪੋ ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ – ਜਤਿੰਦਰ ਜੋਰਵਾਲ ਸੰਗਰੂਰ, 22 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ 12 ਸੰਗਰੂਰ ਦੀ 23 ਜੂਨ ਨੂੰ ਹੋ ਰਹੀ ਉਪ ਚੋਣ ਲਈ ਪ੍ਰਸ਼ਾਸਨ ਵਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਰਿਟਰਨਿੰਗ ਅਫ਼ਸਰ ਕਮ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੇ 1766 ਪੋਲਿੰਗ ਸਟੇਸ਼ਨਾਂ ’ਤੇ 15,69,240 …

Read More »

ਆਈ.ਆਈ.ਐਮ ਅੰਮ੍ਰਿਤਸਰ ਨੇ ਮਨਾਇਆ ਯੋਗ ਦਿਵਸ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਇੰਡੀਅਨ ਇੰਸਟੀਚਊਟ ਆਫ ਮੈਨੇਜਮੈਂਟ ਅੰਮ੍ਰਿਤਸਰ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਸਮਾਗਮ ਟਰਾਂਜਿਟ ਕੈਂਪਸ ਅਤੇ ਹੋਸਟਲ ਕੰਪਲੈਕਸ ਵਿਖੇ ਮਨਾਇਆ ਗਿਆ, ਜਦਕਿ ਯੋਗਾ ਪ੍ਰੋਗਰਾਮ ਦਾ ਸੈਸ਼ਨ ਕੈਂਪਸ ਕੰਪਲੈਕਸ ‘ਚ ਆਫਲਾਈਨ ਹੋਇਆ।ਮੀਂਹ ਪੈਣ ਕਾਰਣ ਹੋਸਟਲ ਵਿਖੇ ਇਹ ਆਨਲਾਈਨ ਕੀਤਾ ਗਿਆ।ਦੋਨਾਂ ਸਥਾਨਾਂ ‘ਤੇ ਯੋਗਾ ਸੈਸ਼ਨ ਆਯੋਜਿਤ ਕੀਤਾ ਗਿਆ ਅਤੇ ਯੋਗਾ ਬਾਰੇ ਜਾਣਕਾਰੀ ਦਿੱਤੀ ਗਈ।ਇਸ ਸਮੇਂ ਪ੍ਰਧਾਨ ਮੰਤਰੀ ਨਰੇਂਦਰ ਮੋਦੀ …

Read More »

ਅੰਤਰਰਾਸ਼ਟਰੀ ਯੋਗ ਦਿਵਸ `ਤੇ ਪੰਤਜਲੀ ਯੋਗ ਸਮਿਤੀ ਅੰਮ੍ਰਿਤਸਰ ਦੇਸ਼ `ਚ ਤੀਜੇ ਨੰਬਰ `ਤੇ – ਰਾਜ ਕੁਮਾਰ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਦੇਸ਼ ਭਰ ਵਿੱਚ ਅੱਜ ਮਨਾਏ ਗਏ ਅੰਤਰਰਾਸ਼ਟਰੀ ਯੋਗ ਦਿਵਸ ਦੇ ਸਬੰਧ `ਚ ਪੰਤਜਲੀ ਯੋਗ ਸਮਿਤੀ ਅੰਮ੍ਰਿਤਸਰ ਵਲੋ ਗੋਲ ਬਾਗ ਵਿਖੇ ਮਨਾਏ ਯੋਗ ਦਿਵਸ ਵਿੱਚ ਹਲਕਾ ਵਿਧਾਇਕ ਸਾਬਕਾ ਆਈ.ਜੀ ਕੰਵਰ ਵਿਜੈਪ੍ਰਤਾਪ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਕਰਤ ਕੀਤੀ।ਇਸ ਸਮੇ ਹਾਜ਼ਰੀਨਾਂ `ਚ ਅਚਾਰੀਆ ਅਭਿਸ਼ੇਕ ਆਰੀਆ ਪੰਜਾਬ ਦੇ ਇੰਚਾਰਜ਼ ਲਖਵਿੰਦਰ ਸਿੰਘ ਪਠਾਨਕੋਟ, ਯੋਗ ਮਾਤਾ ਸ਼ਕੰੁਤਲਾ ਦੇਵੀ, ਰਜਨੀ …

Read More »