ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਮਲਟੀਪਰਪਜ਼ ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਇਆ ਗਿਆ।ਇਸ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਸਰੀਰਿਕ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸਰੀਰਿਕ ਸਿਖਿਆ ਵਿਭਾਗ ਦੇ ਯੋਗ ਮਾਹਿਰ ਵਿਦਿਆਰਥੀ ਪ੍ਰਵੀਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਏ …
Read More »ਪੰਜਾਬੀ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ 8ਵਾਂ ਇੰਟਰਨੈਸ਼ਨਲ ਯੋਗਾ ਦਿਵਸ
ਯੋਗ ਨਾਲ ਜੁੜ ਕੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਦੀ ਲੋੜ – ਡਾ. ਨਰੇਸ਼ ਮਾਹੀ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਾ. ਨਰੇਸ਼ ਮਾਹੀ ਆਯੂਰਵੈਦਿਕ ਯੂਨਾਨੀ ਅਫਸ਼ਰ ਪਠਾਨਕੋਟ ਦੀ ਪ੍ਰਧਾਨਗੀ ਵਿਚ ਮਨਾਇਆ ਗਿਆ। 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ …
Read More »ਕੈਬਨਿਟ ਮੰਤਰੀ ਕਟਾਰੂਚੱਕ ਪੰਜਾਬ ਨੇ ਨਵ-ਵਿਆਹੀ ਜੋੜੀ ਨੂੰ ਸ਼ਗਨ ਪਾ ਕੇ ਦਿੱਤਾ ਆਸ਼ੀਰਵਾਦ
ਕਿਹਾ, ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ ਆਪ ਸਰਕਾਰ ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਲੋਕਾਂ ਨੇ ਮੇਰੀ ਸੇਵਾ ਦਾ ਫਲ ਦੇ ਕੇ ਵਿਧਾਨ ਸਭਾ ਹਲਕਾ ਭੋਆ ਦਾ ਵਿਧਾਇਕ ਬਣਾਇਆ ਅਤੇ ਪੰਜਾਬ ਸਰਕਾਰ ਨੇ ਅਪਣੇ ਮੰਤਰੀ ਮੰਡਲ ਵਿੱਚ ਜਗ੍ਹਾ ਦੇ ਕੇ ਜਿਲ੍ਹਾ ਪਠਾਨਕੋਟ ਦੇ ਭੋਆ ਖੇਤਰ ਦਾ ਮਾਣ ਵਧਾਇਆ ਹੈ।ਲਾਲ ਚੰਦ ਕਟਾਰੂਚੱਕ ਖੁਰਾਕ, ਸਿਵਲ ਸਪਲਾਈ ਅਤੇ ਖੱਪਤਕਾਰ ਮਾਮਲੇ …
Read More »ਸੰਗਤ ਸਿੰਘ ਸੇਖੋਂ ਟੀ.ਐਸ.ਯੂ ਦੇ ਮੁੜ ਪ੍ਰਧਾਨ ਚੁਣੇ ਗਏ
ਮੁਲਾਜ਼ਮਾਂ ਦੇ ਭਰੋਸੇ ਨੂੰ ਕਦੀ ਟੁੱਟਣ ਨਹੀਂ ਦਿਆਂਗਾ – ਸੰਗਤ ਸੇਖੋਂ ਸਮਰਾਲਾ, 21 ਜੂਨ (ਇੰਦਰਜੀਤ ਸਿੰਘ ਕੰਗ) – ਟੈਕਨੀਕਲ ਸਰਵਿਸਜ਼ ਯੂਨੀਅਨ (ਰਜਿ: 49) ਦਾ ਅਜਲਾਸ ਸੰਗਤ ਸੇਖੋਂ ਦੀ ਪ੍ਰਧਾਨਗੀ ਹੇਠ ਸਥਾਨਕ ਸੰਘੂ ਪੈਲੇਸ ਵਿਖੇ ਹੋਇਆ।ਜਿਸ ਵਿੱਚ ਸਭ ਤੋਂ ਪਹਿਲਾਂ ਵਿੱਛੜੇ ਸਾਥੀਆਂ ਨੂੰ ਸ਼ਰਧਾਜ਼ਲੀ ਭੇਂਟ ਕੀਤੀ ਗਈ।ਮੰਡਲ ਖਜ਼ਾਨਚੀ ਦਰਸ਼ਨ ਸਿੰਘ ਢੰਡੇ ਵਲੋਂ ਫੰਡ ਦੀ ਰਿਪੋਰਟ ਪੇਸ਼ ਕੀਤੀ ਅਤੇ ਸਕੱੱਤਰ ਰੁਲਦਾ ਸਿੰਘ …
Read More »ਐਨ.ਸੀ.ਸੀ ਕੈਡਿਟਾਂ ਨੇ ਸਰਕਾਰੀ ਸਮਾਰਟ ਸਕੂਲ (ਲੜਕੇ) ਵਿਖੇ ਮਨਾਇਆ ਕੌਮਾਂਤਰੀ ਯੋਗ ਦਿਵਸ
ਸਮਰਾਲਾ, 21 ਜੂਨ (ਇੰਦਰਜੀਤ ਸਿੰਘ ਕੰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਮਰਾਲਾ ਵਿਖੇ 19ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ ਲੁਧਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਡੀ.ਕੇ ਸਿੰਘ, ਪ੍ਰਬੰਧਕੀ ਅਫ਼ਸਰ ਕਰਨਲ ਕੇ.ਐਸ ਕੌਂਡਲ ਤੇ ਸੂਬੇਦਾਰ ਮੇਜਰ ਜਸਵੀਰ ਸਿੰਘ ਦੇ ਨਿਰਦੇਸ਼ਾਂ ਤਹਿਤ ਸਕੂਲ ਪ੍ਰਿੰਸੀਪਲ ਸੁਮਨ ਲਤਾ ਤੇ ਲੈਫ਼ਟੀਨੈਂਟ ਜਤਿੰਦਰ ਕੁਮਾਰ ਦੀ ਰਹਿਨੁਮਾਈ ਤੇ ਯੋਗ ਅਗਵਾਈ ਵਿੱਚ ਸਕੂਲ ਦੇ ਐਨ.ਸੀ.ਸੀ ਕੈਡਿਟਾਂ ਅਤੇ ਵਿਦਿਆਰਥੀਆਂ ਵੱਲੋਂ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਪਾਕਿਸਤਾਨ ਲਈ ਜਥਾ ਰਵਾਨਾ
ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ ਸੱਗੂ) – ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ।ਪਾਕਿਸਤਾਨ ਜਾਣ ਵਾਲੇ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਉਨ੍ਹਾਂ ਨਾਲ ਡਿਪਟੀ ਲੀਡਰ ਵਜੋਂ ਮਿੱਠੂ …
Read More »ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸਰਬਤ ਦੇ ਭਲੇ ਲਈ ਕਰਵਾਇਆ ਅਖੰਡ ਪਾਠ
ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ) – ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ …
Read More »ਐਡਵੋਕੇਟ ਧਾਮੀ ਵਲੋਂ ਕਾਬਲ ’ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ
ਕਿਹਾ, ਸ਼੍ਰੋਮਣੀ ਕਮੇਟੀ ਅਫਗਾਨੀ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਫ਼ਗਾਨਿਸਤਾਨ ਦੇ ਕਾਬਲ ਵਿਖੇ ਗੁਰਦੁਆਰਾ ਕਰਤੇ ਪ੍ਰਵਾਨ ਸਾਹਿਬ ’ਤੇ ਹੋਏ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਭਾਈ ਸਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦਿੱਲੀ ਵਿਖੇ ਪੁੱਜ ਕੇ ਹਮਦਰਦੀ ਪ੍ਰਗਟ ਕੀਤੀ।ਐਡਵੋਕੇਟ ਧਾਮੀ ਨੇ …
Read More »ਜਲ ਸ਼ਕਤੀ ਅਭਿਆਨ ਅਧੀਨ ਆਈ ਟੀਮ ਨੇ ਭੂ ਜਲ ਪੱਧਰ ਦੀ ਕੀਤੀ ਜਾਂਚ
ਪਠਾਨਕੋਟ, 20 ਜੂਨ (ਪੰਜਾਬ ਪੋਸਟ ਬਿਊਰੋ) – ਜਲ ਸਕਤੀ ਅਭਿਆਨ ਅਧੀਨ ਅੱਜ ਇੱਕ ਨੈਸ਼ਨਲ ਟੀਮ ਵਲੋਂ ਜਿਲ੍ਹਾ ਪਠਾਨਕੋਟ ਅੰਦਰ ਪਹੁੰਚ ਕੇ ਜਿਲ੍ਹਾ ਪ੍ਰਸਾਸਨ ਵਲੋਂ ਭੂ ਜਲ ਪੱਧਰ ਦੀ ਸੰਭਾਲ ਲਈ ਕੀਤੇ ਉਪਰਾਲਿਆਂ ਦੀ ਜਾਂਚ ਕੀਤੀ ਗਈ।ਜਿਕਰਯੋਗ ਹੈ ਕਿ ਜਲ ਸਕਤੀ ਅਭਿਆਨ ਲਈ ਜਿਲ੍ਹਾ ਪਠਾਨਕੋਟ ਲਈ ਲਾਏ ਨੋਡਲ ਅਫਸਰ ਸ੍ਰੀਮਤੀ ਜਾਗ੍ਰਤੀ ਰੋਹਿਤ ਸਿੰਗਲਾ (ਆਈ.ਏ.ਐਸ ਬੈਚ-2006) ਡਾਇਰੈਕਟਰ ਨੀਤੀ ਆਯੋਗ ਅਤੇ ਉਨ੍ਹਾਂ ਨਾਲ …
Read More »‘ਮਿਸ਼ਨ ਖਾਕੀ, ਹਰ ਮੈਦਾਨ ਫਤਹਿ’ ਨੂੰ ਮਿਲਿਆ ਵੱਡਾ ਹੁੰਗਾਰਾ
700 ਤੋਂ ਜਿਆਦਾ ਨੌਜਵਾਨਾਂ ਲੜਕੇ ਤੇ ਲੜਕੀਆਂ ਨੇ ਕਰਵਾਈ ਰਜਿਟ੍ਰੇਸ਼ਨ ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – “ਮਿਸ਼ਨ ਖਾਕੀ-ਹਰ ਮੈਦਾਨ ਫਤਹਿ” ਤਹਿਤ ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ ਵਿੱਚ ਕੱਢੀਆਂ ਗਈਆਂ 10334 ਅਸਾਮੀਆਂ ’ਤੇ ਭਰਤੀ ਲਈ ਕਪੂਰਥਲਾ ਜਿਲ੍ਹੇ ਦੇ ਨੌਜਵਾਨਾਂ ਨੂੰ ਤਿਆਰ ਕਰਨ ਲਈ ਵੱਡਾ ਹੁੰਗਾਰਾ ਮਿਲਿਆ ਹੈ।ਜ਼ਿਲ੍ਹੇ ਭਰ ਵਿਚੋਂ ਕੁੱਲ 736 ਨੌਜਵਾਨ ਲੜਕੇ-ਲੜਕੀਆਂ ਵਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ, ਜਿਸ ਵਿਚੋਂ …
Read More »
Punjab Post Daily Online Newspaper & Print Media