ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ ਹਨ ਅਤੇ ਲੋਕ ਇਹਨਾਂ ਨੂੰ ਕਿਸੇ ਵੀ ਲੋੜ ਲਈ ਵਰਤ ਸਕਦੇ ਹੋ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਆਪਣੇ ਘਰੋਂ ਫਰਦ ਆਨਲਾਈਨ ਵੇਖ ਸਕਦੇ ਸੀ, ਪ੍ਰਿੰਟ ਵੀ ਲੈ ਸਕਦੇ …
Read More »ਪੰਜਾਬੀ
ਮਾਤਾ ਦਰਸ਼ਨਾ ਦੇਵੀ ਦੀ ਯਾਦ ‘ਚ ਲੱਗਾ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ
ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਬਾਂਸਲ’ਜ਼ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਵੱਲੋਂ ਆਪਣੀ ਮਾਤਾ ਦਰਸ਼ਨਾ ਦੇਵੀ ਦੀ 12ਵੀਂ ਬਰਸੀ ਨੂੰ ਸਮਰਪਿਤ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਲਗਾਇਆ ਗਿਆ।ਕੈਂਪ ਵਿੱਚ ਲਗਭਗ 1700 ਦੇ ਕਰੀਬ ਮਰੀਜ਼ਾਂ ਦੀਆ ਵੱਖ-ਵੱਖ ਬਿਮਾਰੀਆਂ ਦਾ ਇਲਾਜ਼ ਕੀਤਾ ਗਿਆ।ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੇ …
Read More »ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਸਮਾਪਤ
ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਭਾਸ਼ਾ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਬਹੁਤ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ।ਇਹ ਕੈਂਪ 30 ਮਈ ਤੋਂ 6 ਜੂਨ ਤੱਕ ਲਗਾਇਆ ਗਿਆ ਸੀ।ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ, ਉਨ੍ਹਾਂ ਦੀ ਵਿਭਿੰਨਤਾ ਅਤੇ ਸੱਭਿਆਚਾਰਕ ਅਮੀਰੀ ਨਾਲ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ, ਹਰੀ ਹਰ ਯਾਦਵ ਸਮਾਪਤੀ ਸਮਾਰੋਹ ਵਿੱਚ ਮੁਖ …
Read More »ਅਣ-ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਨਗਰ ਨਿਗਮ ਲਗਾਏਗਾ ਕੈਂਪ – ਕਮਿਸ਼ਨਰ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਅੋਲਖ ਵਲੋਂ ਨਗਰ ਨਿਗਮ ਦੇ ਉਪਰੇਸ਼ਨ ਐਂਡ ਮੇਨਟੀਨੈਂਸ ਸੈਲ ਅਤੇ ਵਾਟਰ ਸਪਲਾਈ ਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਨਗਰ ਨਿਗਮ ਦੀ ਹਦੂਦ ‘ਚ ਆਉੰਦੇ ਇਲਾਕਿਆਂ ਵਿੱਚ ਪਾਣੀ ਤੇ ਸੀਵਰੇਜ਼ ਦੇ ਕੁਨੈਕਸਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਦੱਸਿਆ ਗਿਆ ਕਿ ਸ਼ਹਿਰ ਦੀ ਵਸੋਂ ਦੇ ਮੁਤਾਬਿਕ ਲੋਕਾਂ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਸਮੂਹ ਕਾਲਜਾਂ ਦੀਆਂ 6 ਜੂਨ 2025 ਨੂੰ ਹੋਣ ਵਾਲੀਆਂ ਸਾਰੀਆਂ ਸਲਾਨਾ ਅਤੇ ਸਮੈਸਟਰ (ਥਿਊਰੀ) ਪ੍ਰੀਖਿਆਵਾਂ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰੋੋਫੈਸਰ ਇੰਚਾਰਜ਼ ਪ੍ਰੀਖਿਆਵਾਂ, ਪ੍ਰੋ. ਸ਼ਾਲਿਨੀ ਬਹਿਲ ਨੇ ਦੱਸਿਆ ਕਿ 6 ਜੂਨ ਦੀਆਂ ਮੁਲਤਵੀ ਕੀਤੀਆਂ ਸਾਰੀਆਂ (ਥਿਊਰੀ) ਪ੍ਰੀਖਿਆਵਾਂ ਹੁਣ 20 ਜੂਨ ਦਿਨ …
Read More »ਨੈਤਿਕ ਸਿੱਖਿਆ ਦੇ ਇਮਤਿਹਾਨ ਵਿੱਚੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਦੇ ਸੈਸ਼ਨ 2024-25 ਦੇ ਨੈਤਿਕ ਸਿੱਖਿਆ ਦੇ ਇਮਤਿਹਾਨ ਦੇ ਵਿੱਚ ਪਹਿਲੀ ਤੋਂ ਅੱਠਵੀਂ ਜਮਾਤ ਦੇ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਵਿੱਚ ਸੁਖਬੀਰ ਸਿੰਘ ਸੁਪਰਵਾਈਜ਼ਰ ਸਤਨਾਮ ਸਰਬ ਕਲਿਆਣ ਟਰੱਸਟ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਲਗਵਾਈ। ਇਸ ਸਮੇਂ ਪ੍ਰਿੰਸੀਪਲ ਵਿਜੈ ਪਲਾਹਾ ਨੇ ਦੱਸਿਆ ਕਿ …
Read More »ਭਗਤ ਪੂਰਨ ਸਿੰਘ ਜੀ ਦੇ ਜਨਮ ਦਿਨ ਮੌਕੇ ਪਿੰਗਲਵਾੜਾ ਸੰਗਰੂਰ ਨੇ ਲਗਾਈ ਛਬੀਲ
ਸੰਗਰੂਰ, 5 ਜੂਨ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਦੇ ਸੰਸਥਾਪਕ ਅਤੇ ਪਿੰਗਲਵਾੜਾ ਦੇ ਬਾਨੀ ਮਹਾਨ ਦਰਵੇਸ਼ ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਮੌਕੇ ਸਥਾਨਕ ਪਿੰਗਲਵਾੜਾ ਸ਼ਾਖਾ ਸੰਗਰੂਰ ਵਿਖੇ ਤਰਲੋਚਨ ਸਿੰਘ ਚੀਮਾ ਮੁੱਖ ਪ੍ਰਬੰਧਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਛਬੀਲ ਲਗਾਈ ਗਈ। ਮਾਸਟਰ ਸਤਪਾਲ ਸ਼ਰਮਾ, ਡਾ. ਜਗਦੀਪ ਸਿੰਘ ਜੈਨਪੁਰ, ਡਾ. ਉਪਾਸਨਾ ਦੀ ਦੇਖ-ਰੇਖ ਹੇਠ ਪਿੰਗਲਵਾੜਾ ਪਰਿਵਾਰ ਵਲੋਂ …
Read More »ਕਮਿਸ਼ਨਰ ਨਗਰ ਨਿਗਮ ਨੇ ਪੌਦੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਦਾ ਕੀਤਾ ਆਗਾਜ਼
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਵਿਸ਼ਵ ਵਾਤਾਰਣ ਦਿਵਸ ‘ਤੇ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਡਬਲੀਯੂ.ਟੀ.ਪੀ ਦੇ ਅਧਿਕਾਰੀਆਂ ਅਤੇ ਐਲ.ਐਡ.ਟੀ ਦੇ ਨੁਮਾਇੰਦਿਆਂ ਨਾਲ ਮਿਲ ਕੇ ਗੋਲ ਬਾਗ ਚਿਲਡਰਨ ਪਾਰਕ ਵਿਖੇ ਪੌਦੇ ਲਗਾਏ ਗਏ।ਕਮਿਸ਼ਨਰ ਔਲਖ ਨੇ ਸ਼ਹਿਰੀਆਂ ਨੂੰ ਸੰਦੇਸ਼ ਦਿੱਤਾ ਕਿ ਵਾਤਾਵਰਨ ਦੀ ਸੰਭਾਲ ਸਾਡੀ ਸਾਂਝੀ ਜਿੰਮੇਵਾਰੀ ਹੈ ਅਤੇ ਜਿਵੇਂ-ਜਿਵੇਂ ਵਾਤਾਵਰਨੀ ਚੁਣੌਤੀਆਂ ਵਧ ਰਹੀਆਂ ਹਨ, ਸਾਨੂੰ ਵੱਧ ਤੋਂ ਵੱਧ …
Read More »ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ
ਅੰਮ੍ਰਿਤਸਰ, 5 ਜੂਨ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਵੱਲੋਂ ਦੀਨ-ਦੁਖੀਆਂ ਦੇ ਮਸੀਹਾ, ਯੁੱਗ ਪੁਰਸ਼ ਅਤੇ ਪਿੰਗਲਵਾੜਾ ਸੰਸਥਾ ਦੇ ਸੰਸਥਾਪਕ ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਵਿਖੇ ਮਨਾਇਆ ਗਿਆ।ਸੰਗਤਾਂ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਪਿੰਗਲਵਾੜਾ …
Read More »ਵਿਸ਼ਵ ਵਾਤਾਵਰਣ ਦਿਵਸ `ਤੇ 250 ਅਧਿਆਪਕਾਂ ਲਈ ਮਾਸਟਰ ਸਿਖਲਾਈ ਦਾ ਆਯੋਜਨ
ਅੰਮ੍ਰਿਤਸਰ, 5 ਜੂਨ (ਸੁਖਬੀਰ ਸਿੰਘ) – ਵਿਸ਼ਵ ਵਾਤਾਵਰਣ ਦਿਵਸ `ਤੇ ਪੰਜਾਬ ਵਿੱਚ ਵਧ ਰਹੇ ਹਵਾ ਪ੍ਰਦੂਸ਼ਣ ਅਤੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਵੱਲ ਇੱਕ ਵਿਆਪਕ ਕਦਮ ਚੁੱਕਦੇ ਹੋਏ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਭਗਤਵਾਲਾ ਵਿਖੇ 250 ਅਧਿਆਪਕਾਂ ਦੀ ਮਾਸਟਰ ਸਿਖਲਾਈ ਦਾ ਆਯੋਜਨ ਕੀਤਾ ਗਿਆ।ਇਹ ਇੱਕ ਰੋਜ਼ਾ ਸਿਖਲਾਈ ਕਲੀਨ ਏਅਰ ਪੰਜਾਬ, ਏਅਰ ਕੇਅਰ ਸੈਂਟਰ, ਫੁਲਕਾਰੀ ਅਤੇ ਵਾਇਸ ਆਫ ਅੰਮ੍ਰਿਤਸਰ ਦੇ ਸਹਿਯੋਗ ਨਾਲ ਆਯੋਜਿਤ …
Read More »
Punjab Post Daily Online Newspaper & Print Media